Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    9:56:14 PM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ : ਡਿਊਟੀਆਂ ਨੇ ਪਾ 'ਤਾ ਵੱਡਾ ਪੰਗਾ, ਅਧਿਆਪਕਾਂ ਵਲੋਂ ਨੌਕਰੀ ਛੱਡਣ ਦੀ ਚਿਤਾਵਨੀ!

PUNJAB News Punjabi(ਪੰਜਾਬ)

ਪੰਜਾਬ : ਡਿਊਟੀਆਂ ਨੇ ਪਾ 'ਤਾ ਵੱਡਾ ਪੰਗਾ, ਅਧਿਆਪਕਾਂ ਵਲੋਂ ਨੌਕਰੀ ਛੱਡਣ ਦੀ ਚਿਤਾਵਨੀ!

  • Edited By Babita,
  • Updated: 17 May, 2026 09:14 AM
Ludhiana-Khanna
punjab teachers warn of quitting their jobs
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਪ੍ਰਸ਼ਾਸਨ ਵੱਲੋਂ ਲਗਾਈ ਜਾ ਰਹੀ ਮਰਦਮਸ਼ੁਮਾਰੀ ਡਿਊਟੀ ਇਸ ਸਮੇਂ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਅਤੇ ਮੈਨੇਜਮੈਂਟ ਲਈ ਇੱਕ ਵੱਡੀ ਮੁਸੀਬਤ ਬਣ ਕੇ ਖੜ੍ਹੀ ਹੋ ਗਈ ਹੈ। ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਕਈ ਪ੍ਰਾਈਵੇਟ ਸਕੂਲਾਂ ਦੇ ਕਈ ਅਧਿਆਪਕਾਂ ਨੇ ਮੈਨੇਜਮੈਂਟ ਨੂੰ ਲਿਖ਼ਤੀ ਰੂਪ 'ਚ ਦੇ ਦਿੱਤਾ ਹੈ ਕਿ ਜੇਕਰ ਉਨ੍ਹਾਂ ਤੋਂ ਜ਼ਬਰਦਸਤੀ ਮਰਦਮਸ਼ੁਮਾਰੀ ਦੀ ਡਿਊਟੀ ਕਰਵਾਈ ਗਈ ਤਾਂ ਉਹ ਪ੍ਰਾਈਵੇਟ ਸਕੂਲ ਦੀ ਨੌਕਰੀ ਹੀ ਛੱਡ ਦੇਣਗੇ ਅਤੇ ਘਰ ਬੈਠਣਾ ਪਸੰਦ ਕਰਨਗੇ ਪਰ ਇਸ ਡਿਊਟੀ 'ਤੇ ਨਹੀਂ ਜਾਣਗੇ। ਇਸ ਪੂਰੇ ਮਾਮਲੇ 'ਚ ਅਧਿਆਪਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਸਾਕ-ਸੰਬੰਧੀਆਂ 'ਚ ਵੀ ਭਾਰੀ ਰੋਸ ਹੈ। ਉਹ ਆਪਣੇ ਘਰ ਦੇ ਮੈਂਬਰਾਂ ਨੂੰ ਇਸ ਡਿਊਟੀ 'ਤੇ ਭੇਜਣ ਲਈ ਬਿਲਕੁਲ ਵੀ ਤਿਆਰ ਨਹੀਂ ਹਨ। ਦੂਜੇ ਪਾਸੇ ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ 'ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਅਧਿਆਪਕਾਂ ਦੇ ਨਾਂ ਭੇਜਣ ਲਈ ਕਿਹਾ ਜਾ ਰਿਹਾ ਹੈ। ਸਕੂਲਾਂ ਦਾ ਦੋਸ਼ ਹੈ ਕਿ ਜਦੋਂ ਉਹ ਨਾਂ ਭੇਜਦੇ ਹਨ ਅਤੇ ਅਧਿਆਪਕ ਡਿਊਟੀ 'ਤੇ ਜਾਣ ਤੋਂ ਮਨ੍ਹਾਂ ਕਰਦੇ ਹਨ ਤਾਂ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਵੱਲੋਂ ਸਕੂਲਾਂ 'ਤੇ ਐੱਫ. ਆਈ. ਆਰ. ਅਤੇ ਸਖ਼ਤ ਐਕਸ਼ਨ ਲੈਣ ਦੀ ਗੱਲ ਕਹੀ ਜਾ ਰਹੀ ਹੈ। ਸਕੂਲ ਮੈਨੇਜਮੈਂਟ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਾਹਮਣੇ 'ਅੱਗੇ ਖੂਹ, ਪਿੱਛੇ ਖਾਈ' ਵਰਗੀ ਸਥਿਤੀ ਬਣ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲਿਆ ਆਖ਼ਰੀ ਮੌਕਾ, ਪੜ੍ਹੋ ਪੂਰਾ ਸ਼ਡਿਊਲ

ਪੜ੍ਹੇ-ਲਿਖੇ ਬੇਰੁਜ਼ਗਾਰਾਂ ਨੂੰ ਕਿਉਂ ਨਹੀਂ ਦਿੰਦੇ ਮੌਕਾ?

ਡਿਊਟੀ ਦਾ ਵਿਰੋਧ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਕੰਮ ਲਈ ਦੇਸ਼ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੌਕਾ ਦੇਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਨੂੰ ਰੁਜ਼ਗਾਰ ਵੀ ਮਿਲੇਗਾ। ਅਧਿਆਪਕਾਂ ਨੇ ਸਵਾਲ ਉਠਾਇਆ ਕਿ ਅਸੀਂ ਪਹਿਲਾਂ ਹੀ ਸਕੂਲਾਂ 'ਚ ਆਪਣੀ ਡਿਊਟੀ ਕਰ ਰਹੇ ਹਾਂ, ਅਜਿਹੇ 'ਚ ਅਸੀਂ ਡਬਲ-ਡਬਲ ਡਿਊਟੀ ਕਿਵੇਂ ਸੰਭਾਲ ਸਕਦੇ ਹਾਂ? ਜੇਕਰ ਅਸੀਂ ਮਰਦਮਸ਼ੁਮਾਰੀ ਦੇ ਕੰਮ 'ਚ ਲੱਗ ਗਏ ਤਾਂ ਸਕੂਲਾਂ 'ਚ ਸਾਡੀਆਂ ਜਮਾਤਾਂ 'ਚ ਬੱਚਿਆਂ ਨੂੰ ਕੌਣ ਪੜ੍ਹਾਏਗਾ? ਇਸ ਨਾਲ ਸਕੂਲਾਂ ਦੇ ਰਿਜ਼ਲਟ ਖ਼ਰਾਬ ਹੋਣਗੇ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੀ ਭਾਰੀ ਨੁਕਸਾਨ ਹੋਵੇਗਾ। ਇਸ ਤੋਂ ਇਲਾਵਾ ਕਈ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮ ਦੇ ਸਮੇਂ ਵੀ ਡਿਊਟੀ ਕਰਨ ਲਈ ਕਿਹਾ ਜਾ ਰਿਹਾ ਹੈ, ਜੋ ਉਨ੍ਹਾਂ ਲਈ ਸੰਭਵ ਨਹੀਂ ਹੈ ਕਿਉਂਕਿ ਹਰ ਕਿਸੇ ਦੇ ਆਪਣੇ ਪਰਿਵਾਰਕ ਪਲਾਨ ਅਤੇ ਜ਼ਿੰਮੇਵਾਰੀਆਂ ਹੁੰਦੀਆਂ ਹਨ। ਉੱਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪ੍ਰਾਈਵੇਟ ਸਕੂਲਾਂ 'ਚ ਆ ਕੇ ਜਿਸ ਤਰ੍ਹਾਂ ਡਿਊਟੀਆਂ ਵੰਡੀਆਂ ਜਾ ਰਹੀਆਂ ਹਨ, ਉਸ ਨਾਲ ਸਕੂਲਾਂ ਦਾ ਪੂਰਾ ਢਾਂਚਾ ਚਰਮਰਾ ਗਿਆ ਹੈ। ਇੱਕ ਸਕੂਲ ਦੀ ਉਦਾਹਰਣ ਸਾਹਮਣੇ ਆਈ ਹੈ ਜਿੱਥੇ ਕਰੀਬ 150 ਟੀਚਰਾਂ ਦਾ ਸਟਾਫ਼ ਹੈ, ਉੱਥੇ ਇੱਕ ਸਾਥ ਵੱਡੀ ਗਿਣਤੀ 'ਚ ਡਿਊਟੀਆਂ ਲਗਾ ਦਿੱਤੀਆਂ ਗਈਆਂ। ਉੱਥੇ ਹੀ ਇੱਕ ਹੋਰ ਸਕੂਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਕੁੱਲ 85 ਟੀਚਰਾਂ ਦਾ ਸਟਾਫ਼ ਹੈ ਅਤੇ ਉੱਥੇ 85 ਵਿੱਚੋਂ 70 ਅਧਿਆਪਕਾਂ ਦੀ ਡਿਊਟੀ ਇਕੱਲੇ ਇਸ ਮਰਦਮਸ਼ੁਮਾਰੀ ਦੇ ਕਾਰਜ 'ਚ ਲਗਾ ਦਿੱਤੀ ਗਈ ਹੈ। ਹੁਣ ਸਕੂਲ ਪੂਰੀ ਤਰ੍ਹਾਂ ਅਧਿਆਪਕਾਂ ਤੋਂ ਖ਼ਾਲੀ ਹੋ ਚੁੱਕੇ ਹਨ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਮਹਿਜ਼ 15 ਅਧਿਆਪਕਾਂ ਦੇ ਭਰੋਸੇ ਉਹ ਪੂਰੇ ਸਕੂਲ ਦੇ ਬੱਚਿਆਂ ਨੂੰ ਕਿਵੇਂ ਪੜ੍ਹਾਉਣ?

ਇਹ ਵੀ ਪੜ੍ਹੋ : ਇਸ ਵੱਡੇ ਪ੍ਰਾਜੈਕਟ ਦਾ ਰੁਕ ਗਿਆ ਕੰਮ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਮਾਪਿਆਂ ਨੂੰ ਕੀ ਦੇਈਏ ਜਵਾਬ?

ਪ੍ਰਾਈਵੇਟ ਸਕੂਲਾਂ 'ਚ ਇਸ ਸਮੇਂ ਵਿਦਿਆਰਥੀਆਂ ਦੇ ਮਈ ਟੈਸਟ ਚੱਲ ਰਹੇ ਹਨ। ਅਜਿਹੇ 'ਚ ਅਧਿਆਪਕਾਂ ਦੀਆਂ ਡਿਊਟੀਆਂ ਲੱਗ ਜਾਣ ਨਾਲ ਸਕੂਲਾਂ ਦੇ ਸਾਹਮਣੇ ਸੰਕਟ ਖੜ੍ਹਾ ਹੋ ਗਿਆ ਹੈ ਕਿ ਉਹ ਬੱਚਿਆਂ ਦੇ ਐਗਜ਼ਾਮ ਕਿਵੇਂ ਲੈਣ ਅਤੇ ਟੈਸਟਾਂ 'ਚ ਡਿਊਟੀਆਂ ਕਿਸਦੀਆਂ ਲਗਾਉਣ? ਸਕੂਲਾਂ ਦਾ ਕਹਿਣਾ ਹੈ ਕਿ ਇਸ ਅਵਿਵਸਥਾ ਨਾਲ ਬੱਚਿਆਂ ਦਾ ਸਿਲੇਬਸ ਪੂਰੀ ਤਰ੍ਹਾਂ ਪਿਛੜ ਜਾਵੇਗਾ, ਜਿਸ ਨਾਲ ਆਉਣ ਵਾਲੇ ਸਮੇਂ 'ਚ ਬੋਰਡ ਅਤੇ ਹੋਰ ਪ੍ਰੀਖਿਆਵਾਂ ਦੀ ਤਿਆਰੀ ਪ੍ਰਭਾਵਿਤ ਹੋਵੇਗੀ। ਸਕੂਲ ਪ੍ਰਬੰਧਕਾਂ ਨੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਜੇਕਰ ਪੜ੍ਹਾਈ ਖ਼ਰਾਬ ਹੁੰਦੀ ਹੈ, ਤਾਂ ਉਹ ਬੱਚਿਆਂ ਦੇ ਮਾਪਿਆਂ ਨੂੰ ਕੀ ਜਵਾਬ ਦੇਣਗੇ? ਸਕੂਲ ਇਸ ਸਮੇਂ ਪ੍ਰਸ਼ਾਸਨ ਦੇ ਸਖ਼ਤ ਪ੍ਰੈਸ਼ਰ ਅਤੇ ਨੋਟਿਸਾਂ ਦੇ ਵਿਚਕਾਰ ਬੁਰੀ ਤਰ੍ਹਾਂ ਪਿਸ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e



 

  • Teachers
  • Census Duty
  • Job
  • Alert
  • Schools
  • ਅਧਿਆਪਕ
  • ਮਰਦਮਸ਼ੁਮਾਰੀ ਡਿਊਟੀ
  • ਨੌਕਰੀ
  • ਚਿਤਾਵਨੀ
  • ਸਕੂਲ

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲਿਆ ਆਖ਼ਰੀ ਮੌਕਾ, ਪੜ੍ਹੋ ਪੂਰਾ ਸ਼ਡਿਊਲ

NEXT STORY

Stories You May Like

  • orders to dismiss these punjab employees
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • punjabi singer  engagement  fiance  live show
    ਸੁਪਰਹਿੱਟ ਪੰਜਾਬੀ ਗਾਇਕਾ ਨੇ ਕਰ'ਤਾ ਮੰਗਣੀ ਦਾ ਐਲਾਨ, ਮੰਗੇਤਰ ਨੂੰ ਸਟੇਜ 'ਤੇ ਸੱਦ ਘੁੱਟ ਕੇ ਪਾ ਲਈ ਜੱਫੀ
  • heavy to very heavy rain and storm threat in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ! ਸਾਵਧਾਨ ਰਹਿਣ ਲੋਕ
  • canada pr opportunities
    ਪੰਜਾਬੀਆਂ ਲਈ ਵਧੇ ਕੈਨੇਡਾ ਦੀ PR ਦੇ ਮੌਕੇ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heat as high as 48 degrees in a temperature
      35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ...
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +