ਲੁਧਿਆਣਾ (ਅਸ਼ੋਕ): ਲੁਧਿਆਣਾ ਦੇ ਚੰਡੀਗੜ੍ਹ ਰੋਡ ਸੈਕਟਰ 32 ਸਥਿਤ BCS ਸਕੂਲ ਵਿਚ ਵੈਨ ਦੇ ਹੇਠਾਂ ਆਉਣ ਨਾਲ ਇਕ ਬੱਚੀ ਦੀ ਦਰਦਨਾਕ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ
ਜਾਣਕਾਰੀ ਮੁਤਾਬਕ ਬੱਚੀ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਤੀਜੀ ਜਮਾਤ ਦੀ ਵਿਚ ਪੜ੍ਹਦੀ ਹੈ। ਉਹ ਸਵੇਰੇ-ਸਵੇਰੇ ਸਕੂਲ ਦੇ ਅੰਦਰ ਹੀ ਵੈਨ ਦੇ ਟਾਇਰ ਹੇਠਾਂ ਆ ਗਈ, ਜਿਸ ਨਾਲ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਤੇ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪਹੁੰਚੇ ਕੇਂਦਰੀ ਮੰਤਰੀ, ਕਿਸਾਨਾਂ ਬਾਰੇ ਪੁੱਛੇ ਜਾਣ 'ਤੇ ਆਖ਼ੀ ਇਹ ਗੱਲ
NEXT STORY