Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    9:48:45 AM

  • a warning bell for the people of punjab

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ...

  • indian national in oman

    ਓਮਾਨ ਤੋਂ ਮੰਦਭਾਗੀ ਖ਼ਬਰ, ਜਹਾਜ਼ 'ਤੇ ਸਵਾਰ ਭਾਰਤੀ...

  • uproar at pataliputra station

    ਪਾਟਲੀਪੁੱਤਰ ਸਟੇਸ਼ਨ 'ਤੇ ਹੰਗਾਮਾ: ਟ੍ਰੇਨਾਂ ਦੀ ਘਾਟ...

  • pm modi reached france

    ਫਰਾਂਸ ਪੁੱਜੇ PM ਮੋਦੀ; ਅੱਜ ਰਾਸ਼ਟਰਪਤੀ ਮੈਕਰੋਨ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ

  • Edited By Gurminder Singh,
  • Updated: 14 May, 2026 05:40 PM
Chandigarh
punjab schools summer vacations
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਵੱਡਾ ਕਦਮ ਚੁੱਕਦਿਆਂ ਅਹਿਮ ਫੈਸਲਾ ਲਿਆ ਹੈ। ਦਫ਼ਤਰ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵੱਲੋਂ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਦੀਆਂ ਬਦਲੀਆਂ ਦੇ ਸਬੰਧ ਵਿਚ ਇੱਕ ਮਹੱਤਵਪੂਰਨ ਜਨਤਕ ਸੂਚਨਾ ਜਾਰੀ ਕੀਤੀ ਗਈ ਹੈ। ਸਾਲ 2026 ਦੀ ਬਦਲੀ ਨੀਤੀ ਅਨੁਸਾਰ, ਜੋ ਕਰਮਚਾਰੀ ਆਪਣੀ ਬਦਲੀ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਆਪਣੇ ਵੇਰਵੇ (ਜਿਵੇਂ ਕਿ ਜਨਰਲ ਵੇਰਵੇ, ਨਤੀਜੇ ਅਤੇ ਸਰਵਿਸ ਰਿਕਾਰਡ) ਆਨਲਾਈਨ ਪੋਰਟਲ 'ਤੇ ਭਰਨੇ ਲਾਜ਼ਮੀ ਹਨ। ਪਹਿਲਾਂ ਇਹ ਵੇਰਵੇ ਭਰਨ ਦੀ ਮਿਤੀ 14 ਮਈ 2026 ਤੱਕ ਸੀ ਪਰ ਕੁਝ ਤਕਨੀਕੀ ਮੁਸ਼ਕਲਾਂ ਕਾਰਨ ਕਰਮਚਾਰੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਵਿਭਾਗ ਨੇ ਇਸ ਵਿਚ ਵਾਧਾ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ

ਹੁਣ ਕਰਮਚਾਰੀ 15 ਮਈ 2026 ਤੋਂ 18 ਮਈ 2026 ਤੱਕ ਆਪਣੇ ਵੇਰਵੇ ਆਨਲਾਈਨ ਭਰ ਸਕਦੇ ਹਨ। ਇਹ ਨੋਟਿਸ ਟੀਚਰ ਟ੍ਰਾਂਸਫਰ ਪਾਲਿਸੀ-2019 ਅਧੀਨ ਆਉਂਦੇ ਅਧਿਆਪਕਾਂ ਤੋਂ ਇਲਾਵਾ ਪੰਜਾਬ ICT ਐਜੂਕੇਸ਼ਨ ਸੁਸਾਇਟੀ ਅਧੀਨ ਕੰਮ ਕਰ ਰਹੀ ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ 'ਤੇ ਵੀ ਲਾਗੂ ਹੁੰਦਾ ਹੈ। ਜੇਕਰ ਕਿਸੇ ਕਰਮਚਾਰੀ ਨੂੰ ਵੇਰਵੇ ਭਰਨ ਜਾਂ ਬਦਲੀ ਲਈ ਅਪਲਾਈ ਕਰਨ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਆਪਣੇ ਜ਼ਿਲ੍ਹੇ ਦੇ ਐੱਮ.ਆਈ.ਐੱਸ. ਕੋਆਰਡੀਨੇਟਰ ਦੀ ਮਦਦ ਲੈ ਸਕਦਾ ਹੈ। ਇਨ੍ਹਾਂ ਕੋਆਰਡੀਨੇਟਰਾਂ ਦੇ ਸੰਪਰਕ ਨੰਬਰਾਂ ਦੀ ਸੂਚੀ 'epunjabschool' ਪੋਰਟਲ 'ਤੇ ਉਪਲਬਧ ਹੈ। ਇਹ ਹੁਕਮ ਸਹਾਇਕ ਡਾਇਰੈਕਟਰ (ਟ੍ਰਾਂਸਫਰ ਸੈੱਲ) ਵੱਲੋਂ 14 ਮਈ 2026 ਨੂੰ ਜਾਰੀ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਚਲਾਨ ਅਦਾ ਨਾ ਕੀਤਾ ਤਾਂ ਵਾਹਨ ਹੋਵੇਗਾ ਜ਼ਬਤ, ਪੰਜਾਬ 'ਚ ਨਵੇਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • Punjab schools
  • summer vacations
  • school holidays
  • ਪੰਜਾਬ ਦੇ ਸਕੂਲ
  • ਗਰਮੀਆਂ ਦੀਆਂ ਛੁੱਟੀਆਂ
  • ਸਕੂਲਾਂ ਵਿਚ ਛੁੱਟੀਆਂ

ਲੁਧਿਆਣਾ ਵਿਚ ਮਹਿਲਾ ਨਾਲ ਹੋਈ ਲੁੱਟ, ਸੀ. ਸੀ. ਟੀ.ਵੀ. ਕੈਮਰੇ 'ਚ ਕੈਦ ਹੋਈ ਵਾਰਦਾਤ

NEXT STORY

Stories You May Like

  • summer vacations have begun in punjab schools
    ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ
  • new orders for schools amid summer vacations
    ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ
  • summer vacation  guru nagari
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ
  • big relief for parents regarding school fees
    ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ ਅਹਿਮ ਐਲਾਨ
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
  • big news for students during summer vacation
    ਗਰਮੀ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਸ਼ਡਿਊਲ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ ਤੱਕ...
  • summer holidays  good news  punjab
    ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
  • big success of jalandhar police
    ਜਲੰਧਰ ਪੁਲਸ ਦੀ ਵੱਡੀ ਕਾਮਯਾਬੀ: ਔਰਤ ਤੋਂ ਮੋਬਾਈਲ ਤੇ ਬੱਚਾ ਖੋਹਣ ਦੀ ਕੋਸ਼ਿਸ਼...
  • rampage vaan zandjkipper in meowal
    ਮੀਓਵਾਲ ’ਚ ਰੇਤ ਦੇ ਟਿੱਪਰ ਦਾ ਤਾਂਡਵ: 25 ਸਾਲਾ ਨੌਜਵਾਨ ਨੂੰ ਬੇਰਹਿਮੀ ਨਾਲ...
  • jalandhar police  s war on gangsters
    ਜਲੰਧਰ ਪੁਲਸ ਦਾ ‘ਗੈਂਗਸਟਰਾਂ ਤੇ ਵਾਰ’: ਫਾਇਰਿੰਗ ਮਾਮਲੇ 'ਚ ਇੱਕ ਮੁਲਜ਼ਮ ਕਾਬੂ,...
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ...
  • young man injured after bike collides with municipal corporation trolley
    ਜਲੰਧਰ ਨਗਰ ਨਿਗਮ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਜ਼ਖ਼ਮੀ
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • rain is falling in many places in punjab
    ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
Trending
Ek Nazar
ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • visa biometric foreign visa punjab national highway
      ਵਿਦੇਸ਼ ਜਾਣ ਲਈ ਜਲੰਧਰ ਬਾਇਓਮੈਟ੍ਰਿਕ ਕਰਵਾਉਣ ਆ ਰਹੇ ਦੋ ਮੁੰਡਿਆਂ ਦੀ ਰਾਹ 'ਚ ਮੌਤ
    • boys shot dead in jalandhar
      ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ...
    • revoting may be held in ward number 6 of dinanagar results not yet declared
      ਦੀਨਾਨਗਰ ਦੇ ਇਸ ਵਾਰਡ 'ਚ ਹੋ ਸਕਦੀ ਹੈ ਦੋਬਾਰਾ ਵੋਟਿੰਗ, ਨਹੀਂ ਐਲਾਨੇ ਗਏ ਨਤੀਜੇ
    • congress wins gurdaspur municipal council elections
      ਕਾਂਗਰਸ ਨੇ ਗੁਰਦਾਸਪੁਰ ਨਗਰ ਕੌਂਸਲ ’ਤੇ ਕੀਤਾ ਮੁੜ ਕਬਜ਼ਾ, 23 ਵਾਰਡਾਂ 'ਚ ਜਿੱਤ...
    • counting of votes for elections to 4 municipal councils in punjab begins
      ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ
    • giani raghbir singh statement
      ਮੈਂ SIT ਨੂੰ ਬਿਆਨ ਦੇਣ ਨਹੀਂ ਗਿਆ, ਅਧਿਕਾਰੀ ਖ਼ੁਦ ਸਮਾਂ ਲੈ ਕੇ ਮੇਰੇ ਕੋਲ ਆਏ:...
    • giani harpreet singh sit
      ਗਿਆਨੀ ਰਘਬੀਰ ਸਿੰਘ ਵੱਲੋਂ SIT ਅੱਗੇ ਬਿਆਨ ਦਰਜ ਕਰਵਾਉਣਾ ਗਲਤ: ਗਿਆਨੀ ਹਰਪ੍ਰੀਤ...
    • ludhiana woman news
      ਮਹਿਲਾ ਨੇ ਭੇਤਭਰੀ ਹਾਲਤ ਵਿਚ ਕੀਤੀ ਖ਼ੁਦਕੁਸ਼ੀ
    • vande bharat express
      ਵੰਦੇ ਭਾਰਤ ਐਕਸਪ੍ਰੈੱਸ ਦੀ ਲਪੇਟ 'ਚ ਆਈ ਵਿਦਿਆਰਥਣ! ਹੋਈ ਦਰਦਨਾਕ ਮੌਤ
    • ludhiana weather news
      ਲੁਧਿਆਣਾ ’ਚ ਆਏ ਤੂਫਾਨ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +