Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    8:02:36 PM

  • ipl 2026 mi vs rr

    ਰਾਜਸਥਾਨ ਪਲੇਆਫ 'ਚ ਪੁੱਜੀ, ਮੁੰਬਈ ਨੂੰ 30 ਦੌੜਾਂ...

  • punjab weather changes heat wave thunderstorm yellow alert issue

    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9...

  • tuesday and wednesday will be government holiday in punjab

    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ...

  • municipal corporation elections to be held in punjab on tuesday

    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ

PUNJAB News Punjabi(ਪੰਜਾਬ)

ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ

  • Edited By Gurminder Singh,
  • Updated: 27 Apr, 2026 06:23 PM
Patiala
punjab powercom power cut
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਪੰਜਾਬ ਇਸ ਸਮੇਂ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਅੰਤਰਰਾਸ਼ਟਰੀ ਪੱਧਰ 'ਤੇ ਖਾੜੀ ਯੁੱਧ (ਭੂ-ਸਿਆਸੀ ਤਣਾਅ) ਕਾਰਨ ਪੈਦਾ ਹੋਏ ਹਾਲਾਤ ਨੇ ਪਾਵਰ ਐਕਸਚੇਂਜ ਵਿਚ ਬਿਜਲੀ ਦੀਆਂ ਕੀਮਤਾਂ ਨੂੰ 11.50 ਰੁਪਏ ਪ੍ਰਤੀ ਯੂਨਿਟ ਦੇ ਉੱਚ ਪੱਧਰ 'ਤੇ ਪਹੁੰਚਾ ਦਿੱਤਾ ਹੈ। ਇਸ ਬੇਤਹਾਸ਼ਾ ਵਾਧੇ ਕਾਰਨ ਪਾਵਰਕਾਮ ਨੇ ਮਹਿੰਗੀ ਬਿਜਲੀ ਖਰੀਦਣ ਦੀ ਬਜਾਏ ਸੂਬੇ ਵਿਚ ਬਿਜਲੀ ਕੱਟ ਲਗਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪਾਵਰਕਾਮ ਨੇ ਕੁਝ ਥਾਈਂ ਕੱਟਾਂ ਤੋਂ ਰਾਹਤ ਵੀ ਦਿੱਤੀ ਹੈ। ਰਿਪੋਰਟਾਂ ਮੁਤਾਬਕ ਇਸ ਸਾਲ ਅਪ੍ਰੈਲ ਮਹੀਨੇ ਵਿਚ ਬਿਜਲੀ ਦੀ ਰੋਜ਼ਾਨਾ ਮੰਗ 11,500 ਮੈਗਾਵਾਟ ਤੱਕ ਪਹੁੰਚ ਗਈ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 1,500 ਮੈਗਾਵਾਟ ਜ਼ਿਆਦਾ ਹੈ। ਇਸ ਦਾ ਮੁੱਖ ਕਾਰਨ ਸਮੇਂ ਤੋਂ 15 ਦਿਨ ਪਹਿਲਾਂ ਆਈ ਭਿਆਨਕ ਗਰਮੀ (ਹੀਟਵੇਵ) ਨੂੰ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੈਸ ਅਧਾਰਤ ਪਲਾਂਟਾਂ ਲਈ ਆਰ. ਐੱਲ. ਐੱਨ. ਜੀ. ਗੈਸ ਦੀਆਂ ਕੀਮਤਾਂ 10-11 ਡਾਲਰ ਤੋਂ ਵੱਧ ਕੇ 20-21 ਡਾਲਰ ਪ੍ਰਤੀ ਮਿਲੀਅਨ ਥਰਮਲ ਯੂਨਿਟ ਹੋ ਗਈਆਂ ਹਨ, ਜਿਸ ਕਾਰਨ ਬਿਜਲੀ ਉਤਪਾਦਨ ਬਹੁਤ ਮਹਿੰਗਾ ਹੋ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ

ਆਲਮ ਇਹ ਹੈ ਕਿ ਪਾਵਰਕਾਮ ਵੱਲੋਂ ਮਹਿੰਗੀ ਬਿਜਲੀ ਨਾ ਖਰੀਦਣ ਦੇ ਫੈਸਲੇ ਕਾਰਨ ਪੇਂਡੂ ਖੇਤਰਾਂ ਵਿਚ 2 ਤੋਂ 4 ਘੰਟੇ ਦੇ ਬਿਜਲੀ ਕੱਟ ਲਗਾਏ ਜਾ ਰਹੇ ਹਨ। ਜੇਕਰ ਕੋਲੇ ਨਾਲ ਚੱਲਣ ਵਾਲੇ ਥਰਮਲ ਪਲਾਂਟਾਂ ਦੀ ਗੱਲ ਕਰੀਏ ਤਾਂ ਉੱਥੇ ਬਿਜਲੀ ਦੀ ਲਾਗਤ 4 ਤੋਂ 7.50 ਰੁਪਏ ਪ੍ਰਤੀ ਯੂਨਿਟ ਦੇ ਵਿਚਕਾਰ ਰਹਿੰਦੀ ਹੈ ਪਰ ਮੌਜੂਦਾ ਸਥਿਤੀ ਵਿਚ ਐਕਸਚੇਂਜ ਦੀਆਂ ਦਰਾਂ ਪਾਵਰਕਾਮ ਦੀ ਖਰੀਦ ਸਮਰੱਥਾ ਤੋਂ ਬਾਹਰ ਹੋ ਗਈਆਂ ਹਨ। ਉਧਰ ਪਾਵਰ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮਾਹਿਰਾਂ ਅਨੁਸਾਰ ਪੰਜਾਬ ਨੂੰ ਕੇਂਦਰੀ ਪੂਲ 'ਤੇ ਆਪਣੀ ਨਿਰਭਰਤਾ ਘਟਾਉਣ ਦੀ ਲੋੜ ਹੈ। ਉਨ੍ਹਾਂ ਸੁਝਾਅ ਦਿੱਤਾ ਹੈ ਕਿ ਸੂਬੇ ਵਿਚ 2,100 ਮੈਗਾਵਾਟ ਦੇ ਤਿੰਨ ਨਵੇਂ ਥਰਮਲ ਪਲਾਂਟ ਲਗਾਉਣ ਦੀ ਲੋੜ ਹੈ। ਇਸ ਤੋਂ ਇਲਾਵਾ ਬਠਿੰਡਾ ਥਰਮਲ ਪਲਾਂਟ ਦੀ ਖਾਲੀ ਪਈ ਜ਼ਮੀਨ 'ਤੇ 250 ਮੈਗਾਵਾਟ ਦਾ ਸੋਲਰ ਪਲਾਂਟ ਲਗਾਇਆ ਜਾ ਸਕਦਾ ਹੈ, ਜੋ ਕਿ ਗਰਮੀ ਦੇ ਮਹੀਨਿਆਂ ਵਿਚ ਵਾਧੂ ਮੰਗ ਨੂੰ ਪੂਰਾ ਕਰਨ ਵਿਚ ਸਹਾਇਕ ਹੋਵੇਗਾ। ਵਰਤਮਾਨ ਵਿਚ ਬਿਜਲੀ ਲਾਈਨਾਂ ਦੀ ਮੇਨਟੇਨੈਂਸ ਦਾ ਕੰਮ ਵੀ ਚੱਲ ਰਿਹਾ ਹੈ ਤਾਂ ਜੋ ਆਉਣ ਵਾਲੇ ਪੀਕ ਸੀਜ਼ਨ ਦੌਰਾਨ ਸਪਲਾਈ ਨੂੰ ਬਿਹਤਰ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Powercom
  • power cut
  • power supply
  • ਪੰਜਾਬ ਪਾਵਰਕਾਮ
  • ਬਿਜਲੀ ਕੱਟ
  • ਬਿਜਲੀ ਸਪਲਾਈ

ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ

NEXT STORY

Stories You May Like

  • power cut in punjab
    ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • energy crisis fuel shortage diesel shortage havana
    ਖਤਮ ਹੋ ਗਿਆ ਪੈਟਰੋਲ-ਡੀਜ਼ਲ! 22 ਘੰਟੇ ਲੱਗ ਰਹੇ ਬਿਜਲੀ ਦੇ ਕੱਟ, Cuba 'ਚ ਹਾਲਾਤ ਬੇਹੱਦ ਖਰਾਬ
  • big tension for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ! ਪਾਵਰਕਾਮ ਦੇ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
  • power supply to these villages of punjab cut off amid scorching heat
    ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
  • salary cut punjab employees education department
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਤਨਖਾਹ ਕਟੌਤੀ ਕਾਰਣ ਖੜ੍ਹਾ ਹੋਇਆ ਵਿੱਤੀ ਸੰਕਟ
  • punjab lightning strikes kandhala jattan s house
    ਪੰਜਾਬ: ਕੰਧਾਲਾ ਜੱਟਾਂ ਦੇ ਘਰ 'ਤੇ ਡਿੱਗੀ ਆਸਮਾਨੀ ਬਿਜਲੀ (Video)
  • electricity sector regulatory commission
    ਪੰਜਾਬ ਦੇ ਬਿਜਲੀ ਖੇਤਰ ’ਚ ਪਹਿਲੀ ਵਾਰ, ਰੈਗੂਲੇਟਰੀ ਕਮਿਸ਼ਨ ਦੇ ਹੁਕਮਾਂ ਨੂੰ ਅਪੀਲੀ ਟ੍ਰਿਬਿਊਨਲ 'ਚ ਚੁਣੌਤੀ
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • close friend murdered boy in jalandhar
    ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
  • brahmin boy to marry a muslim girl in jalandhar then parties clashed
    ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ...
Trending
Ek Nazar
russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bullets fired at subedar s house in punjab mahilpur
      ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ...
    • funny video of pinkoo tv bholi bakri
      ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
    • pspcl issues strict orders regarding uninterrupted power supply
      ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
    • close friend murdered boy in jalandhar
      ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
    • big revelations murder case of balwinder singh in tanda  shooter arrested
      ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ...
    • snatching in ludhiana
      ਸੈਰ ਕਰਨ ਨਿਕਲੇ ਨੌਜਵਾਨ ਤੋਂ ਖੋਹਿਆ ਮੋਬਾਈਲ, ਗੂਗਲ ਪੇ ਰਾਹੀਂ ਉਡਾਏ ਹਜ਼ਾਰਾਂ ਰੁਪਏ
    • brahmin boy to marry a muslim girl in jalandhar then parties clashed
      ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ...
    • shortage of rs 10 and rs 20 notes in punjab
      ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ ਲੋਕਾਂ 'ਤੇ ਅਣਚਾਹੇ ਖਰਚਿਆਂ ਦਾ...
    • major accident in gurdwara sahib
      ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2...
    • child dies after being shot while playing with father s licensed pistol
      ਪੰਜਾਬ: ਖੇਡ-ਖੇਡ 'ਚ ਬੁਝ ਗਿਆ ਘਰ ਦਾ ਚਿਰਾਗ ! ਪਿਓ ਦੇ ਲਾਇਸੈਂਸੀ ਪਿਸਤੌਲ 'ਚੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +