Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    3:38:39 PM

  • big stir in punjab politics bibi jagir kaur hints at returning to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ...

  • delhi  weather  aqi 400  supreme court

    '...ਤੁਸੀਂ ਸਾਰੇ ਦਿੱਲੀ ਦੇ ਮੌਸਮ ਦਾ ਆਨੰਦ ਮਾਣ...

  • young man  girl  police

    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ...

  • bombay hc  amitabh bachchan  s residence receive threat emails

    ਅਮਿਤਾਭ ਬੱਚਨ ਦੇ ਬੰਗਲੇ ਤੇ ਬੰਬੇ ਹਾਈ ਕੋਰਟ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ ਦੇ ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਰਾਸ਼ਨ ਡਿਪੂਆਂ 'ਤੇ ਨਹੀਂ ਮਿਲੇਗੀ ਸਹੂਲਤ

PUNJAB News Punjabi(ਪੰਜਾਬ)

ਪੰਜਾਬ ਦੇ ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਰਾਸ਼ਨ ਡਿਪੂਆਂ 'ਤੇ ਨਹੀਂ ਮਿਲੇਗੀ ਸਹੂਲਤ

  • Edited By Babita,
  • Updated: 27 Mar, 2023 09:46 AM
Ludhiana
punjab ration card holders
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਅਨੇਕਾਂ ਕਾਰਡ ਧਾਰਕਾਂ ਨੂੰ 31 ਮਾਰਚ ਤੋਂ ਬਾਅਦ ਰਾਸ਼ਨ ਡਿਪੂਆਂ ’ਤੇ ਕਣਕ ਦਾ ਲਾਭ ਨਹੀਂ ਮਿਲੇਗਾ ਕਿਉਂਕਿ ਸਰਕਾਰ ਵਲੋਂ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ 1 ਅਕਤੂਬਰ 2022 ਤੋਂ ਲੈ ਕੇ 31 ਮਾਰਚ 2023 ਤੱਕ ਲਈ ਨਿਰਧਾਰਿਤ ਕੀਤੇ ਗਏ 6 ਮਹੀਨਿਆਂ ਦੀ ਕਣਕ ਦੇਣ ਲਈ 31 ਮਾਰਚ ਤੱਕ ਦਾ ਸਮਾਂ ਡੈੱਡਲਾਈਨ ਦੇ ਤੌਰ ’ਤੇ ਨਿਰਧਾਰਿਤ ਕੀਤਾ ਹੈ। ਇੱਥੇ ਦੱਸਣਾ ਜ਼ਰੂਰੀ ਹੋਵਗਾ ਕਿ ਸਰਕਾਰ ਵਲੋਂ ਮੌਜੂਦਾ ਸਮੇਂ ਦੌਰਾਨ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਲਾਭ ਪਾਤਰ ਪਰਿਵਾਰਾਂ ਨੂੰ 6 ਮਹੀਨਿਆਂ ਦੀ ਕਣਕ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਦੇ ਤਹਿਤ ਰਾਸ਼ਨ ਕਾਰਡ ’ਚ ਦਰਜ ਹਰੇਕ ਮੈਂਬਰ ਨੂੰ 30 ਕਿੱਲੋ ਕਣਕ ਦੇਣ ਦਾ ਨਿਯਮ ਹੈ ਪਰ ਯੋਜਨਾ ਨੂੰ ਲੈ ਕੇ ਸ਼ੁਰੂ ਤੋਂ ਹੀ ਇਹ ਵਿਵਾਦ ਛਿੜਿਆ ਰਿਹਾ ਕਿ ਸਰਕਾਰ ਵਲੋਂ ਕਣਕ ਯੋਜਨਾ ’ਚ 30 ਫ਼ੀਸਦੀ ਦਾ ਭਾਰੀ ਕੱਟ ਲਗਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਨਾ ਲਗਵਾਉਣ ਵਾਲੇ ਵਾਹਨ ਚਾਲਕ ਸਾਵਧਾਨ! ਸਖ਼ਤੀ ਕਰੇਗੀ ਸਰਕਾਰ

ਇਸ ਕਾਰਨ ਜ਼ਿਆਦਾਤਰ ਪਰਿਵਾਰਾਂ ਨੂੰ ਕਣਕ ਦੇ ਬਹੁਮੁੱਲੇ ਲਾਭ ਤੋਂ ਵਾਂਝੇ ਰਹਿਣਾ ਪਿਆ, ਜਿਸ ਦਾ ਖਾਮਿਆਜ਼ਾ ਜ਼ਿਆਦਾਤਰ ਡਿਪੂ ਹੋਲਡਰਾਂ ਤੱਕ ਨੂੰ ਭੁਗਤਣਾ ਪਿਆ ਹੈ ਕਿਉਂਕਿ ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਦੀ ਕਰਵਾਈ ਗਈ ਰੀ-ਵੈਰੀਫਿਕੇਸ਼ਨ ਦੌਰਾਨ ਜਿਨ੍ਹਾਂ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ, ਉਨ੍ਹਾਂ ਨੇ ਇਸ ਦਾ ਕਸੂਰਵਾਰ ਡਿਪੂ ਹੋਲਡਰ ਨੂੰ ਠਹਿਰਾਉਂਦੇ ਹੋਏ ਉਨ੍ਹਾਂ ਨਾਲ ਬਹਿਸਬਾਜ਼ੀ ਕਰਨ ਸਮੇਤ ਲੜਾਈ-ਝਗੜੇ ਤੱਕ ਵੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ G-20 ਦੀਆਂ ਤਿਆਰੀਆਂ ਜ਼ੋਰਾਂ 'ਤੇ, ਐਂਟਰੀ ਪੁਆਇੰਟਾਂ 'ਤੇ ਲਾਏ ਜਾ ਰਹੇ ਬੂਟੇ
ਕਈ ਪਰਿਵਾਰਾਂ ਨੂੰ ਲੱਗੇਗਾ ਝਟਕਾ
‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਜ਼ਿਆਦਾਤਰ ਪਰਿਵਾਰਾਂ ਨੂੰ ਸਰਕਾਰ ਵਲੋਂ ਵੰਡੀ ਜਾਣ ਵਾਲੀ ਅਗਲੇ ਫੇਸ ਦੀ ਕਣਕ ਦੌਰਾਨ ਭਾਰੀ ਝਟਕਾ ਲੱਗੇਗਾ ਕਿਉਂਕਿ ਵੈਰੀਫਿਕੇਸ਼ਨ ਦੌਰਾਨ ਰੱਦ ਕੀਤੇ ਗਏ ਜ਼ਿਆਦਾਤਰ ਰਾਸ਼ਨ ਕਾਰਡ ਧਾਰਕਾਂ ਦੇ ਨਾਂ ਫੂਡ ਸਪਲਾਈ ਵਿਭਾਗ ਦੇ ਰਿਕਾਰਡ ’ਚੋਂ ਕੱਟੇ ਨਹੀਂ ਜਾ ਸਕੇ ਸੀ। ਜਾਣਕਾਰੀ ਦਿੰਦਿਆਂ ਆਲ ਇੰਡੀਆ ਸ਼ੇਅਰ ਪ੍ਰਾਈਸ ਸ਼ਾਪ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਅੜੈਚਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਰੀ-ਵੈਰੀਫਿਕੇਸ਼ਨ ’ਚ ਕੱਟੇ ਗਏ ਰਾਸ਼ਨ ਕਾਰਡਾਂ ਦਾ ਮਿਲਾਨ ਵਿਭਾਗ ਦੇ ਡਾਟਾ ਨਾਲ ਕਰ ਕੇ ਉਹੀ ਕਾਰਡ ਰੱਦ ਕੀਤੇ ਜਾਣਗੇ, ਜਿਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਕਣਕ ਦਾ ਲਾਭ ਨਹੀਂ ਮਿਲ ਸਕੇਗਾ, ਜੋ ਕਿ ਲਾਭਪਾਤਰ ਪਰਿਵਾਰਾਂ ਦੇ ਨਾਲ ਹੀ ਡਿਪੂ ਹੋਲਰਡਾਂ ਲਈ ਵੱਡੀ ਮੁਸੀਬਤ ਦਾ ਕਾਰਨ ਬਣ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab
  • Ration Card Holders
  • Free Wheat
  • Government
  • ਪੰਜਾਬ
  • ਰਾਸ਼ਨ ਕਾਰਡ ਧਾਰਕ
  • ਮੁਫ਼ਤ ਕਣਕ
  • ਸਰਕਾਰ

ਚੰਡੀਗੜ੍ਹ 'ਚ G-20 ਦੀਆਂ ਤਿਆਰੀਆਂ ਜ਼ੋਰਾਂ 'ਤੇ, ਐਂਟਰੀ ਪੁਆਇੰਟਾਂ 'ਤੇ ਲਾਏ ਜਾ ਰਹੇ ਬੂਟੇ

NEXT STORY

Stories You May Like

  • major convenience for passengers at amritsar airport
    Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼
  • big blow for sbi credit cardholders
    SBI ਕ੍ਰੈਡਿਟ ਕਾਰਡ ਧਾਰਕਾਂ ਲਈ ਵੱਡਾ ਝਟਕਾ, ਵੱਡੇ ਟ੍ਰਾਂਜ਼ੈਕਸ਼ਨਾਂ 'ਤੇ ਦੇਣਾ ਪਵੇਗਾ ਵਾਧੂ ਚਾਰਜ
  • icici bank   new charges to be implemented from december 1
    ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ
  • power cut in punjab
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ ਨਹੀਂ ਆਉਣੀ ਬੱਤੀ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ ਨਹੀਂ ਆਉਣੀ ਬੱਤੀ
  • special camps set up at polling booths in nawanshahr district
    ਵੋਟਰਾਂ ਦੀ ਸਹੂਲਤ ਲਈ ਨਵਾਂਸ਼ਹਿਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ
  • supreme court  punjab  haryana  electricity dispute  himachal pradesh
    ਪੰਜਾਬ ਤੇ ਹਰਿਆਣਾ ਤੋਂ ਹਿਮਾਚਲ ਨੂੰ ਮਿਲੇਗੀ 11,973 ਮਿਲੀਅਨ ਯੂਨਿਟ ਬਿਜਲੀ, ਸੁਪਰੀਮ ਕੋਰਟ ਦਾ ਵੱਡਾ ਹੁਕਮ
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ ਬੱਤੀ ਰਹੇਗੀ ਬੰਦ
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
Trending
Ek Nazar
pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident on the jalandhar national highway
      ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
    • accident in ludhiana
      ਬੇਕਾਬੂ ਹੋਈ PRTC ਬੱਸ ਨੇ ਮਚਾਇਆ ਕਹਿਰ! ਕਾਰ, ਟਰੱਕ ਤੇ ਟੈਂਪੂ ਨੂੰ ਮਾਰੀ ਟੱਕਰ
    • chandumajra in akali dal
      ਪ੍ਰੋ. ਚੰਦੂਮਾਜਰਾ ਦੂਜੀ ਵਾਰ ਕਰਨਗੇ ਅਕਾਲੀ ਦਲ (ਬਾਦਲ) 'ਚ ਸ਼ਮੂਲੀਅਤ?
    • holiday  chandigarh  notification
      ਚੰਡੀਗੜ੍ਹ : 9 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • former agniveers to get significant relief
      ਚੰਡੀਗੜ੍ਹ: ਸਾਬਕਾ ਅਗਨੀਵੀਰਾਂ ਨੂੰ ਵੱਡੀ ਰਾਹਤ, ਜੇਲ੍ਹ ਵਿਭਾਗ ਵਾਰਡਰਾਂ ਦੀ ਭਰਤੀ...
    • 11 lakh rupee prize won in a 20 rupee lottery
      ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ
    • punjab bjp appointments
      ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...
    • foreign visiting punjab falls victim to a major robbery
      ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ...
    • parvinder jhota father wife job
      ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ, ਕੀਤਾ ਵੱਡਾ ਐਲਾਨ
    • conditions to improve on jalandhar hoshiarpur road
      ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +