Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    6:44:36 PM

  • pyramid e services big statement amidst controversy

    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ...

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

  • jitender mishra ram mandir

    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO,...

  • pargat singh  congress  kc venugopal

    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ

PUNJAB News Punjabi(ਪੰਜਾਬ)

ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ

  • Edited By Gurminder Singh,
  • Updated: 09 Apr, 2023 04:03 PM
Chandigarh
punjab roadways  shimla  bus service
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪੱਟੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ। ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੋਰਨਾਂ ਸੂਬਿਆਂ ਵੱਲ ਬੱਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਦੀ ਇਹ ਬੱਸ ਪੱਟੀ ਬੱਸ ਸਟੈਂਡ ਤੋਂ ਸਵੇਰੇ 10:20 ਵਜੇ ਚੱਲੇਗੀ ਅਤੇ ਵਾਇਆਂ ਅੰਮ੍ਰਿਤਸਰ, ਜਲੰਧਰ ਤੇ ਚੰਡੀਗੜ੍ਹ ਹੁੰਦਿਆਂ ਰਾਤ 10.30 ਵਜੇ ਸ਼ਿਮਲਾ ਪੁੱਜੇਗੀ। ਇਸੇ ਤਰ੍ਹਾਂ ਅਗਲੇ ਦਿਨ ਸਵੇਰੇ 7:10 ਵਜੇ ਸ਼ਿਮਲਾ ਤੋਂ ਚਲ ਕੇ ਉਸੇ ਰਸਤੇ ਵਾਪਸੀ ਕਰੇਗੀ ਅਤੇ ਸ਼ਾਮ ਕਰੀਬ 7:30 ਵਜੇ ਪੱਟੀ ਪਹੁੰਚੇਗੀ। ਬੱਸ ਦਾ ਇਕ ਪਾਸੇ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ ਲੰਘੇ ਵਿੱਤੀ ਵਰ੍ਹੇ ਦੌਰਾਨ ਆਮਦਨ ਵਿਚ ਰਿਕਾਰਡ ਵਾਧਾ ਦਰਜ ਕੀਤਾ ਹੈ। ਵਿੱਤੀ ਵਰ੍ਹੇ 2022-23 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 547.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਾਧੇ ਵਿਚ ਜਾ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਹੋਰਨਾਂ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਜ਼ਰੂਰਤ ਵਾਲੀਆਂ ਥਾਵਾਂ ਤੋਂ ਬੱਸਾਂ ਚਲਾਉਣ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਸਸਤੀ ਅਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ 'ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ' ਤੇ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਬੱਸ ਮਾਫ਼ੀਆ ਦਾ ਲੱਕ ਤੋੜਦਿਆਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਤਿੰਨ ਗੁਣਾਂ ਘੱਟ ਕਿਰਾਏ 'ਤੇ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 25 ਬੱਸਾਂ ਦਿੱਲੀ ਹਵਾਈ ਅੱਡੇ ਨੂੰ ਚਲਦੀਆਂ ਹਨ।

 

  • Punjab Roadways
  • Shimla
  • Bus Service
  • ਪੰਜਾਬ ਰੋਡਵੇਜ਼
  • ਸ਼ਿਮਲਾ
  • ਬੱਸ ਸਰਵਿਸ

ਜਦੋਂ ਲਾੜੇ ਨੇ ਲਾਵਾਂ ਤੋਂ ਬਾਅਦ ਮੰਗਿਆ ਦਾਜ, ਫਿਰ ਚੱਲੀਆਂ ਕੁਰਸੀਆਂ, ਪਲੇਟਾਂ ਤੇ ਇੱਟਾਂ (ਵੀਡੀਓ)

NEXT STORY

Stories You May Like

  • big alert for those going to shimla
    ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ ਕੇ ਰੇਲਵੇ ਨੇ...
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • banke bihari temple  mangala aarti
    ਬਾਂਕੇ ਬਿਹਾਰੀ ਮੰਦਰ 'ਚ ਸਾਲ 'ਚ ਇੱਕ ਵਾਰ ਹੋਣ ਵਾਲੀ ਮੰਗਲਾ ਆਰਤੀ ਦਾ ਪਹਿਲੀ ਵਾਰ ਹੋਵੇਗਾ ਸਿੱਧਾ ਪ੍ਰਸਾਰਣ
  • sungal tunnel  entry of buses  begins
    ਹੁਣ ਸੁੰਗਲ ਸੁਰੰਗ ਰਾਹੀਂ ਬੱਸਾਂ ਦੀ ਐਂਟਰੀ ਵੀ ਸ਼ੁਰੂ, ਜੰਮੂ-ਪੁੰਛ ਰੂਟ ’ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ
  • accident case
    ਮਲੋਟ ਰੋਡ ’ਤੇ ਤੇਜ਼ ਰਫ਼ਤਾਰ ਬੱਸ ਦੀ ਆਟੋ ਨਾਲ ਟੱਕਰ, ਕਈ ਸਵਾਰੀਆਂ ਜ਼ਖਮੀ
  • ed writes letter to punjab police for the third time
    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
  • new tension for team india
    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਧਾਕੜ ਖਿਡਾਰੀ ਹੀ...
  • badshah isha rikhi jasmine masih divorce
    ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ ਰੈਪਰ ਦੀ ਰਿਲੇਸ਼ਨਸ਼ਿਪ ਹਿਸਟਰੀ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ, ਦੱਸਿਆ ਪੂਰਾ ਸੱਚ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • double robbery in ludhiana
      ਲੁਟੇਰਿਆਂ ਨੇ ਪਹਿਲਾਂ ਲੁੱਟਿਆ ਮੋਟਰਸਾਈਕਲ, ਫ਼ਿਰ Accident ਮਗਰੋਂ ਐਕਟਿਵਾ ਖੋਹ...
    • uncle murdered with an axe due to old enmity
      ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ...
    • punjab schools school buses school closures
      ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
    • aap gave a big responsibility to parminder singh goldy
      'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ...
    • young man jumped into the canal
      ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
    • corruption game in tehsils punjab
      ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ...
    • jathedar kuldeep singh gargajj
      ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
    • theft case
      ਫਾਜ਼ਿਲਕਾ ਦੇ ਥਾਣਾ ਸਿਟੀ ਨੇੜੇ ਟੈਲੀਕਾਮ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +