Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    12:11:20 PM

  • punjab schools students

    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ...

  • election turmoil in punjab politics

    ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ...

  • kim jong un preparing for war

    ਜੰਗ ਦੀ ਤਿਆਰੀ 'ਚ ਤਾਨਾਸ਼ਾਹ ਕਿਮ ਜੋਂਗ! ਸਿਓਲ 'ਤੇ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਬਾਗਬਾਨੀ 'ਚ ਪੰਜਾਬ ਦੇਸ਼ਭਰ 'ਚ ਨੰਬਰ 1, ਕਿਸਾਨਾਂ ਦੀ ਖੁਸ਼ਹਾਲੀ ਦਾ ਨਵਾਂ ਅਧਿਆਇ

PUNJAB News Punjabi(ਪੰਜਾਬ)

ਬਾਗਬਾਨੀ 'ਚ ਪੰਜਾਬ ਦੇਸ਼ਭਰ 'ਚ ਨੰਬਰ 1, ਕਿਸਾਨਾਂ ਦੀ ਖੁਸ਼ਹਾਲੀ ਦਾ ਨਵਾਂ ਅਧਿਆਇ

  • Edited By Inder Prajapati,
  • Updated: 26 Dec, 2025 08:51 PM
Punjab
punjab ranks no  1 in horticulture in the country
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ।

ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਗਰੀਕਲਚਰ ਇੰਨਫਰਾਸਟਰਕਚਰ ਫੰਡ (ਏਆਈਐਫ) ਕੇਂਦਰੀ ਸਕੀਮ ਨੂੰ ਸੂਬੇ ਵਿੱਚ ਸੂਚੱਜੇ ਢੰਗ ਨਾਲ ਲਾਗੂ ਕਰਨ ਲਈ ਬਾਗਬਾਨੀ ਵਿਭਾਗ ਨੋਡਲ ਏਜੰਸੀ ਵੱਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖੇਤੀਬਾੜੀ ਦੇ 30,000 ਤੋਂ ਵੱਧ ਪ੍ਰੋਜੈਕਟਾਂ ਲਈ 7100 ਕਰੋੜ ਰੁਪਏ ਦੇ ਏਆਈਐਫ ਸਕੀਮ ਤਹਿਤ ਕਰਜ਼ੇ ਮਨਜ਼ੂਰ ਕੀਤੇ ਗਏ ਹਨ।

ਬਾਗਬਾਨੀ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਬਾਗਬਾਨੀ ਨੂੰ ਪ੍ਰਫੁਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਖਾਸ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਦੇ ਨਿਰੰਤਰ ਯਤਨਾਂ ਸਦਕਾ ਸੂਬੇ ਦਾ ਬਾਗਬਾਨੀ ਹੇਠ ਰਕਬਾ 4,81,616 ਤੋਂ ਵੱਧ ਕੇ ਹੁਣ 5,21,000 ਹੈਕਟੇਅਰ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾ ਨੂੰ ਆਧੁਨਿਕ ਤਕਨਾਲੋਜੀ ਤੋਂ ਜਾਣੂ ਕਰਾਉਣ ਲਈ ਲੁਧਿਆਣਾ ਵਿੱਚ ਲਾਢੋਵਾਲ ਵਿਖੇ ਅਤਿ-ਆਧੁਨਿਕ ਬਾਗਬਾਨੀ ਵਿਕਾਸ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ। ਇਹ ਕੇਂਦਰ ਵਨ-ਸਟਾਪ ਗਿਆਨ ਕੇਂਦਰ ਵਜੋਂ ਕੰਮ ਕਰੇਗਾ ਅਤੇ ਰਾਜ ਭਰ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰੇਗਾ।

ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਬਾਗਬਾਨੀ ਖੇਤਰ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਗਾਏ ਜਾ ਰਹੇ ਹਨ। ਇਹਨਾ ਬਾਗਾਂ ਤੋਂ ਹੋਣ ਵਾਲੀ ਆਮਦਨ ਸਬੰਧਤ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਤੇ ਖਰਚੀ ਜਾਵੇਗੀ।

ਉਨ੍ਹਾਂ ਕਿਹਾ ਕਿ ਨੈਸ਼ਨਲ ਹਾਰਟੀਕਚਰ ਮਿਸ਼ਨ ਤਹਿਤ ਕਿਸਾਨਾ ਨੂੰ ਨਵੇਂ ਬਾਗ ਲਗਾਉਣ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੱਬਾਂ, ਬੀ-ਕੀਪਿੰਗ ਲਈ 1575 ਲੱਖ ਰੁਪਏ ਵਿੱਤੀ ਸਹਾਇਤਾ ਵੱਜੋਂ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਸਟੇਟ ਪਲਾਨ ਸਕੀਮ ਤਹਿਤ ਫੁੱਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ 14000 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 17.40 ਲੱਖ ਰੁਪਏ ਸਬਸਿਡੀ ਵੱਜੋਂ ਦਿੱਤੇ ਗਏ ਹਨ।  

ਉਨ੍ਹਾਂ ਕਿਹਾ ਕਿ ਪੋਸਟ ਹਾਰਵੈਸਟ ਹੈਂਡਲਿੰਗ ਸਕੀਮ ਤਹਿਤ ਫਲਾਂ ਅਤੇ ਸਬਜ਼ੀਆਂ ਦੀ ਤੁੜਾਈ ਤੋਂ ਬਾਅਦ ਪਲਾਸਟਿਕ ਕਰੇਟ ਅਤੇ ਕਾਰਟਨ ਬੋਕਸ ਤੇ 50 ਪ੍ਰਤੀਸ਼ਤ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 23.26 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ 'ਬਿਜਲੀ ਅਤੇ ਪਾਣੀ ਬਚਾਓ ਸਕੀਮ' ਤਹਿਤ ਡਰਿਪ ਤੇ ਬਾਗ ਲਗਾਉਣ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਇਨਸੈਟਿਵ ਦਿੱਤਾ ਜਾ ਰਿਹਾ ਹੈ। ਇਸ ਸਾਲ 47.56 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਲੀ-ਹਾਉਸ ਦਾ ਕਵਰ ਮਟੀਰੀਅਲ ਬਦਲਣ ਲਈ ਵੀ 50 ਪ੍ਰਤੀਸ਼ਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਚਾਲੂ ਵਿੱਤੀ ਸਾਲ ਦੌਰਾਨ  140.51 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।

ਮੰਤਰੀ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁੰਬਾਂ ਦੇ ਛੋਟੇ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾ ਨੂੰ 80 ਹਜ਼ਾਰ ਰੁਪਏ ਸਬਸਿਡੀ ਵੱਜੋਂ ਦੇਣ ਦੀ ਵਿਵਸਥਾ ਕੀਤੀ ਗਈ ਹੈ। ਕਿਸਾਨਾ ਨੂੰ ਇਸ ਵਰ੍ਹੇ 54.66 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਿਰਯਾਤ-ਆਯਾਤ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੰਡੋਡੱਚ ਸਮਝੋਤੇ ਤਹਿਤ ਖੇੜੀ, ਸੰਗਰੂਰ ਵਿਖੇ ਪਿਆਜਾਂ ਲਈ ਸੈਂਟਰ ਆਫ ਐਕਸੀਲੈਂਸ ਪ੍ਰਗਤੀ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਤਿੰਨ ਅਸਟੇਟ- ਨਾਖ ਅਸਟੇਟ, ਅਮ੍ਰਿਤਸਰ, ਲੀਚੀ ਅਸਟੇਟ, ਪਠਾਨਕੋਟ ਅਤੇ ਅਮਰੂਦ ਅਸਟੇਟ ਪਟਿਆਲਾ ਦੀ ਸਥਾਪਨਾ ਕੀਤੀ ਗਈ ਹੈ। ਜਿਸ ਨਾਲ ਸੂਬੇ ਵਿੱਚ ਫਲਾਂ ਦੀ ਵਧੇਰੇ ਪੈਦਾਵਾਰ ਅਤੇ ਕਿਸਾਨਾ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸਬਜ਼ੀ ਉਗਾਉਣ ਵਾਲੇ ਹੜ੍ਹ ਪੀੜਤ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਦੇਣ ਦੇ ਮੰਤਵ ਨਾਲ ਉਨ੍ਹਾਂ ਦੀ ਅਸਲ ਲਾਗਤ ਦਾ 40 ਫੀਸਦੀ ਹਿੱਸਾ ਸਬਸਿਡੀ ਵਜੋਂ ਦਿੱਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਬਾਗਬਾਨੀ ਮੰਤਰੀ ਨੇ ਕਿਹਾ ਰਾਜ ਵਿੱਚ ਬਾਗਬਾਨੀ ਨੂੰ ਪ੍ਰਫੁੱਲਿਤ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਕਿਸਾਨਾ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਉਹ ਖੁਸ਼ਹਾਲ ਜੀਵਨ ਬਤੀਤ ਕਰ ਸਕਣਗੇ।
 

  • Punjab
  • Horticulture
  • CM Bhagwant Mann
  • traditional crops

ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ’ਤੇ ਭਿਆਨਕ ਹਾਦਸਾ: ਬੱਸ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ

NEXT STORY

Stories You May Like

  • this iphone became the world  s number 1 smartphone
    ਇਹ iPhone ਬਣਿਆ ਦੁਨੀਆ ਦਾ ਨੰਬਰ 1 ਸਮਾਰਟਫੋਨ, ਸੈਮਸੰਗ ਦਾ ਇਹ ਫੋਨ ਵੀ ਨਹੀਂ ਪਿੱਛੇ
  • bjp punjab to hold   janata di vidhan sabha   in chandigarh on may 1
    ਭਾਜਪਾ ਪੰਜਾਬ 1 ਮਈ ਨੂੰ ਚੰਡੀਗੜ੍ਹ ਵਿੱਚ ਕਰੇਗੀ 'ਜਨਤਾ ਦੀ ਵਿਧਾਨਸਭਾ'
  • may 1 deadline trump
    1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ! ਈਰਾਨ ਤੋਂ ਵਾਪਸ ਬੁਲਾਉਣੀ ਪਵੇਗੀ ਫੌਜ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • data  1 rupee  unlimited calling  mobile
    ਸਿਰਫ਼ 1 ਰੁਪਏ 'ਚ ਰੋਜ਼ਾਨਾ 2GB ਡਾਟਾ ਅਤੇ ਅਨਲਿਮਟਿਡ ਕਾਲਿੰਗ ! BSNL ਨੇ ਲਾਂਚ ਕੀਤਾ ਖ਼ਾਸ ਆਫ਼ਰ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
  • formula 1 legend and paralympic champion alex zanardi dies at 59
    ਫਾਰਮੂਲਾ-1 ਦੇ ਦਿੱਗਜ ਅਤੇ ਪੈਰਾਲੰਪਿਕ ਚੈਂਪੀਅਨ ਐਲੇਕਸ ਜ਼ਾਨਾਰਡੀ ਦਾ 59 ਸਾਲ ਦੀ ਉਮਰ ਵਿੱਚ ਦੇਹਾਂਤ
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
Trending
Ek Nazar
marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news for electricity consumers
      ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, CPDL ਨੇ ਸ਼ੁਰੂ ਕੀਤਾ ਨਵਾਂ ਸਿਸਟਮ, ਹੁਣ...
    • ed raids continue in chandigarh mohali today
      ਚੰਡੀਗੜ੍ਹ-ਮੋਹਾਲੀ 'ਚ ਅੱਜ ਵੀ ED ਦੀ ਛਾਪੇਮਾਰੀ ਜਾਰੀ
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ...
    • the terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ...
    • ban in nawanshahr 4th july prohibition of bathing sutlej river and bist doab
      ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...
    • young people are creating channels on youtube in a bid to earn more money
      You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...
    • fire in gurdwara sahib
      ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ, 5 ਲੱਖ ਰੁਪਏ ਦਾ ਸਾਮਾਨ ਸੜਿਆ
    • ludhiana police
      ਵੱਡੀ ਲਾਪਰਵਾਹੀ! ਛੁੱਟੀ ਕੱਟਣ ਆਏ ਭਾਰਤੀ ਫ਼ੌਜ ਦੇ ਜਵਾਨ ਦਾ ਬੈਗ ਚੋਰੀ, 17 ਦਿਨ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +