Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:05:37 AM

  • india journey in the men  s hockey world cup from 1971 to 2023

    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ...

  • punjab woman locked up in jail takes shocking step

    ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ...

  • accident in melbourne snehpal singh

    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ,...

  • indian origin student arrested

    ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਬੋਰਡ ਦੇ ਨਿਯਮਾਂ ਵਿਚ ਵੱਡਾ ਬਦਲਾਅ

PUNJAB News Punjabi(ਪੰਜਾਬ)

ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਬੋਰਡ ਦੇ ਨਿਯਮਾਂ ਵਿਚ ਵੱਡਾ ਬਦਲਾਅ

  • Edited By Gurminder Singh,
  • Updated: 22 Apr, 2026 05:20 PM
Ludhiana-Khanna
punjab students cbse students board exams
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੀ 10ਵੀਂ ਦੀ ਮੁੱਖ ਪ੍ਰੀਖਿਆ ਦੇ ਨਤੀਜੇ ਤੋਂ ਬਾਅਦ ਉਨ੍ਹਾਂ ਵਿਦਿਆਰਥੀਆਂ ਦੇ ਲਈ ਰਾਹਤ ਭਰੀ ਖ਼ਬਰ ਹੈ ਜੋ ਕਿਸੇ ਕਾਰਨ ਵੱਸ ਇਕ ਜਾਂ ਦੋ ਵਿਸ਼ਿਆਂ ਵਿਚ ਸਫਲ ਨਹੀਂ ਹੋ ਸਕੇ ਹਨ। ਬੋਰਡ ਨੇ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਿਆਰੀਆਂ ਤੇਜ਼ ਕਰਦੇ ਸਕੂਲਾਂ ਨੂੰ ਕੰਪਾਰਟਮੈਂਟ ਅਤੇ ਪ੍ਰੀਖਿਆ ਸੁਧਾਰ ਨਾਲ ਜੁੜੇ ਨਵੇਂ ਨਿਯਮਾਂ ਦੀ ਜਾਣਕਾਰੀ ਦਿੱਤੀ ਹੈ। ਨਵੀਂ ਵਿਵਸਥਾ ਦਾ ਸਭ ਤੋਂ ਵੱਡਾ ਫਾਇਦਾ ਉਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ, ਜਿਨ੍ਹਾਂ ਦੀ ਕੰਪਾਰਟਮੈਂਟ ਆਈ ਹੈ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਵਿਦਿਆਰਥੀਆਂ ਨੂੰ ਪ੍ਰੀਖਿਆ ਪਾਸ ਕਰਨ ਲਈ ਹੁਣ ਇਕ ਨਹੀਂ, ਸਗੋਂ ਪੂਰੇ ਤਿੰਨ ਮੌਕੇ ਦਿੱਤੇ ਜਾਣਗੇ। ਪਹਿਲਾ ਮੌਕਾ ਮਈ 2026 ਵਿਚ ਹੋਣ ਵਾਲੀ ਦੂਜੀ ਮੁੱਖ ਪ੍ਰੀਖਿਆ ਵਿਚ ਮਿਲੇਗਾ। ਜੇਕਰ ਕੋਈ ਵਿਦਿਆਰਥੀ ਇਸ ਵਿਚ ਸਫਲ ਨਹੀਂ ਹੋ ਪਾਉਂਦਾ ਤਾਂ ਉਸ ਨੂੰ ਅਗਲੇ ਸੈਸ਼ਨ ਮਤਲਬ ਸਾਲ 2027 ਵਿਚ ਫਰਵਰੀ ਅਤੇ ਫਿਰ ਮਈ ਵਿਚ ਦੋ ਹੋਰ ਮੌਕੇ ਦਿੱਤੇ ਜਾਣਗੇ। ਹਾਲਾਂਕਿ ਇਨ੍ਹਾਂ ਤਿੰਨਾਂ ਯਤਨਾਂ ਤੋਂ ਬਾਅਦ ਵੀ ਸਫਲ ਨਾ ਹੋਣ ’ਤੇ ਵਿਦਿਆਰਥੀ ਨੂੰ ਫੇਲ ਮੰਨਿਆ ਜਾਵੇਗਾ ਅਤੇ ਉਸ ਨੂੰ ਅਗਲੇ ਸਾਲ ਸਾਰੇ ਵਿਸ਼ਿਆਂ ਦੀ ਪ੍ਰੀਖਿਆ ਨਵੇਂ ਸਿਰੇ ਤੋਂ ਦੇਣੀ ਪਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ

ਵਾਧੂ ਵਿਸ਼ਿਆਂ ’ਤੇ ਪਾਬੰਦੀ ਤੇ ਹਾਜ਼ਰੀ ਦੀ ਸ਼ਰਤ

ਬੋਰਡ ਦੇ ਨਿਯਮਾਂ ਵਿਚ ਇਕ ਵੱਡਾ ਬਦਲਾਅ ਕਰਦੇ 10ਵੀਂ ਪਾਸ ਕਰਨ ਤੋਂ ਬਾਅਦ ਵਾਧੂ ਵਿਸ਼ਿਆਂ ਦੇ ਨਾਲ ਪ੍ਰੀਖਿਆ ਵਿਚ ਬੈਠਣ ਦੀ ਸਹੂਲਤ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਦੂਜੀ ਪ੍ਰੀਖਿਆ ਵਿਚ ਸਿਰਫ ਉਹੀ ਵਿਦਿਆਰਥੀ ਬੈਠ ਸਕਦੇ ਹਨ, ਜੋ ਪਹਿਲੀ ਮੁੱਖ ਪ੍ਰੀਖਿਆ ਵਿਚ ਸ਼ਾਮਲ ਹੋਏ ਸਨ। ਜੇਕਰ ਕੋਈ ਵਿਦਿਆਰਥੀ ਪਹਿਲੀ ਪ੍ਰੀਖਿਆ ਵਿਚ ਗੈਰਹਾਜ਼ਰ ਰਿਹਾ ਹੈ ਤਾਂ ਉਹ ਦੂਜੀ ਪ੍ਰੀਖਿਆ ਵਿਚ ਬੈਠ ਕੇ ਆਪਣਾ ਸਕੋਰ ਸੁਧਾਰਨ ਦਾ ਦਾਅਵਾ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ

ਰੀ-ਇਵੈਲਿਊਏਸ਼ਨ ਤੇ ਵੈਰੀਫਿਕੇਸ਼ਨ ਦੀ ਸਹੂਲਤ ਰਹੇਗੀ ਜਾਰੀ

ਵਿਦਿਆਰਥੀਆਂ ਦੀ ਸਹੂਲਤ ਲਈ ਅੰਕਾਂ ਦੀ ਵੈਰੀਫਿਕੇਸ਼ਨ, ਫੋਟੋ ਕਾਪੀ ਪ੍ਰਾਪਤ ਕਰਨ ਅਤੇ ਰੀ-ਇਵੈਲਿਊਏਸ਼ਨ ਦੀਆਂ ਆਨਲਾਈਨ ਸਹੂਲਤਾਂ ਪਹਿਲਾਂ ਵਾਂਗ ਹੀ ਜਾਰੀ ਰਹਿਣਗੀਆਂ। ਦੂਜੀ ਪ੍ਰੀਖਿਆ ਦਾ ਨਤੀਜਾ ਆਉਣ ਤੋਂ ਤੁਰੰਤ ਬਾਅਦ ਇਹ ਪ੍ਰੀਕਿਰਿਆ ਸ਼ੁਰੂ ਹੋ ਜਾਵੇਗੀ ਤਾਂ ਕਿ ਵਿਦਿਆਰਥੀ ਰਿਵਾਇਜ਼ਡ ਰਿਜ਼ਲਟ ਦੀ ਵਰਤੋਂ 11ਵੀਂ ਕਲਾਸ ਵਿਚ ਦਾਖਲੇ ਦੇ ਸਮੇਂ ਕਰ ਸਕਣ। ਸੀ.ਬੀ.ਐੱਸ.ਈ. ਦਾ ਇਹ ਕਦਮ ਵਿਦਿਆਰਥੀਆਂ ਦੇ ਮਾਨਸਿਕ ਤਣਾਅ ਨੂੰ ਘੱਟ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦਾ ਮੌਕਾ ਦੇਣ ਲਈ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ : ਐਕਸ਼ਨ 'ਚ ਟ੍ਰੈਫਿਕ ਪੁਲਸ, ਇਨ੍ਹਾਂ ਵਾਹਨ ਚਾਲਕਾਂ 'ਤੇ ਸ਼ੁਰੂ ਹੋ ਗਈ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Students
  • CBSE Students
  • Board Exams
  • ਪੰਜਾਬ ਦੇ ਵਿਦਿਆਰਥੀ
  • ਸੀਬੀਐੱਸਈ ਵਿਦਿਆਰਥੀ
  • ਬੋਰਡ ਪ੍ਰੀਖਿਆ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ ਅਪਡੇਟ

NEXT STORY

Stories You May Like

  • major changes in gas cylinder rules   indane hp bharat gas customers
    ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡੇ ਬਦਲਾਅ, Indane-HP-Bharat Gas ਗਾਹਕਾਂ ਲਈ ਜ਼ਰੂਰੀ ਹਨ ਅਪਡੇਟ
  • good news for electricity consumers
    ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ ਨਵਾਂ ਫਾਰਮੂਲਾ
  • school van punjab school
    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
  • cbse school school students new policy
    ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • sensation in tarn taran
      ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ,...
    • punjab bjp whatsapp channel
      ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
    • kewal singh dhillon statement
      ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ:...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • fire in patiala
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +