Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    6:03:37 PM

  • mumbai man walks into hospital with machete stuck in head doctors save him

    ਸਿਰ 'ਚ ਫਸਿਆ ਦਾਤਰ ਲੈ ਕੇ ਹਸਪਤਾਲ ਪਹੁੰਚਿਆ...

  • latest of punjab weather till may 12 released

    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ...

  • death figures in punjab and haryana jails are alarming

    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ...

  • certificates of being amritdhari sought from members of chief khalsa diwan

    ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਾਵਰਕਾਮ ਦਾ ਨਵਾਂ ਫ਼ਰਮਾਨ, 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਨੂੰ ਪ੍ਰਵਾਨਗੀ ਦਿੱਤੀ

PUNJAB News Punjabi(ਪੰਜਾਬ)

ਪਾਵਰਕਾਮ ਦਾ ਨਵਾਂ ਫ਼ਰਮਾਨ, 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਨੂੰ ਪ੍ਰਵਾਨਗੀ ਦਿੱਤੀ

  • Edited By Gurminder Singh,
  • Updated: 13 Feb, 2026 11:41 AM
Patiala
punjab powercom land in badungar
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਪਾਵਰਕਾਮ ਨੇ ਪਟਿਆਲਾ ਦੇ ਬਡੂੰਗਰ ਵਿਚਲੀ 50 ਏਕੜ ਜ਼ਮੀਨ ਪੁੱਡਾ (PUDA) ਨੂੰ ਤਬਦੀਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪਹਿਲਾਂ ਮੁਲਾਜ਼ਮਾਂ ਦੇ ਵਿਰੋਧ ਕਾਰਨ ਇਹ ਮਾਮਲਾ ਲਟਕਿਆ ਹੋਇਆ ਸੀ ਪਰ ਹੁਣ ਪਾਵਰਕਾਮ ਨੇ ਇਸ 50 ਏਕੜ ਜ਼ਮੀਨ ਵੇਚਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਇਹ ਫ਼ੈਸਲਾ ਪਾਵਰਕਾਮ ਦੇ ਬੋਰਡ ਆਫ ਡਾਇਰੈਕਟਰਜ਼ ਨੇ 28 ਜਨਵਰੀ ਦੀ 121ਵੀਂ ਮੀਟਿੰਗ ’ਚ ਲਿਆ ਗਿਆ ਹੈ। ਕਾਫ਼ੀ ਦਹਾਕੇ ਪਹਿਲਾਂ ਬਣੀ ਸਕੀਮ ਓ ਯੂ ਵੀ ਜੀ ਐੱਲ (ਖ਼ਾਲੀ ਸਰਕਾਰੀ ਜ਼ਮੀਨਾਂ ਦੀ ਸਰਵੋਤਮ ਵਰਤੋਂ) ਤਹਿਤ ਇਹ ਫ਼ੈਸਲਾ ਕੀਤਾ ਗਿਆ ਹੈ ਅਤੇ 80:20 ਪਾਲਿਸੀ ਤਹਿਤ ਇਹ ਜ਼ਮੀਨ ਤਬਦੀਲ ਕੀਤੀ ਗਈ ਹੈ। ਪਾਵਰਕਾਮ ਦੀ ਇਸ ਮੀਟਿੰਗ ’ਚ ਦਿੱਤੀ ਪ੍ਰਵਾਨਗੀ ਮੁਤਾਬਿਕ ਪਿੰਡ ਬਡੂੰਗਰ ਵਿਚਲੀ ਇਸ ਜ਼ਮੀਨ ’ਚੋਂ 66 ਕੇ ਵੀ ਪਾਵਰ ਲਾਈਨਾਂ ਅਤੇ 11 ਕੇ ਵੀ ਐੱਲ ਟੀ ਲਾਈਨਾਂ ਨੂੰ ਸਣੇ ਟਰਾਂਸਫ਼ਾਰਮਰ ਹਟਾਉਣ ਦਾ ਖਰਚਾ ਪੁੱਡਾ ਚੁੱਕੇਗਾ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ 'ਤਾ ਵੱਡਾ ਐਲਾਨ

ਪਹਿਲਾਂ ਪਟਿਆਲਾ ਦੀ ਬਡੂੰਗਰ ਸਾਈਟ ਦੀ 68.92 ਏਕੜ ਜ਼ਮੀਨ ਸ਼ਨਾਖ਼ਤ ਕੀਤੀ ਗਈ ਸੀ, ਜਿਸ ਤੋਂ 213.92 ਕਰੋੜ ਦੀ ਆਮਦਨ ਹੋਣ ਦਾ ਅਨੁਮਾਨ ਲਾਇਆ ਗਿਆ ਸੀ। ਇਸ ਤੋਂ ਪਹਿਲਾਂ ਬਠਿੰਡਾ ਦੀ ਥਰਮਲ ਕਲੋਨੀ ਦੀ ਜ਼ਮੀਨ ਦਾ ਫ਼ੈਸਲਾ ਹੋਇਆ ਸੀ ਅਤੇ ਕਰੀਬ 91 ਏਕੜ ਜ਼ਮੀਨ ਨੂੰ ਤਾਂ ਖ਼ਾਲੀ ਕਰਾਉਣਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਸੂਤਰ ਇਹ ਵੀ ਦੱਸਦੇ ਹਨ ਕਿ ਪੰਜਾਬ ਸਰਕਾਰ ਵੱਲੋਂ ਪੰਜ ਵੱਡੇ ਸ਼ਹਿਰਾਂ ਵਿਚਲੀਆਂ ਅਹਿਮ 15 ਸੰਪਤੀਆਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਸ ਤੋਂ ਕਰੀਬ ਤਿੰਨ ਹਜ਼ਾਰ ਕਰੋੜ ਦੀ ਆਮਦਨ ਦਾ ਅਨੁਮਾਨ ਲਗਾਇਆ ਹੈ ਜਿਸ ’ਚ 50 ਫ਼ੀਸਦੀ ਸੰਪਤੀ ਪਾਵਰਕਾਮ ਦੀ ਹੀ ਹੈ। ਪਟਿਆਲਾ ਦੀ ਬਡੂੰਗਰ ਸਾਈਟ ਦਾ ਏਜੰਡਾ ਪਿਛਲੀਆਂ ਮੀਟਿੰਗਾਂ ’ਚ ਤਾਂ ਮੁਲਤਵੀ ਕਰ ਦਿੱਤਾ ਗਿਆ ਸੀ ਪਰ 28 ਜਨਵਰੀ ਦੀ ਮੀਟਿੰਗ ’ਚ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ 'ਚ ਤਣਾਅਪੂਰਨ ਮਾਹੌਲ, ਪ੍ਰਿੰਸੀਪਲ ਸਾਹਮਣੇ ਅਧਿਆਪਕ ਨੇ ਖਾਧੀਆਂ ਗੋਲੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Powercom
  • land in Badungar
  • employees protest
  • ਪੰਜਾਬ ਪਾਵਰਕਾਮ
  • ਬਡੂੰਗਰ ਵਿਚਲੀ ਜ਼ਮੀਨ
  • ਮੁਲਾਜ਼ਮਾਂ ਨੇ ਕੀਤਾ ਵਿਰੋਧ

ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ

NEXT STORY

Stories You May Like

  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • 50 families join akali dal
    50 ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ, ਹਲਕਾ ਇੰਚਾਰਜ ਇਕਬਾਲ ਸਿੰਘ ਨੇ ਪਾਰਟੀ ਕਰਵਾਈ ਜੁਆਇਨ
  • now 50  discount on land registration in the name of women
    ਹੁਣ ਔਰਤਾਂ ਦੇ ਨਾਂ 'ਤੇ ਜ਼ਮੀਨ ਦੀ ਰਜਿਸਟ੍ਰੇਸ਼ਨ 'ਤੇ ਮਿਲੇਗੀ 50% ਛੋਟ, ਇਸ ਸੂਬਾ ਸਰਕਾਰ ਦਾ ਵੱਡਾ ਫੈਸਲਾ
  • rp singh  new protocol  punjab  chief minister  president
    ਨਵਾਂ ਪ੍ਰੋਟੋਕਾਲ ਲਾਗੂ ਕਰਨ ਦਾ ਸਮਾਂ ਆ ਗਿਆ : RP ਸਿੰਘ
  • new decree issued for government offices schools and colleges
    ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
  • punjab powercom  electricity department
    ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ ਗਿਣਤੀ ਲੋਕਾਂ ਨੂੰ ਹੋਵੇਗਾ ਫਾਇਦਾ
  • heavy rain in tanda
    ਤੜਕਸਾਰ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ, ਪਾਵਰਕਾਮ ਦਾ ਹੋਇਆ ਨੁਕਸਾਨ
  • power cut  electricity department
    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਦਿਨਾਂ ਨੂੰ ਹੋ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major restrictions imposed in nawanshahr district  orders till july 4
      ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...
    • faridkot youth in canada
      ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
    • ludhiana businessman case
      ਲੁਧਿਆਣਾ ਦੇ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਹੋਏ ਸਨਸਨੀਖੇਜ਼...
    • shameful incident in ludhiana
      ਵਿਆਹ ਦਾ ਝਾਂਸਾ ਦੇ ਕੇ ਲੁੱਟੀ ਪੱਤ, ਮਾਂ ਬਣੀ ਤਾਂ ਮੁੱਕਰਿਆ ਪ੍ਰੇਮੀ
    • 27 year old youth  only son  commits suicide
      27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਸੀ ਇਕਲੌਤਾ ਪੁੱਤ
    • heartbreaking accident in punjab sparks outcry
      ਪੰਜਾਬ 'ਚ ਵੱਡੇ ਹਾਦਸੇ ਨੇ ਪਵਾ ਦਿੱਤੀਆਂ ਚੀਕਾਂ, ਭਿਆਨਕ ਮੰਜ਼ਰ ਦੇਖ ਧੁਰ ਅੰਦਰ...
    • great news for those buying houses on rent
      ਕਿਰਾਏ 'ਤੇ ਘਰ ਲੈਣ-ਦੇਣ ਵਾਲਿਆਂ ਲਈ ਵੱਡੀ ਖ਼ਬਰ, ਖ਼ਤਮ ਹੋਇਆ ਪੁਰਾਣਾ ਸਿਸਟਮ, ਹੁਣ...
    • punjab airport force deployed
      ਪੰਜਾਬ ਦੇ ਇਸ ਏਅਰ ਫੋਰਸ ਸਟੇਸ਼ਨ ਦੀ ਵਧਾਈ ਗਈ ਸੁਰੱਖਿਆ, ਵੱਡੀ ਗਿਣਤੀ 'ਚ ਫੋਰਸਾਂ...
    • national lok adalat to be held in bathinda tomorrow
      ਬਠਿੰਡਾ 'ਚ ਭਲਕੇ ਲੱਗੇਗੀ ਨੈਸ਼ਨਲ ਲੋਕ ਅਦਾਲਤ
    • ludhiana businessman arrested
      ਟੈਕਸ ਚੋਰੀ ਦੇ ਦੋਸ਼ ਹੇਠ ਲੁਧਿਆਣਾ ਦਾ ਕਾਰੋਬਾਰੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +