Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    7:30:37 PM

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

  • mother and son accident family

    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ...

  • government will impose tax on cylinders know what is the plan

    ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ...

  • rift in congress

    ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ 'ਚ ਬਣਾਏ ਜਾਣਗੇ 28 ਨਵੇਂ ਪੁਲਸ ਸਟੇਸ਼ਨ, ਇਨ੍ਹਾਂ ਅਪਰਾਧਾਂ 'ਤੇ ਹੋਵੇਗਾ ਐਕਸ਼ਨ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ 'ਚ ਬਣਾਏ ਜਾਣਗੇ 28 ਨਵੇਂ ਪੁਲਸ ਸਟੇਸ਼ਨ, ਇਨ੍ਹਾਂ ਅਪਰਾਧਾਂ 'ਤੇ ਹੋਵੇਗਾ ਐਕਸ਼ਨ

  • Edited By Anmol Tagra,
  • Updated: 16 Mar, 2024 07:54 AM
Chandigarh
punjab to get 28 new cyber crime police stations soon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਸ ਜ਼ਿਲ੍ਹਿਆਂ ਸਮੇਤ ਤਿੰਨ ਕਮਿਸ਼ਨਰੇਟਾਂ ਵਿਚ 28 ਨਵੇਂ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ। ਗ਼ੌਰਤਲਬ ਹੈ ਕਿ ਸਾਈਬਰ ਕ੍ਰਾਈਮ ਦੀ ਚੁਣੌਤੀ ਨੂੰ ਪ੍ਰਭਾਵੀ ਤੇ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਨੂੰ ਪਛਾਣਦੇ ਹੋਏ, ਪੰਜਾਬ ਪੁਲਸ ਨੇ ਆਪਣੀ ਸਾਈਬਰ ਕ੍ਰਾਈਮ ਜਾਂਚ ਦੇ ਬੁਨਿਆਦੀ ਢਾਂਚੇ ਦੀ ਸਮਰੱਥਾ ਨੂੰ ਹੋਰ  ਬਿਹਤਰ ਤੇ ਮਜ਼ਬੂਤ ਕਰਨ ਲਈ ਪ੍ਰਸਤਾਵ ਭੇਜਿਆ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ 7 IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਜਲੰਧਰ ਨੂੰ ਮਿਲਿਆ ਨਵਾਂ RTO

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਇਹ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਆਈਡੈਂਟਟੀ ਥੈਫਟ, ਸਾਈਬਰਬੁÇਲੰਗ, ਹੈਕਿੰਗ ਅਤੇ ਆਨਲਾਈਨ ਸਕੈਮਾਂ ਦੀ ਜਾਂਚ ਕਰਨ ਅਤੇ ਨਜਿੱਠਣ ਲਈ ਸਮਰਪਿਤ ਹੱਬ ਵਜੋਂ ਕੰਮ ਕਰਨਗੇ। ਉਨ੍ਹਾਂ ਨੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਸਥਾਪਤ ਕਰਨ ਸਬੰਧੀ ਤਜਵੀਜ਼ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪੁਲਸ ਸਟੇਸ਼ਨ ਅਤਿ-ਆਧੁਨਿਕ ਟੈਕਨਾਲੋਜੀ ਨਾਲ ਲੈਸ ਹੋਣਗੇ ਅਤੇ ਸਟਾਫ਼ ਵਿਚ ਡਿਜੀਟਲ ਫੋਰੈਂਸਿਕ ਅਤੇ ਸਾਈਬਰ ਕ੍ਰਾਈਮ ਜਾਂਚ ਵਿਚ ਮਾਹਿਰ ਉੱਚ ਸਿਖਲਾਈ ਪ੍ਰਾਪਤ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਜਾਵੇਗਾ। ਇਹ ਪੁਲਸ ਸਟੇਸ਼ਨ ਸਬੰਧਤ ਜ਼ਿਲ੍ਹੇ ਦੇ ਐੱਸ. ਐੱਸ.ਪੀ/ਸੀ.ਪੀ. ਦੀ ਨਿਗਰਾਨੀ ਵਿਚ ਕੰਮ ਕਰਨਗੇ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ.ਡੀ.ਜੀ.ਪੀ.) ਸਾਈਬਰ ਕ੍ਰਾਈਮ ਦੁਆਰਾ ਸਮੁੱਚੀ ਨਜ਼ਰ-ਸਾਨੀ ਵਿਚ ਕੰਮ ਕਰਨਗੇ। ਫਿਲਹਾਲ, ਰਾਜ ਵਿਚ ਇਕ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਕਾਰਜਸ਼ੀਲ ਹੈ, ਜਿਸ ਨੂੰ 2009 ਵਿਚ ਨੋਟੀਫਾਈ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਮੋਬਾਈਲ ਲਈ ਪਾਗਲਪਨ ਦੀ ਹੱਦ! Toilet 'ਚ ਡਿੱਗਿਆ ਫ਼ੋਨ ਤਾਂ ਨੌਜਵਾਨ ਨੇ ਖਾ ਲਿਆ ਜ਼ਹਿਰ (ਵੀਡੀਓ)

ਡੀ. ਜੀ. ਪੀ. ਨੇ ਅੱਗੇ ਦੱਸਿਆ ਕਿ ਸਾਈਬਰ ਕ੍ਰਾਈਮ ਜਾਂਚ ਵਿੱਚ ਪੁਲਿਸ ਦੀ ਕਾਬਲੀਅਤ ਤੇ ਕੁਸ਼ਲਤਾ ਨੂੰ ਵਧਾਉਣ ਲਈ ਮੁੱਖ ਮੰਤਰੀ ਨੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਵਿਖੇ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਕੇਂਦਰ (ਡੀ.ਆਈ.ਟੀ.ਏ.ਸੀ. ਲੈਬ) ਅਤੇ ਜ਼ਿਲ੍ਹਾ ਪੱਧਰ ’ਤੇ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਤੇ ਟੈਕਨੀਕਲ ਸਪੋਰਟ ਯੂਨਿਟਸ ਨੂੰ ਅਪਗ੍ਰੇਡ ਕਰਨ ਲਈ 30 ਕਰੋੜ ਰੁਪਏ ਦੇ ਫੰਡ ਵੀ ਮਨਜ਼ੂਰ ਕੀਤੇ ਹਨ। ਉਨ੍ਹਾਂ ਕਿਹਾ ਕਿ ਨਵੀਨਤਮ ਸਾਫ਼ਟਵੇਅਰ ਫੋਰੈਂਸਿਕ ਟੂਲਸ ਦੀ ਵਰਤੋਂ ਨਾਲ ਚਾਈਲਡ ਸੈਕਸੂਅਲ ਐਸਾਲਟ ਮਟੀਰੀਅਲ (ਸੀ.ਐੱਸ.ਏ.ਐੱਮ.), ਜੀ.ਪੀ.ਐੱਸ. ਡਾਟਾ ਰਿਕਵਰੀ, ਆਈ.ਓ.ਐੱਸ/ਐਂਡਰਾਇਡ ਪਾਸਵਰਡ ਬ੍ਰੇਕਿੰਗ, ਕਲਾਉਡ ਡਾਟਾ ਰਿਕਵਰੀ, ਡਰੋਨ ਫੋਰੈਂਸਿਕਸ ਅਤੇ ਕ੍ਰਿਪਟੋਕਰੰਸੀ ਦੇ ਕੇਸਾਂ ਨਾਲ ਨਜਿੱਠਣ ਵਿਚ ਪੰਜਾਬ ਪੁਲਸ ਦੀ ਸਮਰੱਥਾ ਵਧੇਗੀ।

ਹੋਰ ਵੇਰਵੇ ਦਿੰਦਿਆਂ ਏ.ਡੀ.ਜੀ.ਪੀ. (ਸਾਈਬਰ ਕ੍ਰਾਈਮ) ਵੀ. ਨੀਰਜਾ ਨੇ ਕਿਹਾ ਕਿ ਅਪਰਾਧੀ ਆਨਲਾਈਨ ਬੁਨਿਆਦੀ ਢਾਂਚੇ ਵਿਚਲੀਆਂ ਖਾਮੀਆਂ ਦਾ ਫਾਇਦਾ ਉਠਾਉਣ ਲਈ ਡਿਜੀਟਲਾਈਜ਼ੇਸ਼ਨ ਦੀ ਵਰਤੋਂ ਕਰ ਰਹੇ ਹਨ ਜਿਸ ਕਰਕੇ ਇਨ੍ਹਾਂ ਅਪਰਾਧਾਂ ਦੇ ਸ਼ਿਕਾਰ ਵਿਅਕਤੀਆਂ ਅਤੇ ਕਾਰੋਬਾਰਾਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨੌਜਵਾਨ ਅਤੇ ਸੀਨੀਅਰ ਸਿਟੀਜ਼ਨ ਵੀ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੁੰਦੇ ਹਨ। ਇਨ੍ਹਾਂ ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨਾਂ ਦੀ ਸਥਾਪਨਾ ਨਾਲ ਸਾਈਬਰ ਕ੍ਰਾਈਮ ਨਾਲ ਨਜਿੱਠਣ ਵਿਚ ਕਾਫੀ ਮਦਦ ਮਿਲੇਗੀ। ਜ਼ਿਕਰਯੋਗ ਹੈ ਕਿ ਆਨਲਾਈਨ ਵਿੱਤੀ ਧੋਖਾਧੜੀ ਸਬੰਧੀ ਕਾਲਾਂ ਸੁਣਨ ਅਤੇ ਐਨ.ਸੀ.ਆਰ.ਪੀ. ਪੋਰਟਲ ’ਤੇ ਰਿਪੋਰਟਾਂ ਪ੍ਰਾਪਤ ਕਰਨ ਲਈ ਹੈਲਪਲਾਈਨ 1930 ਸਟੇਟ ਸਾਈਬਰ ਕ੍ਰਾਈਮ ਦਫ਼ਤਰ ਵਿਖੇ 24*7 ਕਾਰਜਸ਼ੀਲ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਡਿਪਟੀ ਕਮਿਸ਼ਨਰ ਰੈਂਕ ਦੇ ਅਫ਼ਸਰਾਂ ਸਣੇ 24 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

ਸਾਈਬਰ ਕ੍ਰਾਈਮ ਪੁਲਸ ਸਟੇਸ਼ਨਾਂ ਦੇ ਮੁੱਖ ਉਦੇਸ਼

- ਸਾਈਬਰ ਅਪਰਾਧਾਂ ਦੇ ਪੀੜਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨਾ

- ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿਚ ਲਿਆਉਣ ਲਈ ਸਾਈਬਰ ਅਪਰਾਧਾਂ ਦੀ ਬਾਰੀਕੀ ਨਾਲ ਜਾਂਚ ਕਰਨਾ

- ਖੁਫੀਆ ਜਾਣਕਾਰੀ ਅਤੇ ਬਿਹਤਰ ਅਭਿਆਸਾਂ ਦੇ ਆਦਾਨ-ਪ੍ਰਦਾਨ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਏਜੰਸੀਆਂ ਅਤੇ ਸਾਈਬਰ ਸੁਰੱਖਿਆ ਮਾਹਿਰਾਂ ਨਾਲ ਸਹਿਯੋਗ ਕਰਨਾ

- ਸਾਈਬਰ ਖਤਰਿਆਂ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਅਤੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਰੋਕਥਾਮ ਉਪਾਵਾਂ ਬਾਰੇ ਜਾਗਰੂਕ ਕਰਨਾ।

- ਵੱਧ ਰਹੇ ਸਾਈਬਰ ਖਤਰਿਆਂ ਤੋਂ ਬਚਾਅ ਲਈ ਨਵੀਨਤਾਕਾਰੀ ਰਣਨੀਤੀਆਂ ਦਾ ਵਿਕਾਸ ਅਤੇ ਲਾਗੂ ਕਰਨਾ।

 

  • Punjab Pollice
  • New Police Stations
  • Cyber Crime
  • Cyber Crime Police Stations
  • DGP Gaurav Yadav
  • Bhagwant Mann
  • ਪੰਜਾਬ ਪੁਲਸ
  • ਸਾਈਬਰ ਕ੍ਰਾਈਮ
  • ਸਾਈਬਰ ਕ੍ਰਾਈਮ ਪੁਲਸ ਸਟੇਸ਼ਨ

ਲੋਕ ਸਭਾ ਚੋਣਾਂ 2024 : 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਦੇ ਵੇਰਵੇ ਜਾਰੀ, ਸਭ ਤੋਂ ਵੱਧ ਵੋਟਰ ਪਟਿਆਲਾ ’ਚ

NEXT STORY

Stories You May Like

  • nayab singh saini government schools
    CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ
  • drivers be careful
    ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...
  • big action akali dal before elections strict action taken against two leaders
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
  • maharashtra government  s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ ਫੂਡ ਦੀ ਵਿਕਰੀ ’ਤੇ ਲੱਗੀ ਪਾਬੰਦੀ
  • punjab transport department takes major action regarding school buses
    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ  ਵੱਡੀ ਚਿਤਾਵਨੀ
  • powercom takes major action on employees amid strike
    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ ਗਿਆ...
  • nia takes major action against pakistani terrorist shahzad bhatti
    ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ 'ਚ ਲੁਕਿਆ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring  bhupesh baghel  punjab congress
      ਹੁਣ ਮੋਗਾ 'ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ
    • gurdwara sahib  announcement  pathi singh
      ਗੁਰਦੁਆਰੇ ਤੋਂ ਹੋਈ ਅਨਾਊਂਸਮੈਂਟ ਮਗਰੋਂ ਵਿਅਕਤੀ ਨੇ ਚੁੱਕ ਲਿਆ ਵੱਡਾ ਕਦਮ, ਪਾਠੀ...
    • sri muktsar sahib  transport raid
      ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
    • central modern jail  faridkot jail  prisoner in jail
      ਕੇਂਦਰੀ ਮਾਡਰਨ ਜੇਲ੍ਹ ’ਚ ਹਵਾਲਾਤੀ ਕੋਲੋਂ ਮੋਬਾਈਲ ਤੇ ਸਿਮ ਬਰਾਮਦ, 9 ਹਖ਼ਿਲਾਫ਼...
    • community health officers announce strike
      CHO ਨੇ ਮੁੜ ਸ਼ੁਰੂ ਕੀਤੀ ਹੜਤਾਲ, ਗਾਈਡਲਾਈਨਜ਼ ਦੀਆਂ ਕਾਪੀਆਂ ਫੂਕ ਕੇ ਕੀਤਾ...
    • rape case
      ਨੌਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
    • bhog ceremony  accident in bhawanigarh
      ਭੋਗ ਤੋਂ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ
    • theft case
      ਚੋਰਾਂ ਨੇ ਬੰਦ ਘਰ ਨੂੰ ਬਣਾਇਆ ਨਿਸ਼ਾਨਾ
    • 10 kg heroin seized in amritsar
      ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ...
    • cold drink  rape of girl
      ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਮਿਲਾ ਕੇ ਕੀਤਾ ਜਬਰ-ਜ਼ਨਾਹ, ਬਣਾਈਆਂ ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +