Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:05:08 PM

  • heavy rain and storm in punjab alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

  • preet sandal case update

    ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕਿਸਾਨਾਂ ਵੱਲੋਂ ਦਿੱਲੀ ਕੂਚ ਦੀ ਤਿਆਰੀ, ਸ਼ੁਰੂ ਹੋਈ ਹਲਚਲ

PUNJAB News Punjabi(ਪੰਜਾਬ)

ਕਿਸਾਨਾਂ ਵੱਲੋਂ ਦਿੱਲੀ ਕੂਚ ਦੀ ਤਿਆਰੀ, ਸ਼ੁਰੂ ਹੋਈ ਹਲਚਲ

  • Edited By Anmol Tagra,
  • Updated: 05 Dec, 2024 11:07 AM
Patiala
punjab ready for farmers protest delhi
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਚੰਡੀਗੜ੍ਹ (ਜੋਸਨ, ਵਿਨੇ)- ਨੋਇਡਾ ਦੇ ਕਿਸਾਨਾਂ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨ ਵੀ ਦਿੱਲੀ ਵੱਲ ਕੂਚ ਕਰਨ ਲਈ ਤਿਆਰ ਹਨ। ਕਿਸਾਨ ਮਜ਼ਦੂਰ ਮੋਰਚਾ ਦੇ ਮੁਖੀ ਸਰਵਣ ਸਿੰਘ ਪੰਧੇਰ ਨੇ ਦਿੱਲੀ ਵੱਲ ਮਾਰਚ ਕਰਨ ਲਈ ਹਰ ਤਰ੍ਹਾਂ ਦਾ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਕਿਸਾਨਾਂ ਨੂੰ ਵੀਰਵਾਰ ਸ਼ਾਮ 6 ਵਜੇ ਤੱਕ ਸ਼ੰਭੂ ਦੀ ਹੱਦ ’ਤੇ ਪੁੱਜਣ ਦਾ ਸੱਦਾ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਕਿਸਾਨਾਂ ਦੇ ਗਰੁੱਪਾਂ ਤੇ ਕਾਡਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਾਂ ਰਾਹੀਂ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਤੇ ਸਮਾਜਿਕ ਜਥੇਬੰਦੀਆਂ ਤਕ ਦਿੱਲੀ ਮਾਰਚ ਦਾ ਸੁਨੇਹਾ ਪਹੁੰਚਾਉਣ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਬੁੱਧਵਾਰ ਸ਼ੰਭੂ ’ਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਗਿਆ ਕਿ ਜਥੇਬੰਦੀਆਂ ਕਿਸਾਨਾਂ ਦੇ ਹਿੱਤਾਂ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹਨ। ਉਹ ਕਿਸਾਨਾਂ ਦੀਆਂ ਮੰਗਾਂ ਲਈ ਦਿੱਲੀ ਜਾਣ ਲਈ ਤਿਆਰ ਹਨ । ਹੁਣ ਉਨ੍ਹਾਂ ਨੂੰ ਉੱਥੇ ਜਾਣ ਤੋਂ ਕੋਈ ਨਹੀਂ ਰੋਕ ਸਕਦਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਪੈਟਰੋਲ ਨੂੰ ਲੈ ਕੇ ਦਿੱਤੀ ਗਈ ਚੇਤਾਵਨੀ

ਪੰਧੇਰ ਨੇ ਕਿਹਾ ਕਿ ਅਸੀਂ ਸਰਕਾਰ ਦੀ ਕਿਸੇ ਸਖ਼ਤੀ ਤੋਂ ਡਰਨ ਵਾਲੇ ਨਹੀਂ ਹਾਂ। ਕਿਸਾਨ ਜਥੇਬੰਦੀਆਂ ਵੱਲੋਂ ਇਸ ਬਾਰੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਗਈ ਹੈ। ਕਿਸਾਨ ਆਗੂਆਂ ਦੇ ਸੱਦੇ ’ਤੇ ਵੱਡੀ ਗਿਣਤੀ ’ਚ ਕਿਸਾਨ ਸ਼ੰਭੂ ਸਰਹੱਦ ’ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਪ੍ਰੈੱਸ ਕਾਨਫਰੰਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੀਆਂ ਪੰਚਾਇਤਾਂ ਅਤੇ ਕਿਸਾਨ ਜਥੇਬੰਦੀ ਬੀ. ਕੇ. ਯੂ. (ਏਕਤਾ-ਆਜ਼ਾਦ), ਬੀ. ਕੇ. ਯੂ.(ਦੋਆਬਾ), ਬੀ. ਕੇ. ਯੂ. (ਸ਼ਹੀਦ ਭਗਤ ਸਿੰਘ) ਨੇ ਹਰਿਆਣਾ, ਰਾਸ਼ਟਰੀ ਕਿਸਾਨ ਸਭਾ ਮੱਧ ਪ੍ਰਦੇਸ਼, ਪੰਜਾਬ , ਰਾਜਸਥਾਨ ਦੇ ਕਿਸਾਨਾਂ ਅਤੇ ਸਮਾਜਿਕ ਸੰਗਠਨਾਂ ਦੇ ਵਰਕਰਾਂ ਦਾ ਧੰਨਵਾਦ ਕੀਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Farmers
  • Farmers Protest
  • Delhi
  • Punjab
  • ਪੰਜਾਬ
  • ਕਿਸਾਨ
  • ਕਿਸਾਨ ਅੰਦੋਲਨ
  • ਦਿੱਲੀ
  • ਪੰਜਾਬ

ਹਮਲੇ ਦੇ ਬਾਵਜੂਦ ਸੁਖਬੀਰ ਬਾਦਲ ਦੀ ਸੇਵਾ ਜਾਰੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਰੂ ਕੀਤੀ ਸੇਵਾ

NEXT STORY

Stories You May Like

  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ
  • punjab politics  akali dal  assembly elections
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • sad punar surjit releases vision document
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • majithia  who reached the house of delhi committee president
    ਦਿੱਲੀ ਕਮੇਟੀ ਦੇ ਪ੍ਰਧਾਨ ਘਰ ਪਹੁੰਚੇ ਮਜੀਠੀਆ ਨੇ ਛੇੜੀ ਸਿਆਸੀ ਹਲਚਲ
  • bsf caught the suspect police started investigation
    ਜੰਮੂ 'ਚ ਭਾਰਤ-ਪਾਕਿ ਸਰਹੱਦ ਨੇੜੇ ਦਿਖੀ ਹਲਚਲ ! BSF ਨੇ ਫੜਿਆ ਸ਼ੱਕੀ, ਪੁਲਸ ਵੱਲੋਂ ਜਾਂਚ ਸ਼ੁਰੂ
  • central employees 3 day meeting begins salary and fitment factor
    ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ, ਸੈਲਰੀ-ਫਿੱਟਮੈਂਟ ਫੈਕਟਰ 'ਤੇ ਹੋਵੇਗਾ ਫ਼ੈਸਲਾ
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • back to childhood pinkoo tv video
      Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • civil hospital doctor
      ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ
    • 4 arrested for supplying arms in punjab
      ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ...
    • accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ...
    • drug smugler arrested
      ਟੱਲੇਵਾਲ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਬਰਾਮਦ ਕੀਤੀਆਂ 200 ਗੋਲੀਆਂ
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +