Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    1:58:40 PM

  • isha   ambani wore a gold saree and a blouse worth 200 crores  hold mango

    ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200...

  • canada updates immigration rules

    ਹੁਣ ਕੈਨੇਡਾ 'ਚ ਵੀਜ਼ਾ ਖ਼ਤਮ ਹੋਣ ਉੱਤੇ ਵੀ ਰੁਕ...

  • punjab student arshdeep singh

    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ...

  • faridkot police  police raid

    ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਸ਼ਿਆਂ ’ਤੇ ਕਾਬੂ ਪਾਉਣ 'ਚ ਪੰਜਾਬ ਬਣੇਗਾ ਮਾਡਲ ਸੂਬਾ : ਸਿਹਤ ਮੰਤਰੀ

PUNJAB News Punjabi(ਪੰਜਾਬ)

ਨਸ਼ਿਆਂ ’ਤੇ ਕਾਬੂ ਪਾਉਣ 'ਚ ਪੰਜਾਬ ਬਣੇਗਾ ਮਾਡਲ ਸੂਬਾ : ਸਿਹਤ ਮੰਤਰੀ

  • Edited By Inder Prajapati,
  • Updated: 19 Feb, 2025 08:50 PM
Punjab
punjab to become  state in controlling drugs  health minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਦਾ ਡੱਟਵਾਂ ਮੁਕਾਬਲਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੱਕ ਵਿਆਪਕ ‘ਮਾਨਸਿਕ ਸਿਹਤ ਨੀਤੀ’ ਤਿਆਰ ਕਰਨ ਲਈ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ। ‘‘ਪੰਜਾਬ ਦੀ ਤੰਦਰੁਸਤੀ ਦੀ ਯਾਤਰਾ: ਵਿਦ ਸਾਈਕੋਲਾਜੀਕਲ ਵੈਲ ਬੀਇੰਗ’’ ਵਿਸ਼ੇ ’ਤੇ ਮਾਹਿਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਮਾਨਸਿਕ ਸਿਹਤ ਅਤੇ ਤੰਦਰੁਸਤੀ ’ਤੇ ਕੇਂਦ੍ਰਿਤ ਵਿਆਪਕ ਪਹੁੰਚ ਨਾਲ ਨਸ਼ੇ ਦੀ ਲਾਹਣਤ ਨਾਲ ਨਜਿੱਠਣ ਦੀ ਵਚਨਬੱਧਤਾ ਦੁਹਰਾਈ। ਮਾਹਿਰਾਂ ਦੀ ਇਕੱਤਰਤਾ ਵਾਲੀ ਇਸ ਪਹਿਲਕਦਮੀ ਦਾ ਉਦੇਸ਼ ਮਨੋਵਿਗਿਆਨਕ ਤੰਦਰੁਸਤੀ ਨੂੰ ਵਧਾਉਣ ਅਤੇ ਸੂਬੇ ਵਿੱਚ ਨਸ਼ੇ ਦੇ ਖ਼ਤਰੇ ਨੂੰ ਠੱਲ੍ਹਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਬਣਾਉਣਾ ਸੀ। 

ਮੀਟਿੰਗ ਦੇ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇੱਕ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਬਣਾਉਣ ਨੂੰ ਤਰਜੀਹ ਦੇ ਰਹੀ ਹੈ। ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਛੁਡਾਊ ਟੀਚੇ ਨੂੰ ਪ੍ਰਾਪਤ ਕਰਨ ਲਈ ਸਮਾਜ ਦੇ ਹਰੇਕ ਵਿਅਕਤੀ ਦੀ ਮਨੋਵਿਗਿਆਨਕ ਤੰਦਰੁਸਤੀ ਜ਼ਰੂਰੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਕੂਲੀ ਬੱਚੇ, ਕਿਸਾਨ, ਹਾਲ ਹੀ ਪ੍ਰਵਾਸ ਕੀਤੇ ਪੰਜਾਬੀਆਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਮਨੋਵਿਗਿਆਨਕ ਤੰਦਰੁਸਤੀ 'ਤੇ ਕੇਂਦ੍ਰਿਤ ਸਲਾਹ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਨਸ਼ਾ ਕਰਨ ਵਾਲੇ ਕਿਸੇ ਵੀ ਰੁਝਾਨ ਨੂੰ ਰੋਕਿਆ ਜਾ ਸਕੇ।

ਨਸ਼ਿਆਂ ਦੀ ਸਪਲਾਈ ਨੂੰ ਕੰਟਰੋਲ ਕਰਨ ਵਿੱਚ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਕਰਨ ਵਾਲੇ ਵਿਅਕਤੀਆਂ ਲਈ ਪੁਨਰਵਾਸ ਉਪਬੰਧਾਂ (ਧਾਰਾ 64-ਏ ਦੇ ਤਹਿਤ) ਦੀ ਵਧੇਰੇ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਪਹੁੰਚ ਦਾ ਉਦੇਸ਼ ਸਮਾਜ ਵਿੱਚ ਉਨ੍ਹਾਂ ਦੇ ਮੁੜ ਏਕੀਕਰਨ ਨੂੰ ਸੁਖਾਲਾ ਬਣਾਉਣਾ ਹੈ। ਡਾ. ਬਲਬੀਰ ਸਿੰਘ ਨੇ ਧਾਰਮਿਕ ਸੰਗਠਨਾਂ ਨਾਲ ਜੁੜਨ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਸਰਕਾਰ ਇਨ੍ਹਾਂ ਸੰਗਠਨਾਂ ਦੇ ਸਹਿਯੋਗ ਨਾਲ 4-5 ਨਵੇਂ ਪੁਨਰਵਾਸ ਕੇਂਦਰ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਇਸ ਤੋਂ ਇਲਾਵਾ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਿਹਤਰ ਸਲਾਹ ਪ੍ਰਦਾਨ ਕਰਨ ਵਾਸਤੇ 'ਕਮਿਊਨਿਟੀ ਸਹਾਇਤਾ ਸਮੂਹ' ਬਣਾਏ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਹ ਚੁਣੌਤੀਆਂ ਨੂੰ ਦੂਰ ਕਰਨ ਲਈ ਸਮਾਜ ਵੱਲੋਂ ਸਮਰਥਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਕੰਟਰੋਲ ਕਰਨ ਲਈ ਪੇਸ਼ ਕੀਤੀ ਇਹ ਨਵੀਂ ਨੀਤੀ ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬ ਨੂੰ ਇੱਕ ਮਸਾਲੀ ਸੂਬੇ ਵਜੋਂ ਸਥਾਪਿਤ ਕਰੇਗੀ। ਹੁਨਰ ਵਿਕਾਸ ਰਾਹੀਂ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਸਸ਼ਕਤੀਕਰਨ ਕਰਨਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ। ਸਿਹਤ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਹਨ ਕਿ ਹਰੇਕ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਹੁਨਰ ਨਾਲ ਲੈਸ ਕਰਕੇ ਅਤੇ ਵੱਖ-ਵੱਖ ਰੋਜ਼ਗਾਰ ਪੈਦਾ ਕਰਨ ਵਾਲੀਆਂ ਯੋਜਨਾਵਾਂ ਰਾਹੀਂ ਉਹਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਕੇਂਦਰਾਂ ਵਿੱਚ ਮੁੜ ਵਸੇਬਾ ਕੀਤਾ ਜਾਣਾ ਚਾਹੀਦਾ ਹੈ। ਇਸ ਪਹੁੰਚ ਦਾ ਉਦੇਸ਼ ਉਨ੍ਹਾਂ ਦੀ ਰਿਕਵਰੀ ਅਤੇ ਸਮਾਜ ਵਿੱਚ ਮੁੜ ਏਕੀਕਰਨ ਲਈ ਸਥਾਈ ਸਹਾਇਤਾ ਪ੍ਰਦਾਨ ਕਰਨਾ ਹੈ।

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ। ਇਸ ਸਬੰਧੀ ਮਾਨਸਿਕ ਸਿਹਤ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਚਾਰ ਪੈਨਲ ਚਰਚਾਵਾਂ ਕੀਤੀਆਂ ਗਈਆਂ, ਜਿਸ ਵਿੱਚ ਪੰਜਾਬ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ: ਕੀ ਸਾਨੂੰ ਸੁਧਾਰ ਕਰਨ ਦੀ ਲੋੜ ਹੈ?, ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਇਲਾਜ ਦੇ ਹਿੱਸੇ ਵਜੋਂ ਹੁਨਰ ਵਿਕਾਸ, ਪੰਜਾਬ ਮਾਨਸਿਕ ਸਿਹਤ ਨੀਤੀ (ਖਰੜੇ 'ਤੇ ਚਰਚਾ) ਅਤੇ ਤਣਾਅ ਪ੍ਰਬੰਧਨ ਅਤੇ ਖੁਦਕੁਸ਼ੀ ਰੋਕਥਾਮ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਪ੍ਰੋਜੈਕਟ ਡਾਇਰੈਕਟਰ ਪੀਐਸਏਸੀਐਸ ਵਰਿੰਦਰ ਕੁਮਾਰ ਸ਼ਰਮਾ, ਐਮਡੀ ਐਨਐਚਐਮ ਘਨਸ਼ਿਆਮ ਥੋਰੀ, ਏਡੀਜੀਪੀ ਨੀਲਾਭ ਕਿਸ਼ੋਰ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ, ਪੀਜੀਆਈ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸੀਸ ਬਾਸੂ, ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟਰ ਡਾ. ਹਿਤਿੰਦਰ ਕੌਰ, ਡਾਇਰੈਕਟਰ (ਈਐਸਆਈ) ਡਾ. ਜਸਪ੍ਰੀਤ ਕੌਰ, ਡਾਇਰੈਕਟਰ ਮੈਡੀਕਲ ਸਿੱਖਿਆ ਡਾ. ਅਵਨੀਤ ਕੁਮਾਰ, ਏਪੀਡੀ ਡਾ. ਬੌਬੀ ਗੁਲਾਟੀ, ਏਡੀ (ਮਾਨਸਿਕ ਸਿਹਤ) ਡਾ. ਸੰਦੀਪ ਭੋਲਾ, ਐਡਵੋਕੇਟ ਜਸਤੇਜ ਸਿੰਘ (ਏਜੀ ਪੰਜਾਬ ਦੇ ਪ੍ਰਤੀਨਿਧੀ), ਕਰਨਲ ਰਾਜਿੰਦਰ ਸਿੰਘ (ਪ੍ਰਤੀਨਿਧੀ ਬਾਰੂ ਸਾਹਿਬ ਧਾਰਮਿਕ ਸੰਗਠਨ), ਨਾਰਕੋਟਿਕਸ ਅਨਾਮਿਸ ਦੇ ਨੁਮਾਇੰਦੇ ਅਤੇ ਐਸੋਸੀਏਸ਼ਨ ਆਫ਼ ਸਾਈਕਿਆਟ੍ਰਿਸਟਸ ਦੇ ਨੁਮਾਇੰਦੇ ਵੀ ਮੌਜੂਦ ਸਨ।

  • Dr. Balbir Singh
  • drugs
  • Mental Health Policy

ਨਗਰ ਨਿਗਮ ਚੋਣਾਂ ਲਈ ਸੂਬਾ ਸਰਕਾਰ ਨੇ ਤਿੰਨ ਸੀਨੀਅਰ IAS ਅਧਿਕਾਰੀ ਜਨਰਲ ਅਬਜ਼ਰਵਰ ਵਜੋਂ ਕੀਤੇ ਤਾਇਨਾਤ

NEXT STORY

Stories You May Like

  • congress state president ajay rai
    ਕਾਂਗਰਸ ਦੇ ਸੂਬਾ ਪ੍ਰਧਾਨ ਅਜੇ ਰਾਏ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਦਾਖਲ
  • cricketer ashok dinda becomes mla for the second time in west bengal
    ਮੰਤਰੀ ਬਣੇਗਾ ਸਾਬਕਾ ਭਾਰਤੀ ਕ੍ਰਿਕਟਰ! ਮਿਲ ਸਕਦੈ ਖੇਡ ਮੰਤਰਾਲਾ
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • youth of punjab  drugs in punjab
    ਪੰਜਾਬ ਦੀ ਜਵਾਨੀ ਨਾਲ ਹੁਣ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਧਸਣ ਲੱਗੇ
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ
  • many bigwigs including the health minister suffered a crushing defeat in kerala
    21 'ਚੋਂ 13 ਮੰਤਰੀ ਚੋਣਾਂ ਹਾਰੇ ! ਕੇਰਲ 'ਚ ਸਿਹਤ ਮੰਤਰੀ ਸਮੇਤ ਕਈ ਦਿੱਗਜਾਂ ਨੂੰ ਮਿਲੀ ਕਰਾਰੀ ਹਾਰ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • drug smuggler arrested with heroin worth rs 25 crore in tarn taran
    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • e challan  update
      ਪੰਜਾਬ: ਇਨ੍ਹਾਂ 46 ਥਾਵਾਂ 'ਤੇ ਕੈਮਰਿਆਂ ਰਾਹੀਂ ਚਾਲਾਨ ਕੱਟਣ ਦਾ ਕੰਮ ਸ਼ੁਰੂ,...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • fraud case
      25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • immediate holiday declared in this school in jalandhar
      ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
    • ludhiana businessman call
      ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਗਈ 1 ਕਰੋੜ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • shots fired at poultry farm after ransom was not paid
      ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
    • ed raids 12 places in chandigarh mohali
      ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ...
    • punjab pensioners pension portal pensioners
      ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ
    • 2 people arrested with drug capsules
      ਨਸ਼ੇ ਵਾਲੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +