Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:04:14 PM

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ...

  • bulldozer used at bollywood superstar  s bungalow

    ਮਨੋਰੰਜਨ ਜਗਤ ਤੋਂ ਵੱਡੀ ਖਬਰ; ਬਾਲੀਵੁੱਡ ਸੁਪਰਸਟਾਰ...

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

PUNJAB News Punjabi(ਪੰਜਾਬ)

ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

  • Edited By Gurminder Singh,
  • Updated: 20 Jun, 2026 12:00 PM
Ludhiana-Khanna
punjab teachers transfers cancelled
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : 1 ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਆਖ਼ਰਕਾਰ ਜਦੋਂ ਪੰਜਾਬ ਵਿਚ ਟ੍ਰਾਂਸਫਰ ਪੋਰਟਲ ਖੁੱਲ੍ਹਿਆ ਤਾਂ ਦੂਰ-ਦੁਰਾਡੇ ਦੇ ਜ਼ਿਲ੍ਹਿਆਂ ਤੋਂ ਰੋਜ਼ਾਨਾ ਸੈਂਕੜੇ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਸਕੂਲਾਂ ਵਿਚ ਪਹੁੰਚਣ ਵਾਲੇ ਅਧਿਆਪਕਾਂ ਦੇ ਚਿਹਰੇ ਖਿੜ ਉੱਠੇ ਸਨ। ਘਰ ਦੇ ਨੇੜੇ ਸਟੇਸ਼ਨ ਮਿਲਣ ਦੀ ਆਸ ਵਿਚ ਬੈਠੇ ਇਨ੍ਹਾਂ ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਦੀਆਂ ਉਮੀਦਾਂ ’ਤੇ ਹੁਣ ਇਲੈਕਸ਼ਨ ਡਿਊਟੀ ਦਾ ਸਾਇਆ ਮੰਡਰਾਉਣ ਲੱਗ ਪਿਆ ਹੈ। ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਨੇ ਇਕ ਵੱਡਾ ਝਟਕਾ ਦਿੰਦੇ ਇਲੈਕਸ਼ਨ ਡਿਊਟੀ ’ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ’ਤੇ ਫਿਲਹਾਲ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਵਿਭਾਗ ਦੇ ਇਸ ਨਵੇਂ ਹੁਕਮ ਨੇ ਉਨ੍ਹਾਂ ਅਧਿਆਪਕਾਂ ਦੀ ਚਿੰਤਾ ਵਧਾ ਦਿੱਤੀ ਹੈ ਜੋ ਸਾਲਾਂ ਤੋਂ ਦੂਰ ਦੇ ਸਟੇਸ਼ਨਾਂ ’ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਦੇ ਨਾਲ ਹੀ ਵਿਭਾਗ ਨੇ ਅਧਿਕਾਰੀਆਂ ਨੂੰ ਸਾਰੇ ਬੇਨਤੀਕਰਤਾਵਾਂ ਦਾ ਡਾਟਾ ਪੋਰਟਲ ’ਤੇ ਅਪਡੇਟ ਕਰਨ ਦੀ ਡੈੱਡਲਾਈਨ ਦੇ ਕੇ ਪੂਰੇ ਮਹਿਕਮੇ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ ਹੁਕਮ

ਚੋਣ ਕਮਿਸ਼ਨ ਦੀਆਂ ਗਾਈਡਲਾਈਨਜ਼ ਦਾ ਹਵਾਲਾ, ਨਹੀਂ ਹੋਣਗੇ ਤਬਾਦਲੇ

ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਵਿਚ ਮੁੱਖ ਚੋਣ ਅਫ਼ਸਰ, ਪੰਜਾਬ ਦੇ ਹੁਕਮਾਂ ਦਾ ਵਿਸ਼ੇਸ਼ ਤੌਰ ’ਤੇ ਹਵਾਲਾ ਦਿੱਤਾ ਗਿਆ ਹੈ। ਪੱਤਰ ਅਨੁਸਾਰ ਵਿਸ਼ੇਸ਼ ਸਮਰੀ ਰਵੀਜ਼ਨ ਦੀ ਮਿਆਦ ਦੌਰਾਨ ਜੋ ਵੀ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ ਬੀ.ਐੱਲ.ਓ. ਜਾਂ ਸੈਕਟਰ ਸੁਪਰਵਾਈਜ਼ਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ, ਨੂੰ ਇਸ ਪੂਰੀ ਪ੍ਰਕਿਰਿਆ ਦੌਰਾਨ ਟ੍ਰਾਂਸਫਰ ਨਹੀਂ ਕੀਤਾ ਜਾ ਸਕਦਾ। ਚੋਣ ਕਮਿਸ਼ਨ ਦੀਆਂ ਗਾਈਡਲਾਈਨਜ਼ ਨੂੰ ਧਿਆਨ ਵਿਚ ਰੱਖਦੇ ਇਹ ਫ਼ੈਸਲਾ ਲਿਆ ਗਿਆ ਹੈ ਤਾਂ ਜੋ ਚੋਣਾਂ ਦੇ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪੈਦਾ ਨਾ ਹੋਵੇ। ਇਸ ਪੂਰੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਭਾਗ ਨੇ ਬਹੁਤ ਘੱਟ ਸਮਾਂ ਦਿੱਤਾ ਹੈ। ਹੁਕਮਾਂ ਮੁਤਾਬਕ ਸਮੂਹ ਸਕੂਲ ਮੁਖੀਆਂ ਤੇ ਡੀ.ਈ.ਓਜ਼ ਨੂੰ ਹਰ ਹਾਲ ਵਿਚ ਡਾਟਾ ਵੈਰੀਫਾਈ ਕਰਨਾ ਹੋਵੇਗਾ। ਇਸ ਦੇ ਲਈ ਉਨ੍ਹਾਂ ਨੂੰ ਪੰਜਾਬ ਪੋਰਟਲ ’ਤੇ ਲੌਗ-ਇਨ ਕਰਕੇ ‘ਸਟਾਫ਼ ਮੇਨੂ’ ਵਿਚ ਜਾਣਾ ਹੋਵੇਗਾ, ਜਿੱਥੇ ਦਿੱਤੇ ਵਿਸ਼ੇਸ਼ ’ਇਲੈਕਸ਼ਨ ਡਿਊਟੀ ਵੈਰੀਫਿਕੇਸ਼ਨ ਲਿੰਕ’ ’ਤੇ ਕਲਿੱਕ ਕਰਕੇ ਬੇਨਤੀਕਰਤਾਵਾਂ ਦੇ ਡਾਟੇ ਨੂੰ ਚੈੱਕ ਕਰਨਾ ਹੋਵੇਗਾ।

ਇਹ ਵੀ ਪੜ੍ਹੋ : ਬਠਿੰਡਾ : ਭਰਾ ਦਾ ਬਦਲਾ ਲੈਣ ਲਈ ਕੀਤੀ ਵਾਰਦਾਤ, ਇੰਝ ਦਿੱਤੀ ਮੌਤ ਕਿ ਕੰਬ ਗਏ ਸਭ

ਲਾਪ੍ਰਵਾਹੀ ਵਰਤਣ ’ਤੇ ਅਧਿਕਾਰੀਆਂ ’ਤੇ ਡਿੱਗੇਗੀ ਗਾਜ਼

ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਬੇਨਤੀਕਰਤਾਵਾਂ ਦੀ ਡਿਊਟੀ ਬੀ.ਐੱਲ.ਓ. ਜਾਂ ਸੈਕਟਰ ਸੁਪਰਵਾਈਜ਼ਰ ਵਜੋਂ ਲੱਗੀ ਹੋਈ ਹੈ, ਅਧਿਕਾਰੀਆਂ ਨੂੰ ਉਨ੍ਹਾਂ ਦੇ ਨਾਮ ਦੇ ਅੱਗੇ ਬਣੇ ਲਿੰਕ ’ਤੇ ’ਯੈੱਸ’ ਦਾ ਬਦਲ ਸਿਲੈਕਟ ਕਰਨਾ ਹੋਵੇਗਾ। ਕਿਸੇ ਵੀ ਚੂਕ ਲਈ ਸਬੰਧਤ ਸਕੂਲ ਮੁਖੀ ਜਾਂ ਡੀ.ਈ.ਓ. ਨਿੱਜੀ ਤੌਰ ’ਤੇ ਜ਼ਿੰਮੇਵਾਰ ਮੰਨੇ ਜਾਣਗੇ।

ਇਹ ਵੀ ਪੜ੍ਹੋ : ਬਚਪਨ ਤੋਂ ਰੱਖੀ ਰੰਜਿਸ਼ ਦਾ ਲਿਆ ਬਦਲਾ, ਦੋਹਰੇ ਕਤਲ ਕਾਂਡ ਨੇ ਹਿਲਾਇਆ ਪੰਜਾਬ-ਹਰਿਆਣਾ

1 ਸਾਲ ਬਾਅਦ ਖੁੱਲ੍ਹੇ ਪੋਰਟਲ ’ਤੇ ਡੀ.ਡੀ.ਓ. ਨੇ ਬਿਨਾਂ ਵਜ੍ਹਾ ਰੱਦ ਕੀਤੀਆਂ ਅਰਜ਼ੀਆਂ

ਪੂਰੇ 1 ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਖੁੱਲ੍ਹੇ ਟ੍ਰਾਂਸਫਰ ਪੋਰਟਲ ’ਤੇ ਘਰ ਦੇ ਨੇੜੇ ਸਟੇਸ਼ਨ ਮਿਲਣ ਦੀ ਆਸ ਲਗਾਈ ਬੈਠੇ ਅਧਿਆਪਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਅਧਿਆਪਕਾਂ ਨੇ ਟ੍ਰਾਂਸਫਰ ਪਾਲਿਸੀ 2019 ਤਹਿਤ ਜਨਰਲ ਟ੍ਰਾਂਸਫਰ 2026 ਲਈ ਅਪਲਾਈ ਕੀਤਾ ਸੀ ਪਰ ਡੀ.ਡੀ.ਓ.ਪੱਧਰ ’ਤੇ ਕੁਝ ਅਧਿਆਪਕਾਂ ਦੇ ਤਬਾਦਲਿਆਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਦੂਰ-ਦੁਰਾਡੇ ਦੇ ਅਧਿਆਪਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਮਾਸਟਰ ਕੈਡਰ ਯੂਨੀਅਨ ਪੰਜਾਬ ਦੇ ਸੂਬਾ ਉਪ-ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲਾ ਇਕਾਈ ਦੇ ਲੁਧਿਆਣਾ ਪ੍ਰਧਾਨ ਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾ ਕਰਮਚਾਰੀਆਂ ਦੀ ਡਿਊਟੀ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਵਿਚ ਲਗਾਉਣ ਬਾਰੇ ਬਿਆਨ ਜਾਰੀ ਕੀਤਾ ਸੀ ਪਰ ਕੁਝ ਅਧਿਆਪਕਾਂ ਦੀਆਂ ਅਰਜ਼ੀਆਂ ਨੂੰ ਡੀ.ਡੀ.ਓ. ਨੇ ਬਿਨਾਂ ਕਿਸੇ ਵਜ੍ਹਾ ਦੇ ਰੱਦ ਕਰ ਦਿੱਤਾ।

ਇਹ ਵੀ ਪੜ੍ਹੋ : ਅੱਤ ਦੀ ਗਰਮੀ ਵਿਚਾਲੇ ਬਿਜਲੀ ਖਪਤਕਾਰਾਂ ਲਈ ਨਵੀਂ ਮੁਸੀਬਤ, ਕਈ ਮੀਟਰਾਂ ਦੀਆਂ ਕੱਟੀਆਂ ਤਾਰਾਂ

ਅਧਿਆਪਕਾਂ ਨੂੰ ਸਟੇਸ਼ਨ ਚੁਣਨ ਦਾ ਮੌਕਾ ਦੇਣ ਦੀ ਮੰਗ

ਇਸ ਮੌਕੇ ਜ਼ਿਲਾ ਇਕਾਈ ਦੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਉਪ ਪ੍ਰਧਾਨ ਨਵਦੀਪ ਸਿੰਘ, ਉਪ ਪ੍ਰਧਾਨ ਰਾਜਵਿੰਦਰ ਸਿੰਘ, ਪ੍ਰੈੱਸ ਸਕੱਤਰ ਮਨੋਜ ਕੁਮਾਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਹਰਵਿੰਦਰ ਸਿੰਘ ਪੁਰੈਣ, ਨਵੀਨ ਕਪਿਲਾ, ਜਗਮੀਤ ਸਿੰਘ, ਗੁਰਬਖਸ਼ ਸਿੰਘ ਤੇ ਸਰਬਜੀਤ ਸਿੰਘ ਨੇ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਡੀ.ਡੀ.ਓ. ਵੱਲੋਂ ਰੱਦ ਕੀਤੀਆਂ ਅਰਜ਼ੀਆਂ ’ਚ ਤੁਰੰਤ ਬਦਲਾਅ ਕਰ ਕੇ ਉਨ੍ਹਾਂ ਨੂੰ ਮਨਜ਼ੂਰ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਪ੍ਰਭਾਵਿਤ ਬੇਨਤੀਕਰਤਾਵਾਂ ਨੂੰ ਜਨਰਲ ਟ੍ਰਾਂਸਫਰ ਤਹਿਤ ਸਟੇਸ਼ਨ ਚੁਣਨ ਦਾ ਦੁਬਾਰਾ ਮੌਕਾ ਦਿੱਤਾ ਜਾਵੇ ਤਾਂ ਜੋ ਅਧਿਆਪਕ ਆਪਣੇ ਘਰਾਂ ਦੇ ਨੇੜੇ ਬਿਨਾਂ ਕਿਸੇ ਮਾਨਸਿਕ ਤਣਾਅ ਦੇ ਪੂਰੀ ਲਗਨ ਨਾਲ ਆਪਣੀ ਡਿਊਟੀ ਕਰ ਸਕਣ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab teachers
  • transfer portal
  • transfers cancelled
  • ਪੰਜਾਬ ਅਧਿਆਪਕ
  • ਤਾਬਦਲਾ ਪੋਰਟਲ
  • ਤਬਾਦਲੇ ਰੱਦ

ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ ਰਹਿਣਗੇ ਲਾਗੂ

NEXT STORY

Stories You May Like

  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • hospitals  treatment  medicines  expenses  rate list
    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • new rules issued in amritsar ahead of the festive season
    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ ਸਮਾਂ ਹੋਇਆ ਨਿਧਾਰਿਤ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sachin pilot met with parvinder jhota  s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • 2 arrested case
      ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +