Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:15:59 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ! ਭਿਆਨਕ ਗਰਮੀ ਦੇ ਕਹਿਰ ਵਿਚਾਲੇ ਮਾਪਿਆਂ ਨੇ ਚੁੱਕੀ ਮੰਗ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ! ਭਿਆਨਕ ਗਰਮੀ ਦੇ ਕਹਿਰ ਵਿਚਾਲੇ ਮਾਪਿਆਂ ਨੇ ਚੁੱਕੀ ਮੰਗ

  • Edited By Babita,
  • Updated: 23 Apr, 2026 10:37 AM
Ludhiana-Khanna
punjab s school timings should be changed
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਪੰਜਾਬ ’ਚ ਅਪ੍ਰੈਲ ਮਹੀਨੇ ’ਚ ਹੀ ਸੂਰਜ ਦੇਵਤਾ ਦੇ ਸਖ਼ਤ ਤੇਵਰਾਂ ਨੇ ਜਨਜੀਵਨ ਨੂੰ ਅਸਤ-ਵਿਅਸਤ ਕਰ ਦਿੱਤਾ ਹੈ। ਅਸਮਾਨ ਤੋਂ ਵਰ੍ਹਦੀ ਅੱਗ ਅਤੇ ਭਿਆਨਕ ਹੀਟ ਵੇਵ (ਲੂ) ਦੇ ਕਹਿਰ ਦਾ ਸਭ ਤੋਂ ਘਾਤਕ ਅਸਰ ਸਕੂਲੀ ਵਿਦਿਆਰਥੀਆਂ, ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ’ਤੇ ਪੈ ਰਿਹਾ ਹੈ। ਲਗਾਤਾਰ ਵੱਧਦੇ ਤਾਪਮਾਨ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵੱਲੋਂ ਸੁਰੱਖਿਆ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਵਿਭਾਗ ਨੇ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀਆਂ ਗਾਈਡਲਾਈਨਜ਼ ਦਾ ਹਵਾਲਾ ਦਿੰਦੇ ਹੋਏ ਸਾਰੇ ਸਕੂਲਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਅਤੇ ਕਲਾਸ ਰੂਮ ’ਚ ਲੂ ਤੋਂ ਬਚਾਅ ਦੇ ਪ੍ਰਤੀ ਜਾਗਰੂਕ ਕਰਨ ਪਰ ਧਰਾਤਲ ’ਤੇ ਸਰਕਾਰੀ ਸਕੂਲਾਂ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ। ਵੱਧਦੀ ਗਰਮੀ ਅਤੇ ਬੱਚਿਆਂ ਦੀ ਡਿੱਗਦੀ ਸਿਹਤ ਨੂੰ ਦੇਖਦੇ ਹੋਏ ਮਾਪਿਆਂ ਅਤੇ ਅਧਿਆਪਕ ਜੱਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕੂਲਾਂ ਦਾ ਸਮਾਂ ਤੁਰੰਤ ਬਦਲਿਆ ਜਾਵੇ। ਮਾਪਿਆਂ ਦੀ ਸਪੱਸ਼ਟ ਮੰਗ ਹੈ ਕਿ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7 ਤੋਂ 11 ਵਜੇ ਤੱਕ ਕੀਤਾ ਜਾਵੇ। ਉਨ੍ਹਾਂ ਦਾ ਤਰਕ ਹੈ ਕਿ 11 ਵਜੇ ਤੋਂ ਬਾਅਦ ਧੁੱਪ ਨਾ-ਸਹਿਣਯੋਗ ਹੋ ਜਾਂਦੀ ਹੈ, ਜਿਸ ਕਾਰਨ ਬੱਚਿਆਂ ਦਾ ਪੜ੍ਹਾਈ ’ਚ ਮਨ ਨਹੀਂ ਲੱਗਦਾ ਅਤੇ ਉਹ ਬੀਮਾਰ ਪੈਣ ਲੱਗਦੇ ਹਨ।

ਬਿਜਲੀ ਕੱਟਾਂ ਨੇ ਕੱਢੀ ਬੱਚਿਆਂ ਦੀ ਜਾਨ

ਸ਼ਹਿਰ ਅਤੇ ਦਿਹਾਤੀ ਇਲਾਕਿਆਂ ’ਚ ਲੱਗ ਰਹੇ ਲੰਬੇ-ਲੰਬੇ ਬਿਜਲੀ ਦੇ ਕੱਟਾਂ ਨੇ ਕਲਾਸ ਰੂਮਾਂ ਨੂੰ ਭੱਠੀ ਬਣਾ ਦਿੱਤਾ ਹੈ। ਇੱਥੇ ਨਿੱਜੀ ਅਤੇ ਸਰਕਾਰੀ ਸਕੂਲਾਂ ਦੇ ਵਿਚਕਾਰ ਦਾ ਫ਼ਰਕ ਸਾਫ਼ ਦਿਖਾਈ ਦਿੰਦਾ ਹੈ। ਨਿੱਜੀ ਸਕੂਲਾਂ ’ਚ ਜਨਰੇਟਰ ਅਤੇ ਭਾਰੀ ਇਨਵਰਟਰ ਦੀ ਸਹੂਲਤ ਹੋਣ ਕਾਰਨ ਬੱਚਿਆਂ ਨੂੰ ਕੁੱਝ ਰਾਹਤ ਮਿਲ ਜਾਂਦੀ ਹੈ ਪਰ ਜ਼ਿਆਦਾਤਰ ਸਰਕਾਰੀ ਸਕੂਲਾਂ ’ਚ ਜਨਰੇਟਰ ਨਾ ਹੋਣ ਕਾਰਨ ਬੱਚੇ ਹੁੰਮਸ ਅਤੇ ਪਸੀਨੇ ’ਚ ਤਪਣ ਲਈ ਮਜਬੂਰ ਹਨ। ਸਭ ਤੋਂ ਗੰਭੀਰ ਸਮੱਸਿਆ ਪਾਣੀ ਦੀ ਹੈ। ਬਿਜਲੀ ਗੁੱਲ ਹੁੰਦੇ ਹੀ ਸਕੂਲਾਂ ਦੀਆਂ ਮੋਟਰਾਂ ਬੰਦ ਹੋ ਜਾਂਦੀਆਂ ਹਨ, ਜਿਸ ਨਾਲ ਵਾਟਰ ਕੂਲਰ ਸਿਰਫ ਦਿਖਾਵਾ ਬਣ ਜਾਂਦੇ ਹਨ ਅਤੇ ਬੱਚਿਆਂ ਨੂੰ ਪੀਣ ਦੇ ਪਾਣੀ ਲਈ ਇੱਧਰ-ਓਧਰ ਭਟਕਣਾ ਪੈਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ ਹੈ ਕਾਰਨ

ਸਾਈਕਲਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਲਈ ਜਾਨਲੇਵਾ ਹੋਈ ਦੁਪਹਿਰ

ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਜ਼ਿਆਦਾਤਰ ਵਿਦਿਆਰਥੀ ਮੱਧ ਜਾਂ ਹੇਠਲੇ ਆਮਦਨ ਵਰਗ ਦੇ ਪਰਿਵਾਰਾਂ ਤੋਂ ਹਨ। ਇਨ੍ਹਾਂ ’ਚੋਂ ਕਈ ਵਿਦਿਆਰਥੀ ਅਜਿਹੇ ਹਨ, ਜੋ ਕਈ ਕਿਲੋਮੀਟਰ ਦਾ ਸਫ਼ਰ ਸਾਈਕਲ ’ਤੇ ਤੈਅ ਕਰਕੇ ਸਕੂਲ ਪੁੱਜਦੇ ਹਨ। ਦੁਪਹਿਰ ਦੇ ਸਮੇਂ ਜਦੋਂ ਸਕੂਲ ਦੀ ਛੁੱਟੀ ਹੁੰਦੀ ਹੈ ਤਾਂ ਲੂ ਦੇ ਥਪੇੜੇ ਬੱਚਿਆਂ ਨੂੰ ਬੁਰੀ ਤਰ੍ਹਾਂ ਝੁਲਸਾ ਦਿੰਦੇ ਹਨ। ਧੁੱਪ ’ਚ ਸਾਈਕਲ ਚਲਾ ਕੇ ਘਰ ਵਾਪਸ ਮੁੜਦੇ ਸਮੇਂ ਬੱਚਿਆਂ ’ਚ ਬੇਹੋਸ਼ੀ, ਚੱਕਰ ਆਉਣ ਅਤੇ ਨੱਕ ’ਚੋਂ ਖ਼ੂਨ ਵਹਿਣ ਦੀਆਂ ਸ਼ਿਕਾਇਤਾਂ ਲਗਾਤਾਰ ਵੱਧ ਰਹੀਆਂ ਹਨ। ਮਾਪਿਆਂ ਦਾ ਕਹਿਣਾ ਹੈ ਕਿ ਦੁਪਹਿਰ 2 ਵਜੇ ਤੱਕ ਬੱਚਿਆਂ ਨੂੰ ਸਕੂਲ ’ਚ ਰੱਖਣਾ ਉਨ੍ਹਾਂ ਦੀ ਜਾਨ ਜੋਖ਼ਮ ’ਚ ਪਾਉਣ ਵਾਂਗ ਹੈ।

ਸਿਹਤ ਅਤੇ ਹਾਜ਼ਰੀ ’ਤੇ ਬੁਰਾ ਅਸਰ

ਭਿਆਨਕ ਗਰਮੀ ਦਾ ਸਿੱਧਾ ਅਸਰ ਬੱਚਿਆਂ ਦੀ ਸਿਹਤ ਅਤੇ ਸਕੂਲ ’ਚ ਉਨ੍ਹਾਂ ਦੀ ਹਾਜ਼ਰੀ ’ਤੇ ਪੈ ਰਿਹਾ ਹੈ। ਲੁਧਿਆਣਾ ਦੇ ਕਈ ਸਕੂਲਾਂ ’ਚ ਵਿਦਿਆਰਥੀਆਂ ਦੀ ਹਾਜ਼ਰੀ ’ਚ ਗਿਰਾਵਟ ਦਰਜ ਕੀਤੀ ਗਈ ਹੈ। ਡਾਕਟਰ ਦੱਸਦੇ ਹਨ ਕਿ ਬੱਚਿਆਂ ਦਾ ਸਰੀਰ ਜ਼ਿਆਦਾ ਤਾਪਮਾਨ ਝੱਲਣ ਲਈ ਤਿਆਰ ਨਹੀਂ ਹੁੰਦਾ, ਜਿਸ ਕਾਰਨ ਉਹ ਜਲਦੀ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਲੱਗਣਗੇ 8-10 ਘੰਟੇ ਦੇ ਲੰਬੇ ਬਿਜਲੀ ਕੱਟ, ਪਾਵਰਕਾਮ ਨੇ ਜਾਰੀ ਕੀਤਾ ਸ਼ਡਿਊਲ

ਇਸ ਤਰ੍ਹਾਂ ਕਰੋ ਗਰਮੀ ਤੋਂ ਬਚਾਅ

ਸਿਹਤ ਮਾਹਿਰ ਤਨਵੀਰ ਸਿੰਘ ਭੂਟਾਨੀ ਨੇ ਵਿਦਿਆਰਥੀਆਂ ਨੂੰ ਇਸ ਮੌਸਮ ’ਚ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਬਚਾਅ ਦੇ ਹੇਠ ਲਿਖੇ ਉਪਾਅ ਸਾਂਝੇ ਕੀਤੇ ਹਨ-
ਡੀਹਾਈਡ੍ਰੇਸ਼ਨ ਤੋਂ ਬਚਣ ਲਈ ਪਿਆਸ ਦਾ ਇੰਤਜ਼ਾਰ ਨਾ ਕਰੋ ਅਤੇ ਵਕਫ਼ੇ ’ਤੇ ਪਾਣੀ ਪੀਂਦੇ ਰਹੋ।
ਸਕੂਲ ਤੋਂ ਆਉਂਦੇ-ਜਾਂਦੇ ਸਮੇਂ ਸਿਰ ਨੂੰ ਢੱਕ ਕੇ ਰੱਖੋ। ਇਸ ਦੇ ਲਈ ਗਿੱਲਾ ਕੱਪੜਾ, ਟੋਪੀ ਜਾਂ ਛਤਰੀ ਦੀ ਵਰਤੋਂ ਸਭ ਤੋਂ ਬਿਹਤਰ ਹੈ।
ਕਦੇ ਵੀ ਖ਼ਾਲੀ ਪੇਟ ਸਕੂਲ ਨਾ ਨਿਕਲੋ। ਘਰ ਦਾ ਤਾਜ਼ਾ ਖ਼ਾਣਾ ਖਾਓ ਅਤੇ ਤਰਲ ਪਦਾਰਥ ਜਿਵੇਂ ਓ. ਆਰ. ਐੱਸ., ਸ਼ਿਕੰਜਵੀ ਜਾਂ ਲੱਸੀ ਨੂੰ ਆਪਣੀ ਡਾਈਟ ’ਚ ਸ਼ਾਮਲ ਕਰੋ।
ਜੇਕਰ ਬੱਚੇ ਨੂੰ ਜ਼ਿਆਦਾ ਸੁਸਤੀ, ਤੇਜ਼ ਸਿਰਦਰਦ ਜਾਂ ਉਲਟੀ ਵਰਗੀ ਸਮੱਸਿਆ ਹੋਵੇ ਤਾਂ ਬਿਨਾਂ ਦੇਰ ਕੀਤੇ ਡਾਕਟਰ ਤੋਂ ਸਲਾਹ ਲਓ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Punjab
  • school
  • time
  • change
  • demand
  • parents
  • terrible heat
  • ਪੰਜਾਬ
  • ਸਕੂਲ
  • ਸਮਾਂ
  • ਬਦਲਾਅ
  • ਮੰਗ
  • ਮਾਪੇ
  • ਭਿਆਨਕ ਗਰਮੀ

ਪੰਜਾਬੀ ਵਿਦਿਆਰਥਣ ਨੇ ਕੈਨੇਡਾ 'ਚ ਗੱਡੇ ਝੰਡੇ ! ਪੁਲਸ ਅਫ਼ਸਰ ਬਣ ਚਮਕਾਇਆ ਪਿੰਡ ਤੇ ਪੰਜਾਬ ਦਾ ਨਾਂ

NEXT STORY

Stories You May Like

  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • school  timing change  1 october  students
    ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing
  • english in china
    ਸਕੂਲਾਂ-ਕਾਲਜਾਂ 'ਚ ਘਟਾਇਆ ਜਾਵੇ ਇੰਗਲਿਸ਼ ਦਾ ਦਰਜਾ ! ਚੀਨ 'ਚ ਉੱਠੀ ਮੰਗ
  • major warning regarding severe heat in punjab and haryana
    ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ 'ਚ ਵੱਡਾ ਖ਼ੁਲਾਸਾ
  • retreat ceremony timings changed at attari and sadqi borders
    ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • readymade clothing  shop  theft
      ਹਨੂੰਮਾਨ ਚੌਂਕ ’ਚ ਕੱਪੜਿਆਂ ਦੀ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ 78 ਹਜ਼ਾਰ...
    • prtc bus accident
      PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ...
    • kharar landran traffic jaam
      ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
    • appeal to farmers to bring dry paddy to the markets
      ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਅਪੀਲ
    • union home minister amit shah arrives in jalandhar
      ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
    • kewal singh dhillon interview
      ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +