Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:20:56 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

  • Edited By Gurminder Singh,
  • Updated: 07 Dec, 2024 12:40 PM
Chandigarh
punjab residents  winter holiday announcement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਚੰਡੀਗੜ੍ਹ ਪੀ. ਜੀ. ਆਈ. ’ਚ ਇਲਾਜ ਲਈ ਜਾਣ ਵਾਲੇ ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਦਰਅਸਲ ਪੀ. ਜੀ. ਆਈ. ਵਿਚ ਸਰਦ ਰੁੱਤ ਦੀਆਂ ਛੁੱਟੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਇਸ ਦੇ ਚੱਲਦੇ ਪੀ. ਜੀ. ਆਈ. ਦੇ ਅੱਧੇ ਡਾਕਟਰ 6 ਜਨਵਰੀ ਤੱਕ ਛੁੱਟੀ ’ਤੇ ਰਹਿਣਗੇ। ਇਸ ਨੂੰ ਲੈ ਕੇ ਪੀ. ਜੀ. ਆਈ. ਨੇ ਰੋਸਟਰ ਵੀ ਜਾਰੀ ਕਰ ਦਿੱਤਾ ਹੈ। ਰੋਸਟਰ ਅਨੁਸਾਰ ਅੱਧੇ ਡਾਕਟਰ 21 ਦਸੰਬਰ ਤੇ ਬਾਕੀ 6 ਜਨਵਰੀ ਤੱਕ ਛੁੱਟੀ ’ਤੇ ਰਹਿਣਗੇ। ਸਾਰੇ ਵਿਭਾਗਾਂ ਦੇ ਐੱਚ. ਓ. ਡੀ. ਨੂੰ ਕਿਹਾ ਕਿ ਉਹ ਆਪੋ-ਆਪਣੇ ਵਿਭਾਗਾਂ ਦਾ ਪ੍ਰਬੰਧ ਕਰਨ ਕਿ ਛੁੱਟੀਆਂ ਦੌਰਾਨ ਕਿਵੇਂ ਮੈਨੇਜ ਕਰਨਾ ਹੈ। ਹਾਲਾਂਕਿ ਐਮਰਜੈਂਸੀ ’ਚ ਹਰ ਤਰ੍ਹਾਂ ਦੀਆਂ ਡਿਊਟੀਆਂ ਅਤੇ ਸੇਵਾਵਾਂ ਪਹਿਲਾਂ ਵਾਂਗ ਹੀ ਜਾਰੀ ਰਹਿਣਗੀਆਂ। ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜਦਕਿ ਹਰ ਵਾਰ ਛੁੱਟੀਆਂ ਦੌਰਾਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਅਜਿਹਾ ਹਾਦਸਾ ਦੇਖ ਖੜ੍ਹੇ ਹੋ ਜਾਣ ਰੌਂਗਟੇ, ਵਿਆਹ ਤੋਂ ਆ ਰਹੇ ਮੁੰਡਿਆਂ ਦੀ ਚੱਲਦੀ ਕਾਰ ਦੀ ਫਟਿਆ ਟਾਇਰ

ਸਰਜਰੀ ਤੇ ਓ.ਪੀ.ਡੀ. ’ਚ ਪਹਿਲਾਂ ਹੀ ਭੀੜ ਹੁੰਦੀ ਸੀ। ਸਰਜਰੀ ਲਈ ਲੰਬਾ ਇੰਤਜ਼ਾਰ ਹੁੰਦਾ ਸੀ। ਵੇਟਿੰਗ ਲਿਸਟ ਅਤੇ ਛੁੱਟੀਆਂ ਹੋਣ ਕਾਰਨ ਇਹ ਲਿਸਟ ਹੋਰ ਵੱਧ ਜਾਂਦੀ ਹੈ। ਮਰੀਜ਼ਾਂ ਨੂੰ ਤਰੀਕ ’ਤੇ ਤਰੀਕ ਮਿਲਦੀ ਰਹਿੰਦੀ ਹੈ। ਦੂਜੇ ਪਾਸੇ ਸਪੈਸ਼ਲ ਕਲੀਨਿਕਾਂ ’ਚ ਦਿਖਾਉਣ ਵਾਲੇ ਮਰੀਜ਼ਾਂ ਦੀਆਂ ਮੁਸ਼ਕਲਾਂ ਵੀ ਵੱਧ ਜਾਂਦੀਆਂ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਤਸਵੀਰਾਂ 'ਚ ਦੇਖੋ ਭਿਆਨਕ ਮੰਜ਼ਰ

 

ਫੈਕਲਟੀ ਮੈਂਬਰਾਂ ਦੀ ਗਿਣਤੀ ਨਾ ਹੋਣ ਦਿੱਤੀ ਜਾਵੇ 50 ਫ਼ੀਸਦੀ ਤੋਂ ਘੱਟ

ਪੀ.ਜੀ.ਆਈ. ਪ੍ਰਸ਼ਾਸਨ ਨੇ ਸਰਦੀਆਂ ਦੀਆਂ ਛੁੱਟੀਆਂ ਲਈ ਦੋ ਭਾਗਾਂ ’ਚ ਛੁੱਟੀਆਂ ਦੇਣ ਦੀ ਯੋਜਨਾ ਬਣਾਈ ਹੈ। ਪਹਿਲੇ ਪੜਾਅ ’ਚ 7 ਤੋਂ 21 ਦਸੰਬਰ ਅਤੇ ਦੂਜੇ ਪੜਾਅ ’ਚ 23 ਦਸੰਬਰ ਤੋਂ 6 ਜਨਵਰੀ ਤੱਕ ਛੁੱਟੀਆਂ ਹੋਣਗੀਆਂ। ਛੁੱਟੀ ਤੋਂ ਪਹਿਲਾਂ ਵਿਭਾਗ ਮੁਖੀ ਤੇ ਯੂਨਿਟ ਮੁਖੀ ਨੂੰ ਇਹ ਯਕੀਨੀ ਬਣਾਉਣਾ ਸੀ ਕਿ ਛੁੱਟੀ ਸਮੇਂ ਫੈਕਲਟੀ ਮੈਂਬਰਾਂ ਦੀ ਗਿਣਤੀ 50 ਫ਼ੀਸਦੀ ਤੋਂ ਘੱਟ ਨਾ ਹੋਵੇ। ਇਸ ਸਮੇਂ ਸਾਰਾ ਬੋਝ ਸੰਸਥਾ ਦੇ ਜੂਨੀਅਰ ਤੇ ਸੀਨੀਅਰ ਰੈਜ਼ੀਡੈਂਟਸ ’ਤੇ ਰਹਿੰਦਾ ਹੈ, ਉਹੋ ਓ. ਪੀ. ਡੀ. ਦਾ ਕੰਮ ਸੰਭਾਲਦੇ ਹਨ। ਪੀ. ਜੀ. ਆਈ. ਸਾਲ ’ਚ ਦੋ ਵਾਰ ਡਾਕਟਰਾਂ ਨੂੰ ਛੁੱਟੀ ਦਿੰਦਾ ਹੈ। ਇਕ ਗਰਮੀਆਂ ਤੇ ਦੂਜਾ ਸਰਦੀਆਂ ਦੀ। ਗਰਮੀਆਂ ’ਚ ਡਾਕਟਰ ਪੂਰਾ ਇਕ ਮਹੀਨਾ ਛੁੱਟੀ ’ਤੇ ਰਹਿੰਦੇ ਹਨ, ਜਦਕਿ ਸਰਦੀਆਂ ’ਚ 15 ਦਿਨਾਂ ਦੀਆਂ ਛੁੱਟੀਆਂ ਹੁੰਦੀਆਂ ਹਨ।

 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਬਾਹਰੋਂ ਆਉਂਦੇ ਹਨ 60 ਫ਼ੀਸਦੀ ਮਰੀਜ਼

ਪੀ. ਜੀ. ਆਈ. ’ਚ ਹਰਿਆਣਾ, ਹਿਮਾਚਲ, ਪੰਜਾਬ ਤੇ ਜੰਮੂ ਤੋਂ ਮਰੀਜ਼ ਆਉਂਦੇ ਹਨ। ਇੱਥੇ ਸਭ ਤੋਂ ਵੱਡੀ ਮੁਸ਼ਕਲ ਕਾਰਡ ਬਣਵਾਉਣ ਦੀ ਹੈ। ਕਈ ਘੰਟੇ ਲਾਈਨਾਂ ’ਚ ਖੜ੍ਹਾ ਹੋਣਾ ਪੈਂਦਾ ਹੈ। ਨਵੀਂ ਓ.ਪੀ.ਡੀ. ’ਚ ਹਰੇਕ ਵਿਭਾਗ ਦੇ ਮਰੀਜ਼ਾਂ ਦੀ ਵੱਖੋ-ਵੱਖ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਇਸ ਦੇ ਬਾਵਜੂਦ ਭੀੜ ਘੱਟ ਨਹੀਂ ਹੁੰਦੀ। ਪੀ.ਜੀ.ਆਈ. ’ਚ ਹਰ ਰੋਜ਼ 10 ਹਜ਼ਾਰ ਮਰੀਜ਼ ਇਲਾਜ ਲਈ ਆਉਂਦੇ ਹਨ। ਇਨ੍ਹਾਂ ’ਚੋਂ 60 ਫ਼ੀਸਦੀ ਮਰੀਜ਼ ਬਾਹਰਲੇ ਸੂਬਿਆਂ ਤੋਂ ਆਉਂਦੇ ਹਨ, 40 ਫ਼ੀਸਦੀ ਮਰੀਜ਼ ਟ੍ਰਾਈਸਿਟੀ ਦੇ ਹੁੰਦੇ ਹਨ।

 

ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਇਮਰੀ ਸਕੂਲ 'ਚ ਮਚੀ ਹਾਹਾਕਾਰ, ਘਟਨਾ ਦੇਖ ਕੰਬ ਗਿਆ ਸਾਰਾ ਪਿੰਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab residents
  • winter holidays
  • holiday announcement
  • ਪੰਜਾਬ ਵਾਸੀ
  • ਸਰਦੀਆਂ ਦੀਆਂ ਛੁੱਟੀਆਂ
  • ਛੁੱਟੀਆਂ ਦਾ ਐਲਾਨ

ਤਲਾਕ ਦੀਆਂ ਖ਼ਬਰਾਂ ਵਿਚਾਲੇ ਮੁੜ ਸੁਰਖੀਆਂ 'ਚ ਕੁੱਲ੍ਹੜ ਪਿੱਜ਼ਾ ਕੱਪਲ, ਗੁਰਪ੍ਰੀਤ ਦੇ Reaction 'ਤੇ ਹੋ ਰਿਹੈ ਟਰੋਲ

NEXT STORY

Stories You May Like

  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
  • banking services will remain closed for pnb account holders  scheduled
    PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਬੰਦ ਰਹਿਣਗੀਆਂ ਬੈਕਿੰਗ ਸੇਵਾਵਾਂ, ਜਾਰੀ ਹੋਇਆ Scheduled
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • big announcement for the family after the death of research scholar at pu
    ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
  • holidays cancelled police officers
    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ, ਦਿੱਲੀ 'ਚ ਸੁਰੱਖਿਆਂ ਨੂੰ ਲੈ ਕੇ ਲਿਆ ਫੈਸਲਾ
  • punjab roadways punbus prtc contract workers announce protest gate rallies
    ਅੱਜ ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ਼ ਵੱਲੋਂ ਮੰਗਾਂ ਲਈ ਰੋਸ ਗੇਟ ਰੈਲੀਆਂ ਕਰਨ ਦਾ ਐਲਾਨ
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • july 22 punjab highway organizations
    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +