Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    8:17:15 AM

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

  • nationwide bank strike scheduled for september 28 30 postponed

    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ...

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਰੋਡਵੇਜ਼/ਪਨਬੱਸ ਦੇ ਡਿਪੂ ਬੰਦ, ਅੱਜ PRTC ਦੇ ਡਿਪੂ ਵੀ ਸਵੇਰ ਤੋਂ ਰਹਿਣਗੇ ਬੰਦ

PUNJAB News Punjabi(ਪੰਜਾਬ)

ਪੰਜਾਬ ਰੋਡਵੇਜ਼/ਪਨਬੱਸ ਦੇ ਡਿਪੂ ਬੰਦ, ਅੱਜ PRTC ਦੇ ਡਿਪੂ ਵੀ ਸਵੇਰ ਤੋਂ ਰਹਿਣਗੇ ਬੰਦ

  • Updated: 19 May, 2022 02:31 AM
Jalandhar
punjab roadways punbus depot closed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ ਮਹਾਜਨ) : ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦੁਆਰਾ ਕੱਚੇ ਮੁਲਾਜ਼ਮਾਂ ਨਾਲ ਗੁਲਾਮਾਂ ਵਾਂਗ ਵਿਵਹਾਰ ਕਰਨ ਅਤੇ ਕੱਚੇ ਮੁਲਾਜ਼ਮਾਂ ਲਈ ਤਾਨਾਸ਼ਾਹੀ ਰਵੱਈਆ ਅਪਣਾਉਣ ਤੋਂ ਤੰਗ ਆ ਕੇ ਦੁਪਹਿਰ 12 ਵਜੇ ਤੋਂ ਸਾਰੇ ਪੰਜਾਬ ਦੇ ਰੋਡਵੇਜ਼ ਡਿਪੂ ਬੰਦ ਕਰਕੇ ਮੈਨੇਜਮੈਂਟ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ। ਜਲੰਧਰ 1 ਅਤੇ 2 ਡਿਪੂ ਦੇ ਗੇਟ 'ਤੇ  ਬੋਲਦਿਆਂ ਜਥੇਬੰਦੀ ਦੇ ਸੂਬਾ ਚੇਅਰਮੈਨ ਬਲਵਿੰਦਰ ਸਿੰਘ ਰਾਠ ਤੇ ਦਲਜੀਤ ਸਿੰਘ ਜੱਲੇਵਾਲ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀ ਭਾਰਤ ਦੇ ਸੰਵਿਧਾਨ ਤੋਂ ਉਲਟ ਜਾ ਕੇ ਕੱਚੇ ਮੁਲਾਜ਼ਮਾਂ ਨਾਲ ਤਾਨਾਸ਼ਾਹੀ ਰਵੱਈਆ ਅਪਣਾ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੇ ਹਨ। ਕੱਚੇ ਮੁਲਾਜ਼ਮ ਜੋ ਕਿ ਲੰਬੇ ਰੂਟਾਂ 'ਤੇ ਬੱਸਾਂ ਵਿੱਚ ਲੋਕਾਂ ਨੂੰ ਸਫਰ ਸਹੂਲਤ ਪ੍ਰਦਾਨ ਕਰਦੇ ਹਨ, ਉਨ੍ਹਾਂ ਦਾ ਰੋਟੀ-ਪਾਣੀ ਤੱਕ ਰਸਤੇ ਵਿੱਚ ਜਬਰੀ ਬੰਦ ਕਰਵਾਇਆ ਜਾ ਰਿਹਾ ਹੈ ਅਤੇ ਜੇਕਰ ਕੋਈ ਮੁਲਾਜ਼ਮ ਕਿਸੇ ਵੀ ਢਾਬੇ ਤੇ ਰਸਤੇ ਵਿੱਚ ਕਿਸੇ ਸਵਾਰੀ ਨੂੰ ਮੁਸ਼ਕਿਲ ਆਉਣ 'ਤੇ ਬੱਸ ਰੋਕਦਾ ਹੈ ਤਾਂ ਉਸ ਦੀ ਨਾਜਾਇਜ਼ ਰਿਪੋਰਟ ਕਰਕੇ ਉਸ ਨੂੰ ਡਿਊਟੀ ਤੋਂ ਬਿਨਾਂ ਸੁਣਵਾਈ ਫਾਰਗ ਕਰ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਨੀਅਤ ਨਾਲ ਆਏ ਲੁਟੇਰੇ ਨੂੰ ਦੁਕਾਨਦਾਰ ਤੇ ਟ੍ਰੈਫਿਕ ਪੁਲਸ ਮੁਲਾਜ਼ਮ ਨੇ ਦਬੋਚਿਆ

PunjabKesari

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਸੁਪਨੇ ਵਿਖਾ ਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਅਫਸਰਸ਼ਾਹੀ ਬੇਲਗਾਮ ਹੋਈ ਪ੍ਰਤੀਤ ਹੋ ਰਹੀ ਹੈ। ਲੋਕਤੰਤਰੀ ਦੇਸ਼ ਹੋਣ ਦੇ ਬਾਵਜੂਦ ਟਰਾਂਸਪੋਰਟ ਡਾਇਰੈਕਟਰ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਟਰਾਂਸਪੋਰਟ ਵਿਭਾਗ ਦਾ ਕੰਮ ਚਲਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਅਦਾਰੇ ਦੀ ਪੂਰੀ ਜਾਣਕਾਰੀ ਨਾ ਹੋਣ ਕਾਰਨ ਰੈਗੂਲਰ ਜਥੇਬੰਦੀਆਂ ਦੀਆਂ ਗੱਲਾਂ ਵਿੱਚ ਆ ਕੇ ਮੋਗਾ ਡਿਪੂ ਦਾ ਰੂਟ ਜੋ ਕਿ ਡਿਪੂ ਜਨਰਲ ਮੈਨੇਜਰ ਦਾ ਅਧਿਕਾਰ ਖੇਤਰ ਹੁੰਦਾ ਹੈ, ਉਹ ਟਰਾਂਸਪੋਰਟ ਡਾਇਰੈਕਟਰ ਮੈਡਮ ਵੱਲੋਂ ਮੁੱਖ ਦਫਤਰ ਵਿੱਚ ਰੈਗੂਲਰ ਜਥੇਬੰਦੀਆਂ ਦੇ ਲੀਡਰਾਂ ਕੋਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਤਿਆਰ ਕਰਵਾ ਕੇ ਕੱਚੇ ਮੁਲਾਜ਼ਮਾਂ ਦੀ ਬਿਨਾਂ ਮਜਬੂਰੀ ਸਮਝੇ ਜਬਰੀ ਡਿਊਟੀ ਕਰਵਾਈ ਜਾ ਰਹੀ ਹੈ। ਇਸ ਦੇ ਉਲਟ ਰੈਗੂਲਰ ਕਰਮਚਾਰੀਆਂ ਨੂੰ ਮੋਟੀਆਂ ਤਨਖਾਹਾਂ ਹੋਣ ਦੇ ਬਾਵਜੂਦ ਡਿਪੂਆਂ 'ਚ ਬਠਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨਾਰਵੇ ਦੇ ਰਾਜਦੂਤ ਹਾਂਸ ਜੈਕਬ ਸਤਿੰਦਰ ਸਰਤਾਜ ਦੀ ਗਾਇਕੀ ਤੋਂ ਹੋਏ ਪ੍ਰਭਾਵਿਤ, ਟਵੀਟ ਕਰ ਕੀਤੀ ਤਾਰੀਫ

ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਤੇ ਸੱਤਪਾਲ ਸਿੰਘ ਸੱਤਾ ਨੇ ਦੱਸਿਆ ਕਿ ਮੈਨੇਜਮੈਂਟ ਦੇ ਤਾਨਾਸ਼ਾਹੀ ਰਵੱਈਏ ਦੀ ਉਸ ਸਮੇਂ ਹੱਦ ਪਾਰ ਹੋ ਗਈ ਜਦੋਂ ਚੰਡੀਗੜ੍ਹ ਡਿਪੂ ਦੇ ਇਕ ਕੰਡਕਟਰ ਦੀ ਸਵਾਰੀ ਕੋਲ ਖੜ੍ਹੇ ਦੀ ਫੋਟੋ ਖਿੱਚ ਕੇ ਫੋਟੋ ਦੇ ਆਧਾਰ 'ਤੇ ਹੀ ਉਸ ਉੱਤੇ ਨਿੱਜੀ ਬੱਸ ਵਾਲੇ ਤੋਂ ਪੈਸੇ ਲੈਣ ਦਾ ਇਲਜਾਮ ਲਗਾ ਕੇ ਨੌਕਰੀ ਤੋਂ ਹਟਾ ਦਿੱਤਾ ਗਿਆ। ਜਥੇਬੰਦੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਅਤੇ ਬੇਰੁਜ਼ਗਾਰੀ ਦਾ ਸੰਤਾਪ ਭੁਗਤ ਰਹੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਪਨਬੱਸ ਵਿੱਚ ਆਊਟਸੋਰਸ ਦੇ ਆਧਾਰ 'ਤੇ ਕੱਢੀਆਂ 1337 ਪੋਸਟਾਂ ਨੂੰ ਰੱਦ ਕਰਕੇ ਰੈਗੂਲਰ ਭਰਤੀ ਪਨਬੱਸ ਵਿੱਚ ਸਰਵਿਸ ਰੂਲ ਬਣਾ ਕੇ ਕਰਨ ਲਈ ਸੰਘਰਸ਼ ਦੇ ਰਾਹ 'ਤੇ ਚੱਲੀ ਸੀ, ਜਿਸ ਤਹਿਤ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਵੀ ਜਥੇਬੰਦੀ ਦੀ ਹੋਈ ਪਰ ਅਫਸਰਸ਼ਾਹੀ ਜਥੇਬੰਦੀ ਦੇ ਸਾਫ-ਸੁਥਰੇ ਸੰਘਰਸ਼ ਨੂੰ ਹੋਰ ਦਿਸ਼ਾ ਵਿੱਚ ਲਿਜਾਣ ਲਈ ਮੁਲਾਜ਼ਮਾਂ ਦੇ ਸ਼ੋਸ਼ਣ ਨੂੰ ਤੇਜ਼ ਕਰਕੇ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਤਾਂ ਜੋ ਜਥੇਬੰਦੀ ਦੀ ਆਵਾਜ਼ ਨੂੰ ਦਬਾਇਆ ਜਾ ਸਕੇ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Punjab Roadways
  • Punbus
  • Depot closed
  • ਪੰਜਾਬ ਰੋਡਵੇਜ਼
  • ਪਨਬੱਸ
  • ਡਿਪੂ ਬੰਦ

ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਨੀਅਤ ਨਾਲ ਆਏ ਲੁਟੇਰੇ ਨੂੰ ਦੁਕਾਨਦਾਰ ਤੇ ਟ੍ਰੈਫਿਕ ਪੁਲਸ ਮੁਲਾਜ਼ਮ ਨੇ ਦਬੋਚਿਆ

NEXT STORY

Stories You May Like

  • new hassle for free wheat recipients in punjab
    ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ, ਪੜ੍ਹੋ ਕਿਉਂ
  • airstrikes in yemen
    ਯਮਨ 'ਚ ਹੂਤੀ ਹਥਿਆਰਾਂ ਦੇ ਡਿਪੂ 'ਤੇ ਹਵਾਈ ਹਮਲੇ
  • banks closed in 7 states for ganesh chaturthi  bse nse  closed
    ਗਣੇਸ਼ ਚਤੁਰਥੀ ਲਈ 7 ਸੂਬਿਆਂ 'ਚ ਬੈਂਕ ਬੰਦ, BSE-NSE ਤੇ ਕਮੋਡਿਟੀ ਮਾਰਕਿਟ ਵੀ ਰਹਿਣਗੇ ਬੰਦ
  • closure  schools heavy rain
    ਭਲਕੇ ਤੋਂ ਬੰਦ ਰਹਿਣਗੇ ਸਕੂਲ! ਓਡੀਸ਼ਾ 'ਚ ਭਾਰੀ ਮੀਂਹ ਦੀ ਭਵਿੱਖਬਾਣੀ, ਪ੍ਰਸ਼ਾਸਨ ਨੇ ਲਿਆ ਫੈਸਲਾ
  • punjab horrific collision between school van and prtc bus
    ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ ਟੱਕਰ, ਪਈਆਂ ਚੀਕਾਂ, ਕਈ ਬੱਚਿਆਂ ਦੀ ਹਾਲਤ ਨਾਜ਼ੁਕ (ਵੀਡੀਓ)
  • share market  sensex  nifty closes above 23 100
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ
  • banks will remain closed on september 18
    18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +