ਚੰਡੀਗੜ੍ਹ (ਵੈੱਬ ਡੈਸਕ): ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਕੂਲ ਨਵੇਂ ਟਾਈਮ ਟੇਬਲ ਦੇ ਹਿਸਾਬ ਨਾਲ ਖੁੱਲ੍ਹਣਗੇ।
ਸਕੂਲ ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ, 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਕੂਲ ਸਵੇਰੇ 8 ਵਜੇ ਲੱਗਣਗੇ। ਵਿਦਿਆਰਥੀਆਂ ਨੂੰ ਛੁੱਟੀ ਦਾ ਸਮਾਂ ਦੁਪਹਿਰ 2 ਵਜੇ ਹੋਵੇਗਾ। ਇਹ ਫ਼ੈਸਲਾ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਲਾਗੂ ਹੋਵੇਗਾ।
Study Visa 'ਤੇ ਕੈਨੇਡਾ ਭੇਜੀ ਪਤਨੀ ਬਣ ਗਈ ਮੌਤ ਦੀ ਵਜ੍ਹਾ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
NEXT STORY