Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    2:13:32 PM

  • car motorcycle bus collision 6 people

    ਮੰਗਣੀ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਰੂਹ ਕੰਬਾਊ...

  • a big incident was about to happen in punjab

    ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਗ੍ਰਨੇਡ ਚੱਕੀ...

  • ind a vs sl a india a gave a target of 278 runs to sri lanka a

    IND A vs SL A: ਰੁਤੂਰਾਜ-ਤਿਲਕ ਦੀ ਸ਼ਾਨਦਾਰ...

  • philippines earthquake

    ਫਿਲੀਪੀਨਜ਼ 'ਚ ਸ਼ਕਤੀਸ਼ਾਲੀ ਭੂਚਾਲ; ਹੁਣ ਤੱਕ 37...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਬਿਜਲੀ ਮੰਤਰੀ ਨੇ ਕੇਂਦਰ ਅੱਗੇ ਰੱਖੀ ਖ਼ਾਸ ਮੰਗ, ਪੜ੍ਹੋ ਪੂਰੀ ਖ਼ਬਰ

PUNJAB News Punjabi(ਪੰਜਾਬ)

ਪੰਜਾਬ ਦੇ ਬਿਜਲੀ ਮੰਤਰੀ ਨੇ ਕੇਂਦਰ ਅੱਗੇ ਰੱਖੀ ਖ਼ਾਸ ਮੰਗ, ਪੜ੍ਹੋ ਪੂਰੀ ਖ਼ਬਰ

  • Edited By Babita,
  • Updated: 13 Nov, 2024 05:00 PM
Chandigarh
punjab power minister placed special demand before the centre
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਉੱਤਰੀ ਰਾਜਾਂ 'ਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਦੌਰਾਨ ਇਸ ਮੁੱਦੇ 'ਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਜ਼ੋਰ ਦਿੱਤਾ ਕਿ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਪ੍ਰਤੀ ਮੈਗਾਵਾਟ ਪੰਜ ਕਰੋੜ ਦੀ ਸਬਸਿਡੀ ਮੁਹੱਈਆ ਹੋਣ ਨਾਲ ਪੰਜਾਬ ਅਤੇ ਉੱਤਰੀ ਭਾਰਤ ਦੇ ਹੋਰ ਸੂਬਿਆਂ ਨੂੰ ਪਰਾਲੀ ਜਲਣ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨਾਲ ਨਜਿੱਠਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਕੇਂਦਰੀ ਮੰਤਰਾਲਾ 4.8 ਟਨ ਰੋਜ਼ਾਨਾ ਕੰਪਰੈਸਡ ਬਾਇਓਗੈਸ (ਸੀ. ਬੀ. ਜੀ) ਪੈਦਾਵਾਰ ਵਾਲੇ ਪਲਾਂਟ ਲਈ 4000 ਕਰੋੜ ਦੀ ਸਬਸਿਡੀ ਮੁਹੱਈਆ ਕਰਵਾਉਂਦਾ ਹੈ।

ਇਹ ਵੀ ਪੜ੍ਹੋ : ਗੁਰਪੁਰਬ ਤੋਂ ਪਹਿਲਾਂ ਸਿੱਖ ਸੰਗਤਾਂ ਲਈ ਵੱਡੀ ਖ਼ਬਰ, ਮਿਲਣ ਜਾ ਰਹੀ ਇਹ ਸਹੂਲਤ

ਲਗਭਗ ਇੰਨੀ ਮਿਕਦਾਰ ਵਿਚ ਪਰਾਲੀ ਦੀ ਵਰਤੋਂ ਨਾਲ ਇਕ ਬਾਇਓਮਾਸ ਪਲਾਂਟ ਇਕ ਮੈਗਾਵਾਟ ਬਿਜਲੀ ਪੈਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੀ. ਬੀ. ਜੀ ਦੀ ਪੈਦਾਵਾਰ ਦੀ ਤਰ੍ਹਾਂ ਹੀ ਜਦੋਂ ਬਾਇਓਮਾਸ ਊਰਜਾ ਪੈਦਾਵਾਰ ਵਿਚ ਪਰਾਲੀ ਦੀ ਵਰਤੋਂ ਹੋਣੀ ਹੈ ਤਾਂ ਬਾਇਓਮਾਸ ਊਰਜਾ ਪ੍ਰਾਜੈਕਟਾਂ ਨੂੰ ਵੀ ਸਬਸਿਡੀ ਜਾਂ ਵਿੱਤੀ ਵਾਜ਼ਬਤਾ ਲਈ ਫੰਡ (ਵੀ. ਜੀ. ਐੱਫ) ਦੇ ਰੂਪ ਵਿਚ ਸਹਾਇਤਾ ਮਿਲਣੀ ਜ਼ਰੂਰੀ ਹੈ ਤਾਂ ਜੋ ਅਜਿਹੇ ਪ੍ਰਾਜੈਕਟਾਂ ਦੀ ਮੌਜੂਦਾ ਪ੍ਰਤੀ ਯੂਨਿਟ ਲਾਗਤ 7.5 ਰੁਪਏ ਤੋਂ ਘਟਾ ਕੇ 5 ਹੋ ਸਕੇ। ਇਸ ਨਾਲ ਨਾ ਸਿਰਫ ਸੂਬਿਆਂ ਨੂੰ ਸੌਖ ਰਹੇਗੀ, ਸਗੋਂ ਪਰਾਲੀ ਦੀ ਸਮੱਸਿਆ ਵੱਡੇ ਪੈਮਾਨੇ 'ਤੇ ਹੱਲ ਹੋਵੇਗੀ। ਹੋਰ ਅਹਿਮ ਮੁੱਦਾ ਚੁੱਕਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੀ. ਐੱਮ. ਕੁਸੁਮ ਯੋਜਨਾ ਤਹਿਤ 7.5 ਹਾਰਸ ਪਾਵਰ ਤੱਕ ਦੇ ਸੋਲਰ ਪੰਪਾਂ ਨੂੰ 30 ਫ਼ੀਸਦ ਸਬਸਿਡੀ ਮੁਹੱਈਆ ਕਰਵਾਉਂਦੀ ਹੈ ਪਰ ਪੰਜਾਬ ਵਿਚ ਜ਼ਮੀਨ ਹੇਠਲਾ ਪਾਣੀ ਥੱਲੇ ਜਾਣ ਕਾਰਨ ਕਿਸਾਨਾਂ ਨੂੰ 15 ਤੋਂ 20 ਹਾਰਸ ਪਾਵਰ ਦੀਆਂ ਮੋਟਰਾਂ ਦੀ ਵਰਤੋਂ ਕਰਨੀ ਪੈਂਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਵੱਡੀ Update, ਸੰਘਣੀ ਧੁੰਦ ਨਾਲ ਛਿੜੇਗਾ ਕਾਂਬਾ

ਉਨ੍ਹਾਂ ਮੰਗ ਕੀਤੀ ਕਿ ਸਬੰਧਿਤ ਮੰਤਰਾਲਾ ਸਬਸਿਡੀ ਘੱਟੋ-ਘੱਟ 15 ਹਾਰਸ ਪਾਵਰ ਤੱਕ ਵਧਾਵੇ, ਜਿਸ ਨਾਲ ਖੇਤੀ ਖੇਤਰ ਵਿਚ ਸੋਲਰ ਊਰਜਾ ਦੀ ਵਰਤੋਂ ਨੂੰ ਪ੍ਰੋਤਸਾਹਨ ਮਿਲੇਗਾ। ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਦੇ ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਤੇ ਘੜਿਆਲ ਵਿਖੇ 4300 ਮੈਗਾਵਟ ਸਮਰੱਥਾ ਦੇ ਦੋ ਪੰਪਿੰਗ ਸਟੋਰੇਜ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਵਾਉਣ ਲਈ ਕੇਂਦਰੀ ਊਰਜਾ ਮੰਤਰਾਲੇ ਦੇ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਬਿਜਲੀ ਦੀ ਖ਼ਰੀਦ ਉੱਪਰ ਭਾਰਤ ਦੇ ਸੂਰਜੀ ਊਰਜਾ ਨਿਗਮ ਨੂੰ ਪ੍ਰਤੀ ਯੂਨਿਟ ਅਦਾ ਕੀਤੇ ਜਾਂਦੇ 7 ਪੈਸੇ ਚਾਰਜ ਨੂੰ ਘਟਾਇਆ ਜਾਵੇ ਕਿਉਂਕਿ ਇਹ ਸੂਬਿਆਂ ਲਈ ਵੱਡਾ ਵਿੱਤੀ ਬੋਝ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਕਿਹਾ ਕਿ ਕੋਲਾ ਪੈਦਾ ਕਰਨ ਵਾਲੇ ਸੂਬਿਆਂ ਤੋਂ ਪੰਜਾਬ ਦੀ ਦੂਰੀ ਜ਼ਿਆਦਾ ਹੋਣ ਕਾਰਨ ਭਾੜੇ 'ਤੇ ਕਰੋੜਾਂ ਰੁਪਏ ਖ਼ਰਚ ਕਰਨੇ ਪੈਂਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਕੇਂਦਰ ਆਪਣੀਆਂ ਏਜੰਸੀਆਂ ਰਾਹੀਂ ਕੋਲਾ ਪੈਦਾ ਕਰਨ ਵਾਲੇ ਰਾਜਾਂ ਨੇੜੇ ਮੈਗਾ ਬਿਜਲੀ ਪੈਦਾਵਾਰ ਪ੍ਰਾਜੈਕਟ ਸਥਾਪਿਤ ਕਰੇ, ਜਿਨ੍ਹਾਂ ਤੋਂ ਪੰਜਾਬ ਵਰਗੇ ਦੂਰ-ਦੁਰਾਡੇ ਸੂਬਿਆਂ ਨੂੰ ਬਿਜਲੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਹ ਸੂਬੇ ਵਾਧੂ ਦੇ ਟਰਾਂਸਪੋਰਟ ਖ਼ਰਚਿਆਂ ਤੋਂ ਬਚ ਸਕਣ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • Power Minister
  • Union Government
  • Demand
  • ਪੰਜਾਬ
  • ਬਿਜਲੀ ਮੰਤਰੀ
  • ਕੇਂਦਰ
  • ਖ਼ਾਸ ਮੰਗ

ਨਾਜਾਇਜ਼ ਤਰੀਕੇ ਨਾਲ ਗੋਦਾਮ 'ਚ ਰੱਖ ਕੇ ਖਾਦਾਂ ਦੀ ਜਮ੍ਹਾਂਖੋਰੀ ਕਰਨ ਦੇ ਦੋਸ਼ ’ਚ ਇਕ ਨਾਮਜ਼ਦ

NEXT STORY

Stories You May Like

  • big stir in punjab politics
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ
  • important news for motorists passing through these toll plazas in punjab
    ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ, NHAI ਅੱਗੇ ਰੱਖੀ ਗਈ...
  • kewal singh dhillon  jp nadda  meeting
    ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ, ਕੀਤੀ ਖ਼ਾਸ ਮੰਗ
  • service center  employees of punjab
    ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ
  • punjab government schools
    ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ! ਕੇਂਦਰ ਦੀ ਰਿਪੋਰਟ ਨੇ ਵਧਾਈ ਚਿੰਤਾ
  • relief news regarding the electricity connections of these consumers
    ਇਨ੍ਹਾਂ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਰਾਹਤ ਭਰੀ ਖ਼ਬਰ, ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • cbse osm scam  congress questions centre  demands cbi probe
    CBSE OSM ਘੁਟਾਲਾ: ਕਾਂਗਰਸ ਦੇ ਕੇਂਦਰ ਨੂੰ ਤਿੱਖੇ ਸਵਾਲ, CBI ਜਾਂਚ ਦੀ ਕੀਤੀ ਮੰਗ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nia s big action in mansa
      ਮਾਨਸਾ 'ਚ NIA ਦਾ ਵੱਡਾ ਐਕਸ਼ਨ, ਪਿੰਡ ਕੁਲਾਣਾ 'ਚ ਛਾਪੇਮਾਰੀ ਜਾਰੀ
    • ed in punjab ed raid
      ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
    • punjab  mahesh kumar agarwal  tamil nadu  dgp  chief minister  vijay
      ਪੰਜਾਬ ਦਾ ਪੁੱਤ ਬਣਿਆ ਤਾਮਿਲਨਾਡੂ ਦਾ DGP ! IPS ਮਹੇਸ਼ ਕੁਮਾਰ ਅਗਰਵਾਲ ਨੇ...
    • big stir in punjab politics
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਲ...
    • body of 7 year old boy recovered from dhanas lake
      ਧਨਾਸ ਝੀਲ ’ਚੋਂ 7 ਸਾਲਾ ਬੱਚੇ ਦੀ ਲਾਸ਼ ਬਰਾਮਦ
    • drug injection  video of young man
      ਨੌਜਵਾਨ ਵੱਲੋਂ ਗੁਪਤ ਅੰਗ ਨੇੜੇ ਚਿੱਟੇ ਦਾ ਟੀਕਾ ਲਾਉਣ ਦੀ ਵੀਡੀਓ ਵਾਇਰਲ, ਮਚਿਆ...
    • new twist in case
      ਪੰਜਾਬ: ਅਟੈਚੀ 'ਚੋਂ ਮਿਲੀ ਕੁੜੀ ਦੀ ਲਾਸ਼ ਮਾਮਲੇ 'ਚ ਨਵਾਂ ਮੋੜ! ਹੁਣ ਗਈ ਇਕ ਹੋਰ...
    • punjab power supply
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਬਿਜਲੀ ਸਪਲਾਈ ਨਾਲ ਜੁੜੀ ਅਹਿਮ ਖ਼ਬਰ
    • massive explosion while welding
      ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
    • punjabi young man murdered in germany
      ਕਹਿਰ ਓ ਰੱਬਾ: ਪੰਜਾਬ ਦੇ ਨੌਜਵਾਨ ਦਾ ਜਰਮਨ ’ਚ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +