Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:35:54 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ ਦੀਆਂ ਜੇਲ੍ਹਾਂ ਨਸ਼ਾ ਸਮੱਗਲਰਾਂ ਤੇ ਗੈਂਗਸਟਰਾਂ ਲਈ ਬਣੀਆਂ ਸੁਰੱਖਿਅਤ ਪਨਾਹਗਾਹ

PUNJAB News Punjabi(ਪੰਜਾਬ)

ਪੰਜਾਬ ਦੀਆਂ ਜੇਲ੍ਹਾਂ ਨਸ਼ਾ ਸਮੱਗਲਰਾਂ ਤੇ ਗੈਂਗਸਟਰਾਂ ਲਈ ਬਣੀਆਂ ਸੁਰੱਖਿਅਤ ਪਨਾਹਗਾਹ

  • Edited By Shivani Attri,
  • Updated: 28 Feb, 2026 12:51 PM
Kapurthala-Phagwara
punjab s jails have become safe havens for drug smugglers and gangsters
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)- ਜਿੱਥੇ ਪਿਛਲੇ ਕੁਝ ਮਹੀਨਿਆਂ ਤੋਂ ਸੂਬੇ ਦੀਆਂ ਜੇਲ੍ਹਾਂ ਵਿਚ ਨਸ਼ੀਲੇ ਪਦਾਰਥਾਂ ਦੀ ਲਗਾਤਾਰ ਬਰਾਮਦਗੀ ਅਤੇ ਗੈਂਗਵਾਰ ਨੇ ਪੰਜਾਬ ਜੇਲ੍ਹ ਪ੍ਰਸ਼ਾਸਨ ਦੀ ਨੀਂਦ ਉਡਾ ਦਿੱਤੀ ਹੈ, ਉਥੇ ਹੀ ਜੇਲ੍ਹਾਂ ਅੰਦਰ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੇ 'ਆਪ' ਸਰਕਾਰ ਦੇ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਮਾਰਚ 2022 ’ਚ ਸੱਤਾ ਸੰਭਾਲਣ ’ਤੇ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ ਨੂੰ ਨਸ਼ਿਆਂ ਅਤੇ ਗੈਂਗਵਾਰ ਤੋਂ ਮੁਕਤ ਕਰਨ ਅਤੇ ਸੂਬੇ ਦੀਆਂ ਜੇਲ੍ਹਾਂ ਨੂੰ ਸੱਚੇ ਸੁਧਾਰ ਘਰਾਂ ’ਚ ਬਦਲਣ ਦਾ ਵਾਅਦਾ ਕੀਤਾ ਸੀ ਪਰ ਸੂਬੇ ਦੀਆਂ ਜੇਲ੍ਹਾਂ ਤੋਂ ਕੰਮ ਕਰਨ ਵਾਲੇ ਵੱਡੇ ਨਸ਼ਾ ਸਮੱਗਲਰਾਂ ਅਤੇ ਗੈਂਗਸਟਰਾਂ ਵੱਲੋਂ ਬਾਹਰੀ ਦੁਨੀਆ ’ਚ ਆਪਣੇ ਸਾਥੀਆਂ ਦੀ ਸਹਾਇਤਾ ਨਾਲ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਅਤੇ ਜਬਰੀ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਮਾਮਲਿਆਂ ’ਚ ਲਗਾਤਾਰ ਹੋ ਰਿਹਾ ਵਾਧਾ ਇਹ ਸਾਬਤ ਕਰਦਾ ਹੈ ਕਿ ਸੂਬੇ ਦੀਆਂ ਜੇਲ੍ਹਾਂ ਖ਼ਤਰਨਾਕ ਅਪਰਾਧੀਆਂ ਲਈ ਪਨਾਹਗਾਹ ਬਣ ਗਈਆਂ ਹਨ।

ਇਹ ਵੀ ਪੜ੍ਹੋ:  ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ ਬਦਲਾਅ ਦੀ ਤਿਆਰੀ

PunjabKesari

ਜ਼ਿਕਰਯੋਗ ਹੈ ਕਿ ਹਾਲ ਹੀ ’ਚ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਡਰੋਨ ਰਾਹੀਂ ਪਹੁੰਚਾਈਆਂ ਗਈਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਜੇਲਾਂ ’ਚ ਨਸ਼ੀਲੇ ਪਦਾਰਥਾਂ ਅਤੇ ਅਪਰਾਧੀਆਂ ਵਿਰੁੱਧ ਇਕ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ। ਹਾਲਾਂਕਿ ਇਹ ਸਾਰੇ ਵਾਅਦੇ ਕਾਗਜ਼ਾਂ ਤੱਕ ਹੀ ਸੀਮਤ ਦਿਖਾਈ ਦਿੰਦੇ ਹਨ।
ਸੂਬੇ ਦੀਆਂ ਜ਼ਿਆਦਾਤਰ ਜੇਲਾਂ ’ਚ ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਜ਼ਬਤ ਕਰਨ ਅਤੇ ਪੰਜਾਬ ਪੁਲਸ ਵੱਲੋਂ ਬੇਨਕਾਬ ਕੀਤੇ ਗਏ ਕਈ ਅਪਰਾਧਿਕ ਨੈੱਟਵਰਕਾਂ ਅਤੇ ਕੈਦ ਕੀਤੇ ਗਏ ਗੈਂਗਸਟਰਾਂ ਵਿਚਕਾਰ ਸਬੰਧਾਂ ਦਾ ਪਤਾ ਲੱਗਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਸੂਬੇ ਦੀਆਂ ਜੇਲਾਂ ਸਮਾਜ ਵਿਰੋਧੀ ਅਨਸਰਾਂ ਲਈ ਸੁਰੱਖਿਅਤ ਜਗ੍ਹਾ ਬਣ ਗਈਆਂ ਹਨ ਅਤੇ ਆਮ ਆਦਮੀ ਪਾਰਟੀ ਸਰਕਾਰ ਕੋਲ ਸਿਰਫ਼ ਦਾਅਵਿਆਂ ਤੋਂ ਇਲਾਵਾ ਕੁਝ ਨਹੀਂ ਹੈ।

ਇਹ ਵੀ ਪੜ੍ਹੋ:  ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ

ਅੰਕੜਿਆਂ ਅਨੁਸਾਰ ਪਿਛਲੇ 4 ਸਾਲਾਂ ’ਚ ਸੂਬੇ ਦੀਆਂ ਜੇਲਾਂ ’ਚੋਂ ਹਜ਼ਾਰਾਂ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ, ਨਾਲ ਹੀ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਬਾਵਜੂਦ, 'ਆਪ' ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ ’ਚ ਚੱਲ ਰਹੇ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ।

ਕਈ ਮਾਮਲਿਆਂ ’ਚ ਜੇਲ੍ਹਾਂ ’ਚ ਬੰਦ ਗੈਂਗਸਟਰਾਂ ਵਲੋਂ ਕੁਝ ਕਾਰੋਬਾਰੀਆਂ ਨੂੰ ਫਿਰੌਤੀ ਮੰਗਣ ਦੀ ਧਮਕੀ ਵੀ ਦਿੱਤੀ ਗਈ ਹੈ। ਹਾਲਾਂਕਿ ਅਜਿਹੇ ਕਈ ਮਾਮਲਿਆਂ ’ਚ ਸਬੰਧਤ ਕਾਰੋਬਾਰੀਆਂ ਨੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਦੇ ਡਰੋਂ ਪੁਲਸ ਕੋਲ ਸ਼ਿਕਾਇਤ ਵੀ ਦਰਜ ਨਹੀਂ ਕਰਵਾਈ ਹੈ। ਬੀਤੀ ਰਾਤ ਸੀ. ਆਰ. ਪੀ. ਐੱਫ਼. ਦੇ ਜਵਾਨਾਂ ਨੇ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਚੈਕਿੰਗ ਦੌਰਾਨ ਹਵਾਲਾਤੀ ਪਵਨ ਕੁਮਾਰ ਉਰਫ਼ ਹੱਟਨ ਉਰਫ਼ ਕੰਨੂ ਪੁੱਤਰ ਸੁਰਿੰਦਰ ਕੁਮਾਰ ਵਾਸੀ ਜਲੰਧਰ ਤੋਂ 19 ਗ੍ਰਾਮ ਨਸ਼ੀਲਾ ਪਦਾਰਥ ਤੇ 80 ਗ੍ਰਾਮ ਭੰਗ ਬਰਾਮਦ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ’ਚ ਮਾਮਲਾ ਦਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3 ਮਾਰਚ ਤੱਕ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjabs jails
  • drug smugglers and gangsters
  • safe havens
  • ਪੰਜਾਬ ਦੀਆਂ ਜੇਲ੍ਹਾਂ
  • ਨਸ਼ਾ ਸਮੱਗਲਰਾਂ ਤੇ ਗੈਂਗਸਟਰਾਂ ਲਈ ਸੁਰੱਖਿਅਤ ਪਨਾਹਗਾਹ 
  • ਸੁਰੱਖਿਅਤ ਪਨਾਹਗਾਹ

ਕਾਂਗਰਸ ਕੋਲ ਮੁੱਖ ਮੰਤਰੀ ਦੇ ਚਿਹਰਿਆਂ ਦੀ ਕਮੀ ਨਹੀਂ, ਵਿਰੋਧੀਆਂ ਕੋਲ ਕੈਂਡੀਡੇਟ ਤੱਕ ਨਹੀਂ : ਔਜਲਾ

NEXT STORY

Stories You May Like

  • house prices have increased many times compared to income
    ਕਮਾਈ ਮੁਕਾਬਲੇ ਕਈ ਗੁਣਾਂ ਵਧੀਆਂ ਘਰਾਂ ਦੀਆਂ ਕੀਮਤਾਂ, 40 ਫੀਸਦੀ ਆਬਾਦੀ ਕੋਲ ਨਹੀਂ ਹੈ ਸੁਰੱਖਿਅਤ ਰਿਹਾਇਸ਼
  • properties worth crores of rupees of 2 smugglers attached
    2 ਸਮੱਗਲਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
  • punjab  s jails are no longer reformatories  but battlefields
    ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ ਮੈਦਾਨ: ਮਜੀਠੀਆ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • honey singh meets bjp leader tarun chugh
    ਗਾਇਕ ਹਨੀ ਸਿੰਘ ਨੇ ਭਾਜਪਾ ਆਗੂ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ; ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੁੱਕਿਆ ਬੀੜਾ
  • osm   robust technology platform
    OSM ਸਿਸਟਮ ਇੱਕ ਸੁਰੱਖਿਅਤ ਅਤੇ ਮਜ਼ਬੂਤ ​​ਤਕਨਾਲੋਜੀ ਪਲੇਟਫਾਰਮ: CBSE
  • students will not sit in unsafe school buildings
    ਸਕੂਲਾਂ ਦੀਆਂ ਅਣ-ਸੁਰੱਖਿਅਤ ਇਮਾਰਤਾਂ ’ਚ ਨਹੀਂ ਬੈਠਣਗੇ ਵਿਦਿਆਰਥੀ, ਹੋਵੇਗਾ ਸਕੂਲ ਸੇਫਟੀ ਆਡਿਟ
  • counting of votes begins for municipal election results in punjab
    ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +