Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    6:43:05 PM

  • center s strictness on government banks and insurance companies

    ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ...

  • mp amritpal singh s father big statement regarding breakup of the alliance

    ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ...

  • the milk suppliers union protested against fake dairies

    ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ...

  • enforcement directorate raids in punjab

    ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਰਾਜ ਭਵਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (ਦੇਖੋ ਤਸਵੀਰਾਂ)

PUNJAB News Punjabi(ਪੰਜਾਬ)

ਪੰਜਾਬ ਰਾਜ ਭਵਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (ਦੇਖੋ ਤਸਵੀਰਾਂ)

  • Edited By Gurminder Singh,
  • Updated: 05 Nov, 2024 06:02 PM
Chandigarh
punjab raj bhawan baba gurinder singh dhillon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਉਤਰਾਧਿਕਾਰੀ ਜਸਦੀਪ ਸਿੰਘ ਢਿੱਲੋਂ ਅੱਜ (ਮੰਗਲਵਾਰ) ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਸੰਬੰਧੀ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ : ਪੰਜਾਬ ਵਿਚ 7 ਨਵੰਬਰ ਦੀ ਛੁੱਟੀ !

PunjabKesari

ਰਾਜਪਾਲ ਵਲੋਂ ਡੇਰਾ ਮੁਖੀ ਨਾਲ ਹੋਈ ਮੁਲਾਕਾਤ ਦੀਆਂ ਚਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਸਾਂਝੀ ਕੀਤੀ ਪੋਸਟ ਵਿਚ ਉਨ੍ਹਾਂ ਨੇ ਇਹ ਵੀ ਲਿਖਿਆ ਕਿ ਮੈਂ ਪੰਜਾਬ ਰਾਜ ਭਵਨ ਵਿਖੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਮਿਲ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਡੇਰਾ ਬਿਆਸ ਮੁਖੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵੀ ਮੁਲਾਕਾਤ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਮਸ਼ਹੂਰ ਮੈਰਿਜ ਪੈਲੇਸ ਵਿਚ ਲੱਗੀ ਭਿਆਨਕ ਅੱਗ

PunjabKesari

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Raj Bhawan
  • Dera Beas Chief
  • Baba Gurinder Singh Dhillon
  • ਪੰਜਾਬ ਰਾਜ ਭਵਨ
  • ਡੇਰਾ ਬਿਆਸ ਮੁਖੀ
  • ਬਾਬਾ ਗੁਰਿੰਦਰ ਸਿੰਘ ਢਿੱਲੋਂ

ਕੁੱਟਮਾਰ ਕਰਨ ਦੇ ਦੋਸ਼ ਹੇਠ 3 ਨੌਜਵਾਨਾਂ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • governor meets satguru uday singh at punjab lok bhawan
    ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ
  • dera beas gets big relief from president
    ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ
  • professor gurinder singh garry passes away
    ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ
  • huge gathering of devotees at radha soami tarn taran dera baba bagga singh
    ਰਾਧਾ ਸੁਆਮੀ ਤਰਨਤਾਰਨ ਡੇਰਾ ਬਾਬਾ ਬੱਗਾ ਸਿੰਘ ਵਿਖੇ ਹੋਇਆ ਸੰਗਤਾਂ ਦਾ ਭਾਰੀ ਇਕੱਠ
  • gurinder dhillon message to mla
    MLA ਦੀ ਗੱਡੀ ਦਾ ਚਾਲਾਨ ਕੱਟਣ ਵਾਲੇ ASI ਦੀ ਹੋਵੇ ਤਰੱਕੀ: ਗੁਰਿੰਦਰ ਢਿੱਲੋਂ
  • ratan dhillon slams punjab government over monsoon preparations
    ਮਾਨਸੂਨ ਦੀ ਤਿਆਰੀ ਨੂੰ ਲੈ ਕੇ ਰਤਨ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ
  • kala dhillon protest
    ਭੁੱਖ ਹੜਤਾਲ 'ਤੇ ਬੈਠੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ
  • gunfire in dera baba nanak area
    ਡੇਰਾ ਬਾਬਾ ਨਾਨਕ ਇਲਾਕੇ ‘ਚ ਗੋਲੀ ਚੱਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
Trending
Ek Nazar
bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • water issue  colonel peer mohammad  water tribunal
      ਪਾਣੀਆਂ ਦੇ ਗੰਭੀਰ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ 'ਤੇ ਆਉਣ...
    • gujral immigration travel agent assault  kidnapping charges in jalandhar
      ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
    • suicide by wife  husband and wife
      ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
    • fir case
      ਕੱਪੜਾ ਵਪਾਰੀ ਨਾਲ 23.44 ਲੱਖ ਰੁਪਏ ਦੀ ਠੱਗੀ, 2 ਨਾਮਜ਼ਦ
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • terrible situation in this district of punjab
      ਪੰਜਾਬ ਦੇ ਇਸ ਜ਼ਿਲ੍ਹੇ 'ਚ ਭਿਆਨਕ ਬਣੇ ਹਾਲਾਤ! ਜਾਰੀ ਹੋਈ ਵੱਡੀ ਚਿਤਾਵਨੀ, ਲੋਕ...
    • ferozepur  a policeman on duty was attacked
      ਫਿਰੋਜ਼ਪੁਰ : ਡਿਊਟੀ ਕਰਦੇ ਪੁਲਸ ਮੁਲਾਜ਼ਮ ਨਾਲ ਲੈ ਲਿਆ ਪੰਗਾ! ਮੌਕੇ 'ਤੇ ਇਕੱਠੀ...
    • terror gangster
      ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ...
    • notice issued to officers and employees
      ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +