Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    9:17:31 PM

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

  • commonwealth medal winners meet pm modi

    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਸਕੂਲਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ

  • Edited By Gurminder Singh,
  • Updated: 07 Mar, 2026 11:22 AM
Ludhiana-Khanna
punjab schools school education department
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਆਖ਼ਰਕਾਰ ‘ਜਗ ਬਾਣੀ’ ਦੀ ਖ਼ਬਰ ਨੇ ਫਿਰ ਅਸਰ ਦਿਖਾਇਆ ਤੇ ਸਿੱਖਿਆ ਵਿਭਾਗ ਨੂੰ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਖ਼ਿਲਾਫ਼ ਲਿਖਤੀ ਹੁਕਮ ਜਾਰੀ ਕਰਨੇ ਪੈ ਗਏ। ਮਾਮਲਾ ਕੁਝ ਨਿੱਜੀ ਸਕੂਲਾਂ ਵੱਲੋਂ ਅਪ੍ਰੈਲ ਦੀ ਬਜਾਏ ਮਾਰਚ ਵਿਚ ਹੀ ਨਵਾਂ ਸੈਸ਼ਨ ਸ਼ੁਰੂ ਕਰਨ ਨਾਲ ਜੁੜਿਆ ਹੋਇਆ ਹੈ, ਜਿਸ ਬਾਰੇ ‘ਜਗ ਬਾਣੀ’ ਨੇ ਤਿੰਨ ਦਿਨ ਪਹਿਲਾਂ ਖ਼ਬਰ ਪ੍ਰਕਾਸ਼ਿਤ ਕਰਕੇ ਸਿੱਖਿਆ ਵਿਭਾਗ ਤੇ ਸੀ.ਬੀ.ਐੱਸ.ਈ. ਦੀ ਨੀਂਦ ਖੋਲ੍ਹਣ ਦੀ ਕੋਸ਼ਿਸ਼ ਕੀਤੀ ਸੀ। ਖ਼ਬਰ ਲੱਗਦਿਆਂ ਹੀ ਸੀ.ਬੀ.ਐੱਸ.ਈ. ਨੇ ਜਿੱਥੇ ਸਕੂਲਾਂ ਨੂੰ ਪੱਤਰ ਜਾਰੀ ਕਰਨ ਦੀ ਤਿਆਰੀ ਕਰ ਲਈ ਸੀ, ਉੱਥੇ ਹੀ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਸਰਕਾਰ ਦੀਆਂ ਹਦਾਇਤਾਂ ਦਾ ਹਵਾਲਾ ਦਿੰਦੇ ਸਾਰੇ ਨਿੱਜੀ ਸਕੂਲਾਂ ਚਾਹੇ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ ਨੂੰ ਹੁਕਮ ਜਾਰੀ ਕਰ ਦਿੱਤਾ ਹੈ ਕਿ ਵਿਦਿਆਰਥੀਆਂ ਲਈ ਕਲਾਸਾਂ 1 ਅਪ੍ਰੈਲ ਤੋਂ ਹੀ ਸ਼ੁਰੂ ਕੀਤੀਆਂ ਜਾਣ।

ਇਹ ਵੀ ਪੜ੍ਹੋ : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨ 'ਤਾ ਥਾਰ 'ਚ ਬੈਠਾ ਸਰਪੰਚ, ਪੁਲਸ ਨੇ ਸੀਲ ਕੀਤਾ ਇਲਾਕਾ

ਕੋਈ ਵੀ ਸਕੂਲ ਮਾਰਚ ਵਿਚ ਕਿਸੇ ਵੀ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਕਲਾਸਾਂ ਲਈ ਨਹੀਂ ਬੁਲਾਏਗਾ। ਦੱਸ ਦੇਈਏ ਕਿ ਕਈ ਸਕੂਲਾਂ ਨੇ 1 ਅਪ੍ਰੈਲ ਤੋਂ ਪਹਿਲਾਂ ਹੀ ਸੈਸ਼ਨ ਖ਼ਤਮ ਕਰਦੇ ਨਵੇਂ ਸੈਸ਼ਨ ਦੀਆਂ ਕਲਾਸਾਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਸਨ। ਇਸ ਬਾਰੇ ਡੀ.ਈ.ਓ. ਡਿੰਪਲ ਮਦਾਨ ਨੇ ਬਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਹੈ। ਇੰਨਾ ਹੀ ਨਹੀਂ ਡੀ.ਈ.ਓ. ਵੱਲੋਂ ਜਾਰੀ ਪੱਤਰ ਵਿਚ ਸਿੱਖਿਆ ਦੇ ਖੇਤਰ ਵਿਚ ਵਪਾਰਕ ਗਤੀਵਿਧੀਆਂ ਤੇ ਮਾਪਿਆਂ ਦੇ ਆਰਥਿਕ ਸ਼ੋਸ਼ਣ ਨੂੰ ਰੋਕਣ ਲਈ ਸਖ਼ਤ ਰੁਖ ਅਪਣਾਇਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਿੱਖਿਆ ਦੀ ਆੜ ਵਿਚ ਪਬਲਿਸ਼ਰਾਂ ਨਾਲ ਮਿਲ ਕੇ ਖੇਡੀ ਜਾ ਰਹੀ ‘ਕਮੀਸ਼ਨ ਦੀ ਖੇਡ’ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਭਾਗ ਨੇ ਜ਼ਿਲ੍ਹੇ ਦੇ ਸਾਰੇ ਨਿੱਜੀ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿੱਦਿਅਕ ਸੈਸ਼ਨ 2026-27 ਲਈ ਕਲਾਸ-ਵਾਰ ਕਿਤਾਬਾਂ ਅਤੇ ਵਰਦੀ ਦੀ ਪੂਰੀ ਸੂਚੀ ਆਪਣੀ ਅਧਿਕਾਰਤ ਵੈੱਬਸਾਈਟ ਦੇ ਹੋਮ ਪੇਜ ''ਤੇ ਲਾਜ਼ਮੀ ਤੌਰ ’ਤੇ ਅਪਲੋਡ ਕਰਨ। ਸਕੂਲਾਂ ਨੂੰ ਇਸ ਹੁਕਮ ਦੀ ਪਾਲਣਾ ਲਈ ਸਿਰਫ਼ 3 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵੱਡਾ ਹਾਦਸਾ, ਸੜਕ 'ਤੇ ਵਿਛ ਗਈਆਂ ਲਾਸ਼ਾਂ

ਗੈਰ-ਜ਼ਰੂਰੀ ਕਿਤਾਬਾਂ ਦਾ ਬੋਝ ਤੇ ਮਾਪਿਆਂ ਦਾ ਸ਼ੋਸ਼ਣ

ਵੱਖ-ਵੱਖ ਸਕੂਲਾਂ ਦੇ ਮਾਪਿਆਂ ਨੇ ਦੱਸਿਆ ਕਿ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ’ਤੇ ਅਜਿਹੀਆਂ ਕਈ ਕਿਤਾਬਾਂ ਦਾ ਬੋਝ ਪਾ ਦਿੱਤਾ ਜਾਂਦਾ ਹੈ, ਜਿਨ੍ਹਾਂ ਦਾ ਮੁੱਖ ਸਿਲੇਬਸ ਨਾਲ ਕੋਈ ਸਿੱਧਾ ਸਬੰਧ ਨਹੀਂ ਹੁੰਦਾ। ਉਦਾਹਰਣ ਵਜੋਂ ਛੇਵੀਂ ਜਮਾਤ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ, ਫਾਇਨਾਂਸ਼ੀਅਲ ਲਿਟਰੇਸੀ ਤੇ ਮੋਰਲ ਸਾਇੰਸ ਵਰਗੀਆਂ ਮਹਿੰਗੀਆਂ ਕਿਤਾਬਾਂ ਲਾਜ਼ਮੀ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ ਐਲਾਨ

ਵਰਦੀ ਦੀ ਮੋਨੋਪੋਲੀ ਹੋਵੇਗੀ ਖ਼ਤਮ

ਕਈ ਸਕੂਲ ਹਰ ਸਾਲ ਵਰਦੀ ਦੇ ਰੰਗ ਜਾਂ ਡਿਜ਼ਾਈਨ ਵਿੱਚ ਮਾਮੂਲੀ ਬਦਲਾਅ ਕਰ ਦਿੰਦੇ ਹਨ ਤਾਂ ਜੋ ਮਾਪੇ ਪੁਰਾਣੀ ਵਰਦੀ ਦੀ ਵਰਤੋਂ ਨਾ ਕਰ ਸਕਣ। ਇਸ ਤੋਂ ਇਲਾਵਾ ਸਕੂਲਾਂ ਵੱਲੋਂ ਕੁਝ ਖ਼ਾਸ ਦੁਕਾਨਾਂ ਨੂੰ ਹੀ ਨਾਮਜ਼ਦ ਕੀਤਾ ਜਾਂਦਾ ਹੈ, ਜਿੱਥੇ ਵਰਦੀਆਂ ਬਾਜ਼ਾਰ ਦਰ ਨਾਲੋਂ ਕਿਤੇ ਵੱਧ ਕੀਮਤਾਂ ''ਤੇ ਵੇਚੀਆਂ ਜਾਂਦੀਆਂ ਹਨ। ਵਿਭਾਗ ਦੇ ਨਵੇਂ ਹੁਕਮਾਂ ਦਾ ਉਦੇਸ਼ ਇਸ ਵਪਾਰਕ ਏਕਾਧਿਕਾਰ ਨੂੰ ਖ਼ਤਮ ਕਰਨਾ ਹੈ।

ਸਕੂਲਾਂ ਦੇ ਅੰਦਰ ਕਾਊਂਟਰ ਲਗਾ ਕੇ ਕਿਤਾਬਾਂ ਵੇਚਣ ’ਤੇ ਵਿਸ਼ੇਸ਼ ਨਜ਼ਰ

ਵਿਭਾਗ ਉਨ੍ਹਾਂ ਸਕੂਲਾਂ ’ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਜੋ ਨਿਯਮਾਂ ਦੀ ਉਲੰਘਣਾ ਕਰਕੇ ਸਕੂਲ ਦੇ ਅੰਦਰ ਹੀ ਵਪਾਰਕ ਗਤੀਵਿਧੀਆਂ ਚਲਾ ਰਹੇ ਹਨ। ਪਿਛਲੇ ਸਾਲ ਵੀ ਅਜਿਹੀਆਂ ਸ਼ਿਕਾਇਤਾਂ ਮਿਲੀਆਂ ਸਨ ਪਰ ਇਸ ਵਾਰ ਸਖ਼ਤ ਕਾਰਵਾਈ ਦੀ ਤਿਆਰੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨੂੰ ਨਹੀਂ ਮਿਲੇਗਾ ਲਾਭ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab schools
  • School Education Department
  • Students in schools
  • ਪੰਜਾਬ ਦੇ ਸਕੂਲ
  • ਸਕੂਲ ਸਿੱਖਿਆ ਵਿਭਾਗ
  • ਸਕੂਲਾਂ ਵਿਚ ਵਿਦਿਆਰਥੀ

ਇਲੈਕਟ੍ਰਾਨਿਕ ਕੰਡੇ ਤੇ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ

NEXT STORY

Stories You May Like

  • threat of serious diseases in punjab
    ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
  • punjab schools  holidays in schools
    ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
  • punjab schools  school holidays
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • municipal corporation strict on property owners  4 properties sealed
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • punjab private schools  fee hike
    ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • husband wife canada
      ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
    • new twist in case boy escaped from kapurthala police custody
      ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ...
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +