Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    2:12:07 PM

  • 1200 shelters burnt to ashes

    ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ...

  • tcs employees directed to work from home

    TCS ਕਰਮਚਾਰੀਆਂ ਨੂੰ 'ਵਰਕ ਫਰਾਮ ਹੋਮ' ਦੇ ਨਿਰਦੇਸ਼,...

  • netanyahu statement on iran

    ਇਜ਼ਰਾਈਲ ਅਤੇ ਅਮਰੀਕਾ ਦੇ ਇੱਕੋ ਜਿਹੇ ਟੀਚੇ, ਅਸੀਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ

PUNJAB News Punjabi(ਪੰਜਾਬ)

ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ

  • Edited By Gurminder Singh,
  • Updated: 26 Mar, 2026 10:58 AM
Ludhiana-Khanna
punjab powercom  electricity consumers
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਦੀ ਅਗਵਾਈ ਹੇਠ ਗਠਿਤ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਲੁਧਿਆਣਾ ਜ਼ਿਲੇ ਨਾਲ ਸਬੰਧਤ ਡਿਫਾਲਟਰ ਖਪਤਕਾਰਾਂ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਉਂਦਿਆਂ 305.42 ਕਰੋੜ ਰੁਪਏ ਦੀ ਭਾਰੀ ਰਾਸ਼ੀ ਵਸੂਲਣ ’ਚ ਸਫਲਤਾ ਹਾਸਲ ਕੀਤੀ ਹੈ। ਵਿਭਾਗ ਵਲੋਂ ਸਾਂਝੇ ਕੀਤੇ ਅੰਕੜਿਆਂ ਅਨੁਸਾਰ ਲੁਧਿਆਣਾ ਸੈਂਟਰਲ ਜ਼ੋਨ ਦੇ ਅਧੀਨ ਆਉਂਦੇ ਸ਼ਹਿਰੀ ਇਲਾਕਿਆਂ ਦੀਆਂ 9 ਵੱਖ-ਵੱਖ ਡਵੀਜ਼ਨਾਂ ਸੀ. ਐੱਮ. ਸੀ., ਸੁੰਦਰ ਨਗਰ, ਸਿਟੀ ਸੈਂਟਰ, ਫੋਕਲ ਪੁਆਇੰਟ, ਜਨਤਾ ਨਗਰ, ਸਿਟੀ ਵੈਸਟ, ਅਗਰ ਨਗਰ, ਮਾਡਲ ਟਾਊਨ ਅਤੇ ਸਿਟੀ ਅਸਟੇਟ ਸਮੇਤ ਸਬ-ਅਰਬਨ ਸਰਕਲ ਦੇ ਅੱਡਾ ਦਾਖਾ, ਮੁੱਲਾਂਪੁਰ, ਜਗਰਾਓਂ, ਰਾਏਕੋਟ, ਲਲਤੋਂ, ਮੰਡੀ ਅਹਿਮਦਗੜ੍ਹ ਅਤੇ ਖੰਨਾ ਸਰਕਲ ਦੇ ਦੋਰਾਹਾ, ਅਮਲੋਹ, ਸਰਹਿੰਦ, ਮੰਡੀ ਗੋਬਿੰਦਗੜ੍ਹ ਆਦਿ ਇਲਾਕਿਆਂ ਵਿਚ ਵਸੇ 1,39,075 ਡਿਫਾਲਟਰ ਖਪਤਕਾਰਾਂ ਤੋਂ 305.42 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ, ਜਿਨ੍ਹਾਂ ਖਪਤਕਾਰਾਂ ਨੇ ਲੰਬੇ ਸਮੇਂ ਤੋਂ ਬਿੱਲ ਜਮ੍ਹਾ ਨਹੀਂ ਕਰਵਾਏ, ਉਨ੍ਹਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ।

ਜ਼ਿਕਰਯੋਗ ਹੈ ਕਿ ਵਿੱਤੀ ਸਾਲ 31 ਮਾਰਚ 2026 ਲਈ ਪਾਵਰਕਾਮ ਵਲੋਂ ਬਕਾਇਆ ਰਾਸ਼ੀ ਦੀ ਵਸੂਲੀ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ, ਡਿਪਟੀ ਚੀਫ਼ ਇੰਜੀਨੀਅਰ (ਈਸਟ) ਸੁਰਜੀਤ ਸਿੰਘ ਅਤੇ ਡਿਪਟੀ ਚੀਫ਼ ਇੰਜੀਨੀਅਰ (ਵੈਸਟ) ਕੁਲਵਿੰਦਰ ਸਿੰਘ ਦੀ ਟੀਮ ਵਿਚ ਸ਼ਾਮਲ ਐਕਸੀਅਨਾਂ ਅਤੇ ਐੱਸ. ਡੀ. ਓਜ਼ ਵਲੋਂ 1 ਜਨਵਰੀ ਤੋਂ 25 ਮਾਰਚ ਤੱਕ ਕੀਤੀ ਗਈ ਇਸ ਕਾਰਵਾਈ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡਾ ਹੁੰਗਾਰਾ ਮਿਲਿਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦੱਸਿਆ ਕਿ ਡਿਫਾਲਟਰ ਖਪਤਕਾਰਾਂ ਨੂੰ ਵਾਰ-ਵਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਬਾਅਦ ਵਿਚ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਕਾਇਆ ਬਿੱਲ ਜਮ੍ਹਾ ਕਰਵਾਉਣ ਲਈ ਖ਼ੁਦ ਅੱਗੇ ਆਉਣ, ਤਾਂ ਜੋ ਉਨ੍ਹਾਂ ਦੇ ਘਰਾਂ ਜਾਂ ਵਪਾਰਕ ਅਦਾਰਿਆਂ ਦੇ ਮੀਟਰ ਕੱਟਣ ਵਰਗੀ ਨੌਬਤ ਨਾ ਆਵੇ। ਸ. ਹਾਂਸ ਨੇ ਕਿਹਾ ਕਿ ਵਿਭਾਗ ਕਿਸੇ ਵੀ ਖਪਤਕਾਰ ’ਤੇ ਭਾਰੀ ਜੁਰਮਾਨਾ ਲਗਾਉਣ ਜਾਂ ਮੀਟਰ ਕੱਟਣ ਦਾ ਚਾਹਵਾਨ ਨਹੀਂ ਹੈ ਪਰ ਖਪਤਕਾਰਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Powercom
  • Electricity Consumers
  • Punjab State Power Corporation
  • ਪੰਜਾਬ ਪਾਵਰਕਾਮ
  • ਬਿਜਲੀ ਖਪਤਕਾਰ
  • ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ

ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

NEXT STORY

Stories You May Like

  • limit set on refinery margin  attempt to reduce fuel loss
    ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼
  • visa fraud ban canada
    ਕੈਨੇਡਾ 'ਚ ਵੀਜ਼ਾ ਧੋਖਾਧੜੀ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਲੱਗ ਸਕਦੈ ਬੈਨ
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • cbse s big warning to schools
    ਸਕੂਲਾਂ 'ਤੇ ਡਿੱਗੇਗੀ ਗਾਜ਼! ਸਖ਼ਤ ਕਾਰਵਾਈ ਦੀ ਤਿਆਰੀ 'ਚ CBSE, ਜਾਰੀ ਕੀਤੀ ਵੱਡੀ ਚਿਤਾਵਨੀ
  • hdfc bank s at1 bond controversy deepens 12 officials charged
    HDFC ਬੈਂਕ ਦਾ AT1 ਬਾਂਡ ਵਿਵਾਦ ਡੂੰਘਾ ਹੋਇਆ, 12 ਅਧਿਕਾਰੀਆਂ 'ਤੇ ਡਿੱਗੀ ਗਾਜ; ਜਾਣੋ ਪੂਰਾ ਮਾਮਲਾ
  • powercom provides big relief to these families
    ਪਾਵਰਕਾਮ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ, ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ ਗਾਜ
  • machhiwara police arrest 1 person with illegal pistol
    ਮਾਛੀਵਾੜਾ ਪੁਲਸ ਵਲੋਂ ਨਾਜਾਇਜ਼ ਪਿਸਤੌਲ ਸਮੇਤ 1 ਕਾਬੂ, ਮੋਹਾਲੀ ਸਪਲਾਈ ਕਰਨ ਜਾ ਰਿਹਾ ਸੀ ਹਥਿਆਰ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ...
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ...
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ,...
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ...
  • youth jalandhar dies heart attack in canada
    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
Trending
Ek Nazar
3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • man forgets bag in sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ...
    • big robbery tour and travel shop in jalandhar
      ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ...
    • fir in ludhiana
      ਜੀਜੇ ਨੇ ਕੀਤਾ ਸਾਲੀ ਨੂੰ ਅਗਵਾ! ਪੁਲਸ ਕੋਲ ਪਹੁੰਚੀ ਸ਼ਿਕਾਇਤ
    • cbse result saksham mittal
      CBSE Result: ਲੁਧਿਆਣਾ ਦੇ ਸਕਸ਼ਮ ਮਿੱਤਲ ਅਤੇ ਦਿਵਿਆਂਸ਼ ਜਜੂ 99.8% ਅੰਕਾਂ ਦੇ...
    • attention to those applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
    • those who eat in restaurants beware
      ਰੈਸਟੋਰੈਂਟਾਂ 'ਚ ਖਾਣਾ ਖਾਣ ਵਾਲੇ ਸਾਵਧਾਨ! ਵਾਇਰਲ ਹੋਈ ਇਸ ਵੀਡੀਓ ਨੇ ਮਚਾ 'ਤਾ...
    • central government punjab farmers wheat crop
      ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ
    • fir in ludhiana
      ਨਗਰ ਨਿਗਮ ਮੁਲਾਜ਼ਮਾਂ ਨਾਲ ਵਿਵਾਦ ਨੂੰ ਲੈ ਕੇ ਆਸ਼ੂ ਗਰੁੱਪ ਦੇ ਕੌਂਸਲਰ ਪਤੀ ’ਤੇ FIR...
    • warning bell for the elderly and young
      ਬਜ਼ੁਰਗਾਂ ਤੇ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, PGI 'ਚ ਹਰ...
    • big weather alert in punjab on april 17 and 18
      17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +