helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, FEB 24, 2025
ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ...
ਛੱਡਿਆ ਇੰਗਲੈਂਡ ਦਾ ਵਰਕ ਪਰਮਿਟ, ਫੁੱਲਾਂ ਨਾਲ ਲੱਖਾਂ...
ਸ਼ੇਅਰ ਬਾਜ਼ਾਰ 'ਚ ਵੱਡਾ ਭੂਚਾਲ : ਸੈਂਸੈਕਸ 800 ਤੋਂ...
CM ਰੇਖਾ ਗੁਪਤਾ ਦੇ ਦਫ਼ਤਰ ਤੋਂ ਅੰਬੇਡਕਰ-ਭਗਤ ਸਿੰਘ...
ਪੰਜਾਬ
ਮਨੋਰੰਜਨ
Photos
Videos
ਝਬਾਲ (ਨਰਿੰਦਰ)- ਪੰਜਾਬ 'ਚ ਇਕ ਵਾਰ ਫਿਰ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਵਾਸੀ ਝਬਾਲ ਪੁਖਤਾ ਦੇ ਨੌਜਵਾਨ ਮੁੰਡੇ ਸਰਪੰਚ ਬਲਦੇਵ ਸਿੰਘ ਪੱਟੂ ਤੇ ਭਤੀਜੇ ਸੰਦੀਪ ਸਿੰਘ ਨੂੰ ਰਸਤੇ 'ਚ ਘੇਰ ਲਿਆ ਅਤੇ ਗੋਲੀ ਮਾਰ ਕੇ ਥਾਣੇਦਾਰ ਦੇ ਮੁੰਡੇ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਘਟਨਾ ਕਰਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ, ਕਿਉਂਕਿ ਜ਼ਖ਼ਮੀ ਹੋਣ ਵਾਲਾ ਪੁਲਸ ਦੇ ਥਾਣੇਦਾਰ ਦਾ ਮੁੰਡਾ ਹੈ।
ਇਹ ਵੀ ਪੜ੍ਹੋ- ਪੁਲਸ ਵੱਲੋਂ ਰੇਤ ਦੇ ਭਰੇ ਟਰੱਕ ਨੂੰ ਰੋਕਣ ਦਾ ਇਸ਼ਾਰਾ ਕਰਨ 'ਤੇ ਡਰਾਈਵਰ ਨੇ ਕਰ 'ਤਾ ਘਿਣੌਨਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Positive News: ਬਣਵਾਉਣਾ ਹੈ ਪਾਸਪੋਰਟ ਤਾਂ ਐਤਵਾਰ ਨੂੰ ਕਰੋ ਇਹ ਕੰਮ, ਧੱਕੇ ਨਹੀਂ ਸਗੋਂ ਮਿੰਟਾਂ 'ਚ ਹੋਵੇਗਾ ਮਸਲਾ ਹੱਲ
Stories You May Like
Birthday ਮਨਾਉਂਦੀ ਕੁੜੀ ਦੇ ਮੂੰਹ ਨੇੜੇ ਫਟ ਗਏ Hydrogen Balloon! ਤੁਸੀਂ ਵੀ...
1 ਅਪ੍ਰੈਲ ਤੋਂ ਨਹੀਂ ਵਿਕਣਗੇ ਨਵੇਂ ਸਿਮ ਕਾਰਡ!
ਕਾਂਗਰਸ ਦੀ ਵੱਡੀ ਕਾਰਵਾਈ, 5 ਜ਼ਿਲ੍ਹਾ ਪ੍ਰਧਾਨ, 15 ਸੂਬਾਈ ਜਨਰਲ ਸਕੱਤਰਾਂ ਤੇ 16...
ਅਭਿਨੇਤਾ ਅਨੁਪਮ ਖੇਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ...
ਭਾਰਤ ਦੀ ਵਿਰਾਟ ਜਿੱਤ 'ਤੇ ਪਾਕਿਸਤਾਨ 'ਚ ਜ਼ਸ਼ਨ, ਲੱਗੇ 'ਕੋਹਲੀ-ਕੋਹਲੀ' ਦੇ ਨਾਅਰੇ...
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,...
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਪਿਤਾ ਦਾ ਅੰਤਿਮ ਸੰਸਕਾਰ ਛੱਡ ਕੇ 10ਵੀਂ ਦੀ ਪ੍ਰੀਖਿਆ ਦੇਣ ਪਹੁੰਚੀ ਵਿਦਿਆਰਥਣ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
ਮਸ਼ਹੂਰ ਰੈਪਰ ਹਨੀ ਸਿੰਘ ਨੇ ਕੱਸਿਆ ਬਾਦਸ਼ਾਹ 'ਤੇ ਤੰਜ਼, ਕਿਹਾ...
ਐਕਟਿੰਗ ਦੇ ਨਾਲ- ਨਾਲ ਮੋਨਾਲੀਸਾ ਦੇ ਡਾਂਸ ਦੇ ਦੀਵਾਨੇ ਹੋਏ ਫੈਨਜ਼
ਵੱਡੀ ਖ਼ਬਰ: ਪੰਜਾਬ ਪੁਲਸ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ’ਚ ਫੇਰ-ਬਦਲ ਦੀਆਂ...
ਭਾਰਤ ਤੇ ਪਾਕਿਸਤਾਨ ਮੈਚ ਵਿਚਾਲੇ ਹੁਣ ਤੱਕ ਹੋ ਚੁੱਕੀਆਂ ਨੇ 5 ਸਭ ਤੋਂ ਖਤਰਨਾਕ...
ਵਿਆਹ ਤੋਂ ਬਾਅਦ ਪ੍ਰੇਮਿਕਾ ਕੋਲ ਪਹੁੰਚਿਆ ਇਹ ਅਦਾਕਾਰ, ਮਚਿਆ ਹੰਗਾਮਾ
ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਹੰਗਾਮਾ, ਵਿਦੇਸ਼ੀ ਤੇ ਪੰਜਾਬੀ ਵਿਦਿਆਰਥੀ...
ਅਹਿਮ ਖ਼ਬਰ: ਪੰਜਾਬ 'ਚ 24 ਫਰਵਰੀ ਤੋਂ ਬੰਦ ਰਹੇਗੀ ਮੁਫ਼ਤ 'ਚ ਚੱਲਣ ਵਾਲੀ ਇਹ...
Subscribe Now!