Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    2:22:52 PM

  • punjab congress meeting

    ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ...

  • major incident in punjab

    ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ...

  • diljit dosanjh  s indirect jibe at cjp at delhi concert

    "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ...

  • punjab police action

    ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ ਦੇ ਸਕੂਲ 'ਚ ਵੱਜੇ ਖ਼ਤਰੇ ਦੇ ਹੂਟਰ, ਪਹੁੰਚੀ ਐੱਨ. ਡੀ. ਆਰ. ਐੱਫ., 10 ਵਿਦਿਆਰਥੀ ਬਚਾਏ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲ 'ਚ ਵੱਜੇ ਖ਼ਤਰੇ ਦੇ ਹੂਟਰ, ਪਹੁੰਚੀ ਐੱਨ. ਡੀ. ਆਰ. ਐੱਫ., 10 ਵਿਦਿਆਰਥੀ ਬਚਾਏ

  • Edited By Gurminder Singh,
  • Updated: 27 Nov, 2024 06:14 PM
Moga
punjab schools students
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼) : ਮੋਗਾ ਦੇ ਬਲੂਮਿੰਗ ਬਡਜ਼ ਸਕੂਲ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਆਪਦਾ ਪ੍ਰਬੰਧਨ ਅਥਾਰਟੀ ਦੇ ਸਹਿਯੋਗ ਨਾਲ ਭੂਚਾਲ ਅਤੇ ਇਵੈਕੁਏਸ਼ਨ ਡਰਿੱਲ ਕਰਵਾਈ ਗਈ। ਇਸ ਡਰਿੱਲ ਦਾ ਮਕਸਦ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਭੂਚਾਲ ਆਉਣ ਦੀ ਸੂਰਤ ਵਿਚ ਬਚਾਓ ਅਤੇ ਆਫ਼ਤ ਪ੍ਰਬੰਧਨ ਦੀ ਸਿਖ਼ਲਾਈ ਦੇਣਾ ਅਤੇ ਹੰਗਾਮੀ ਹਾਲਤ ਪੈਦਾ ਹੋਣ ਉੱਤੇ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਸੀ। ਇਸ ਡਰਿੱਲ ਦੌਰਾਨ ਸਾਰੰਗਪ੍ਰੀਤ ਸਿੰਘ ਐੱਸ. ਡੀ. ਐੱਮ. ਮੋਗਾ, ਐੱਨ. ਡੀ. ਆਰ. ਐੱਫ ਦੇ ਏਰੀਆ ਮੁਖੀ ਡੀ. ਐੱਲ. ਜਾਖੜ, ਡੀ. ਐੱਸ. ਪੀ. ਜੋਰਾ ਸਿੰਘ, ਜ਼ਿਲ੍ਹਾ ਆਪਦਾ ਪ੍ਰਬੰਧਨ ਅਥਾਰਟੀ ਦੇ ਮੁਖੀ ਰਾਮ ਚੰਦਰ ਅਤੇ ਹੋਰ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਸੂਬੇ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਤੋਹਫ਼ਾ

PunjabKesari

ਅੱਜ ਬਾਅਦ ਦੁਪਹਿਰ 1:03 ਵਜੇ ਸਕੂਲ ਵੱਲੋਂ ਭੂਚਾਲ ਆਉਣ ਸਬੰਧੀ ਹੂਟਰ ਵਜਾਇਆ ਗਿਆ, ਜਿਸ ਉੱਤੇ ਤੁਰੰਤ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਅਲਰਟ ਕੀਤਾ ਗਿਆ ਅਤੇ ਤੁਰੰਤ ਸਕੂਲ ਵਿਖੇ ਪਹੁੰਚਣ ਲਈ ਕਿਹਾ ਗਿਆ। ਸਾਰੇ ਵਿਭਾਗਾਂ ਵੱਲੋਂ ਤੁਰੰਤ ਹਰਕਤ 'ਚ ਆਉਂਦਿਆਂ 10 ਵਿਦਿਆਰਥੀਆਂ ਨੂੰ ਬਚਾਇਆ ਗਿਆ। ਮੌਕ ਡਰਿੱਲ ਲਈ ਐੱਨ. ਡੀ. ਆਰ. ਐੱਫ. ਦੀ ਟੀਮ, ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ, ਸਿਹਤ ਵਿਭਾਗ ਅਤੇ ਪੁਲਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪਹੁੰਚੇ ਹੋਏ ਸਨ। ਇਹ ਡਰਿੱਲ 2:00 ਵਜੇ ਮੁਕੰਮਲ ਹੋਈ। ਸਾਰੇ ਵਿਭਾਗਾਂ ਵੱਲੋਂ ਸਮੇਂ ਸਿਰ ਕਾਰਵਾਈ ਕਰਦਿਆਂ ਲੋਕਾਂ ਨੂੰ ਬਚਾਉਣ ਅਤੇ ਸਥਿਤੀ ਨੂੰ ਠੀਕ ਕਰਨ ਲਈ ਆਪਣੀ-ਆਪਣੀ ਬਣਦੀ ਡਿਊਟੀ ਨਿਭਾਈ ਗਈ। 

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਅਲਰਟ, ਜਾਰੀ ਹੋਈ ਐਡਵਾਈਜ਼ਰੀ

ਇਸ ਡਰਿੱਲ ਵਿਚ ਹਰ ਤਰ੍ਹਾਂ ਦੇ ਉਪਕਰਨ ਅਤੇ ਸਾਧਨਾਂ ਦੀ ਵਰਤੋਂ ਕੀਤੀ ਗਈ, ਜੋ ਕਿ ਕਿਸੇ ਹੰਗਾਮੀ ਸਥਿਤੀ ਵਿਚ ਲੋੜੀਂਦੇ ਹੁੰਦੇ ਹਨ। ਲੋਕਾਂ ਨੂੰ ਇਸ ਸਥਿਤੀ ਨਾਲ ਨਜਿੱਠਣ ਲਈ ਕੀ-ਕੀ ਤਰੀਕੇ ਵਰਤੇ ਜਾਂਦੇ ਹਨ, ਇਸ ਬਾਰੇ ਜਾਣਕਾਰੀ ਦਿੱਤੀ ਗਈ। ਕੁੱਲ ਮਿਲਾ ਕੇ ਇਹ ਮੌਕ ਡਰਿੱਲ ਬਹੁਤ ਹੀ ਸਫ਼ਲ ਅਤੇ ਸਿੱਖਿਆਦਾਇਕ ਰਹੀ। ਇਸ ਡਰਿੱਲ ਲਈ ਸਕੂਲ ਦੇ ਮੁਖੀ ਸੰਜੀਵ ਕੁਮਾਰ ਸੈਣੀ ਅਤੇ ਪ੍ਰਿੰਸੀਪਲ ਡਾਕਟਰ ਹਮੀਲੀਆ ਰਾਣੀ, ਚੇਅਰਪਰਸਨ ਕਮਲ ਸੈਣੀ ਅਤੇ ਸਕੂਲ ਨੋਡਲ ਅਫ਼ਸਰ ਰਾਹੁਲ ਛਾਬੜਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਲਈ ਧੰਨਵਾਦ ਕੀਤਾ। ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਮੋਗਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਹੋ ਗਿਆ ਇਹ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab schools
  • Punjab students
  • school students
  • ਪੰਜਾਬ ਦੇ ਸਕੂਲ
  • ਪੰਜਾਬ ਦੇ ਵਿਦਿਆਰਥੀ
  • ਸਕੂਲੀ ਵਿਦਿਆਰਥੀ

ਕੁੱਟਮਾਰ ਕਰਨ ਵਾਲੇ ਭਰਾ-ਭਰਜਾਈ ਸਣੇ 5 ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • punjab school education board announces class 10 and 12 results
    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
  • parvinder singh jhota crpf ministry of home affairs
    ਪਰਵਿੰਦਰ ਝੋਟੇ ਦੇ ਇਨਸਾਫ ਲਈ ਲੱਗੇ ਧਰਨੇ ਵਿਚਾਲੇ ਮਾਨਸਾ ਪਹੁੰਚੀ ਸੀ. ਆਰ. ਪੀ. ਐੱਫ.
  • silver at 10 month low  gold prices also fell
    10 ਮਹੀਨਿਆਂ ਦੇ ਹੇਠਲੇ ਪੱਧਰ ਤੇ ਚਾਂਦੀ, ਸੋਨੇ ਦੇ ਵੀ ਟੁੱਟੇ ਭਾਅ, ਜਾਣੋ ਕਿੰਨੇ ਹੋਏ ਰੇਟ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • construction work banned in delhi ncr from november 5 to 20
    ਦਿੱਲੀ-ਐੱਨ. ਸੀ. ਆਰ. ’ਚ 5 ਤੋਂ 20 ਨਵੰਬਰ ਤੱਕ ਉਸਾਰੀ ਕਾਰਜਾਂ ’ਤੇ ਰੋਕ
  • doors of gangotri dham to close on november 10
    ਗੰਗੋਤਰੀ ਧਾਮ ਦੇ ਕਿਵਾੜ 10 ਨਵੰਬਰ ਨੂੰ ਹੋਣਗੇ ਬੰਦ
  • 10 lakh  girlfriend  poison  lover
    ਪਾਣੀਪਤ 'ਚ ਪਿਆਰ ਦਾ ਖੌਫਨਾਕ ਅੰਤ; 10 ਲੱਖ ਨਾ ਦੇਣ 'ਤੇ ਪ੍ਰੇਮਿਕਾ ਨੇ ਮਾਰ 'ਤਾ ਪ੍ਰੇਮੀ, ਪਿਤਾ ਨੇ ਕੀਤਾ ਖੁਲਾਸਾ
  • fir on school incident
    ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ ਠੇਕੇਦਾਰ ਦੇ ਨਾਮ ਸ਼ਾਮਲ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
  • code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • candidate assembly elections bhagwant mann
      Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ...
    • fire in godown of newly built tent house in shahkot
      ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
    • jalandhar cp satinder singh orders increased security in sensitive areas
      ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
    • punjab cabinet meeting today
      ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ...
    • continuous arrival of drones at the border
      ਪੰਜਾਬ: ਬਾਰਡਰ ’ਤੇ ਲਗਾਤਾਰ ਹੋ ਰਹੀ ਡਰੋਨਾਂ ਦੀ ਆਮਦ, 10 ਮਹੀਨੇ 'ਚ ਹੈਰੋਇਨ...
    • court sends travel agent tarun khosla to jail in money laundering case
      ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
    • events marking the birth centenary of bhagat ravidas ji held in amritsar
      ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਧੂਮਧਾਮ ਨਾਲ ਮਨਾਏਗੀ SGPC, ਦੇਸ਼ ਭਰ 'ਚ ਹੋਣਗੇ...
    • dhanteras diwali govardhan puja bhai dooj date
      ਜਾਣੋ ਕਦੋਂ ਮਨਾਏ ਜਾਣਗੇ ਧਨਤੇਰਸ, ਦੀਵਾਲੀ, ਭਾਈ ਦੂਜ, ਛਠ ਪੂਜਾ ਸਣੇ ਹੋਰ ਤਿਉਹਾਰ,...
    • preparations begin for the birth anniversary of sri guru gobind singh ji
      ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਸ਼ੁਰੂ, ਸਮਰਾਟ...
    • code of conduct to come into force in the first week of january
      ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +