Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    1:53:27 PM

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • punjabi man in canada

    ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ...

  • the case of violence in lpu reached the highcourt

    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ

PUNJAB News Punjabi(ਪੰਜਾਬ)

Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ

  • Edited By Baljit Singh,
  • Updated: 17 Apr, 2026 05:47 PM
Punjab
punjab power cut
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਬਜਾਜ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਜਲਾਲਾਬਾਦ ਸ਼ਹਿਰੀ ਸਬ-ਡਵੀਜ਼ਨ ਦੇ ਐੱਸ. ਡੀ. ਓ. ਸੰਦੀਪ ਕੁਮਾਰ ਨੇ ਦੱਸਿਆ ਕਿ ਬਿਜਲੀ ਦੇ ਮੈਂਟੀਨੇਸ ਦੇ ਜ਼ਰੂਰੀ ਕੰਮ ਕਰਨ ਲਈ 11 ਕੇ. ਵੀ. ਫੀਡਰ ਮੰਨੇਵਾਲਾ, ਫਿਰੋਜ਼ਪੁਰ ਰੋਡ, ਬੂਰ ਵਾਲਾ, ਅਰਾਈਆਂ ਵਾਲਾ, ਬੈਂਕ ਰੋਡ, ਕਾਹਨਾ, ਟੈਲੀਫੋਨ ਐਕਸਚੇਂਜ, ਸਿਵਲ ਹਸਪਤਾਲ, ਖੈਰੇ ਕੇ, ਫਾਜ਼ਿਲਕਾ ਰੋਡ, ਟਿਵਾਨਾ ਰੋਡ, ਸੁਖੇਰਾ, ਘੂਰੀ, ਗੁੰਮਾਨੀਵਾਲਾ ਰੋਡ, ਮੋਹਰ ਸਿੰਘ ਵਾਲਾ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।

ਤਰਨਤਾਰਨ (ਰਮਨ,ਆਹਲੂਵਾਲੀਆ) : 132 ਕੇ.ਵੀ.ਏ ਤਰਨਤਾਰਨ ਤੋਂ ਚੱਲਦੇ 11 ਕੇ.ਵੀ. ਸਿਟੀ-1, ਸਿਟੀ-4, ਸਿਟੀ-6 ਅਤੇ ਪੁਲਸ ਲਾਈਨ ਤਰਨਤਾਰਨ ਦੇ ਫੀਡਰਾਂ ਦੀ ਬਿਜਲੀ ਸਪਲਾਈ ਸ਼ਹਿਰੀ ਫੀਡਰਾਂ ਨੂੰ ਬਾਈਫਰਕੇਸ਼ਨ ਕਰਨ ਕਰਕੇ ਮਿਤੀ 18 ਅਪ੍ਰੈਲ ਸ਼ਨੀਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਕਾਜੀਕੋਟ ਰੋਡ, ਚੰਦਰ ਕਾਲੋਨੀ, ਸਰਹਾਲੀ ਰੋਡ ਸੱਜਾ ਪਾਸਾ, ਗਲੀ ਜਾਮਾਰਾਏ ਵਾਲੀ, ਮੁਹੱਲਾ ਭਾਗ ਸ਼ਾਹ, ਤਹਿਸੀਲ ਬਾਜ਼ਾਰ, ਨੂਰਦੀ ਰੋਡ, ਪਾਰਕ ਐਵੀਨਿਊ, ਗੁਰੂ ਅਰਜਨ ਦੇਵ ਕਾਲੋਨੀ, ਸਰਦਾਰ ਇਨਕਲੇਵ, ਗੁਰਬਖਸ਼ ਕਾਲੋਨੀ, ਛੋਟਾ ਕਾਜੀਕੋਟ, ਪੱਡਾ ਕਾਲੋਨੀ, ਕੋਹੜ ਅਹਾਤਾ, ਗਰੀਨ ਸਿਟੀ, ਹੋਲੀ ਸਿਟੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ, ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ, ਜੈ ਦੀਪ ਕਾਲੋਨੀ, ਦੀਪ ਐਵੀਨਿਊ, ਫਤਿਹ ਚੱਕ, ਗੁਰੂ ਤੇਗ ਬਹਾਦਰ ਨਗਰ, ਸ੍ਰੀ ਗੁਰੂ ਤੇਗ ਬਹਾਦਰ ਨਗਰ ਫੇਜ਼-2, ਨਿਊ ਦੀਪ ਐਵੀਨਿਊ ਤਰਨਤਾਰਨ ਅਤੇ ਪੁਲਸ ਲਾਈਨ ਫੀਡਰ ਦੇ ਏਰੀਏ ਆਦਿ ਬੰਦ ਰਹਿਣਗੇ। ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਢਿੱਲੋਂ ਜੇ.ਈ ਅਤੇ ਇੰਜੀ. ਮਨਜੀਤ ਸਿੰਘ ਜੇ.ਈ. ਨੇ ਦਿੱਤੀ ਗਈ।

ਨੂਰਪੁਰਬੇਦੀ (ਸੰਜੀਵ ਭੰਡਾਰੀ) : ਵਧੀਕ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰਕਾਮ ਲਿਮਿਟਡ ਉੱਪ ਦਫ਼ਤਰ ਤਖਤਗੜ੍ਹ ਕੁਲਵਿੰਦਰ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ 18 ਅਪ੍ਰੈਲ ਦਿਨ ਸ਼ਨੀਵਾਰ ਨੂੰ ਭੱਟੋਂ ਫ਼ੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੈਂਟੀਨੈਂਸ ਅਤੇ ਦਰਖਤਾਂ ਦੀ ਕਟਾਈ ਕਰਨ ਲਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਬਿਜਲੀ ਬੰਦ ਰਹਿਣ ਕਾਰਣ ਸਰਥਲੀ, ਭੱਟੋਂ ਭੋਗੀਪੁਰ,ਬੈਂਸਾਂ, ਟੱਪਰੀਆਂ,ਅੱਡਾ ਬੈਂਸ ,ਤਖਤਗੜ੍ਹ ,ਢਾਹਾਂ, ਘੜੀਸਪੁਰ, ਔਲਖਾਂ ਆਦਿ ਪਿੰਡਾਂ ਦੀ ਘਰੇਲੂ ਬਿਜਲੀ ਪ੍ਰਭਾਵਿਤ ਹੋਵੇਗੀ। ਚਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਵੱਧ ਜਾਂ ਘੱਟ ਵੀ ਹੋ ਸਕਦਾ ਹੈ। ਜਾਂ ਫਿਰ ਖਰਾਬ ਮੌਸਮ ਹੋਣ ਦੀ ਸੂਰਤ ਚ ਪਰਮਿਟ ਕੈਂਸਲ ਵੀ ਹੋ ਸਕਦਾ ਹੈ।

ਤਲਵਾੜਾ (ਜੋਸ਼ੀ): ਸਹਾਇਕ ਕਾਰਜਕਾਰੀ ਇੰਜੀਨੀਅਰ ਉਪਮੰਡਲ ਤਲਵਾੜਾ ਇੰਜੀ.ਚੱਤਰ ਸਿੰਘ ਨੇ ਦਸਿਆ ਹੈ ਕਿ ਮਿਤੀ 18 ਅਪ੍ਰੈਲ ਨੂੰ ਲਾਈਨ ਦੀ ਜਰੂਰੀ ਮੈਂਟੀਨੈਂਸ ਕਰਨ ਲਈ 66ਕੇ.ਵੀ. ਅਮਰੋਹ ਤੋਂ ਚਲਦੇ 11 ਕੇ.ਵੀ.ਫੀਡਰ ਭੋਲ ਅਧੀਨ ਚਲਦੇ ਪਿੰਡਾਂ ਬਟਵਾੜਾ, ਪਲਾਹੜ , ਭੋਲ ਕਲੋਤਾ ,ਮੰਗੂ ਮੈਰਾ,ਬਰਿੰਗਲੀ, ਢੁਲਾਲ ,ਟੋਹਲੂ ,ਭਟੇੜ ਪੱਲੀ ਆਦਿ ਪਿੰਡਾਂ ਦੀ ਸਪਲਾਈ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਪ੍ਰਭਾਵਿਤ ਰਹੇਗੀ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Punjab
  • power cut
  • Jalalabad
  • Tarn Taran
  • Hoshiarpur
  • Rupnagar
  • ਪੰਜਾਬ
  • ਬਿਜਲੀ ਬੰਦ
  • ਜਲਾਲਾਬਾਦ
  • ਤਰਨਤਾਰਨ
  • ਹੁਸ਼ਿਆਰਪੁਰ
  • ਰੂਪਨਗਰ

ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ ਮਾਮਲੇ 'ਚ 9 ਮੁਲਜ਼ਮ ਪ੍ਰੋਡਕਸ਼ਨ ਵਾਰੰਟ 'ਤੇ

NEXT STORY

Stories You May Like

  • power crisis pspcl power cuts
    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
  • power supply to be suspended for 8 hours today in the dinanagar area
    ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8 ਘੰਟੇ ਬਿਜਲੀ ਬੰਦ
  • fire breaks out in power lines  electricity supply to three villages disrupted
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ! 3 ਪਿੰਡਾਂ 'ਚ ਲੰਬਾ Power Cut,ਬੱਤੀ ਰਹੀ 5 ਘੰਟੇ ਗੁੱਲ
  • punjab government fails to resolve power crisis
    ਬਿਜਲੀ ਸੰਕਟ ਨੂੰ ਹੱਲ ਕਰਨ ਚ ਪੰਜਾਬ ਸਰਕਾਰ ਨਾਕਾਮ: ਅਸ਼ਵਨੀ ਸ਼ਰਮਾ
  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • electricity transformer toppled after being hit by a speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ 'ਚ ਬਿਜਲੀ ਗੁੱਲ
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • punjab  8 accused linked to foreign smugglers arrested
    ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਉਦੇ ਸੀ ਹਥਿਆਰ ਤੇ ਨਸ਼ਾ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਓਵਰਟੇਕ ਦੌਰਾਨ ਬੇਕਾਬੂ ਕਾਰ ਟਰਾਲੀ ਨਾਲ ਟਕਰਾਈ, 22 ਸਾਲਾ ਨੌਜਵਾਨ ਦੀ ਮੌਤ
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • cyber fraud
      ਇੱਕ ਵਿਅਕਤੀ ਦੇ ਖ਼ਾਤੇ 'ਚੋਂ 1.96 ਲੱਖ ਉਡਾਏ, ਮਾਮਲਾ ਦਰਜ
    • money laundering case
      662 ਕਰੋੜ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ’ਚ ਕਾਰੋਬਾਰੀ ਜਰਨੈਲ ਸਿੰਘ ਬਾਜਵਾ ਦੀ...
    • the akali dal expelled this woman leader from the party
      ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
    • youth death case
      20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
    • bhullar bribery case
      ਭੁੱਲਰ ਰਿਸ਼ਵਤ ਮਾਮਲਾ : ਏਅਰਟੈੱਲ ਅਫ਼ਸਰ ਨੇ ਅਦਾਲਤ ’ਚ ਜਮ੍ਹਾਂ ਕਰਵਾਇਆ ਰਿਕਾਰਡ
    • punjab and haryana highcourt case
      ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ...
    • big relief from pspcl to electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +