Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:44:00 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਲਈ ਡਰਾਉਣੀ ਖ਼ਬਰ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼

PUNJAB News Punjabi(ਪੰਜਾਬ)

ਪੰਜਾਬ ਲਈ ਡਰਾਉਣੀ ਖ਼ਬਰ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼

  • Edited By Gurminder Singh,
  • Updated: 17 Jun, 2025 05:25 PM
Chandigarh
punjab report farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਾਰੇ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਹਾਲਾਤ ਬੇਹੱਦ ਤਣਾਅਪੂਰਨ ਹਨ। ਆਲਮ ਇਹ ਹੈ ਕਿ ਸੂਬੇ ਦੀ ਉਪਜਾਊ ਧਰਤੀ ਵਿਚ ਪੌਸ਼ਟਿਕ ਤੱਤਾਂ ਦੀ ਘਾਟ ਪਾਈ ਗਈ ਹੈ। ਇਹ ਖ਼ੁਲਾਸਾ ਖੇਤੀਬਾੜੀ ਵਿਭਾਗ ਦੀ ਸਲਾਈਵ ਹੈਲਥ ਕਾਰਡ ਦੀ 2024-25 ਦੀ ਰਿਪੋਰਟ ਵਿਚ ਹੋਇਆ ਹੈ। ਵਿਭਾਗ ਨੇ ਸਾਰੇ ਜ਼ਿਲ੍ਹਿਆ ਦੀ ਖੇਤੀਬਾੜੀ ਵਾਲੀ ਜ਼ਮੀਨ ਦੀ ਮਿੱਟੀ ਦੇ 2.75 ਲੱਖ ਨਮੂਨਿਆਂ ਦੀ ਜਾਂਚ ਕੀਤੀ । ਇਨ੍ਹਾਂ ਵਿਚ 82.8% ਜ਼ਮੀਨ ਵਿਚ ਜੈਵਿਕ ਕਾਰਬਨ ਦੀ ਮਾਤਰਾ ਘੱਟ ਪਾਈ ਗਈ ਹੈ ਜਦਕਿ 36% ਵਿਚ ਕਮੀ ਬਹੁਤ ਜ਼ਿਆਦਾ ਪਾਈ ਗਈ ਹੈ । 46.7% ਨਮੂਨਿਆਂ ਵਿਚ ਇਹ ਮੱਧ ਵਰਗੀ ਹੈ । ਜੈਵਿਕ ਕਾਰਬਨ ਨਾਲ ਜ਼ਮੀਨ ਦੇ ਸਾਰੇ ਪੌਸ਼ਟਿਕ ਤੱਤ ਜੁੜੇ ਹਨ। 

ਇਹ ਵੀ ਪੜ੍ਹੋ : Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ

ਖੇਤੀਬਾੜੀ ਵਿਗਿਆਨੀ ਅਤੇ ਮਾਹਰਾਂ ਅਨੁਸਾਰ ਜੈਵਿਕ ਕਾਰਬਨ ਦੀ ਘਾਟ ਆਉਣ ਨਾਲ ਜ਼ਮੀਨ ਦੇ ਬੰਜਰ ਹੋਣ ਦੇ ਆਸਾਰ ਵੱਧ ਰਹੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਖਤਰਾ ਇਸ ਲਈ ਵਧਿਆ ਹੈ ਕਿਉਂਕਿ ਪੰਜਾਬ ਦੇ ਕਿਸਾਨ ਇਕ ਤਾਂ ਖ਼ੇਤਾਂ ਵਿਚ ਹੀ ਪਰਾਲੀ ਨੂੰ ਅੱਗ ਲਗਾ ਰਹੇ ਹਨ ਅਤੇ ਦੂਜਾ ਫ਼ਸਲ ਚੱਕਰ ਵਿਚ ਬਦਲਾਅ ਨਹੀਂ ਕਰ ਰਹੇ ਹਨ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਰਹੀ ਹੈ । ਪੰਜਾਬ ਵਿਚ ਨਵੀਂ ਖੇਤੀਬਾੜੀ ਨੀਤੀ ਵਿਚ ਝੋਨੇ, ਕਣਕ ਦੀ ਫ਼ਸਲ ਦਾ 15 ਲੱਖ ਹੈਕਟੇਅਰ ਰਕਬਾ ਘੱਟ ਕਰਕੇ ਰੂੰ, ਮੱਕੀ ਅਤੇ ਮੂੰਗੀ ਦਾ ਰਕਬਾ ਵਧਾਉਣ ਦੀ ਯੋਜਨਾ ਹੈ ਪਰ 3 ਸਾਲਾਂ ਵਿਚ ਖੇਤੀਬਾੜੀ ਨੀਤੀ ਲਾਗੂ ਹੀ ਨਹੀਂ ਹੋ ਸਕੀ ਹੈ ।  

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ

ਫ਼ਸਲਾਂ ਵਿਚ ਪੌਸ਼ਟਿਕ ਤੱਤਾਂ ਦੀ ਘਾਟ ਦੇ ਮੁੱਖ ਲੱਛਣ

* ਬੋਰਾਨ- ਬੂਟਿਆ ਦੇ ਉੱਪਰ ਵਾਲੇ ਪੱਤੇ ਮਰ ਜਾਂਦੇ ਹਨ । ਨਵੇਂ ਪੱਤੀਆਂ ਦਾ ਰੰਗ ਫ਼ਿੱਕਾ ਵੀ ਪੈ ਜਾਂਦਾ ਹੈ ।
* ਗੰਦਕ- ਪੱਤੀਆਂ ਦਾ ਹਰਾ ਰੰਗ ਘੱਟ ਹੋ ਜਾਂਦਾ ਹੈ । ਪੱਤੇ ਪੀਲੇ-ਚਿੱਟੇ ਹੋ ਜਾਂਦੇ ਹਨ ।
* ਮੈਂਗਨੀਜ਼- ਪੱਤੀਆਂ ਦੀਆਂ ਨਸਾਂ ਵਿਚ ਭੂਰੇ ਰੰਗ ਦੇ ਧੱਬੇ ਪੈ ਜਾਂਦੇ ਹਨ । ਇਹ ਪੀਲੀ ਅਤੇ ਜਾਲੀਦਾਰ ਹੋ ਜਾਂਦੀ ਹੈ ।
* ਮੈਗਨੀਸ਼ੀਅਮ- ਪੱਤੀਆਂ ਵੇਖਣ ਵਿਚ ਛੋਟੀਆ ਅਤੇ ਉੱਪਰ ਨੂੰ ਮੁੜੀਆਂ ਹੋਈਆਂ ਨਜ਼ਰ ਆਉਂਦੀਆਂ ਹਨ । ਪੱਤੀਆਂ ਵਿਚ ਭੋਜਨ ਬਣਾਉਣ ਦੀ ਪ੍ਰਕਿਰਿਆ ਸੁਸਤ ਹੋ ਜਾਂਦੀ ਹੈ ।
* ਜਿੰਕ- ਪੱਤੀਆਂ ਦੀਆਂ ਨਸਾਂ ਪੀਲੀਆਂ ਹੋ ਜਾਂਦੀਆ ਹਨ। ਪੱਤੇ ਭੂਰੇ, ਜਾਮਨੀ ਅਤੇ ਲਾਲ ਰੰਗ ਦੇ ਹੋ ਜਾਂਦੇ ਹਨ । ਪੱਤੀਆਂ ਝੱੜ ਜਾਂਦੀਆ ਹਨ ।
* ਫਾਸਫੋਰਸ- ਪੱਤੀ ਦਾ ਪਿਛਲਾ ਭਾਗ ਜਾਮਨੀ ਹੁੰਦਾ ਹੈ। ਪੱਤੀਆਂ ਛੋਟੀਆ ਰਹਿੰਦੀਆ ਹਨ । ਜੜ੍ਹਾਂ ਦਾ ਵਿਕਾਸ ਬਹੁਤ ਘੱਟ ਹੁੰਦਾ ਹੈ ।
* ਕੈਲਸ਼ੀਅਮ- ਨਵੀਂਆਂ ਪੱਤੀਆਂ ਦੇ ਕਿਨਾਰੇ ਸੁੰਗੜਦੇ ਹਨ । ਨਵੇਂ ਪੱਤੇ ਚਿੱਟੇ ਹੁੰਦੇ ਹਨ।
* ਲੋਹਾ- ਬੂਟੇ ਦਾ ਵਾਧਾ ਹੋਣਾ ਰੁੱਕ ਜਾਂਦਾ ਹੈ । ਵੱਧ ਕਮੀ ਨਾਲ ਬੂਟਾ ਖ਼ਤਮ ਹੋ ਜਾਂਦਾ ਹੈ।
* ਤਾਂਬਾ- ਪੱਤੀਆਂ ਦੇ ਅਗਲੇ ਹਿੱਸੇ ਮੁੜ ਜਾਂਦੇ ਹਨ ।
* ਪੋਟਾਸ਼ੀਅਮ- ਪੱਤੀਆਂ ਦੇ ਕਿਨਾਰੇ ਲਾਲ ਹੋ ਜਾਂਦੇ ਹਨ । ਲਾਲ, ਪੀਲੇ ਧੱਬੇ ਹੋ ਜਾਂਦੇ ਹਨ। ਕਿਨਾਰੇ ਅਤੇ ਸਿਰੇ ਢਿੱਲੇ ਦਿਖਾਈ ਦਿੰਦੇ ਹਨ ।
* ਸਲਫ਼ਰ- ਨਵੀਂਆਂ ਪੱਤੀਆਂ ਪੀਲੀਆਂ ਪੈ ਜਾਂਦੀਆਂ ਹਨ । ਬੂਟੇ ਦਾ ਵਿਕਾਸ ਸੁਸਤ ਹੁੰਦਾ ਹੈ ।
* ਨਾਇਟ੍ਰੋਜਨ- ਬੂਟੇ ਦੀਆਂ ਥੱਲੇ ਵਾਲੀਆ ਪੱਤੀਆਂ ਪੀਲੀਆਂ ਹੁੰਦੀਆ ਹਨ । ਜੜ੍ਹ-ਬੂਟੇ ਦਾ ਵਾਧਾ ਰੁੱਕ ਜਾਂਦਾ ਹੈ । ਫੁੱਲ-ਫ਼ਲ ਘੱਟ ਹੋ ਜਾਂਦੇ ਹਨ ।    

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਤੋਹਫਾ, ਹੋ ਗਈਆਂ ਤਰੱਕੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab
  • Report
  • Farmers
  • Land of Punjab
  • ਪੰਜਾਬ
  • ਰਿਪੋਰਟ
  • ਕਿਸਾਨ
  • ਪੰਜਾਬ ਦੀ ਧਰਤੀ

ਭਾਬੀ ਕਮਲ ਕੌਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਜਾਣੋ ਕੀ ਹੋਇਆ ਖ਼ੁਲਾਸਾ

NEXT STORY

Stories You May Like

  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • jaito police mother and son punjab
    ਜੈਤੋ ਪੁਲਸ ਨੇ ਬੇਨਕਾਬ ਕੀਤੀ ਮਾਂ-ਪੁੱਤ ਦੀ ਕਰਤੂਤ, ਸੱਚ ਜਾਣ ਉਡਣਗੇ ਹੋਸ਼
  • branded liquor  cheap liquor
    ਪੰਜਾਬ : ਪਿਆਕੜਾਂ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਖ਼ਬਰ
  • a powerful phone with a 7000mah battery has been launched
    7000mAh ਦੀ ਬੈਟਰੀ ਤੇ 50MP ਦੇ ਕੈਮਰਾ ਵਾਲਾ ਧਾਕੜ Phone ਹੋਇਆ ਲਾਂਚ! ਕੀਮਤ ਜਾਣ ਉਡਣਗੇ ਹੋਸ਼
  • massive phone with 8600mah battery launched
    8,600mAh ਬੈਟਰੀ ਵਾਲਾ ਧਾਕੜ ਫੋਨ ਹੋਇਆ ਲਾਂਚ! ਫੀਚਰਜ਼ ਜਾਣ ਉਡਣਗੇ ਹੋਸ਼
  • national highway jammed in punjab
    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ, ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • important news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ ਲੈ ਕੇ ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +