Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    5:33:10 PM

  • 2 planes collided

    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ ! ਟਕਰਾਏ ਗਏ 2...

  • those holding 10 year old aadhaar cards special facilities till june 14

    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ...

  • person sitting in car shot dead

    ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ...

  • brothers news barnala

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਛੋਟੇ ਭਰਾ ਨੇ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬੱਸਾਂ ਦੇ ਚੱਕਾ ਜਾਮ ਕਾਰਨ ਯਾਤਰੀ ਪਰੇਸ਼ਾਨ! ਹੜਤਾਲ ਰਹਿ ਸਕਦੀ ਹੈ ਜਾਰੀ

PUNJAB News Punjabi(ਪੰਜਾਬ)

ਬੱਸਾਂ ਦੇ ਚੱਕਾ ਜਾਮ ਕਾਰਨ ਯਾਤਰੀ ਪਰੇਸ਼ਾਨ! ਹੜਤਾਲ ਰਹਿ ਸਕਦੀ ਹੈ ਜਾਰੀ

  • Edited By Shivani Attri,
  • Updated: 30 Nov, 2025 04:44 PM
Jalandhar
punjab roadways employees strike
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)–ਮੰਗਾਂ ਪੂਰੀਆਂ ਨਾ ਹੋਣ ਕਾਰਨ ਪਨਬਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵੱਲੋਂ ਦੂਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ ਰੱਖਿਆ ਗਿਆ। ਅੱਜ ਹੜਤਾਲ ਦਾ ਤੀਜਾ ਦਿਨ ਹੈ। ਇਸ ਤੋਂ ਬੌਖ਼ਲਾਏ ਵਿਭਾਗੀ ਅਧਿਕਾਰੀਆਂ ਵੱਲੋਂ ਯੂਨੀਅਨ ਨਾਲ ਸਬੰਧਤ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀ ਚਿੱਠੀ ਜਾਰੀ ਕੀਤੀ ਗਈ ਹੈ। ਉਥੇ ਹੀ ਯੂਨੀਅਨ ਦਾ ਕਹਿਣਾ ਹੈ ਕਿ ਜਦੋਂ ਤਕ ਕਰਮਚਾਰੀਆਂ ਦੀ ਬਹਾਲੀ ਨਹੀਂ ਹੋਵੇਗੀ, ਹੜਤਾਲ ਜਾਰੀ ਰਹੇਗੀ। ਇਸੇ ਸਿਲਸਿਲੇ ਵਿਚ ਪਨਬਸ ਅਤੇ ਪੀ. ਆਰ. ਟੀ. ਸੀ. ਨਾਲ ਸਬੰਧਤ 2700 ਬੱਸਾਂ ਬੰਦ ਰਹੀਆਂ ਅਤੇ ਠੇਕਾ ਕਰਮਚਾਰੀਆਂ ਨੇ ਕੰਮਕਾਜ ਨਹੀਂ ਕੀਤਾ।
ਪੰਜਾਬ ਸਰਕਾਰ ’ਤੇ ਵੱਡੇ ਘਰਾਣਿਆਂ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਾਉਂਦੇ ਹੋਏ ਠੇਕਾ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਨੂੰ ਕਈ ਯੂਨੀਅਨਾਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਯੂਨੀਅਨ ਦੇ ਬੁਲਾਰਿਆਂ ਦਾ ਕਹਿਣਾ ਹੈ ਕਿ ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾ ਕੇ ਸਰਕਾਰ ਵੱਲੋਂ ਪਨਬਸ ਅਤੇ ਪੀ. ਆਰ. ਟੀ. ਸੀ. ਦਾ ਨਿੱਜੀਕਰਨ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਗਾਣੇ 'ਬਰੋਟਾ' 'ਤੇ ਨਵਜੋਤ ਸਿੱਧੂ ਨੇ ਬਣਾਈ ਰੀਲ, ਪੰਜਾਬੀ ਗਾਇਕ ਲਈ ਇਨਸਾਫ਼ ਵੀ ਮੰਗਿਆ

PunjabKesari

ਇਸ ਪੂਰੇ ਘਟਨਾਕ੍ਰਮ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਊਂਟਰਾਂ ’ਤੇ ਯਾਤਰੀ ਲੰਮੀ ਉਡੀਕ ਕਰਦੇ ਹੋਏ ਵੇਖੇ ਜਾ ਰਹੇ ਹਨ। ਵਿਚ-ਵਿਚ ਲੰਮੇ ਸਮੇਂ ਤਕ ਬੱਸਾਂ ਦੇ ਕਾਊਂਟਰ ਖਾਲੀ ਨਜ਼ਰ ਆ ਰਹੇ ਹਨ। ਪ੍ਰਾਈਵੇਟ ਅਤੇ ਦੂਜੇ ਸੂਬਿਆਂ ਦੀਆਂ ਬੱਸਾਂ ਦੀ ਆਵਾਜਾਈ ਜਾਰੀ ਹੈ ਪਰ ਯਾਤਰੀਆਂ ਦੇ ਮੁਕਾਬਲੇ ਇਨ੍ਹਾਂ ਬੱਸਾਂ ਦੀ ਗਿਣਤੀ ਬਹੁਤ ਘੱਟ ਰਹੀ ਹੈ, ਇਸ ਕਾਰਨ ਬੱਸਾਂ ਵਿਚ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ।

ਖ਼ਾਸ ਤੌਰ ’ਤੇ ਦੂਜੇ ਸੂਬਿਆਂ ਵਿਚ ਜਾਣ ਵਾਲੇ ਯਾਤਰੀਆਂ ਦੀਆਂ ਦਿੱਕਤਾਂ ਵਿਚ ਵਾਧਾ ਹੋਇਆ ਹੈ। ਉਥੇ ਹੀ, ਹੜਤਾਲ ਕਰਨ ਵਾਲਿਆਂ ’ਤੇ ਵੱਡਾ ਐਕਸ਼ਨ ਲੈਂਦੇ ਹੋਏ ਜਲੰਧਰ ਡਿਪੂ-1 ਅਤੇ ਡਿਪੂ-2 ਦੇ ਲੱਗਭਗ 20 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਵਿਚ ਕਰਮਚਾਰੀਆਂ ਦੀਆਂ ਡਿਊਟੀਆਂ ਵਿਚ ਕੋਤਾਹੀ ਅਤੇ ਹੜਤਾਲ ਵਿਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਲਓ ਜੀ ਆ ਗਈਆਂ ਦਸੰਬਰ ਦੀਆਂ ਛੁੱਟੀਆਂ! ਪੰਜਾਬ 'ਚ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਭਰ ਦੇ ਸਾਰੇ 27 ਡਿਪੂਆਂ ਦੇ ਕਰਮਚਾਰੀਆਂ ’ਤੇ ਵਿਭਾਗੀ ਕਾਰਵਾਈ ਹੋਣ ਦੀ ਸੂਚਨਾ ਹੈ ਅਤੇ ਇਸੇ ਸਿਲਸਿਲੇ ਵਿਚ ਪੰਜਾਬ ਵਿਚ 250 ਦੇ ਲੱਗਭਗ ਠੇਕਾ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਯੂਨੀਅਨ ਨੇ ਕਿਹਾ ਕਿ ਇਸ ਕਾਰਵਾਈ ਖ਼ਿਲਾਫ਼ ਵੱਡਾ ਸੰਘਰਸ਼ ਕੀਤਾ ਜਾਵੇਗਾ। ਜਲੰਧਰ ਤੋਂ ਮਿਲੀ ਜਾਣਕਾਰੀ ਮੁਤਾਬਕ ਡਿਪੂ-1 ਤੋਂ ਪ੍ਰਧਾਨ ਬਿਕਰਮਜੀਤ ਸਿੰਘ, ਚਾਨਣ ਸਿੰਘ, ਡਿਪੂ-2 ਦੇ ਪ੍ਰਧਾਨ ਸਤਪਾਲ ਸਿੰਘ ਸੱਤਾ, ਦਲਜੀਤ ਸਿੰਘ ਜੱਲੇਵਾਲ, ਰਣਜੀਤ ਸਿੰਘ ਸਮੇਤ 20 ਦੇ ਲੱਗਭਗ ਯੂਨੀਅਨ ਅਹੁਦੇਦਾਰਾਂ ਨੂੰ ਨੌਕਰੀ ਤੋਂ ਕੱਢਣ ਦੀ ਚਿੱਠੀ ਜਾਰੀ ਹੋਈ ਹੈ। ਉਥੇ ਹੀ ਵਿਭਾਗ ਵੱਲੋਂ 30 ਨਵੰਬਰ ਨੂੰ ਯੂਨੀਅਨ ਦੇ ਵਫਦ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਟੈਂਡਰ ਰੱਦ ਕਰਨਾ, ਕਰਮਚਾਰੀਆਂ ਦੀ ਬਹਾਲੀ ਕਰਨਾ ਉਨ੍ਹਾਂ ਦੀ ਮੁੱਖ ਮੰਗ ਹੈ। ਜੇਕਰ ਇਹ ਮੰਗ ਪੂਰੀ ਨਾ ਹੋਈ ਤਾਂ ਹੜਤਾਲ ਜਾਰੀ ਰਹੇਗੀ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Roadways
  • employees strike
  • ਪਨਬਸ
  • ਪੀ ਆਰ ਟੀ ਸੀ ਠੇਕਾ ਕਰਮਚਾਰੀ ਯੂਨੀਅਨ
  • ਹੜਤਾਲ

ਐਕਟਿਵਾ ’ਚ ਟਰੈਕਟਰ-ਟਰਾਲੀ ਮਾਰਨ ਵਾਲੇ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ ਲੋਕ ਪਰੇਸ਼ਾਨ
  • two buses collide 15 passengers injured
    ਰਸੀਆਬਾਦ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, 15 ਯਾਤਰੀ ਜ਼ਖਮੀ
  • sangat disturbed due to traffic jam on gurdwara sri ber sahib road
    ਵਿਸਾਖੀ ਜੋੜ ਮੇਲੇ ’ਤੇ ਗੁ. ਸ੍ਰੀ ਬੇਰ ਸਾਹਿਬ ਰੋਡ ’ਤੇ ਟ੍ਰੈਫਿਕ ਜਾਮ ਕਾਰਨ ਸੰਗਤਾਂ ਹੋਈਆਂ ਪ੍ਰੇਸ਼ਾਨ
  • lack of sleep can cause cancer
    ਨੀਂਦ ਦੀ ਕਮੀ ਬਣ ਸਕਦੀ ਹੈ ਕੈਂਸਰ ਦਾ ਕਾਰਨ ! ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
  • when liquor bottles started falling from the roof of a moving train
    ਜਦੋਂ ਚੱਲਦੀ ਟ੍ਰੇਨ ਦੀ ਛੱਤ ਤੋਂ ਡਿੱਗਣ ਲੱਗੀਆਂ ਸ਼ਰਾਬ ਦੀਆਂ ਬੋਤਲਾਂ, ਯਾਤਰੀ ਰਹਿ ਗਏ ਹੈਰਾਨ
  • heavy traffic jam advisory issued
    ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ! ਦਿੱਲੀ 'ਚ ਭਾਰੀ ਜਾਮ ਦਾ ਅਲਰਟ, ਟ੍ਰੈਫਿਕ ਐਡਵਾਈਜ਼ਰੀ ਜਾਰੀ
  • over 700 flights cancelled
    ਹੜਤਾਲ ਦੇ ਪਹਿਲੇ ਹੀ ਦਿਨ 700 ਤੋਂ ਵੱਧ ਉਡਾਣਾਂ ਰੱਦ, ਲੁਫਥਾਂਸਾ ਦੇ ਹਜ਼ਾਰਾਂ ਮੁਸਾਫਰ ਖੱਜਲ-ਖੁਆਰ
  • 8th pay commission employees may get good news soon
    8th Pay Commission: ਕੇਂਦਰੀ ਕਰਮਚਾਰੀਆਂ ਨੂੰ ਜਲਦ ਮਿਲ ਸਕਦੀ ਹੈ ਖ਼ੁਸ਼ਖ਼ਬਰੀ
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
  • cbse 10th class result jalandhar girl ishleen emerges national topper
    CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ,...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
Trending
Ek Nazar
domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 2 accused arrested in western union robbery case jalandhar
      ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
    • brothers news barnala
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਛੋਟੇ ਭਰਾ ਨੇ ਹੀ ਕਰ'ਤਾ ਵੱਡੇ ਦਾ ਕਤਲ, ਹੈਰਾਨ...
    • street lights off at many places in guruharsahai city
      ਗੁਰੂਹਰਸਹਾਏ ਸ਼ਹਿਰ 'ਚ ਕਈ ਥਾਵਾਂ 'ਤੇ ਸਟਰੀਟ ਲਾਈਟਾਂ ਬੰਦ, ਲੋਕ ਹੋ ਰਹੇ ਪਰੇਸ਼ਾਨ
    • allegations on cabinet minister
      ਕੈਬਨਿਟ ਮੰਤਰੀ 'ਤੇ ਸਾਬਕਾ ਸਰਪੰਚ ਦੇ ਗੰਭੀਰ ਦੋਸ਼, ਵਿਜੀਲੈਂਸ ਜਾਂਚ ਦੀ ਮੰਗ
    • big advisory issued for punjabis
      ਪੰਜਾਬੀਆਂ ਲਈ ਜਾਰੀ ਹੋਈ ADVISORY, ਦੁਪਹਿਰ 12 ਤੋਂ 3 ਵਜੇ ਤੱਕ ਨਾ ਨਿਕਲੋ ਬਾਹਰ
    • municipal corporation ludhiana
      ਸੜਕ ਬਣਾਉਣ ਦੇ ਵਿਵਾਦ ਮਗਰੋਂ ਨਗਰ ਨਿਗਮ ਨੇ JE ਤੇ SDO ਤੋਂ ਵਾਪਸ ਲਿਆ ਚਾਰਜ
    • sixth pay commission punjab employees
      ਪੰਜਾਬ : ਛੇਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਪਿਆ ਪੰਗਾ, ਮੁਲਾਜ਼ਮਾਂ ਤੇ ਪੈਨਸ਼ਨਰਾਂ...
    • truck loses control and crashes into wall in jalandhar highway
      ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
    • accident case
      ਦਰਦਨਾਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
    • punjabi man dies in dubai
      ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +