ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਨੁਪੂਰਕ ਪ੍ਰੈਕਟੀਕਲ ਪ੍ਰੀਖਿਆਵਾਂ ਅਤੇ ਓਪਨ ਸਕੂਲ ਬਲਾਕ 2 ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 1 ਸਤੰਬਰ ਤੋਂ ਸ਼ੁਰੂ ਹੋਣਗੀਆਂ। ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਪ੍ਰੀਖਿਆਵਾਂ 5 ਸਤੰਬਰ ਤੱਕ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਡੇਟ ਸ਼ੀਟ ਅਤੇ ਹੋਰ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲਬਧ ਕਰਵਾਈ ਗਈ ਹੈ। ਜੇਕਰ ਲੋੜ ਹੋਵੇ ਤਾਂ ਬੋਰਡ ਨਾਲ ਈਮੇਲ srseconduct.pseb@punjab.gov.in 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਦੀ ਹਾਦਸੇ ਵਿਚ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਜੀਤ ਸਿੰਘ ਔਜਲਾ ਨੇ ਸੰਸਦ 'ਚ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦਾ ਮੁੱਦਾ ਚੁੱਕਿਆ
NEXT STORY