Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    7:14:54 AM

  • pralhad joshi becomes the new education minister

    ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ...

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ ਦੇ ਸਕੂਲਾਂ ਲਈ ਵੱਡੇ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ, ਦਿੱਤੀ ਪੂਰੀ ਜਾਣਕਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ ਲਈ ਵੱਡੇ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ, ਦਿੱਤੀ ਪੂਰੀ ਜਾਣਕਾਰੀ

  • Edited By Gurminder Singh,
  • Updated: 07 Apr, 2025 06:24 PM
Sangrur-Barnala
punjab school  state government  education department
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਦਿੜ੍ਹਬਾ/ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਮੰਤਰੀ ਚੀਮਾ ਵੱਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈਮੀਨੈਂਸ ਦਿੜ੍ਹਬਾ ਵਿਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ : ਪੰਜਾਬ ਵਿਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ ਹੋਇਆ ਵੱਡਾ ਐਲਾਨ

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿਚ 20,000 ਦੇ ਕਰੀਬ ਸਰਕਾਰੀ ਸਕੂਲ ਹਨ ਅਤੇ ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਤਹਿਤ ਲਗਭਗ 12,000 ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਹੁਣ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਪਹਿਲੇ ਬਜਟ ਵਿਚ ਹੀ ਸਿੱਖਿਆ ਦੇ ਖੇਤਰ ਦਾ ਬਜਟ ਕਰੀਬ 57 ਫੀਸਦ ਵਧਾਇਆ ਗਿਆ ਸੀ। ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਅਧਿਆਪਕਾਂ ਨੂੰ ਉੱਚ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਜੋ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਥੇ ਹੀ ਨਹੀਂ ਉਨ੍ਹਾਂ ਦੀ ਸਰਕਾਰ ਵੱਲੋਂ ਆਮ ਘਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਜਿਨ੍ਹਾਂ ਵਿਚ ਲਗਭਗ 20,000 ਅਧਿਆਪਕ ਭਰਤੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿਚ ਪਹਿਲਕਦਮੀਆਂ ਦਾ ਚੰਗਾ ਅਸਰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਰਾਹੀਂ ਵੀ ਸਪੱਸ਼ਟ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ 200 ਦੇ ਲਗਭਗ ਵਿਦਿਆਰਥੀਆਂ ਨੇ ਜੇ.ਈ.ਈ. ਦਾ ਟੈਸਟ ਪਾਸ ਕੀਤਾ ਹੈ ਜੋ ਇਕ ਵੱਖਰੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਵਿਚ ਹੋਰ ਵਾਧੇ ਲਈ ਮਾਨ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਵੀ ਸ਼ੁਰੂ ਕੀਤੇ ਗਏ ਹਨ ਜਿੱਥੇ ਹਰ ਸਟਰੀਮ ਵਿਚ ਚੰਗੇ ਵਿਦਿਆਰਥੀ ਪੈਦਾ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਹੁਣ ਵਿਸ਼ਿਆਂ ‘ਤੇ ਆਧਾਰਤ ਲੈਬਜ਼, ਐਜੂਕੇਸ਼ਨਲ ਪਾਰਕ, ਲੜਕੇ ਅਤੇ ਲੜਕੀਆਂ ਲਈ ਵੱਖੋ-ਵੱਖਰੇ ਪਖਾਨੇ, ਬੱਸਾਂ ਦੀ ਵਿਵਸਥਾ, ਸੁਰੱਖਿਆ ਗਾਰਡ, ਚੌਂਕੀਦਾਰ, ਸਫਾਈ ਸੇਵਕ ਆਦਿ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸੇ ਤਰ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਛੇੜੀ ਗਈ ਹੈ ਜਿਸ ਤਹਿਤ ਨਸ਼ਾ ਤਸਕਰਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਮੁਕੰਮਲ ਖਾਤਮੇ ਦੇ ਨਾਲ ਨਾਲ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦਾ ਸਹੀ ਇਲਾਜ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਾਕਿਸਤਾਨ ਦੀ ਸਰਹੱਦ ਨਾਲ ਨਸ਼ੇ ਦੀ ਤਸਕਰੀ ਦੀ ਸਮੱਸਿਆ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਅਤੇ ਪੰਜਾਬ ਹੋਮ ਗਾਰਡ ਵਿੱਚ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ : ਡਰਾਈਵਿੰਗ ਲਾਇਲੈਂਸ ਨੂੰ ਲੈ ਕੇ ਪਿਆ ਵੱਡਾ ਪੰਗਾ, ਹੁਣ ਖੜ੍ਹੀ ਹੋ ਗਈ ਇਕ ਹੋਰ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab School
  • State Government
  • Education Department
  • ਪੰਜਾਬ ਸਕੂਲ
  • ਸੂਬਾ ਸਰਕਾਰ
  • ਸਿੱਖਿਆ ਵਿਭਾਗ

ਗੈਸ ਸਿਲੰਡਰ ਹੋਇਆ ਮਹਿੰਗਾ ਤੇ ਪੰਜਾਬ 'ਚ ਵੱਡਾ ਹਾਦਸਾ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

NEXT STORY

Stories You May Like

  • junk food will no longer be sold outside schools
    ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • villages of punjab electricity supply
    ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • double engine government  jagdeep singh nakai
    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +