ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਵਿਖੇ 5 ਅਗਸਤ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਮੌਸਮ ਵਿਭਾਗ ਨੇ ਮੁੜ ਜਾਰੀ ਕੀਤਾ ਅਲਰਟ, ਇਨ੍ਹਾਂ ਤਾਰੀਖਾਂ ਨੂੰ ਪੈ ਸਕਦਾ ਹੈ ਭਾਰੀ ਮੀਂਹ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ ਪ੍ਰਤੀ ਬੇਨਤੀ ਅਨੁਸਾਰ ਲਗਾਤਾਰ ਬਾਰਿਸ਼ ਹੋਣ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁਕੇ ਹਨ। ਇਸ ਲਈ ਉਕਤ ਸਕੂਲਾਂ ਵਿਚ ਅਤੇ ਸਕੂਲ ਪਹੁੰਚਣ ਦੇ ਰਸਤੇ ਵਿਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲ ਪਹੁੰਚਣ ਦਾ ਕੋਈ ਰਸਤਾ ਨਹੀਂ ਹੈ। ਇਸ ਕਾਰਨ ਹਾਲ ਦੀ ਘੜੀ ਇਹ ਸਕੂਲ ਬੰਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਸ ਵੱਡੀ ਯੋਜਨਾ ’ਤੇ ਕੰਮ ਕਰ ਰਿਹਾ ਕੇਂਦਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਲੋਕ ਸਭਾ ਸੀਟ ਦਾ ਚੋਣ ਮੌਸਮ ਬਣਿਆ ਰਹੱਸ, ਪਾਰਟੀਆਂ ਲਈ ਉਮੀਦਵਾਰ ਲੱਭਣਾ ਵੱਡੀ ਚੁਣੌਤੀ
NEXT STORY