Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:47:33 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

PUNJAB News Punjabi(ਪੰਜਾਬ)

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

  • Edited By Shivani Bassan,
  • Updated: 26 Jul, 2024 05:54 PM
Chandigarh
punjab tax department cracks down on fake bills scam worth thousands of crores
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਨੇ ਦਾ ਕਾਰੋਬਾਰ ਕਰਨ ਵਾਲੀਆਂ ਦੋ ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਜਾਅਲੀ ਬਿੱਲ ਤਿਆਰ ਕਰਨ, ਜਦਕਿ ਲੋਹੇ ਦਾ ਕਾਰੋਬਾਰ ਕਰਨ ਵਾਲੀਆਂ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਉਣ ਦਾ ਖੁਲਾਸਾ ਹੋਇਆ ਹੈ। ਇਸ ਤੋਂ ਇਲਾਵਾ, 68 ਫਰਮਾਂ ਨੇ ਆਪਣੀਆਂ ਫਰਮਾਂ ਨੂੰ ਦੂਜਿਆਂ ਦੇ ਨਾਂ 'ਤੇ ਰਜਿਸਟਰ ਕਰਵਾ ਕੇ 533 ਕਰੋੜ ਰੁਪਏ ਦਾ ਫਰਜ਼ੀ ਬਿਲਿੰਗ ਦਾ ਧੰਦਾ ਕੀਤਾ।

ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸੋਨੇ ਦਾ ਕਾਰੋਬਾਰ ਕਰਨ ਵਾਲੀ ਇੱਕ ਫਰਮ ਦੀ ਜਾਂਚ ਕਰਨ 'ਤੇ ਇਨਫੋਰਸਮੈਂਟ ਵਿੰਗ ਨੇ ਪਾਇਆ ਕਿ ਉਕਤ ਫਰਮ ਵੱਲੋਂ ਸੋਨੇ ਦੀ ਵਿਕਰੀ ਅਤੇ ਖਰੀਦ ਲਈ 336 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਫਰਮਾਂ ਤੋਂ ਉਕਤ ਫਰਮ ਨੇ ਸੋਨਾ ਖਰੀਦਿਆ ਸੀ, ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਹੋ ਚੁੱਕੀ ਸੀ ਅਤੇ ਇੰਨ੍ਹਾਂ ਫਰਮਾਂ ਵੱਲੋਂ ਅੱਗੋਂ ਸੋਨੇ ਦੀ ਕੋਈ ਖਰੀਦ ਨਹੀਂ ਕੀਤੀ ਗਈ ਸੀ। 

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਸੋਨੇ ਦੇ ਲੈਣ-ਦੇਣ ਵਿੱਚ ਇਸੇ ਤਰ੍ਹਾਂ ਦੀ ਹੇਰਾਫੇਰੀ ਕਰਨ ਵਾਲੀ ਲੁਧਿਆਣਾ ਸਥਿਤ ਫਰਮ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਕਤ ਫਰਮ ਵੱਲੋਂ 424 ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਨਾਲ ਸੋਨੇ ਦੀ ਵਿਕਰੀ-ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵੀ ਉਕਤ ਫਰਮ ਨੇ ਜਿਨ੍ਹਾਂ ਦੋ ਫਰਮਾਂ ਤੋਂ ਸੋਨੇ ਦੀ ਖਰੀਦਦਾਰੀ ਦਿਖਾਈ ਹੈ, ਦੀ ਰਜਿਸਟ੍ਰੇਸ਼ਨ ਰੱਦ ਹੋ ਚੁੱਕੀ ਹੈ ਅਤੇ ਇਸ ਮਾਮਲੇ ਵਿੱਚ ਵੀ ਇੰਨ੍ਹਾਂ ਫਰਮਾਂ ਵੱਲੋਂ ਅੱਗੋਂ ਸੋਨੇ ਦੀ ਕੋਈ ਖਰੀਦ ਨਹੀਂ ਕੀਤੀ ਗਈ ਸੀ। 

ਇਸ ਤੋਂ ਇਲਾਵਾ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵਿੱਚੋਂ 11 ਫਰਮਾਂ ਪੰਜਾਬ ਨਾਲ, 86 ਫਰਮਾਂ ਹੋਰਨਾਂ ਸੂਬਿਆਂ ਨਾਲ ਅਤੇ 206 ਫਰਮਾਂ ਕੇਂਦਰ ਸਰਕਾਰ ਕੋਲ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਕੋਲ ਰਜਿਸਟਰਡ 217 ਫਰਮਾਂ ਕੋਲ 89.7 ਕਰੋੜ ਰੁਪਏ ਦਾ ਆਈਟੀਸੀ ਬਕਾਇਆ ਸੀ ਜਿਸ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੁੱਲ 707 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਦਾਅਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਨੇ ਸਾਰੀਆਂ 11 ਫਰਮਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਜਾਂ ਮੁਅੱਤਲ ਕਰ ਦਿੱਤੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਹੈ, ਜਦਕਿ ਬਾਕੀ 206 ਫਰਮਾਂ ਦੀ ਸੂਚੀ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਵਿਅਕਤੀਆਂ ਦੇ ਨਾਵਾਂ ’ਤੇ ਰਜਿਸਟਰੇਸ਼ਨ ਕਰਵਾ ਕੇ ਫਰਜ਼ੀ ਬਿਲਿੰਗ ਕਰਨ ਵਾਲੀਆਂ 68 ਫਰਮਾਂ ਦੇ ਮਾਮਲੇ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 5 ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਲੁਧਿਆਣਾ ਵਿਖੇ ਐਫ.ਆਈ.ਆਰ. ਦਰਜ਼ ਕਰਵਾਈ ਗਈ ਹੈ ਅਤੇ 11 ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ 533 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਪਾਈ ਗਈ ਹੈ, ਜਿਸ ਕਾਰਨ ਕਰੀਬ 100 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਕਲੇਮ ਹੈ।

ਇਹ ਵੀ ਪੜ੍ਹੋ- ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!ਸੂਬੇ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਟੈਕਸ ਵਿਭਾਗ ਸੂਬੇ ਵਿੱਚ ਜੀ.ਐਸ.ਟੀ. ਰਜਿਸਟ੍ਰੇਸ਼ਨ ਨੂੰ ‘ਆਧਾਰ’ਅਧਾਰਤ ਬਾਇਓ ਮੈਟ੍ਰਿਕ ਪ੍ਰਮਾਣਿਕਤਾ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਦੂਜਿਆਂ ਦੇ ਨਾਂ 'ਤੇ ਰਜਿਸਟਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਫੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.), ਅਤੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਆਦਿ ਦੀ ਸਥਾਪਨਾ ਵਰਗੀਆਂ ਪਹਿਲਕਦਮੀਆਂ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੀ.ਐੱਸ.ਟੀ. ਕੁਲੈਕਸ਼ਨ ਵਿੱਚ 13 ਫੀਸਦੀ ਤੋਂ ਵੱਧ ਵਿਕਾਸ ਦਰ ਨੂੰ ਯਕੀਨੀ ਬਣਾਉਣ ਵਿੱਚ ਸਫਲ ਹੋਈ ਹੈ, ਜਦਕਿ ਪਿਛਲੀ ਸਰਕਾਰ ਦੌਰਾਨ ਇਹ ਸਿਰਫ 6 ਫੀਸਦੀ ਤੱਕ ਸੀਮਤ ਸੀ। ਇਸ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਦੇ ਨਾਲ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਜਾਇੰਟ ਕਮਿਸ਼ਨਰ (ਕਰ) ਜਸਕਰਨ ਸਿੰਘ ਬਰਾੜ ਵੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Punjab tax department
  • fake bills
  • scam
  • Harpal Singh Cheema
  • ਪੰਜਾਬ ਟੈਕਸ ਵਿਭਾਗ
  • ਜਾਅਲੀ ਬਿੱਲ
  • ਘਪਲਾ
  • ਹਰਪਾਲ ਸਿੰਘ ਚੀਮਾ

ਕੈਨੇਡਾ ਨੇ ਚੱਕਰਾਂ ਨੇ ਉਜਾੜਿਆ ਪਰਿਵਾਰ, ਘਰ 'ਚ ਵਿਛ ਗਏ ਸੱਥਰ, ਖੁਸ਼ੀਆਂ ਦੀ ਥਾਂ ਪਏ ਵੈਣ

NEXT STORY

Stories You May Like

  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • birth tourism
    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ
  • sandeep singh seekri tanda a member of panjab university senate for third time
    ਟਾਂਡਾ ਨਾਲ ਸੰਬੰਧਤ ਸੰਦੀਪ ਸਿੰਘ ਸੀਕਰੀ ਲਗਾਤਾਰ ਤੀਸਰੀ ਬਣੇ ਪੰਜਾਬ ਯੂਨੀਵਰਸਿਟੀ ਸੈਨਟ ਦੇ ਮੈਂਬਰ
  • adani group is working on projects worth rs 2 6 lakh crore
    'ਅਡਾਣੀ ਸਮੂਹ ਮਹਾਰਾਸ਼ਟਰ ’ਚ 2.6 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ’ਤੇ ਕਰ ਰਿਹੈ ਕੰਮ'
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +