Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:25:18 PM

  • girlfriend and boyfriend

    ਮੈਂ ਤਾਂ ਸਿਰਫ਼ ਲੱਤਾਂ-ਬਾਹਾਂ ਤੋੜਨ ਦੇ ਪੈਸੇ ਦਿੱਤੇ...

  • punjab board s new formula for revision in certificates

    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ...

  • the coordination committee convened a meeting

    ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ...

  • new cctv footage of the looting at the lpu shopping center has surfaced

    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਵਿਦਿਆਰਥੀਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਸਵੇਰ-ਸ਼ਾਮ ਦਾ ਸ਼ਡੀਊਲ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਵਿਦਿਆਰਥੀਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਸਵੇਰ-ਸ਼ਾਮ ਦਾ ਸ਼ਡੀਊਲ ਜਾਰੀ

  • Edited By Anmol Tagra,
  • Updated: 11 Nov, 2024 10:55 AM
Chandigarh
punjab students online classes
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਅੱਜ ਤੋਂ JEE ਮੇਨਜ਼ ਦੀ ਤਿਆਰੀ ਕਰਵਾਈ ਜਾਵੇਗੀ। ਸਿੱਖਿਆ ਵਿਭਾਗ ਵੱਲੋਂ ਅੱਜ ਤੋਂ ਸਕੂਲਾਂ ਵਿਚ ਆਨਲਾਈਨ ਕੋਚਿੰਗ ਦਿੱਤੀ ਜਾਵੇਗੀ। ਇਸ ਲਈ IIT ਕਾਨਪੁਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਬੇਸਡ  ਸਾਫ਼ਟਵੇਅਰ ਤਿਆਰ ਕੀਤਾ ਹੈ। ਇਹ ਯੋਜਨਾ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਤੇ ਸਾਖਰਤਾ ਦੀ ਸਾਥੀ ਐਪ ਨਾਲ ਸਬੰਧਤ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਸਖ਼ਤ ਹੁਕਮ

JEE ਮੇਨ ਲਈ 11 ਨਵੰਬਰ ਤੋਂ ਸਕੂਲ ਦੇ ਸਮੇਂ ਦੌਰਾਨ 1.15 ਤੋਂ 3.20 ਵਜੇ ਤਕ ਫਿਜ਼ੀਕਸ, ਕੈਮਿਸਟਰੀ, ਬਾਇਓਲੋਜੀ ਤੇ ਮੈਥ ਦਾ ਪੀਰੀਅਡ ਹੋਵੇਗਾ। ਇਸੇ ਤਰ੍ਹਾਂ ਨੀਟ ਪ੍ਰੀਖਿਆ ਲਈ 20 ਨਵੰਬਰ ਤੋਂ 4.30 ਵਜੇ ਤੋਂ 6.30 ਵਜੇ ਤਕ ਇਨ੍ਹਾਂ ਵਿਸ਼ੀਆਂ ਦਾ ਪੀਰੀਅਡ ਲੱਗੇਗਾ। 

ਇਹ ਖ਼ਬਰ ਵੀ ਪੜ੍ਹੋ - 12 ਨਵੰਬਰ ਨੂੰ ਪੰਜਾਬ ਵਿਚ ਛੁੱਟੀ!

ਇਸ ਪ੍ਰੋਗਰਾਮ ਤਹਿਤ ਸਾਥੀ ਟੀਮ ਵੱਲੋਂ ਵਿਦਿਆਰਥੀਆਂ ਨੂੰ JEE ਤੇ ਨੀਟ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ। ਇਹ ਕੋਰਸ ਡੇਢ ਤੋਂ 4 ਮਹੀਨਿਆਂ ਦਾ ਹੋਵੇਗਾ। ਇਸ ਵਿਚ ਬੱਚਿਆਂ ਨੂੰ ਫਿਜ਼ਿਕਸ, , ਕੈਮਿਸਟਰੀ ਤੇ ਮੈਥਸ ਸਮੇਤ ਸਾਰੇ ਵਿਸ਼ੇ ਕਵਰ ਕੀਤੇ ਜਾਣਗੇ। ਕੋਚਿੰਗ ਲਈ ਸਰਕਾਰੀ ਸਕੂਲਾਂ ਵਿਚ ਡਿਜੀਟਲ ਕਲਾਸ ਰੂਮ ਤਿਆਰ ਕੀਤੇ ਗਏ ਹਨ। ਵਿਭਾਗ ਨੇ ਜ਼ਿਲ੍ਹਾਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖ਼ੁਦ ਇਸ ਯੋਜਨਾ 'ਤੇ ਵਿਸ਼ੇਸ਼ ਤੌਰ 'ਤੇ ਧਿਆਨ ਦੇਣ ਅਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲੈਣ।

 ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Students
  • Online Classes
  • Punjab Schools
  • JEE
  • NEET
  • ਪੰਜਾਬ
  • ਵਿਦਿਆਰਥੀ
  • ਆਨਲਾਈਨ ਕਲਾਸਾਂ
  • ਆਨਲਾਈਨ ਪੜ੍ਹਾਈ
  • ਜੇਈਈ
  • ਨੀਟ

ਆਹ ਕੀ! ਨਵਾਂ ਈ-ਸਕੂਟਰ ਖ਼ੁਦ ਹੀ ਸਟਾਰਟ ਹੋ ਕੇ ਚੱਲਣ ਲੱਗਾ

NEXT STORY

Stories You May Like

  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • army defense  online fraud
    ਆਰਮੀ ਡਿਫੈਂਸ ਦੇ ਆਰਡਰ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ
  • india should learn from brazil about the growing threat
    ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • singer hastinder show
    ਮੈਲਬੌਰਨ 'ਚ ਗਾਇਕ ਹਸਤਿੰਦਰ ਦੇ ਸ਼ੋਅ ਦੀਆਂ ਤਿਆਰੀਆਂ ਸ਼ੁਰੂ, ਪੋਸਟਰ ਜਾਰੀ
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ ਵੀਡੀਓਜ਼ ਵਾਇਰਲ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major statement by chancellor ashok mittal regarding the lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਇਕ ਹੋਰ ਵੱਡਾ ਬਿਆਨ! MIG-23 ਦੀ ਵਾਇਰਲ ਵੀਡੀਓ...
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ...
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • cm mann japan
      CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ...
    • raja warring  presidency  high command
      ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ...
    • who will be the next president of the punjab congress
      ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ...
    • raja warring bio
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ...
    • bomb threat to sdm office in phagwara
      ਫਗਵਾੜਾ 'ਚ SDM ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • accident in tapa mandi
      ਤਪਾ ਓਵਰਬ੍ਰਿਜ ਦੀ ਮੁਰੰਮਤ ਕਰ ਰਹੇ ਮਜ਼ਦੂਰ ਨੂੰ ਗੱਡੀ ਨੇ ਮਾਰੀ ਟੱਕਰ, ਹੋਈ ਦਰਦਨਾਕ...
    • hooliganism in jalandhar  dispute over dogs
      ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +