Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    6:12:25 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਯਕੀਨੀ ਕਰਨ ਲਈ ਦਿੱਤੇ ਜਾ ਰਹੇ 17 ਕਿਸਮਾਂ ਦੇ ਵਜ਼ੀਫ਼ੇ

PUNJAB News Punjabi(ਪੰਜਾਬ)

ਪੰਜਾਬ 'ਚ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਯਕੀਨੀ ਕਰਨ ਲਈ ਦਿੱਤੇ ਜਾ ਰਹੇ 17 ਕਿਸਮਾਂ ਦੇ ਵਜ਼ੀਫ਼ੇ

  • Edited By Babita,
  • Updated: 18 Jun, 2021 03:56 PM
Chandigarh
punjab scholarship scheme
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਵਿਦਿਆਰਥੀਆਂ ਦੀ ਪੜ੍ਹਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਵੱਲੋਂ ਇਸ ਸਮੇਂ 17 ਕਿਸਮ ਦੇ ਵਜ਼ੀਫ਼ੇ ਦਿੱਤੇ ਜਾ ਰਹੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 9ਵੀਂ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ ਸਲਾਨਾ 3000 ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫਾ ਦਿੱਤਾ ਜਾਂਦਾ ਹੈ। ਇਹ ਵਜ਼ੀਫ਼ਾ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਦੇ ਮਾਪਿਆਂ ਦੀ ਆਮਦਨ 2.50 ਲੱਖ ਰੁਪਏ ਤੋਂ ਘੱਟ ਹੋਵੇ। ਇਸੇ ਤਰ੍ਹਾਂ ਹੀ ਹੋਰ ਪੱਛੜੀਆਂ ਸ਼੍ਰੇਣੀਆਂ ਦੇ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 1500 ਰੁਪਏ ਸਲਾਨਾ ਵਜ਼ੀਫਾ ਦਿੱਤਾ ਜਾਂਦਾ ਹੈ। ਇਸ ਵਿੱਚ ਵੀ ਮਾਪਿਆਂ ਦੀ ਸਲਾਨਾ ਆਮਦਨ ਦੀ ਸੀਮਾ 2.50 ਲੱਖ ਰੁਪਏ ਰੱਖੀ ਗਈ ਹੈ।

ਡਾ. ਹਰਗੋਬਿੰਦ ਖੁਰਾਣਾ ਵਜ਼ੀਫਾ ਸਕੀਮ ਦੇ ਹੇਠ ਦਸਵੀਂ ਵਿੱਚੋਂ 90 ਫ਼ੀਸਦੀ ਜਾਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 2 ਸਾਲ ਲਈ 3000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਂਦਾ ਹੈ। ਇਹ ਵਜ਼ੀਫ਼ਾ ਸਕੀਮ ਸਿਰਫ਼ ਸਰਕਾਰੀ ਅਤੇ ਆਦਰਸ਼ ਸਕੂਲਾਂ ਦੇ ਯੋਗ ਵਿਦਿਆਰਥੀਆਂ ਲਈ ਹੈ। ਇਸੇ ਤਰ੍ਹਾਂ ਜਨਰਲ ਸਕਲਾਰਸ਼ਿਪ ਸਕੀਮ ਹੇਠ ਬਲਾਕ ਪੱਧਰ ’ਤੇ ਪੰਜਵੀਂ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਆਉਣ ਵਾਲੇ ਤਿੰਨ ਵਿਦਿਆਰਥੀਆਂ ਅਤੇ ਤਿੰਨ ਵਿਦਿਆਰਥਣਾਂ ਨੂੰ ਇੱਕ ਵਾਰ 1000-1000 ਰੁਪਏ ਦਿੱਤੇ ਜਾਂਦੇ ਹਨ। ਬਲਾਕ ਪੱਧਰ ’ਤੇ ਅੱਠਵੀਂ ਜਮਾਤ ਵਿੱਚੋਂ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਤਿੰਨ-ਤਿੰਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਇੱਕ ਵਾਰੀ 1500-1500 ਰੁਪਏ ਵਜ਼ੀਫਾ ਦਿੱਤਾ ਜਾਂਦਾ ਹੈ।
‘ਅਨਕਲੀਨ ਓਕੂਪੇਸ਼ਨ ਸਕਾਲਰਸ਼ਿਪ ਸਕੀਮ’ ਹੇਠ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਲਾਨਾ 1850 ਰੁਪਏ ਵਜ਼ੀਫਾ ਦਿੱਤਾ ਜਾਂਦਾ ਹੈ। ਇਸ ਵਿੱਚ ਆਮਦਨ ਦੀ ਕੋਈ ਸੀਮਾ ਨਹੀਂ ਹੈ ਅਤੇ ਇਹ ਵਜ਼ੀਫਾ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਦੇ ਮਾਪੇ ਚਮੜਾ ਰੰਗਣ, ਚਮੜਾ ਲਾਹੁਣ ਅਤੇ ਕੂੜਾ ਕਰਕਟ ਚੁੱਕਣ ਦਾ ਕੰਮ ਕਰਦੇ ਹਨ। ਇਸੇ ਤਰ੍ਹਾਂ 6ਵੀਂ ਤੋਂ 12ਵੀਂ ਤੱਕ ਪੜ੍ਹਦੇ ਐਸ. ਸੀ. ਸਪੋਰਟਸ ਸਟੂਡੈਂਟਸ ਨੂੰ ਵੀ ਵਜ਼ੀਫੇ ਦਿੱਤੇ ਜਾਂਦੇ ਹਨ। 6ਵੀਂ ਤੋਂ 8ਵੀਂ ਵਾਲੇ ਵਿਦਿਆਰਥੀਆਂ ਨੂੰ 500 ਰੁਪਏ, 9 ਵੀਂ ਤੋਂ 10ਵੀਂ ਵਾਲਿਆਂ ਨੂੰ 750 ਰੁਪਏ ਅਤੇ 11ਵੀਂ ਅਤੇ 12ਵੀਂ ਵਾਲਿਆਂ ਨੂੰ 1000 ਰੁਪਏ ਇੱਕੋ ਵਾਰ ਦਿੱਤੇ ਜਾਂਦੇ ਹਨ। ਬਲਾਕ ਪੱਧਰ ’ਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਇਸ ਵਜੀਫ਼ੇ ਲਈ ਯੋਗ ਹਨ।

ਅਨੁਸੂਚਿਤ ਜਾਤਾਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 2.50 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਮਾਪਿਆਂ ਦੇ ਬੱਚਿਆ ਨੂੰ ਮੈਨਟੇਨੈਂਸ ਅਲਾਊਂਸ ਸਲਾਨਾ 2500 ਰੁਪਏ ਅਤੇ ਹੋਸਟਲਰਾਂ ਨੂੰ ਸਲਾਨਾ 4000 ਰੁਪਏ ਦਿੱਤਾ ਜਾਂਦਾ ਹੈ। ਇਸ ਸਕੀਮ ਦਾ ਲਾਭ ਉਠਾਉਣ ਵਾਲਾ ਵਿਦਿਆਰਥੀ ਕੋਈ ਹੋਰ ਵਜ਼ੀਫਾ ਨਾ ਲੈਂਦਾ ਹੋਵੇ ਅਤੇ ਉਸ ਦੀ 75 ਫ਼ੀਸਦੀ ਹਾਜ਼ਰੀ ਹੋਵੇ। ਉਸ ਦੇ ਘੱਟੋ ਘੱਟ 50 ਫ਼ੀਸਦੀ ਅੰਕ ਹੋਣੇ ਚਾਹੀਦੇ ਹਨ। ਇਸੇ ਤਰ੍ਹਾਂ ਹੀ ਹੋਰ ਪੱਛੜੀਆਂ ਸ਼੍ਰੇਣੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 160 ਰੁਪਏ ਪ੍ਰਤੀ ਮਹੀਨਾ ਮੈਨਟੇਨੈਂਸ ਅਲਾਊਂਸ ਦਿੱਤਾ ਜਾਂਦਾ ਹੈ। ਇਸ ਵਿੱਚ ਵੀ ਮਾਪਿਆਂ ਦੀ ਸਲਾਨਾ ਆਮਦਨ ਦੀ ਸੀਮਾ 1.50 ਲੱਖ ਰੁਪਏ ਸਲਾਨਾ ਰੱਖੀ ਗਈ ਹੈ ਅਤੇ ਵਿਦਿਆਰਥੀ ਦੀ ਹਾਜ਼ਰੀ 75 ਫ਼ੀਸਦੀ ਹੋਣੀ ਚਾਹੀਦੀ ਹੈ। ਇਸ ਲਈ ਵਿਦਿਆਰਥੀ ਦੇ ਅੰਕ 60 ਫ਼ੀਸਦੀ ਜਾਂ ਵੱਧ ਹੋਣੇ ਚਾਹੀਦੇ ਹਨ।

ਇਸੇ ਤਰ੍ਹਾਂ ਹੀ ‘ਸਕੀਮ ਆਫ ਅਪ-ਗ੍ਰੇਡੇਸ਼ਨ ਆਫ ਮੈਰਿਟ ਆਫ ਐਸ. ਸੀ. ਸਟੂਡੈਂਟਸ’, ਘੱਟ ਗਿਣਤੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਘੱਟ ਗਿਣਤੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਨੈਸ਼ਨਲ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਸਕੀਮ, ਵਿਕਲਾਂਗ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਵਿਕਲਾਂਗ ਵਿਦਿਆਰਥੀਆਂ ਲਈ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਰਜਿਸਟਰਡ ਕਿਰਤੀਆਂ ਦੇ ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ. ਸੀ. ਵਿਦਿਆਰਥਣਾਂ ਲਈ ਹਾਜ਼ਰੀ ਸਕਲਾਰਸ਼ਿਪ ਅਤੇ ਈ. ਡਬਲਯੂ. ਸੀ. ਤੇ ਬੀ. ਸੀ. ਕੁੜੀਆਂ ਲਈ ਹਾਜ਼ਰੀ ਸਕਲਾਰਸ਼ਿਪ ਹੇਠ ਵੱਖ-ਵੱਖ ਸ਼ਰਤਾਂ ਤਹਿਤ ਵਜ਼ੀਫਾ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿੱਚ ਕੋਈ ਦਿੱਕਤ ਨਾ ਆਵੇ।
 

  • Punjab
  • Students
  • Scholarship
  • 17 Types
  • ਪੰਜਾਬ
  • ਵਿਦਿਆਰਥੀ
  • ਵਜ਼ੀਫਾ
  • 17 ਕਿਸਮਾਂ

ਰੂਪਨਗਰ ਪੁਲਸ ਵੱਲੋਂ ਭਾਖੜਾ ਨਹਿਰ 'ਚੋਂ ਰੈਮਡੇਸਿਵਿਰ ਇੰਜੈਕਸ਼ਨ ਮਿਲਣ ਦੇ ਮਾਮਲੇ 'ਚ 6 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • pranav ilango  scholarship  brown university  studies
    ਭਾਰਤ ਦੇ 17 ਸਾਲਾ ਪ੍ਰਣਵ ਨੂੰ ਮਿਲੀ 3.55 ਕਰੋੜ ਦੀ ਸਕਾਲਰਸ਼ਿਪ ! ਬ੍ਰਾਊਨ ਯੂਨੀਵਰਸਿਟੀ 'ਚ ਕਰੇਗਾ ਪੜ੍ਹਾਈ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • iphone 17 is available at a discount of rs 11 000
    11,000 ਰੁਪਏ ਸਸਤਾ ਮਿਲ ਰਿਹਾ iPhone 17 ! ਜਾਣੋ ਕੀ ਹੈ ਪੂਰੀ ਡੀਲ ਤੇ ਮੌਜੂਦਾ ਕੀਮਤ
  • legislative assembly  students  protest  police
    ਵਿਧਾਨ ਸਭਾ ਨੂੰ ਘੇਰਨ ਜਾ ਰਹੇ ਵਿਦਿਆਰਥੀਆਂ 'ਤੇ ਪੁਲਸ ਵਲੋਂ ਪਾਣੀ ਦੀਆਂ ਬੋਛਾਰਾਂ, ਤਣਾਅਪੂਰਨ ਹੋਈ ਸਥਿਤੀ
  • asim munir is going to carry out a coup in pakistan
    ਪਾਕਿਸਤਾਨ ’ਚ ਆਸਿਮ ਮੁਨੀਰ ਕਰਨ ਜਾ ਰਹੇ ਤਖ਼ਤਾਪਲਟ
  • punjab agriculture department
    ਪੰਜਾਬ ਦੇ ਖੇਤਾਂ ’ਚ ਵਰਤੇ ਜਾ ਰਹੇ ਘਟੀਆ ਕੀਟਨਾਸ਼ਕ! 3 ਸਾਲਾਂ ’ਚ ਮਿਲੀਆਂ 254 ਸ਼ਿਕਾਇਤਾਂ
  • tractor trolley  school bus  bus accident
    ਟਰੈਕਟਰ ਟਰਾਲੀ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ
  • granthi singh  serving in australia excels in studies
    ਆਸਟ੍ਰੇਲੀਆ ’ਚ ਸੇਵਾ ਨਿਭਾਅ ਰਹੇ ਗ੍ਰੰਥੀ ਸਿੰਘ ਨੇ ਪੜ੍ਹਾਈ ’ਚ ਗੱਡੇ ਝੰਡੇ, ਜਿੱਤਿਆ ਗੋਲਡ ਮੈਡਲ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir singh badal big statement
      ਹਮਲੇ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਸੋਸ਼ਲ ਮੀਡੀਆ ਰਾਹੀਂ ਆਖ਼ੀਆਂ ਇਹ...
    • punjab weather raining imd yellow alert
      ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
    • two accused arrested
      ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ...
    • court sends accused jaspal singh to 11 day police custody
      ਸੁਖਬੀਰ ਬਾਦਲ ’ਤੇ ਹਮਲਾ: ਮੁਲਜ਼ਮ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੀ ਪੁਲਸ...
    • shocking incident in pattran
      ਪੰਜਾਬ: ਦੇਹ ਵਪਾਰ ਦੇ ਅੱਡੇ ਤੋਂ ਮਿਲੀ ਮੁੰਡੇ ਦੀ ਲਾਸ਼! ਪਰਿਵਾਰ ਨੇ ਲਾਏ ਗੰਭੀਰ ਦੋਸ਼
    • sukhjinder randhawa statement
      ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲ਼ੀਆਂ ਚੱਲਣਾ ਚਿੰਤਾਜਨਕ: ਸੁਖਜਿੰਦਰ ਰੰਧਾਵਾ
    • two friends  car tire
      ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • bjp leader tarun chugh s 3 day amritsar visit begins today
      ਭਾਜਪਾ ਆਗੂ ਤਰੁਣ ਚੁੱਘ ਦਾ 3 ਦਿਨਾ ਅੰਮ੍ਰਿਤਸਰ ਦੌਰਾ ਅੱਜ ਤੋਂ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +