Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    6:08:13 PM

  • raja warring on charanjit channi

    ਚਰਨਜੀਤ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ...

  • pm modi in indonesia

    ਇੰਡੋਨੇਸ਼ੀਆ ਪੁੱਜੇ PM ਮੋਦੀ ! ਏਅਰ ਫੋਰਸ ਦੇ...

  • amritsar police arrest two shooters who fired at businessman

    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ...

  • pakistani cream damages kidneys of 18 women 3 beauty products banned

    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ 'ਚ 10ਵੀਂ ਦੇ ਵਿਦਿਆਰਥੀ ਦਾ ਕਤਲ! ਭਰਾ ਦੇ ਨਾਲ ਚੱਲਿਆ ਸੀ ਨਕੋਦਰ

PUNJAB News Punjabi(ਪੰਜਾਬ)

ਪੰਜਾਬ 'ਚ 10ਵੀਂ ਦੇ ਵਿਦਿਆਰਥੀ ਦਾ ਕਤਲ! ਭਰਾ ਦੇ ਨਾਲ ਚੱਲਿਆ ਸੀ ਨਕੋਦਰ

  • Edited By Anmol Tagra,
  • Updated: 05 May, 2026 12:03 PM
Sangrur-Barnala
punjab student news
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਰਵੀ): ਸੰਗਰੂਰ ਦੇ ਪਟਿਆਲਾ ਗੇਟ ਕ੍ਰਿਸ਼ਨਾ ਬਸਤੀ ਵਿਖੇ ਨੌਜਵਾਨਾਂ ਦੀ ਆਪਸੀ ਲੜਾਈ ਖੂਨੀ ਰੂਪ ਧਾਰਨ ਕਰ ਗਈ। ਕੁਝ ਨੌਜਵਾਨਾਂ ਵੱਲੋਂ 15 ਸਾਲਾ ਮੁੰਡੇ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉੱਥੇ ਹੀ ਮ੍ਰਿਤਕ ਦਾ ਭਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਰੈਫਰ ਕੀਤਾ ਗਿਆ। 

ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗਲੀ ਦੇ ਵਿਚ ਕਿਸੇ ਗੱਲ ਨੂੰ ਲੈ ਕੇ ਦੋਵੇਂ ਬੱਚਿਆਂ ਦੇ ਵਿਚ ਆਪਸੀ ਤਕਰਾਰ ਹੋ ਗਿਆ ਤੇ ਦੋ ਨੌਜਵਾਨਾਂ ਵੱਲੋਂ ਮੁੰਡੇ ਦਾ ਕਿਰਚਾਂ ਮਾਰ ਕੇ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਮੁੰਡੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਸੀ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਦੂਸਰੇ ਨੌਜਵਾਨ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਦੇ ਨਾਲ ਵੀ ਕਿਸੇ ਕਿਸਮ ਦੀ ਰੰਜਿਸ਼ ਨਹੀਂ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੱਚੇ ਤਾਂ ਨਕੋਦਰ ਚੱਲੇ ਸੀ, ਪਰ ਉਕਤ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਕੇ ਕਿਰਚਾਂ ਨਾਲ ਹਮਲਾ ਕਰ ਦਿੱਤਾ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡਾਕਟਰ ਨਿਕਿਤਾ ਨੇ ਦੱਸਿਆ ਕਿ ਦੋ ਲੜਕੇ ਹਸਪਤਾਲ ਦੇ ਵਿਚ ਦਾਖ਼ਲ ਹੋਏ ਸੀ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਚੁੱਕੀ ਸੀ ਤੇ ਦੂਜੇ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। 

  • Punjab
  • Breaking News
  • Student

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ

NEXT STORY

Stories You May Like

  • sri sahib two brother
    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ ਹਾਲਤ ਗੰਭੀਰ
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • major incident in punjab youth murdered with sharp weapons
    ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
  • aunt  military friend  land dispute
    ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਕੀਤੀ ਖ਼ੁਦਕੁਸ਼ੀ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • man murder with sharp weapons in dasuya
    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
  • young man murdered then deadbody dumped on roadside
    ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab boy incident
      ਪੰਜਾਬ 'ਚ ਘਰ ਦੇ ਬਾਹਰ ਖੜ੍ਹੇ ਮੁੰਡੇ ਦਾ ਬੇਰਹਿਮੀ ਨਾਲ ਕਤਲ
    • builder fired upon for not paying ransom one accused arrested
      ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
    • fraud case
      19.40 ਲੱਖ ਰੁਪਏ ਦੀ ਧੋਖਾਧੜੀ ਕਰਕੇ ਕਲਰਕ ਫ਼ਰਾਰ
    • bhupesh baghel reached chandigarh
      ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ...
    • amritsar chandigarh bullet train central government budget
      ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ...
    • incident in adampur  youth
      ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
    • heartbreaking accident on jalandhar amritsar nh 3 members family die
      ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
    • government holidays of employees in punjab cancelled
      ਪੰਜਾਬ 'ਚ ਮੁਲਾਜ਼ਮਾਂ ਦੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ...
    • girl missing in jalandhar
      ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
    • raja warring s big statement amid news of factionalism in punjab congress
      ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +