Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    9:51:53 AM

  • big decision of punjab school education board

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ,...

  • gas pipeline incident

    ਫਟ ਗਈ ਗੈਸ ਪਾਈਪਲਾਈਨ! ਹੋ ਗਿਆ ਜ਼ਬਰਦਸਤ ਧਮਾਕਾ, 4...

  • wave of mourning in the cricket world

    ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ...

  • lucknow coaching  illegal building

    ਲਖਨਊ ਕੋਚਿੰਗ ਅਗਨੀਕਾਂਡ: 15 ਮੌਤਾਂ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਖੁੱਲ੍ਹਣਗੇ ਸਕੂਲ, ਕੋਵਿਡ ਨਿਯਮਾਂ ਦੀ ਪਾਲਣਾ ਹੋਵੇਗੀ ਲਾਜ਼ਮੀ

PUNJAB News Punjabi(ਪੰਜਾਬ)

ਪੰਜਾਬ 'ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਖੁੱਲ੍ਹਣਗੇ ਸਕੂਲ, ਕੋਵਿਡ ਨਿਯਮਾਂ ਦੀ ਪਾਲਣਾ ਹੋਵੇਗੀ ਲਾਜ਼ਮੀ

  • Edited By Babita,
  • Updated: 01 Aug, 2021 05:20 PM
Chandigarh
punjab schools reopens
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖ਼ਤੀ ਸਹਿਮਤੀ ਦੇਣੀ ਹੋਵੇਗੀ।

ਇਹ ਵੀ ਪੜ੍ਹੋ : ਹੈਵਾਨੀਅਤ ਦੀ ਹੱਦ : ਜ਼ਿੰਦਾ ਕਤੂਰੇ ਨੂੰ ਤਪਦੇ ਤੰਦੂਰ 'ਚ ਸੁੱਟਿਆ, CCTV 'ਚ ਕੈਦ ਹੋਈ ਸਾਰੀ ਘਟਨਾ

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਹਾਮਾਰੀ ਦੌਰਾਨ ਅਧਿਆਪਕ ਸਿਰਫ ਆਨਲਾਈਨ ਕਲਾਸਾਂ ਰਾਹੀਂ ਹੀ ਵਿਦਿਆਰਥੀਆਂ ਨਾਲ ਸੰਪਰਕ ਵਿੱਚ ਸਨ ਪਰ ਸਕੂਲਾਂ ਦਾ ਮੁੜ ਖੁੱਲ੍ਹਣਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਢੁੱਕਵੇਂ ਮੁਲਾਂਕਣ ਲਈ ਬਹੁਤ ਮਹੱਤਵਪੂਰਣ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁਲਾਂਕਣ ਤੋਂ ਬਾਅਦ ਅਧਿਆਪਕਾਂ ਵੱਲੋਂ ਉਨ੍ਹਾਂ ਵਿਸ਼ਿਆਂ ‘ਤੇ ਵਧੇਰੇ ਧਿਆਨ ਦਿੱਤਾ ਜਾ ਸਕੇਗਾ, ਜਿਨ੍ਹਾਂ ਲਈ ਵਧੇਰੇ ਤਵੱਜੋਂ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਕਿਹਾ ਕਿ ਦੁਬਾਰਾ ਖੁੱਲ੍ਹਣ ਨਾਲ ਸਕੂਲਾਂ ਅਤੇ ਅਧਿਆਪਕਾਂ ਨੂੰ ਪ੍ਰੈਕਟੀਕਲ ਵਿਸ਼ਿਆਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਪ੍ਰੈਕਟੀਕਲ ਕਲਾਸਾਂ ਉਪਲਬਧ ਕਰਵਾਉਣ ਦਾ ਮੌਕਾ ਵੀ ਮਿਲੇਗਾ। ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸ ਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ : ਵੱਡੀ ਲਾਪਰਵਾਹੀ : ਸਿਵਲ ਹਸਪਤਾਲ ਤੋਂ ਐਕਸਾਪਇਰ ਹੋ ਚੁੱਕੀ 'ਟ੍ਰਾਮਾਡੋਲ' ਚੋਰੀ ਕਰਕੇ ਵੇਚ ਰਹੇ ਨਸ਼ੇੜੀ (ਤਸਵੀਰਾਂ)

ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤਫ਼ਸੀਲੀ (ਵਿਸਥਾਰਿਤ) ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਕਿ ਸਾਰੇ ਸਕੂਲਾਂ ਨੂੰ ਵੀ ਭੇਜੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਿਜ਼ੀਕਲ ਕਲਾਸਾਂ ਲਗਾਉਣ ਦੀ ਆਗਿਆ ਦੇਣ ਤੋਂ ਪਹਿਲਾਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਕੋਵਿਡ ਟੀਕੇ ਦੀਆਂ ਦੋਵੇਂ ਖ਼ਰਾਕਾਂ ਲੈਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਬੰਧਿਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਤਰਜ਼ੀਹੀ ਤੌਰ ’ਤੇ ਸਕੂਲ ਸਟਾਫ਼ ਲਈ ਟੀਕੇ ਦੀ ਉਪਲੱਬਧਤਾ ਦਾ ਪ੍ਰਬੰਧ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ 100:1 ਅਨੁਪਾਤ ਅਨੁਸਾਰਾ ਸਕੂਲਾਂ ਵਿੱਚ ਰੈਂਡਮ ਟੈਸਟ ਵੀ ਕੀਤੇ ਜਾਣ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਹਰ ਹਫਤੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab
  • School
  • 2 August
  • Vijay Inder Singla
  • ਪੰਜਾਬ
  • ਸਕੂਲ
  • 2 ਅਗਸਤ
  • ਵਿਜੈ ਇੰਦਰ ਸਿੰਗਲਾ

56 ਦਿਨਾਂ ਬਾਅਦ ਦੁਬਈ ਤੋਂ ਵਤਨ ਪੁੱਜੀ ਪਿੰਡ ਹਸਨਪੁਰ ਦੇ ਰਣਜੀਤ ਸਿੰਘ ਦੀ ਦੇਹ

NEXT STORY

Stories You May Like

  • pan card mandatory for purchases over 2 lakh
    ਸਾਵਧਾਨ! ₹2 ਲੱਖ ਤੋਂ ਵੱਧ ਦੀ ਖ਼ਰੀਦਦਾਰੀ 'ਤੇ PAN Card ਲਾਜ਼ਮੀ, ਗ਼ਲਤ ਜਾਣਕਾਰੀ ਦਿੱਤੀ ਤਾਂ ਲੱਗੇਗਾ ਜੁਰਮਾਨਾ
  • mars will transit in gemini on august 2
    ਮੰਗਲ 2 ਅਗਸਤ ਨੂੰ ਕਰਨਗੇ ਮਿਥੁਨ ਰਾਸ਼ੀ 'ਚ ਗੋਚਰ, ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ
  • holidays over  all schools will open from june 18
    ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ ਨਿਤਿਆਨੰਦ ਨੇ ਕਰ'ਤਾ ਐਲਾਨ
  • with the grace of devguru jupiter
    ਦੇਵਗੁਰੂ ਬ੍ਰਹਸਪਤੀ ਦੀ ਕਿਰਪਾ ਨਾਲ ਚਮਕੇਗੀ ਇਨ੍ਹਾਂ 2 ਰਾਸ਼ੀਆਂ ਦੀ ਕਿਸਮਤ, ਖੁੱਲ੍ਹਣਗੇ ਤਰੱਕੀ ਦੇ ਦਰਵਾਜ਼ੇ!
  • school closed summer vacation
    ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ UP ਦੇ ਸਕੂਲ
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • 2 persons arrested with 3 illegal pistols and 2 mobile phones
    3 ਨਾਜਾਇਜ਼ ਪਿਸਤੌਲਾਂ 2 ਮੋਬਾਇਲ ਫੋਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurugram police action confirms congress claims khaira
      ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ ਦਾਅਵਿਆਂ ਦੀ ਪੁਸ਼ਟੀ : ਖਹਿਰਾ
    • manish tiwari on punjab congress
      ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਦਲਣ ਦੀਆਂ ਚਰਚਾਵਾਂ 'ਤੇ ਮਨੀਸ਼ ਤਿਵਾੜੀ ਨੇ ਜਤਾਈ...
    • accident in ludhiana
      ਦੁੱਗਰੀ ਪੁਲ਼ ਤੋਂ ਹੇਠਾਂ ਡਿੱਗਿਆ ਐਕਟਿਵਾ ਸਵਾਰ! ਹੋਈ ਦਰਦਨਾਕ ਮੌਤ
    • student dies in road accident
      ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਸੋਚਿਆ ਨਾ ਸੀ ਇੰਝ...
    • accident in barnala
      ਧਨੌਲਾ-ਭੀਖੀ ਰੋਡ ’ਤੇ ਹਾਦਸਾ! ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
    • ludhiana cp office
      ਨਿਹੰਗ ਸਿੰਘ ਤੇ ਸ਼ਿਵ ਸੈਨਾ ਆਗੂ ਫ਼ਿਰ ਹੋਏ ਆਹਮੋ-ਸਾਹਮਣੇ! ਪੁਲਸ ਨੇ ਸ਼ਾਂਤ ਕਰਵਾਇਆ...
    • dera sachkhand ballan head sant niranjan das ji honored with padma shri
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
    • maharashtra government sri hazur sahib
      ਮਹਾਰਾਸ਼ਟਰ ਸਰਕਾਰ ਵੱਲੋਂ Sikh Gurdwara Act ਰੱਦ, ਨਵੇਂ ਕਾਨੂੰਨ ਦੀ ਤਿਆਰੀ,...
    • nihang singhs return from uttarakhand gurdwara sahib
      ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ...
    • bricks in punjab  price of bricks
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +