Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    5:39:54 PM

  • heartbreaking incident in punjab

    ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸ਼ੱਕ ਨੇ...

  • a big incident happened at home before daughter  s marriage

    ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • indigo airlines emergency landing

    ਭਾਰਤ ਤੋਂ ਦੁਬਈ ਜਾਂਦੇ ਜਹਾਜ਼ 'ਚੋਂ ਨਿਕਲਣ ਲੱਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ: ਸਿੱਖਿਆ ਦੇ ਨਾਂ 'ਤੇ ਵੱਡੀ ਠੱਗੀ ਦਾ ਖ਼ੁਲਾਸਾ! ਵਿਦਿਆਰਥੀਆਂ ਦੇ ਦਾਖ਼ਲੇ ਮਗਰੋਂ...

PUNJAB News Punjabi(ਪੰਜਾਬ)

ਪੰਜਾਬ: ਸਿੱਖਿਆ ਦੇ ਨਾਂ 'ਤੇ ਵੱਡੀ ਠੱਗੀ ਦਾ ਖ਼ੁਲਾਸਾ! ਵਿਦਿਆਰਥੀਆਂ ਦੇ ਦਾਖ਼ਲੇ ਮਗਰੋਂ...

  • Edited By Anmol Tagra,
  • Updated: 12 Jun, 2026 03:24 PM
Ludhiana-Khanna
punjab school fraud
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਮਹਾਨਗਰ ਵਿਚ ਸਿੱਖਿਆ ਦੇ ਨਾਂ 'ਤੇ ਬੱਚਿਆਂ ਦੇ ਭਵਿੱਖ ਅਤੇ ਮਾਪਿਆਂ ਦੀ ਜੇਬ 'ਤੇ ਡਾਕਾ ਮਾਰਨ ਵਾਲੇ ਇਕ ਵੱਡੇ ਫਰਜ਼ੀਵਾੜੇ  ਦਾ ਖ਼ੁਲਾਸਾ ਹੋਇਆ ਹੈ। ਲੋਹਾਰਾ ਇਲਾਕੇ ਵਿਚ ਸਥਿਤ ਇਕ ਨਾਮੀ ਕਾਨਵੈਂਟ ਸਕੂਲ ਦੇ ਮਾਲਕਾਂ ਨੇ ਜਾਅਲਸਾਜ਼ੀ ਦੀਆਂ ਸਾਰੀਆਂ ਹੱਦਾਂ ਬਾਰ ਕਰਦਿਆਂ ਬਿਨਾਂ ਕਿਸੇ ਸਰਕਾਰੀ ਮਨਜ਼ੂਰੀ ਦੇ ਸਕੂਲ ਖੋਲ੍ਹ ਲਿਆ। ਉਨ੍ਹਾਂ ਨੇ CBSE ਦੀ ਫਰਜ਼ੀ ਮਾਨਤਾ ਦਿਖਾ ਕੇ ਧੜਾਧੜ ਵਿਦਿਆਰਥੀਆਂ ਦੇ ਦਾਖ਼ਲੇ ਵੀ ਕੀਤੇ। ਸੈਂਕੜੇ ਵਿਦਿਆਰਥੀਆਂ ਦੇ ਦਾਖ਼ਲੇ ਮਗਰੋਂ ਇਸ ਧੋਖਾਧੜੀ ਦਾ ਖ਼ੁਲਾਸਾ ਹੋਇਆ ਹੈ। ਪੁਲਸ ਨੇ ਸਕੂਲ ਦੇ ਡਾਇਰੈਕਟਰ ਪਤੀ-ਪਤਨੀ ਦੇ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਸ਼ਿਕਾਇਤਕਰਤਾ ਗੁਰਬਖਸ਼ ਸਿੰਘ  ਦੀ ਸ਼ਿਕਾਇਤ ਦੇ ਅਧਾਰ 'ਤੇ ਥਾਣਾ ਡਾਬਾ ਦੀ ਪੁਲਸ ਨੇ ਗਲੋਬਲ ਸਪਾਰਕਸ ਕਾਨਵੈਂਟ ਇੰਨਟਰਨੈਸ਼ਨਲ ਸਕੂਲ ਦੇ ਮਾਲਕਾਂ ਤੇ ਡਾਇਰੈਕਟਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਹ ਸਕੂਲ ਲੁਧਿਆਣਾ ਦੇ ਲੋਹਾਰਾ ਇਲਾਕੇ ਵਿਚ ਸਥਿਤ ਐੱਮ. ਜੇ. ਕੇ. ਨਗਰ, ਬਾਪੂ ਮਾਰਕੀਟ ਵਿਚ ਚਲਾਇਆ ਜਾ ਰਿਹਾ ਸੀ। ਦੋਸ਼ ਹੈ ਕਿ ਇਸ ਸਕੂਲ ਦੇ ਮਾਲਕਾਂ ਨੇ ਮਾਪਿਆਂ ਨੂੰ ਆਪਣੇ ਜਾਲ ਵਿਚ ਫਸਾਉਣ ਲਈ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਨਾਲ ਵੱਡੇ ਪੱਧਰ 'ਤੇ ਝੂਠਾ ਪ੍ਰਚਾਰ ਕੀਤਾ। ਉਨ੍ਹਾਂ ਨੇ ਲੋਕਾਂ ਦੇ ਸਾਹਮਣੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਸਕੂਲ ਸੀ. ਬੀ. ਐੱਸ. ਈ. ਬੋਰਡ, ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ। 

ਇਸ ਝਾਂਸੇ ਵਿਚ ਆ ਕੇ ਸੈਂਕੜੇ ਮਾਪਿਆਂ ਨੇ ਆਪਣੇ ਬੱਚਿਆਂ ਦਾ ਸੁਨਹਿਰੇ ਭਵਿੱਖ ਬਣਾਉਣ ਦੀ ਉਮੀਦ ਨਾਲ ਉੱਥੇ ਦਾਖ਼ਲਾ ਕਰਵਾ ਦਿੱਤਾ ਤੇ ਆਪਣੀ ਕਮਆਈ ਦੀ ਮੋਟੀ ਫ਼ੀਸ ਸਕੂਲ ਦੇ ਖਾਤੇ ਵਿਚ ਜਮ੍ਹਾਂ ਕਰਵਾ ਦਿੱਤੀ। ਜਾਂਚ ਵਿਚ ਖ਼ੁਲਾਸਾ ਹੋਇਆ ਕਿ ਸਕੂਲ ਨੇੜੇ ਸੀ. ਬੀ. ਐੱਸ. ਈ. ਦੀ ਕੋਈ ਅਸਲੀ ਮਾਨਤਾ ਹੀ ਨਹੀਂ ਸੀ। ਮੁਲਜ਼ਮਾਂ ਨੇ ਸਿਰਫ਼ ਕਾਗਜ਼ਾਂ ਤੇ ਸੋਸ਼ਲ ਮੀਡੀਆ 'ਤੇ ਝੂਠ ਦਾ ਮਾਇਆਜਾਲ ਬੁਣ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਤੇ ਫਰਜ਼ੀ ਦਾਖ਼ਲੇ ਕਰ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ। ਪੁਲਸ ਨੇ ਇਸ ਮਾਮਲੇ ਵਿਚ ਗਲੋਬਲ ਸਪਾਰਕਸ ਕਾਨਵੈਂਟ ਇੰਟਰਨੈਸ਼ਨਲ ਸਕੂਲ ਦੇ ਮਾਲਕ ਤੇ ਡਾਇਰੈਕਟਰ ਸੁਰਿੰਦਰ ਸਿੰਗਲਾ ਤੇ ਉਨ੍ਹਾਂ ਦੀ ਪਤਨੀ ਅਨਿਤਾ ਸਿੰਗਲਾ ਦੇ ਖ਼ਿਲਾਫ਼ ਜਾਅਲਸਾਜ਼ੀ, ਧੋਖਾਧੜੀ, ਫਰਜ਼ੀ ਦਸਤਾਵੇਜ਼ ਤਿਆਰ ਕਰਨ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਆਹਤ ਕਰਨ ਦੇ ਦੋਸ਼ ਤਹਿਤ ਐੱਫ. ਆਈ. ਆਰ. ਦਰਜ ਕਰ ਲਈ ਹੈ। ਪੁਲਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਇਸ ਸਿੱਖਿਆ ਮਾਫ਼ੀਆ ਦੇ ਤਾਰ ਕਿੱਥੇ-ਕਿੱਥੇ ਜੁੜੇ ਹੋਏ ਹਨ। 

  • Punjab
  • School
  • Ludhiana
  • Students

ਸਾਡਾ ਹਰ ਵਾਅਦਾ ਪੱਥਰ 'ਤੇ ਲਕੀਰ ਵਾਂਗ, ਹਰ ਹਾਲ 'ਚ ਕਰਦੇ ਹਾਂ ਪੂਰਾ: ਨਾਇਬ ਸੈਣੀ

NEXT STORY

Stories You May Like

  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ ਪ੍ਰਦਰਸ਼ਨ
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ ਸਣੇ ਕਾਬੂ
  • abroad  fraud with youth  punjab police
    ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 4 ਲੱਖ ਰੁਪਏ ਦੀ ਠੱਗੀ
  • ex serviceman cheated of rs 4 16 lakh in the name of uk work permit
    UK ਦੇ ਵਰਕ ਪਰਮਿਟ ਦੇ ਨਾਂ ’ਤੇ ਸਾਬਕਾ ਫ਼ੌਜੀ ਨਾਲ 4.16 ਲੱਖ ਦੀ ਠੱਗੀ
  • youth fraud  us visa
    ਅਮਰੀਕਾ ਭੇਜਣ ਦੇ ਨਾਂ 'ਤੇ 21.50 ਲੱਖ ਰੁਪਏ ਦੀ ਠੱਗੀ, 4 ਨਾਮਜ਼ਦ
  • fraud of lakhs of rupees in the name of updating gas connection
    ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • pralhad joshi becomes the new education minister
    ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਪ੍ਰਹਿਲਾਦ ਜੋਸ਼ੀ ਬਣੇ ਨਵੇਂ ਸਿੱਖਿਆ ਮੰਤਰੀ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon met pm modi
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
    • encounter in mohali
      ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ ਚਲਾਉਣ ਵਾਲੇ ਨਸ਼ਾ ਤਸਕਰਾਂ ਨੂੰ...
    • 4 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ...
    • kapurthala closed in protest against lathi charge on sanitation workers
      ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਪੂਰਾ ਕਪੂਰਥਲਾ ਬੰਦ, ਬਾਜ਼ਾਰ ਤੇ...
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • ludhiana nihang singh video
      ਨਿਹੰਗ ਸਿੰਘਾਂ ਨੇ ਪਾਰਕ 'ਚ REELs ਬਣਾਉਂਦੀਆਂ ਮਾਵਾਂ-ਧੀਆਂ ਨੂੰ ਰੋਕਿਆ, ਫ਼ੋਨ...
    • 10 ndps case
      10 NDPS ਕੇਸਾਂ ਦੀ ਮੁਲਜ਼ਮ ਔਰਤ ਦੀ ਗੈਰ-ਕਾਨੂੰਨੀ ਕੋਠੀ 'ਤੇ ਚੱਲਿਆ ਬੁਲਡੋਜ਼ਰ
    • contractor swallowed poisonous medicine
      ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ...
    • chandigarh railway station
      ਬਾਰਿਸ਼ ਨੇ ਖੋਲ੍ਹੀ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਪ੍ਰਾਜੈਕਟ ਦੀ ਪੋਲ, ਚੋਣ...
    • drug addicts arrested
      ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ 'ਚ 3 ਨੌਜਵਾਨ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +