ਲੁਧਿਆਣਾ (ਰਾਜ): BCM ਸਕੂਲ ਵਿਚ 7 ਸਾਲਾ ਬੱਚੀ ਅਮਾਇਰਾ ਦੀ ਮੌਤ ਦਾ ਮਾਮਲਾ CM ਦਰਬਾਰ 'ਚ ਪਹੁੰਚ ਗਿਆ ਹੈ। ਇਸ ਮਗਰੋਂ ਪੁਲਸ ਵੀ ਹਰਕਤ ਵਿਚ ਆ ਗਈ ਹੈ। ਪੁਲਸ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਕੂਲ ਦੇ ਪ੍ਰਿੰਸੀਪਲ ਡੀ.ਪੀ. ਗੁਲੇਰੀਆ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਹਾਲਾਂਕਿ ਅਜੇ ਤਕ ਕਿਸਸੇ ਪੁਲਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਸਤੂਰਾਂ ਮੁਤਾਬਕ ਪ੍ਰਿੰਸੀਪਲ ਨੂੰ ਥਾਣਾ ਡਵੀਜ਼ਨ ਨੰਬਰ 7 ਵਿਚ ਲਿਆ ਕੇ ਕਿਸੇ ਹੋਰ ਥਾਣੇ ਵਿਚ ਰੱਖਿਆ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ੁੱਕਰਵਾਰ ਨੂੰ ਪ੍ਰਿੰਸੀਪਲ ਨੇ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਵੀ ਲਗਾਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣਾਂ ਵਿਚਾਲੇ ਅਜਨਾਲਾ 'ਚ ਚੱਲੀਆਂ ਤਾਬੜਤੋੜ ਗੋਲੀਆਂ
NEXT STORY