ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2026 ਦੀਆਂ ਅਨੁਪੂਰਕ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆ ਮਾਰਚ, 2026 ਦੀਆਂ ਅਨੁਪੂਰਕ ਪ੍ਰੀਖਿਆਵਾਂ ਕੰਪਾਰਟਮੈਂਟ/ਰੀਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜਾਰੀ ਸੁਧਾਰ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਨਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਕਾਰੀ ਲਈ ਬੋਰਡ ਦੀ ਵੈਬਸਾਈਟ www.pseb.ac.in ’ਤੇ ਵਿਜ਼ਿਟ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਲੱਗੀਆਂ ਮੌਜਾਂ, ਪੰਜਾਬ ਸਰਕਾਰ ਨੇ ਭਲਕੇ ਐਲਾਨੀ ਛੁੱਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਆਪ' ਦੀ ਪੰਜਾਬ ਇਕਾਈ 'ਚ ਬਦਲਾਅ ਦੀਆਂ ਖ਼ਬਰਾਂ ਨੂੰ ਲੈ ਕੇ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ
NEXT STORY