Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:04:42 PM

  • workers  salary  increase

    ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ...

  • iran captured us submarine

    ਇਰਾਨ ਨੇ ਫੜ ਲਈ ਅਮਰੀਕਾ ਦੀ ਸਬਮਰੀਨ ! IRGC ਨੇ...

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ: ਅਸਮਾਨੀ ਬਿਜਲੀ ਨੇ ਢਾਹਿਆ ਕਹਿਰ! ਲੱਗੀ ਭਿਆਨਕ ਅੱਗ

PUNJAB News Punjabi(ਪੰਜਾਬ)

ਪੰਜਾਬ: ਅਸਮਾਨੀ ਬਿਜਲੀ ਨੇ ਢਾਹਿਆ ਕਹਿਰ! ਲੱਗੀ ਭਿਆਨਕ ਅੱਗ

  • Edited By Anmol Tagra,
  • Updated: 17 Apr, 2026 01:26 PM
Sangrur-Barnala
punjab thulliwal incident
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਹਮੀਦੀ): ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਠੁੱਲੀਵਾਲ ਵਿਚ ਅੱਜ ਸਵੇਰੇ ਲਗਭਗ 10:45 ਵਜੇ ਅਸਮਾਨੀ ਬਿਜਲੀ ਡਿੱਗਣ ਕਾਰਨ ਭਿਆਨਕ ਅੱਗ ਲੱਗ ਗਈ। ਬਿਜਲੀ ਡਿੱਗਣ ਨਾਲ ਇਕ ਕਿਸਾਨ ਦੀ ਖੇਤ ਵਿਚ ਖੜੀ ਕਣਕ ਅਤੇ ਦੋ ਕਿਸਾਨਾਂ ਦੇ ਖੇਤਾਂ ਵਿਚ ਤੂੜੀ ਬਣਾਉਣ ਲਈ ਰੱਖੇ ਟਾਂਗਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕੁੱਲ ਮਿਲਾ ਕੇ ਲਗਭਗ ਨੌਂ ਏਕੜ ਫਸਲ ਅਤੇ ਟਾਂਗਰ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਨਾਲ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। 

PunjabKesari

ਘਟਨਾ ਦਾ ਪਤਾ ਲੱਗਦੇ ਹੀ ਪਿੰਡ ਠੁੱਲੀਵਾਲ ਅਤੇ ਗੁੰਮਟੀ ਦੇ ਕਿਸਾਨ ਟਰੈਕਟਰਾਂ, ਪਾਣੀ ਵਾਲੀਆਂ ਟੈਂਕੀਆਂ ਅਤੇ ਹੋਰ ਜੰਤਰਾਂ ਨਾਲ ਤੁਰੰਤ ਮੌਕੇ ’ਤੇ ਪੁੱਜ ਗਏ। ਪਿੰਡ ਵਾਸੀਆਂ ਨੇ ਘੰਟਿਆਂ ਦੀ ਕਠਿਨ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਅਤੇ ਅੱਗ ਨੂੰ ਹੋਰ ਖੇਤਾਂ ਤੱਕ ਫੈਲਣ ਤੋਂ ਰੋਕਿਆ। ਜੇਕਰ ਸਮੇਂ ਸਿਰ ਪਿੰਡ ਵਾਸੀ ਇਕੱਠੇ ਹੋ ਕੇ ਕੋਸ਼ਿਸ਼ ਨਾ ਕਰਦੇ ਤਾਂ ਹੋਰ ਵੱਡਾ ਨੁਕਸਾਨ ਹੋ ਸਕਦਾ ਸੀ। ਮਾਲ ਵਿਭਾਗ ਦੇ ਸਰਕਲ ਪਟਵਾਰੀ ਮੋਹਿਤ ਕੁਮਾਰ ਬਰਨਾਲਾ ਨੇ ਨੰਬਰਦਾਰ ਮਨਮੋਹਣ ਸਿੰਘ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਮਿਲ ਸਕੇ। ਸਰਪੰਚ ਪਰਮਜੀਤ ਕੌਰ ਸਿੱਧੂ ਅਤੇ ਨਸ਼ਾ ਵਿਰੋਧੀ ਕਮੇਟੀ ਦੇ ਬਲਾਕ ਪ੍ਰਧਾਨ ਸਮਾਜ ਸੇਵੀ ਹਰਤੇਜ ਸਿੰਘ ਸਿੱਧੂ ਨੇ ਦੱਸਿਆ ਕਿ ਡਰੇਨ ਦੇ ਨਾਲ ਲੱਗਦੇ ਖੇਤਾਂ ਵਿਚ ਅਸਮਾਨੀ ਬਿਜਲੀ ਡਿੱਗਣ ਨਾਲ ਕਿਸਾਨ ਹਰਬੰਸ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਚਾਰ ਏਕੜ ਖੜੀ ਕਣਕ ਸੜ ਗਈ। ਇਸ ਤੋਂ ਇਲਾਵਾ ਰੂਪ ਸਿੰਘ ਪੁੱਤਰ ਗੁਰਦਿਆਲ ਸਿੰਘ ਦੇ ਤਿੰਨ ਏਕੜ ਅਤੇ ਚਰਨ ਸਿੰਘ ਪੁੱਤਰ ਸਾਧੂ ਸਿੰਘ ਦੇ ਦੋ ਏਕੜ ਟਾਂਗਰ ਨੂੰ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਜਲਦ ਦਿੱਤਾ ਜਾਵੇ ਤਾਂ ਜੋ ਪ੍ਰਭਾਵਿਤ ਪਰਿਵਾਰ ਮੁੜ ਖੜੇ ਹੋ ਸਕਣ। 

ਥਾਣਾ ਠੁੱਲੀਵਾਲ ਦੇ ਮੁਖੀ ਗੁਰਪਾਲ ਸਿੰਘ ਧਨੌਲਾ ਅਤੇ ਏ.ਐੱਸ.ਆਈ. ਮਨਜਿੰਦਰ ਸਿੰਘ ਸ਼ੇਰਪੁਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਪਿੰਡ ਦੇ ਕਈ ਆਗੂਆਂ ਅਤੇ ਵਸਨੀਕਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਹਮਦਰਦੀ ਜਤਾਈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸਮਾਜ ਸੇਵੀ ਹਰਤੇਜ ਸਿੰਘ ਸਿੱਧੂ, ਪੰਚ ਹਰਜੀਤ ਸਿੰਘ, ਜਸਵਿੰਦਰ ਸਿੰਘ ਜੱਸੀ ਰਾਮਨਦੀਪ ਸਿੰਘ ਠੁੱਲੀਵਾਲ, ਅਰਸ਼ਦੀਪ ਸਿੰਘ ਗੁਰਪ੍ਰੀਤ ਸਿੰਘ ਫੂਕਾ ਬਲਜਿੰਦਰ ਸਿੰਘ ਬੱਬੂ ਗੁਰਪ੍ਰੀਤ ਸਿੰਘ ਭੋਲਾ ਸਿੰਘ ਲੱਖੂ ਸਿੰਘ ਬਲਕਾਰ ਸਿੰਘ ਗੁੰਮਟੀ ਨਿਰਮਲ ਸਿੰਘ ਲਾਡੀ ਸਿੰਘ ਮੱਖਣ ਸਿੰਘ ਸਰਬਜੀਤ ਸਿੰਘ ਆਦਿ ਨੇ ਕਿਸਾਨਾਂ ਦੇ ਹੋਏ ਨੁਕਸਾਨ ਸਬੰਧੀ ਮਿਲ ਕੇ ਹਮਦਰਦੀ ਜਾਹਿਰ ਕਰਦਿਆਂ ਵਿਸ਼ਵਾਸ ਦਵਾਇਆ ਕਿ ਪੂਰੀ ਪੰਚਾਇਤ ਅਤੇ ਪਿੰਡ ਵਾਸੀ ਪੀੜਤ ਕਿਸਾਨਾਂ ਦੇ ਨਾਲ ਖੜਾ ਹੈ ਉਨ੍ਹਾਂ ਦੇ ਹੋਏ ਨੁਕਸਾਨ ਦੀ ਪਿੰਡ ਵੱਲੋਂ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਉਕਤ ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਪਿੰਡ ਵਾਸੀਆਂ ਨੇ ਕਿਹਾ ਕਿ ਪੂਰਾ ਪਿੰਡ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਕਿਸਾਨਾਂ ਦੇ ਨਾਲ ਖੜਾ ਹੈ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਤੁਰੰਤ ਮਾਲੀ ਸਹਾਇਤਾ ਦਿੱਤੀ ਜਾਵੇ। ਦਿਲਚਸਪ ਗੱਲ ਇਹ ਵੀ ਰਹੀ ਕਿ ਅੱਗ ਬੁਝਾਊ ਗੱਡੀ ਅੱਗ ਬੁਝਣ ਤੋਂ ਬਾਅਦ ਹੀ ਮੌਕੇ ’ਤੇ ਪਹੁੰਚੀ, ਜਿਸ ਕਾਰਨ ਪਿੰਡ ਵਾਸੀਆਂ ਨੇ ਆਪਣੇ ਯਤਨਾਂ ਨਾਲ ਹੀ ਵੱਡੇ ਨੁਕਸਾਨ ਨੂੰ ਰੋਕਣ ਵਿਚ ਸਫਲਤਾ ਹਾਸਲ ਕੀਤੀ।
 

  • Punjab
  • Thulliwal
  • Punjab Weather

ਵ੍ਰਿੰਦਾਵਨ ਹਾਦਸਾ : ਜਲਾਲਾਬਾਦ ਪੁੱਜੀ ਪੰਕਜ ਕੁਮਾਰ ਦੀ ਮ੍ਰਿਤਕ ਦੇਹ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ (ਵੀਡੀਓ)

NEXT STORY

Stories You May Like

  • wildfires rage in the australian state of queensland
    ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ’ਚ ਜੰਗਲੀ ਅੱਗ ਦਾ ਕਹਿਰ, 78 ਥਾਵਾਂ ’ਤੇ ਲੱਗੀ ਭਿਆਨਕ ਅੱਗ
  • terrible fire broke out in a woman  s house
    ਔਰਤ ਦੇ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
  • electric wires catch fire in crowded market in phagwara
    ਫਗਵਾੜਾ ਦੇ ਭਰੇ ਬਾਜ਼ਾਰ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • poisonous alcohol  people  hospital  sick  police
    ਜ਼ਹਿਰੀਲੀ ਸ਼ਰਾਬ ਨੇ ਇਕ ਵਾਰ ਫ਼ਿਰ ਢਾਹਿਆ ਕਹਿਰ ! 4 ਪਿੰਡਾਂ 'ਚ ਵਿਛਾ'ਤੇ ਸੱਥਰ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • fear of long power cuts in punjab
    ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ
  •   police wreaked havoc at the behest of the government
    'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ'
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • jalandhar bypass chowk jam
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਜਲੰਧਰ ਬਾਈਪਾਸ ਚੌਕ ਜਾਮ
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +