Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:42:33 PM

  • 2 big drug and arms networks busted in punjab

    15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ...

  • traffic plan released in chandigarh for august 15

    15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ,...

  • phillaur boy kidnapped abroad demands rs 58 lakh for release

    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ...

  • after kidnapping the young man was murdered

    ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ ਬੇਹੱਦ ਅਹਿਮ

PUNJAB News Punjabi(ਪੰਜਾਬ)

ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ ਬੇਹੱਦ ਅਹਿਮ

  • Edited By Baljit Singh,
  • Updated: 18 Mar, 2026 10:38 PM
Punjab
punjab residents phones are ringing heavy rain alert for the next 24 hours
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਆਪਣਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਅਤੇ ਐਮਰਜੈਂਸੀ ਸੇਵਾਵਾਂ ਵੱਲੋਂ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ ਅਸਰ
ਪ੍ਰਾਪਤ ਜਾਣਕਾਰੀ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਬਰਨਾਲਾ, ਮਾਨਸਾ, ਮੋਗਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਤੇਜ਼ ਮੀਂਹ ਆਉਣ ਵਾਲਾ ਹੈ।

PunjabKesari

40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ, ਇਨ੍ਹਾਂ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ (GUSTY WINDS) ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਲਿਸ਼ਕਣ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈਣ ਦੇ ਆਸਾਰ ਹਨ।

ਐਮਰਜੈਂਸੀ ਲਈ ਜਾਰੀ ਕੀਤਾ ਨੰਬਰ
ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਜਾਂ ਮਦਦ ਲਈ ਲੋਕ 112 ਪੰਜਾਬ ਸੋਮਾ (112 Punjab SOMA) 'ਤੇ ਕਾਲ ਕਰ ਸਕਦੇ ਹਨ। ਖਰਾਬ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਦਰੱਖਤਾਂ ਜਾਂ ਕੱਚੀਆਂ ਕੰਧਾਂ ਦੇ ਨੇੜੇ ਖੜ੍ਹੇ ਹੋਣ ਤੋਂ ਪਰਹੇਜ਼ ਕਰਨ।

  • Punjab
  • Rain
  • Alert
  • Meteorological Department
  • ਪੰਜਾਬ
  • ਮੀਂਹ
  • ਅਲਰਟ
  • ਮੌਸਮ ਵਿਭਾਗ

ਸਕੂਲ ਨੂੰ ਕੰਧ ਟੱਪ ਕੇ ਹੋਏ ਦਾਖ਼ਲ ਹੋਏ ਚੋਰ, ਨਕਦੀ ਤੇ ਗੈਜੇਟਸ ਲੈ ਕੇ ਹੋਏ ਰਫੂਚੱਕਰ

NEXT STORY

Stories You May Like

  • imd  weather update  thunderstorm  alert
    ਅਗਲੇ 4 ਦਿਨਾਂ ਲਈ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਦਾ ਅਲਰਟ, IMD ਨੇ ਕੀਤੀ ਭਵਿੱਖਬਾਣੀ
  • weather update punjab monsoon rain imd
    ਪੰਜਾਬ 'ਚ ਅਗਲੇ 48 ਘੰਟੇ ਅਹਿਮ, 6 ਅਗਸਤ ਤੋਂ ਸੁਸਤ ਹੋ ਜਾਵੇਗਾ ਮਾਨਸੂਨ
  • weather update  rain  imd  alert  thunderstorm
    1,2,3 ਤੇ 4 ਅਗਸਤ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਇਨ੍ਹਾਂ ਸੂਬਿਆਂ ਲਈ ਹਨ੍ਹੇਰੀ ਤੂਫਾਨ ਦਾ Alert
  • rain  storm  alert  imd  weather update
    ਭਾਰੀ ਬਾਰਿਸ਼, ਤੂਫ਼ਾਨ ਤੇ ਅਸਮਾਨੀ ਬਿਜਲੀ ! ਦਿੱਲੀ-ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਜਾਰੀ ਹੋਇਆ ਅਲਰਟ
  • worked 24 hour shifts for   kbc    amitabh bachchan
    ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
  • lpg cylinder will not be available from 16th august
    ...ਤਾਂ 16 ਅਗਸਤ ਤੋਂ ਨਹੀਂ ਮਿਲੇਗਾ LPG ਸਿਲੰਡਰ ! ਗਾਹਕਾਂ ਦੇ ਖੜਕਣ ਲੱਗੇ ਫੋਨ, ਤੁਰੰਤ ਕਰੋ ਇਹ ਕੰਮ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • heavy rain 6 days punjab weather
    Heavy Rain: 8, 9, 10, 11, 12, 13 ਜੁਲਾਈ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ IMD ਵਲੋਂ ਅਲਰਟ ਜਾਰੀ
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • testimony begins in corruption case against suspended punjab dig bhullar
      ਮੁਅੱਤਲ ਪੰਜਾਬ DIG ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ’ਚ ਗਵਾਹੀ ਸ਼ੁਰੂ
    • full dress rehearsal for independence day in jalandhar guru gobind singh stadium
      ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
    • new implemented for ration card holders
      ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ...
    • case registered against gun owner in tehsil firing case
      ਤਹਿਸੀਲ ’ਚ ਗੋਲੀ ਚੱਲਣ ਦੇ ਮਾਮਲੇ ’ਚ ਅਸਲਾ ਮਾਲਕ ਖ਼ਿਲਾਫ਼ ਮਾਮਲਾ ਦਰਜ
    • fir case
      ਪੰਚਾਇਤੀ ਜ਼ਮੀਨ ਦੇ ਪਾਣੀ ਨੂੰ ਲੈ ਕੇ ਹੋਈ ਲੜਾਈ, 3 ਭਰਾਵਾਂ ਖ਼ਿਲਾਫ਼ ਮਾਮਲਾ ਦਰਜ
    • visiting mata vaishno devi will be more convenient
      ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ
    • vigilance arrests 14 people for accepting bribe in july
      ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
    • young wrestler charanjit singh
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +