Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    5:57:09 PM

  • pension arrears employee

    ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ...

  • major statement by amarjit chawla after being excommunicated from the panth

    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ...

  • cyber fraudster cash fire home

    ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ...

  • motorists traffic police punjab vehicles

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਛੁੱਟੀਆਂ ਮੁੱਕਣ ਤੋਂ ਪਹਿਲਾਂ ਨਵੇਂ ਹੁਕਮ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਛੁੱਟੀਆਂ ਮੁੱਕਣ ਤੋਂ ਪਹਿਲਾਂ ਨਵੇਂ ਹੁਕਮ ਜਾਰੀ

  • Edited By Gurminder Singh,
  • Updated: 30 Jun, 2025 06:47 PM
Moga
punjab schools holidays education department
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਬਿੰਦਾ) : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮਿਤੀ 1 ਜੁਲਾਈ ਨੂੰ ਸਕੂਲ ਮੁੜ ਖੁੱਲ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡੀ. ਈ. ਓ. ਸੈਕੰਡਰੀ ਅਸ਼ੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ 30 ਜੂਨ ਨੂੰ ਸਮਾਪਤ ਹੋ ਰਹੀਆਂ ਹਨ, ਜਿਸ ਦੇ ਚੱਲਦਿਆਂ ਸਕੂਲ ਖੁੱਲ ਰਹੇ ਹਨ, ਜਿਸ ਦੇ ਸਬੰਧ ਵਿਚ ਬੱਚਿਆਂ ਨੂੰ ਪਹਿਲੇ ਦਿਨ ਸਕੂਲ ਖੁੱਲਣ ’ਤੇ ਇਕ ਤਿਉਹਾਰ ਵਰਗਾ ਦਿਨ ਮਨਾਉਣ ਦੇ ਇਰਾਦੇ ਨਾਲ ਸਕੂਲਾਂ ਲਈ ਸੱਦਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਥਾਣੇ ਦੇ ਨੇੜੇ ਹੀ ਮੁੰਡਿਆਂ ਨੇ...

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡੀ. ਈ. ਓ. ਗੁਰਦਿਆਲ ਸਿੰਘ ਮਠਾੜੂ ਨੇ ਦੱਸਿਆ ਕਿ ਬੱਚਿਆਂ ਨੂੰ ਸਕੂਲਾਂ ਦੀ ਹਰ ਤਰ੍ਹਾਂ ਦੀ ਸੁਰੱਖਿਆ ਦੇਣ ਲਈ ਸਕੂਲ ਬਿਲਡਿੰਗ ਦੀ ਅੰਦਰੂਨੀ ਅਤੇ ਬਾਹਰੀ ਹਾਈਜੈਨਿਕ ਸਾਫ-ਸਫਾਈ ਕਰਵਾਉਣ ਲਈ ਕਿਹਾ ਗਿਆ ਹੈ। ਸਕੂਲ ਪ੍ਰਬੰਧਕਾਂ ਵੱਲੋਂ ਸਕੂਲਾਂ ਦੇ ਕਮਰੇ, ਬੈਂਚ, ਫਰਸ਼, ਦੀਵਾਰਾ,ਦਰਵਾਜੇ, ਤਾਕੀਆ, ਪਰਦੇ, ਕੰਪਿਊਟਰ ਸਿਸਟਮ ਸਮੇਤ ਹਰ ਤਰ੍ਹਾਂ ਦੀ ਵਿੱਦਿਅਕ ਸਮੱਗਰੀ ਨੂੰ ਸਵੱਛਤਾ ਨਾਲ ਚੰਗੀ ਤਰ੍ਹਾਂ ਸਾਫ ਕਰਵਾਉਣ। ਯੋਗ ਪਾਣੀ ਦੀਆਂ ਥਾਵਾਂ, ਪਾਣੀ ਦੀਆਂ ਟੈਂਕੀਆਂ, ਪਖਾਨਿਆਂ ਨੂੰ ਹਾਈਜੀਨਿਕ ਤਰੀਕੇ ਨਾਲ ਸਾਫ ਕਰਨ ਲਈ ਕਿਹਾ ਗਿਆ ਹੈ। ਵਿਭਾਗ ਵੱਲੋਂ ਛੁੱਟੀਆਂ ਤੋਂ ਬਾਅਦ ਮੁੜ ਸਕੂਲ ਖੁੱਲਣ ’ਤੇ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਸੁਖਾਵਾਂ ਮਾਹੌਲ ਸਿਰਜਣ ਲਈ ਸਕੂਲ ਪ੍ਰਬੰਧਕਾਂ ਨੂੰ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ। ਬੱਚਿਆਂ ਦੀ 100 ਫੀਸਦੀ ਹਾਜ਼ਰੀ ਕਰਨ ਲਈ ਬੱਚਿਆਂ ਅਤੇ ਮਾਪਿਆਂ ਨੂੰ ਵੱਖ-ਵੱਖ ਮਾਧਿਅਮ ਰਾਹੀ ਸੰਦੇਸ਼ ਲਗਾਏ ਜਾਣ।

ਇਹ ਵੀ ਪੜ੍ਹੋ : ਦਿਨ ਚੜ੍ਹਦੇ ਪੰਜਾਬ ਦੇ ਇਸ ਪਿੰਡ ਵਿਚ ਪੈ ਗਿਆ ਰੌਲਾ, ਘਟਨਾ ਦੇਖ ਹਰ ਕੰਬ ਗਿਆ ਹਰ ਕੋਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab schools
  • holidays
  • education department
  • ਪੰਜਾਬ ਦੇ ਸਕੂਲਾਂ
  • ਛੁੱਟੀਆਂ
  • ਸਿੱਖਿਆ ਵਿਭਾਗ

ਅਧਿਆਪਕ ਦੀ ਜਾਨ ਬਚਾਉਣ ਲਈ DSP ਨੇ ਨਹਿਰ 'ਚ ਮਾਰੀ ਛਾਲ, ਹੋਵੇਗਾ ਸਨਮਾਨ

NEXT STORY

Stories You May Like

  • amritsar airport passengers flight
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • fuel crisis
    ਵਧ ਗਿਆ ਬਾਲਣ ਸੰਕਟ ! ਫਰਾਂਸ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
  • big news for punjab board students
    ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ
  • restrictions imposed in view of the wedding anniversary of guru nanak dev ji
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • pspcl  officials  chairman
    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੇ ਸਖ਼ਤ ਹੁਕਮ ਜਾਰੀ
  • sting video of mixing 12 kg water in 28 kg milk surfaced
    ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • innova  collision  accident
      ਇਨੋਵਾ ਤੇ ਆਈ-20 ਕਾਰ ਦੀ ਸਿੱਧੀ ਟੱਕਰ, ਭਿਆਨਕ ਬਣੇ ਹਾਲਾਤ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ...
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • youth murder case
      ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
    • extortion  firing  cctv
      ਫਿਰੌਤੀ ਨੂੰ ਲੈ ਫਾਇਰਿੰਗ ਕਰਨ ਆਏ ਬਦਮਾਸ਼ਾਂ ਕੋਲੋਂ ਨਹੀਂ ਚੱਲੀ ਗੋਲੀ
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • teacher death case
      ਬਠਿੰਡਾ 'ਚ ਅਧਿਆਪਕ ਦੀ ਮੌਤ ਬਾਰੇ ਨਿਆਇਕ ਜਾਂਚ ਦਾ ਵੱਡਾ ਖ਼ੁਲਾਸਾ
    • miri piri khalsa march tanda
      ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +