Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    10:38:16 AM

  • latest on punjab weather

    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ...

  • akali dal meeting today

    ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ,...

  • 9 toronto police officers tow truck violence

    ਟੋ-ਟਰੱਕ ਹਿੰਸਾ ਮਾਮਲਾ: ਟੋਰਾਂਟੋ ਪੁਲਸ ਦੇ 9...

  • moga accident 2 people trucks

    ਮੋਗਾ 'ਚ ਵਾਪਰਿਆ ਭਿਆਨਕ ਹਾਦਸਾ: 2 ਵਿਅਕਤੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • Punjab: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀਆਂ ਬ੍ਰੇਕਾਂ ਫ਼ੇਲ੍ਹ! ਦਰਦਨਾਕ ਹਾਦਸੇ ਮਗਰੋਂ ਪਈਆਂ ਭਾਜੜਾਂ

PUNJAB News Punjabi(ਪੰਜਾਬ)

Punjab: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀਆਂ ਬ੍ਰੇਕਾਂ ਫ਼ੇਲ੍ਹ! ਦਰਦਨਾਕ ਹਾਦਸੇ ਮਗਰੋਂ ਪਈਆਂ ਭਾਜੜਾਂ

  • Edited By Anmol Tagra,
  • Updated: 02 Jun, 2025 10:04 AM
Patiala
punjab school bus
  • Share
    • Facebook
    • Tumblr
    • Linkedin
    • Twitter
  • Comment

ਪਾਤੜਾਂ (ਸੁਖਦੀਪ ਸਿੰਘ ਮਾਨ): ਸਥਾਨਕ ਸ਼ਹਿਰ ਦੀ ਸਬਜ਼ੀ ਮੰਡੀ ਵਿਖੇ ਇਕ ਨਿੱਜੀ ਸਕੂਲ ਦੀ ਖਟਾਰਾ ਬੱਸ ਲੋਕਾਂ ਤੇ ਚੜ੍ਹ ਗਈ, ਜਿਸ ਕਾਰਨ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਲੋਕਾਂ ਵੱਲੋਂ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਮੌਕੇ 'ਤੇ ਮੌਜੂਦ ਲੋਕਾਂ ਦੇ ਦੱਸਣ ਅਨੁਸਾਰ ਇਹ ਹਾਦਸਾ ਬੱਸ ਦੇ ਬ੍ਰੇਕ ਨਾ ਲੱਗਣ ਕਾਰਨ ਵਾਪਰਿਆ ਜਿਸ ਕਾਰਨ ਦੋ ਵਿਅਕਤੀਆਂ ਨੂੰ ਦਰੜਿਆ ਅਤੇ ਸਬਜ਼ੀ ਆੜਤੀਆਂ ਦੀ ਦੁਕਾਨ ਅੱਗੇ ਪਏ ਸਾਮਾਨ ਨੂੰ ਵੀ ਮਧੋਲਦਿਆਂ ਕਾਫੀ ਨੁਕਸਾਨ ਕਰਦੇ ਹੋਏ ਬੱਸ ਅੱਗੇ ਜਾ ਕਾਬੂ ਕੀਤੀ ਗਈ ਅਤੇ ਵੱਡਾ ਹਾਦਸਾ ਵਾਪਰਨ ਤੋਂ ਬਚ ਗਿਆ। ਹਾਦਸੇ ਵਾਲੀ ਥਾਂ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਬੱਸ ਦੇ ਥੱਲਿਓਂ ਬੜੀ ਮੁਸਕਿਤ ਦੇ ਨਾਲ ਬਾਹਰ ਕੱਢਿਆ ਗਿਆ ਹੈ ਜੇਕਰ ਥੋੜ੍ਹੀ ਦੇਰ ਹੋ ਜਾਂਦੀ ਤਾਂ ਉਸਦੀ ਜ਼ਿੰਦਗੀ ਖ਼ਤਮ ਹੋ ਜਾਣੀ ਸੀ।

ਇਹ ਖ਼ਬਰ ਵੀ ਪੜ੍ਹੋ - 60 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ...! ਨਵੇਂ ਹੁਕਮਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਪੁਲਸ

ਇਸ ਹਾਦਸੇ ਉਪਰੰਤ ਬੱਸ ਦੇ ਡਰਾਈਵਰ ਨੇ ਖੁਦ ਮੰਨਿਆ ਹੈ ਕਿ ਇਸ ਸਬੰਧੀ ਸਕੂਲ ਮਾਲਕਾਂ ਨੂੰ ਕਈ ਵਾਰ ਕਿਹਾ ਹੈ, ਪਰ ਉਨ੍ਹਾਂ ਵੱਲੋਂ ਕੰਮ ਨਹੀਂ ਕਰਵਾਇਆ ਗਿਆ। ਇਹ ਬੱਸ ਕਿਸੇ ਠੇਕੇਦਾਰ ਦੀ ਨਹੀਂ ਬਲਕਿ ਸਕੂਲ ਮਾਲਕਾਂ ਦੀ ਬੱਸ ਹੋਣ ਦਾ ਦਾਅਵਾ ਡਰਾਈਵਰ ਵੱਲੋਂ ਕੀਤਾ ਗਿਆ ਹੈ। ਇਹ ਹਾਦਸਾ ਸ਼ਹਿਰ ਦੇ ਸੰਘਣੀ ਆਬਾਦੀ ਅਤੇ ਪੂਰੀ ਟਰੈਫਿਕ ਵਾਲੇ ਚੁਨਗਰਾ ਰੋਡ ਤੇ ਵਾਪਰਿਆ ਹੈ, ਜਿੱਥੇ ਵੱਡਾ ਜਾਂਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਸੀ।

ਇੱਥੇ ਜ਼ਿਕਰਯੋਗ ਹੈ ਕਿ ਸਮਾਣਾ ਵਿਖੇ ਵਾਪਰੇ ਵੱਡੇ ਭਿਆਨਕ ਹਾਦਸੇ ਤੋਂ ਸਕੂਲ ਵਾਲਿਆਂ ਨੇ ਸਬਕ ਨਹੀਂ ਲਿਆ ਹੈ। ਇਹ ਸਕੂਲ ਮਾਲਕ ਹਲੇ ਵੀ ਐਨੇ ਬੇਪ੍ਰਵਾਹ ਹਨ ਕਿ ਫ਼ੇਰ ਵੱਡੇ ਹਾਦਸੇ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਸਮਝਦੇ ਹਨ। ਹੈਰਾਨੀ ਦੀ ਗੱਲ ਹੈ ਕਿ ਬੱਸ ਦਾ ਬੀਮਾ ਖਤਮ ਹੋਏ ਨੂੰ ਤਿੰਨ ਸਾਲ ਦੇ ਕਰੀਬ ਸਮਾਂ ਹੋ ਗਿਆ ਹੈ ਅਤੇ ਬੱਸ ਦੀ ਫਿਟਨੈਸ ਵੀ ਹੈ ਖ਼ਤਮ ਹੋਈ ਪਈ ਹੈ, ਪਰ ਫੇਰ ਵੀ ਬੇਖੌਫ ਬੱਸ ਚੱਲ ਰਹੀ ਹੈ ,ਜਿਹੜੀ ਸਥਾਨਕ ਪ੍ਰਸ਼ਾਸ਼ਨ ਅਤੇ ਟਰੈਫਿਕ ਪੁਲਸ 'ਤੇ ਵੀ ਸਵਾਲੀਆ ਨਿਸ਼ਾਨ ਖੜੇ ਕਰਦੀ ਹੈ, ਜੋ ਆਮ ਆਉਂਦੇ ਜਾਂਦੇ ਲੋਕਾਂ ਨੂੰ ਬਿਨਾਂ ਵਜ਼੍ਹਾ ਪ੍ਰੇਸ਼ਾਨ ਕਰਦੀ ਰਹਿੰਦੀ ਹੈ। ਪਰ ਇਹੋ ਜਿਹੀਆਂ ਖਟਾਰਾ ਅਤੇ ਦਸਤਾਵੇਜ਼ ਪੂਰੇ ਨਾ ਹੋਣ ਵਾਲੀਆਂ ਬੱਸਾਂ ਕਾਤਲ ਬਣ ਕੇ ਘੁੰਮ ਰਹੀਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • School Bus
  • Bus
  • Students
  • ਪੰਜਾਬ
  • ਸਕੂਲ
  • ਸਕੂਲ ਬੱਸ
  • ਵਿਦਿਆਰਥੀ

ਹੋਟਲ ਦੇ ਨੌਕਰ ਨੇ ਕਾਰੋਬਾਰੀ ਦੇ ਬੈਗ ’ਚੋਂ ਚੋਰੀ ਕੀਤੇ 50 ਹਜ਼ਾਰ ਰੁਪਏ, ਖ਼ਰੀਦਦਾਰੀ ਲਈ ਲੁਧਿਆਣਾ ਆਇਆ ਸੀ ਵਪਾਰੀ

NEXT STORY

Stories You May Like

  • punjab students bus
    Big Breaking: ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ
  • punjab school students bus
    ਪੰਜਾਬ: ਕੰਧ 'ਚ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ; Race ਲਾ ਰਹੇ ਸੀ ਡਰਾਈਵਰ! ਵੇਖੋ ਮੌਕੇ ਦੀ ਵੀਡੀਓ
  • food  school  children sick
    ਕਰਨਾਟਕ : ਦੁਪਹਿਰ ਦਾ ਖਾਣਾ ਖਾਣ ਮਗਰੋਂ ਸਕੂਲ ਦੇ 20 ਬੱਚੇ ਬੀਮਾਰ, ਪਈਆਂ ਭਾਜੜਾਂ
  • student school bus vehicle collision
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀ ਤੇਜ਼ ਰਫ਼ਤਾਰ ਵਾਹਨ ਨਾਲ ਟੱਕਰ, 1 ਬੱਚੇ ਦੀ ਮੌਤ, 11 ਜ਼ਖਮੀ
  • students in punjab
    ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਖਿਲਵਾੜ! ਗੰਦੇ ਪਾਣੀ 'ਚ ਘਿਰਿਆ ਸਕੂਲ
  • six students among 10 injured as school bus overturns in himachal
    ਹਿਮਾਚਲ ਦੇ ਕਾਂਗੜਾ ਵਿੱਚ ਸਕੂਲ ਬੱਸ ਪਲਟੀ: 6 ਵਿਦਿਆਰਥੀਆਂ ਸਮੇਤ 10 ਲੋਕ ਜ਼ਖਮੀ
  • chhattisgarh three district courts threatened
    ਛੱਤੀਸਗੜ੍ਹ ਦੀਆਂ ਤਿੰਨ ਜ਼ਿਲ੍ਹਾ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ
  • gurugram  school  bomb  threat  police
    ਗੁਰੂਗ੍ਰਾਮ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
Trending
Ek Nazar
famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • drunk father strangles his own daughter
      ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
    • khanna police arrests two brothers working for gangsters abroad
      ਖੰਨਾ ਪੁਲਸ ਵੱਲੋਂ ਵਿਦੇਸ਼ ਬੈਠੇ ਗੈਂਗਸਟਰਾਂ ਲਈ ਕੰਮ ਕਰ ਰਹੇ ਦੋ ਸਕੇ ਭਰਾ ਸ਼ੂਟਰ...
    • legal conflict delhi legislative assembly punjab police
      ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਵਧਿਆ ਟਕਰਾਅ! ਵਿਸ਼ੇਸ਼ ਅਧਿਕਾਰ ਕਮੇਟੀ...
    • bjp protests in front of congress headquarters
      ਰਵਨੀਤ ਬਿੱਟੂ 'ਤੇ ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ BJP, ਕਾਂਗਰਸ ਹੈੱਡਕੁਆਰਟਰ...
    • punjab power cut tomorrow
      8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • ravneet bittu betrayed congress  raja warring
      ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ ਵੜਿੰਗ
    • akali dal new appointment
      ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ 2027 ਤੋਂ ਪਹਿਲਾਂ ਥਾਪਿਆ ਇਕ...
    • sukhpal khaira writes to letter pm modi
      ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
    • partap bajwa statement
      ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
    • punjab weather raining
      ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +