Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:14:39 PM

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ

  • Edited By Gurminder Singh,
  • Updated: 25 Dec, 2024 06:19 PM
Chandigarh
punjab resident mann government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਅਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿਚ ਜਲ ਸੰਭਾਲ ਦੇ ਕਈ ਪ੍ਰਭਾਵੀ ਪ੍ਰਾਜੈਕਟ ਲਾਗੂ ਕੀਤੇ ਹਨ, ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਅਤੇ ਵਾਤਾਵਰਣ ਸਥਿਰਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਦੇ ਸਿੰਜਾਈ ਖੇਤਰ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਗੋਇਲ ਨੇ ਕਿਹਾ ਕਿ ਸਥਾਈ ਜਲ ਪ੍ਰਬੰਧਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੁਖ਼ਤਾ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਸਿੱਧੇ ਤੌਰ 'ਤੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿਚ ਖੇਤੀ ਉਤਪਾਦਕਤਾ ਨੂੰ ਵਧਾਉਣ ਦੇ ਨਾਲ-ਨਾਲ ਪਾਣੀ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣਾ ਸਾਡੇ ਮਿਸ਼ਨ ਦਾ ਅਹਿਮ ਪਹਿਲੂ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਇਨ੍ਹਾਂ ਲੋਕਾਂ ਨੂੰ ਭੇਜੇ ਸੰਮਨ

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿਚ ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦਾ ਵਿਸਥਾਰ ਕਰਨ ਦੀ ਲੜੀ ਤਹਿਤ 277.57 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਨਵੇਂ ਨਾਬਾਰਡ ਫ਼ੰਡਿਡ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਸਥਾਰ ਵਾਲੇ ਇਨ੍ਹਾਂ ਪ੍ਰਾਜੈਕਟਾਂ ਨਾਲ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਵਿਭਾਗ ਨੇ 18 ਜ਼ਮੀਨਦੋਜ਼ ਪਾਈਪਲਾਈਨ-ਆਧਾਰਤ ਸਿੰਜਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਰਾਹੀਂ ਸਤਹੀ ਪਾਣੀ ਦੇ ਬਦਲਵੇਂ ਸਰੋਤਾਂ ਨੂੰ ਉਤਸ਼ਾਹਿਤ ਕਰਨ ਵੱਲ ਵੀ ਅਹਿਮ ਕਦਮ ਚੁੱਕੇ ਹਨ। 50 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਇਨ੍ਹਾਂ ਪ੍ਰਾਜੈਕਟਾਂ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ 67 ਐਮ.ਐਲ.ਡੀ. ਟ੍ਰੀਟਿਡ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ 2,233 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪਰਤ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, ਦੋ ਘਰਾਂ 'ਚ ਵਿਛ ਗਏ ਸੱਥਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਜਾਈ ਵਾਸਤੇ ਟੇਲ-ਐਂਡ ਤੱਕ ਸੁਚੱਜੇ ਢੰਗ ਨਾਲ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਭਾਗ ਨੇ 860 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਹੈ, ਜਿਸ ਨਾਲ 10,841 ਹੈਕਟੇਅਰ ਰਕਬੇ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਨੂੰ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਪਾਣੀ ਦੀ ਸੰਭਾਲ ਦੀ ਦਿਸ਼ਾ ਵਿਚ ਇਕ ਹੋਰ ਵੱਡਾ ਕਦਮ ਚੁੱਕਦਿਆਂ 90 ਫ਼ੀਸਦੀ ਸਬਸਿਡੀ ਨਾਲ ਲਗਭਗ 1,874 ਹੈਕਟੇਅਰ ਖੇਤਰ ਨੂੰ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਪੇਂਡੂ ਛੱਪੜਾਂ ਦੇ ਪਾਣੀ ਦੀ ਸਿੰਜਾਈ ਹਿੱਤ ਵਰਤੋਂ ਵਾਸਤੇ ਸੂਬੇ ਦੇ 27 ਪਿੰਡਾਂ ਵਿੱਚ ਸੋਲਰ-ਲਿਫ਼ਟ ਸਿੰਜਾਈ ਪ੍ਰਾਜੈਕਟ ਵੀ ਸ਼ੁਰੂ ਕੀਤੇ ਹਨ।

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮੀਂਹ ਦੇ ਪਾਣੀ ਨੂੰ ਬਚਾਉਣ ਅਤੇ ਭੌਂ-ਖੋਰ ਅਤੇ ਹੜ੍ਹਾਂ ਦੀ ਰੋਕਥਾਮ ਲਈ ਸੂਬੇ ਦੇ ਨੀਮ ਪਹਾੜੀ ਕੰਢੀ ਖੇਤਰ ਵਿੱਚ 42 ਵਾਟਰ ਹਾਰਵੈਸਟਿੰਗ-ਕਮ-ਰੀਚਾਰਜਿੰਗ ਸਟਰੱਕਚਰਾਂ ਅਤੇ ਚੈਕ ਡੈਮਾਂ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿਚ ਸੂਬੇ ਵਿਚ ਪਹਿਲੀ ਵਾਰ ਕਈ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਵੀ ਕੀਤੀ ਗਈ ਜਿਸ ਵਿਚ ਨਹਿਰਾਂ ਅਤੇ ਪਿੰਡਾਂ ਦੇ ਛੱਪੜਾਂ ਤੋਂ ਸਤਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ, ਚੈਕ ਡੈਮ ਦੀ ਉਸਾਰੀ, ਮਿੱਟੀ ਤੇ ਭੂਮੀ ਦੀ ਸੁਰੱਖਿਆ, ਹੜ੍ਹਾਂ ਤੋਂ ਬਚਾਅ ਅਤੇ ਛੱਤਾਂ 'ਤੇ ਮੀਂਹ ਦੇ ਪਾਣੀ ਦੀ ਰੀਚਾਰਜਿੰਗ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨਾਲ ਸੂਬੇ ਦੇ ਕਿਸਾਨ ਵੀਰਾਂ ਨੂੰ ਲਾਭ ਪਹੁੰਚੇਗਾ। ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਦੀਆਂ ਇਹ ਪ੍ਰਾਪਤੀਆਂ ਜਲ ਸੰਭਾਲ ਅਤੇ ਟਿਕਾਊ ਖੇਤੀਬਾੜੀ ਲਈ ਸਾਡੀ ਦ੍ਰਿੜ੍ਹ ਵਚਨਬੱਧਤਾ ਦਾ ਮੁਜ਼ਾਹਰਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀਆਂ ਨਾ ਸਿਰਫ਼ ਤੁਰੰਤ ਸਿੰਜਾਈ ਲੋੜਾਂ ਨੂੰ ਪੂਰਾ ਕਰਨਗੀਆਂ, ਸਗੋਂ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਲੰਮੇ ਸਮੇਂ ਵਾਸਤੇ ਪਾਣੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣਗੀਆਂ।

ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਪਾਵਰਕਾਮ ਦਾ ਨਵਾਂ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab resident
  • Mann Government
  • Water Irrigation Department
  • ਪੰਜਾਬ ਵਾਸੀ
  • ਮਾਨ ਸਰਕਾਰ
  • ਜਲ ਸਿੰਜਾਈ ਵਿਭਾਗ

ਬੀਮਾ ਕੰਪਨੀ ਨੇ ਇਲਾਜ ਦਾ ਖਰਚਾ ਦੇਣ ਤੋਂ ਕੀਤਾ ਇਨਕਾਰ, ਖਪਤਕਾਰ ਕਮਿਸ਼ਨ ਨੇ ਸੁਣਾਇਆ ਫ਼ੈਸਲਾ

NEXT STORY

Stories You May Like

  • punjab villages news
    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
  • cbse school sarul students
    CBSE ਸਕੂਲਾਂ 'ਚ ਹੋ ਗਿਆ ਵੱਡਾ ਬਦਲਾਅ, ਵਿਦਿਆਰਥੀਆਂ ਲਈ ਚੁੱਕਿਆ ਗਿਆ ਅਹਿਮ ਕਦਮ
  • punjab bjp assembly elections punjab elections
    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • canada visa
    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ ਵੀਜ਼ਾ! ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • 32 year old famous actress got her eggs freez
    'ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੁੱਕਿਆ ਇਹ ਕਦਮ' ; 32 ਸਾਲਾ ਮਸ਼ਹੂਰ ਅਦਾਕਾਰਾ ਨੇ ਫ੍ਰੀਜ਼ ਕਰਵਾਏ ਐੱਗਜ਼
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • india resorts lpg spot purchasing hormuz
    LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 53900 kg of lahan seized in gurdaspur
      ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
    • police arrest 4 people for drug use
      ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • one killed in road accident
      ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਪੜ੍ਹੋ ਪੂਰੀ LIST
    • leader detained by punjab police
      ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਆਗੂ ਨੂੰ ਪੁਲਸ ਨੇ...
    • 2 accused of murdering neighbor sentenced to life imprisonment
      ਗੁਆਂਢੀ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਉਮਰਕੈਦ, 2.20 ਲੱਖ ਰੁਪਏ ਜੁਰਮਾਨਾ
    • shiromani akali dal meeting
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ...
    • wife  family member  incident in moga
      ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
    • arrest case
      ਆਟੋ ਚਾਲਕ ਦੀ ਬਹਾਦਰੀ ਨੇ ਨਾਕਾਮ ਕੀਤੀ ਬੈਗ ਖੋਹਣ ਦੀ ਵਾਰਦਾਤ, ਮੁਲਜ਼ਮ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +