Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:47:54 PM

  • stock market closes in red due to global tensions  sensex falls 250 points

    ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ...

  • punjab police head constable in vvip convoy arrested with 15 kg of heroin

    VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ...

  • alarm bells ringing for the people of this village in bathinda

    ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ!...

  • kewal singh dhillon pc

    ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

  • Edited By Gurminder Singh,
  • Updated: 29 Aug, 2026 01:58 PM
Amritsar
punjab schools education department
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਸਰਕਾਰੀ ਸਕੂਲਾਂ ਵਿਚ ਲੰਮੇ ਸਮੇਂ ਤੋਂ ਖ਼ਾਲੀ ਪਏ ਪ੍ਰਿੰਸੀਪਲ ਦੇ ਅਹੁਦਿਆਂ ਨੂੰ ਭਰਨ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਵੱਲ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿਚ 66 ਖ਼ਾਲੀ ਪ੍ਰਿੰਸੀਪਲ ਅਹੁਦਿਆਂ 'ਤੇ ਤਰੱਕੀ ਦਾ ਰਸਤਾ ਲਗਭਗ ਸਾਫ਼ ਹੋ ਗਿਆ ਹੈ। ਸਿੱਖਿਆ ਵਿਭਾਗ ਨੇ ਕਰੀਬ 204 ਅਧਿਆਪਕਾਂ ਦੀ ਤਰੱਕੀ ਨਾਲ ਜੁੜੀਆਂ ਫ਼ਾਈਲਾਂ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਨੂੰ ਭੇਜ ਦਿੱਤੀਆਂ ਹਨ। ਡੀ.ਪੀ.ਸੀ. ਦੀ ਮਨਜ਼ੂਰੀ ਤੋਂ ਬਾਅਦ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਸਤੰਬਰ ਤੱਕ ਸਕੂਲਾਂ ਨੂੰ ਨਵੇਂ ਪ੍ਰਿੰਸੀਪਲ ਮਿਲਣ ਦੀ ਉਮੀਦ ਹੈ। ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲੰਮੇ ਸਮੇਂ ਤੋਂ ਪ੍ਰਿੰਸੀਪਲਾਂ ਦੀ ਘਾਟ ਬਣੀ ਹੋਈ ਹੈ। ਕੁੱਲ 119 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ 117 ਪ੍ਰਿੰਸੀਪਲ ਦੇ ਅਹੁਦੇ ਮਨਜ਼ੂਰਸ਼ੁਦਾ ਹਨ ਪਰ ਇਨ੍ਹਾ ਵਿਚੋਂ 66 ਅਹੁਦੇ ਖ਼ਾਲੀ ਚੱਲ ਰਹੇ ਹਨ। ਪ੍ਰਿੰਸੀਪਲ ਦੇ ਅਹੁਦੇ ਖ਼ਾਲੀ ਹੋਣ ਕਾਰਨ ਕਈ ਸਕੂਲਾਂ ਵਿਚ ਸੀਨੀਅਰ ਅਧਿਆਪਕਾਂ ਨੂੰ ਪੜ੍ਹਾਈ ਦੇ ਨਾਲ-ਨਾਲ ਪ੍ਰਬੰਧਕੀ ਜ਼ਿੰਮੇਵਾਰੀਆਂ ਵੀ ਸੰਭਾਲਣੀਆਂ ਪੈ ਰਹੀਆਂ ਹਨ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ ਹੈ ਗੱਲਬਾਤ

204 ਅਧਿਆਪਕਾਂ ਦੀਆਂ ਫ਼ਾਈਲਾਂ ਪਹੁੰਚੀਆਂ ਡੀ.ਪੀ.ਸੀ. ਤੱਕ

ਸਿੱਖਿਆ ਵਿਭਾਗ ਵੱਲੋਂ ਤਰੱਕੀ ਲਈ ਤਿਆਰ ਕੀਤੀਆਂ ਗਈਆਂ ਫ਼ਾਈਲਾਂ ਵਿਚ ਮਾਸਟਰ, ਲੈਕਚਰਾਰ ਅਤੇ ਵੋਕੇਸ਼ਨਲ ਲੈਕਚਰਾਰ ਕੈਡਰ ਦੇ ਅਧਿਆਪਕ ਸ਼ਾਮਲ ਹਨ। ਵਿਭਾਗੀ ਪੱਧਰ 'ਤੇ ਸਬੰਧਤ ਅਧਿਆਪਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੱਧਰ 'ਤੇ ਜਾਂਚ ਪੂਰੀ ਹੋਣ ਤੋਂ ਬਾਅਦ ਫ਼ਾਈਲਾਂ ਡੀ.ਪੀ.ਸੀ. ਨੂੰ ਭੇਜੀਆਂ ਜਾ ਰਹੀਆਂ ਹਨ। ਵਿਭਾਗੀ ਮਨਜ਼ੂਰੀ ਮਿਲਣ ਤੋਂ ਬਾਅਦ ਸਤੰਬਰ ਤੱਕ ਤਰੱਕੀ ਪ੍ਰਕਿਰਿਆ ਪੂਰੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਤੋਂ ਬਾਅਦ ਯੋਗ ਅਧਿਆਪਕਾਂ ਨੂੰ ਪ੍ਰਿੰਸੀਪਲ ਦੇ ਅਹੁਦੇ 'ਤੇ ਨਿਯੁਕਤੀ ਮਿਲ ਸਕੇਗੀ।

ਇਹ ਵੀ ਪੜ੍ਹੋ : ਬਾਬਾ ਬਕਾਲਾ ਵਿਖੇ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ

ਪ੍ਰਿੰਸੀਪਲ ਨਾ ਹੋਣ ਨਾਲ ਵਧੀ ਸੀਨੀਅਰ ਅਧਿਆਪਕਾਂ ਦੀ ਜ਼ਿੰਮੇਵਾਰੀ

ਰੈਗੂਲਰ ਪ੍ਰਿੰਸੀਪਲ ਦੀ ਗ਼ੈਰ-ਮੌਜੂਦਗੀ ਵਿਚ ਸੀਨੀਅਰ ਅਧਿਆਪਕਾਂ ਨੂੰ ਸਕੂਲ ਦੀ ਪ੍ਰਬੰਧਕੀ ਵਿਵਸਥਾ ਸੰਭਾਲਣੀ ਪੈ ਰਹੀ ਹੈ। ਉਨ੍ਹਾਂ ਨੂੰ ਪੜ੍ਹਾਉਣ ਦੇ ਨਾਲ-ਨਾਲ ਸਕੂਲ ਦੇ ਵਿੱਤੀ ਅਤੇ ਪ੍ਰਬੰਧਕੀ ਕੰਮ ਵੀ ਦੇਖਣੇ ਪੈਂਦੇ ਹਨ। ਕਾਰਜਵਾਹਕ ਪ੍ਰਿੰਸੀਪਲਾਂ ਦੇ ਅਧਿਕਾਰ ਸੀਮਤ ਹੋਣ ਕਾਰਨ ਕਈ ਵਿਕਾਸ ਕਾਰਜਾਂ ਅਤੇ ਪ੍ਰਬੰਧਕੀ ਫ਼ੈਸਲਿਆਂ ਵਿਚ ਵੀ ਦੇਰੀ ਦੀ ਸਥਿਤੀ ਬਣਦੀ ਹੈ। ਸਿੱਖਿਆ ਵਿਭਾਗ ਨੂੰ ਉਮੀਦ ਹੈ ਕਿ ਰੈਗੂਲਰ ਪ੍ਰਿੰਸੀਪਲਾਂ ਦੀ ਨਿਯੁਕਤੀ ਤੋਂ ਬਾਅਦ ਸਕੂਲਾਂ ਵਿਚ ਪ੍ਰਬੰਧਕੀ ਵਿਵਸਥਾ ਮਜ਼ਬੂਤ ਹੋਵੇਗੀ ਅਤੇ ਅਧਿਆਪਕਾਂ ਨੂੰ ਵਾਧੂ ਜ਼ਿੰਮੇਵਾਰੀਆਂ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਰੱਖੜੀ 'ਤੇ ਭੈਣ ਘਰ ਜਾ ਰਹੇ ਭਰਾ ਦੀ ਮੌਤ, ਪਰਿਵਾਰ ਨੇ ਕਿਹਾ ਸਾਡੀ ਤਾਂ ਦੁਨੀਆ ਹੀ ਲੁੱਟੀ ਗਈ

ਦੋ ਸਕੂਲ ਅਪਗ੍ਰੇਡ ਪਰ ਪ੍ਰਿੰਸੀਪਲ ਦੇ ਅਹੁਦੇ ਦਾ ਇੰਤਜ਼ਾਰ

ਜ਼ਿਲੇ ਵਿਚ ਭਗਤਾਂਵਾਲਾ ਅਤੇ ਜੋਧਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਹਾਲ ਹੀ ਵਿਚ ਅੱਪਗ੍ਰੇਡ ਕੀਤਾ ਗਿਆ ਹੈ। ਹਾਲਾਂਕਿ, ਇਨ੍ਹਾਂ ਸਕੂਲਾਂ ਵਿਚ ਅਜੇ ਤੱਕ ਪ੍ਰਿੰਸੀਪਲ ਦੇ ਅਹੁਦੇ ਮਨਜ਼ੂਰ ਨਹੀਂ ਕੀਤੇ ਗਏ ਹਨ। ਅਜਿਹੇ ਵਿਚ ਸਕੂਲ ਅੱਪਗ੍ਰੇਡ ਹੋਣ ਦੇ ਬਾਵਜੂਦ ਪੱਕੇ ਸਕੂਲ ਮੁਖੀ ਦੇ ਪ੍ਰਬੰਧ ਦਾ ਇੰਤਜ਼ਾਰ ਬਣਿਆ ਹੋਇਆ ਹੈ। ਅੰਮ੍ਰਿਤਸਰ ਜ਼ਿਲੇ ਵਿਚ 192 ਮਿਡਲ ਅਤੇ 107 ਹਾਈ ਸਕੂਲ ਵੀ ਹਨ। ਸਰਕਾਰੀ ਸਕੂਲਾਂ ਦੀ ਵੱਡੀ ਗਿਣਤੀ ਨੂੰ ਦੇਖਦੇ ਹੋਏ ਵਿਭਾਗ ਲਈ ਸਕੂਲ ਮੁਖੀਆਂ ਦੀ ਨਿਯੁਕਤੀ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ : 60 ਸਾਲ ਦੀ ਔਰਤ ਦਾ ਰੇਪ ਤੋਂ ਬਾਅਦ ਕਤਲ, ਪੂਰੀ ਘਟਨਾ ਜਾਣ ਕੰਬ ਜਾਵੇ ਰੂਹ

ਸਤੰਬਰ ’ਚ ਮਿਲ ਸਕਦੀ ਹੈ ਵੱਡੀ ਰਾਹਤ

ਵਿਭਾਗ ਦੇ ਇਕ ਅਧਿਕਾਰੀ ਅਨੁਸਾਰ ਪ੍ਰਿੰਸੀਪਲ ਅਹੁਦਿਆਂ ’ਤੇ ਤਰੱਕੀ ਦੀ ਪ੍ਰਕਿਰਿਆ ਵਿਭਾਗੀ ਪੱਧਰ ’ਤੇ ਜਾਰੀ ਹੈ। ਜ਼ਿਲੇ ਨਾਲ ਸਬੰਧਤ ਫ਼ਾਈਲਾਂ ਭੇਜੀਆਂ ਜਾ ਚੁੱਕੀਆਂ ਹਨ। ਪ੍ਰਕਿਰਿਆ ਪੂਰੀ ਹੁੰਦੇ ਹੀ ਨਵੀਂਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਹੁਣ ਅਧਿਆਪਕਾਂ ਅਤੇ ਸਕੂਲਾਂ ਦੀ ਨਜ਼ਰ ਡੀ.ਪੀ.ਸੀ. ਦੀ ਮਨਜ਼ੂਰੀ ’ਤੇ ਟਿਕੀ ਹੋਈ ਹੈ। ਜੇਕਰ ਪ੍ਰਕਿਰਿਆ ਮਿਥੇ ਸਮੇਂ ਅਨੁਸਾਰ ਅੱਗੇ ਵਧਦੀ ਹੈ ਤਾਂ ਸਤੰਬਰ ਵਿਚ ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਨਵੇਂ ਪ੍ਰਿੰਸੀਪਲਾਂ ਦਾ ਤੋਹਫ਼ਾ ਮਿਲ ਸਕਦਾ ਹੈ। ਇਸ ਨਾਲ ਲੰਮੇ ਸਮੇਂ ਤੋਂ ਖ਼ਾਲੀ ਚੱਲ ਰਹੇ ਅਹੁਦੇ ਭਰਨ ਦੇ ਨਾਲ-ਨਾਲ ਸਕੂਲਾਂ ਦੀ ਪ੍ਰਬੰਧਕੀ ਵਿਵਸਥਾ ਨੂੰ ਵੀ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab schools
  • education department
  • school principals
  • ਪੰਜਾਬ ਦੇ ਸਕੂਲ
  • ਸਿੱਖਿਆ ਵਿਭਾਗ
  • ਸਕੂਲ ਪ੍ਰਿੰਸੀਪਲ

ਪੰਜਾਬ : ਖੁੱਲ੍ਹੇ ਮੈਦਾਨ 'ਚ ਸੁੱਟੇ ਅਮੂਲ ਦੁੱਧ ਦੇ ਹਜ਼ਾਰਾਂ ਪੈਕਟ! ਪੂਰੇ ਪਿੰਡ 'ਚ ਮਚਿਆ ਹੜਕੰਪ

NEXT STORY

Stories You May Like

  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • major decision by punjab and haryana highcourt regarding arms licenses
    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
  • major decision by punjab and haryana highcourt regarding pensions
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
  • the panchayat of this village in bathinda has taken a major decision
    ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ ਸਪੱਸ਼ਟ ਚਿਤਾਵਨੀ
  • hospitals  treatment  medicines  expenses  rate list
    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • big relief on electricity bills in punjab
    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ...
    • manpreet singh ayali detained
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਮਨਪ੍ਰੀਤ ਸਿੰਘ ਇਆਲੀ ਨੂੰ...
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • parvinder jhota ashwani kumar bulldozer
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, ਅਸ਼ਵਨੀ ਦੀ ਦੁਕਾਨ ਤੇ ਘਰ 'ਤੇ ਚੱਲਿਆ...
    • electric shock in tapa mandi
      ਬਿਜਲੀ ਦਾ ਝਟਕਾ ਲੱਗਣ ਨਾਲ 2 ਮਜ਼ਦੂਰਾਂ ਦੀ ਦਰਦਨਾਕ ਮੌਤ
    • a major truth about parvinder jhota s life has come to light
      ਪਰਵਿੰਦਰ ਝੋਟੇ ਦੀ ਜ਼ਿੰਦਗੀ ਦਾ ਵੱਡਾ ਸੱਚ ਆਇਆ ਸਾਹਮਣੇ! ਔਖੀ ਘੜੀ 'ਚੋਂ ਇੰਝ...
    • tanda police detained   waris punjab de   leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +