Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    11:48:30 PM

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

  • hyderabad gets a target of 244 runs

    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਓਲੰਪਿਕ ਖੇਡਾਂ ਲਈ ਚੁਣੇ ਖਿਡਾਰੀਆਂ ਦਾ ਕ੍ਰੈਡਿਟ ਲਵੇ ਪੰਜਾਬ, ਨੌਕਰੀਆਂ ਦੇਣ ਬਾਹਰਲੇ ਸੂਬੇ

PUNJAB News Punjabi(ਪੰਜਾਬ)

ਓਲੰਪਿਕ ਖੇਡਾਂ ਲਈ ਚੁਣੇ ਖਿਡਾਰੀਆਂ ਦਾ ਕ੍ਰੈਡਿਟ ਲਵੇ ਪੰਜਾਬ, ਨੌਕਰੀਆਂ ਦੇਣ ਬਾਹਰਲੇ ਸੂਬੇ

  • Updated: 13 Jul, 2021 09:02 PM
Punjab
punjab to take credit for olympic athletes
  • Share
    • Facebook
    • Tumblr
    • Linkedin
    • Twitter
  • Comment

ਸਪੋਰਟ ਡੈਸਕ (ਜਗਰੂਪ ਸਿੰਘ ਜਰਖੜ)- ਟੋਕੀਓ ਓਲੰਪਿਕ ਖੇਡਾਂ 2020 ਲਈ ਪੰਜਾਬ ਦੇ 16 ਦੇ ਕਰੀਬ ਖਿਡਾਰੀ ਵੱਖ-ਵੱਖ ਖੇਡਾਂ ਲਈ ਚੁਣੇ ਗਏ। ਪੰਜਾਬ ਸਰਕਾਰ ਇਨ੍ਹਾਂ ਖਿਡਾਰੀਆਂ ਦੇ ਚੁਣੇ ਜਾਣ ਦਾ ਪੂਰਾ ਲਾਹਾ ਲੈ ਰਹੀ ਹੈ ਅਤੇ ਇਸ ਨੂੰ ਆਪਣੇ ਖੇਡ ਵਿਭਾਗ ਦੀ ਵੱਡੀ ਪ੍ਰਾਪਤੀ ਦੱਸ ਰਹੀ ਹੈ ਪਰ ਦੋ, ਤਿੰਨ ਖਿਡਾਰੀਆਂ ਨੂੰ ਛੱਡ ਕੇ ਪੰਜਾਬ ਸਰਕਾਰ ਨੇ ਨੌਕਰੀ ਕਿਸੇ ਵੀ ਖਿਡਾਰੀ ਨੂੰ ਨਹੀਂ ਦਿੱਤੀ ਹੈ। ਨੌਕਰੀਆਂ ਕਰਨ ਲਈ ਉਨ੍ਹਾਂ ਨੂੰ ਬਾਹਰਲੇ ਸੂਬਿਆਂ ਜਾਂ ਪ੍ਰਾਈਵੇਟ ਅਦਾਰਿਆਂ 'ਚ ਜਾਣਾ ਪੈ ਰਿਹਾ ਹੈ । ਇੱਥੋਂ ਤੱਕ ਕੇ ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ ਜਦੋਂ ਖਿਡਾਰੀਆਂ ਨੂੰ ਮਾਣ ਸਨਮਾਨ, ਐਵਾਰਡ ਅਤੇ ਨਗਦ ਇਨਾਮ ਦੇਣ ਦੀ ਗੱਲ ਵੀ ਆਉਂਦੀ ਹੈ ਤਾਂ ਪੰਜਾਬ ਸਰਕਾਰ ਇਹ ਕਹਿ ਕੇ ਪੱਲਾ ਝਾੜ ਲੈਂਦੀ ਹੈ ਕਿ ਇਹ ਖਿਡਾਰੀ ਤਾਂ ਬਾਹਰਲੇ ਅਦਾਰਿਆਂ ਵੱਲੋਂ ਖੇਡਦੇ ਹਨ ਪਰ ਜਦੋਂ ਓਲੰਪਿਕ ਖੇਡਾਂ ਲਈ ਚੁਣੇ ਗਏ ਤਾਂ ਪੰਜਾਬ ਆਪਣੀ ਵਾਹ-ਵਾਹ ਕਰਵਾ ਰਿਹਾ ਹੈ।

PunjabKesari

PunjabKesari

ਇਹ ਖ਼ਬਰ ਪੜ੍ਹੋ- ਮਿਤਾਲੀ ਨੂੰ ICC ਵਨ ਡੇ ਰੈਂਕਿੰਗ 'ਚ ਹੋਇਆ ਨੁਕਸਾਨ, ਹੁਣ ਚੋਟੀ 'ਤੇ ਹੈ ਇਹ ਬੱਲੇਬਾਜ਼


ਕਪਤਾਨ ਮਨਪ੍ਰੀਤ ਸਿੰਘ ਜੋ ਪੰਜਾਬ ਪੁਲਸ 'ਚ ਡੀ.ਐਸ.ਪੀ. ਹੈ ਨੂੰ ਛੱਡ ਕੇ ਸਾਰੇ ਹੀ ਖਿਡਾਰੀ ਪੰਜਾਬ ਸਰਕਾਰ ਕੋਲੋਂ ਚੰਗੀਆਂ ਨੌਕਰੀਆਂ ਹਾਸਲ ਕਰਨ ਲਈ ਤਰਲੇ ਕੱਢ ਰਹੇ ਹਨ । ਜੇਕਰ ਖਿਡਾਰੀਆਂ ਦੀਆਂ ਨੌਕਰੀਆਂ ਦਾ ਲੇਖਾ ਜੋਖਾ ਕਰੀਏ ਤਾਂ ਪੰਜਾਬ ਦਾ ਹਰਮਨਪ੍ਰੀਤ ਸਿੰਘ, ਵਰੁਣ ਕੁਮਾਰ, ਭਾਰਤ ਪੈਟਰੋਲੀਅਮ ਮੁੰਬਈ 'ਚ ਨੌਕਰੀ ਕਰਦੇ ਹਨ ਸਿਮਰਨਜੀਤ ਸਿੰਘ, ਗੋਲਕੀਪਰ ਕ੍ਰਿਸ਼ਨ ਕੁਮਾਰ ਪਾਠਕ, ਦਿਲਪ੍ਰੀਤ ਸਿੰਘ ਬੁਤਾਲਾ, ਹਾਰਦਿਕ ਸਿੰਘ ਇੰਡੀਅਨ ਆਇਲ ਦਿੱਲੀ 'ਚ ਨੌਕਰੀ ਕਰਦੇ ਹਨ। ਗੁਰਜੰਟ ਸਿੰਘ ਵਿਰਕ ਮਨਦੀਪ ਸਿੰਘ ਮਿੱਠਾਪੁਰ ਤੇਲ ਕੰਪਨੀ ਓ. ਐਨ .ਜੀ. ਸੀ. ਦੇਹਰਾਦੂਨ 'ਚ ਕੰਮ ਕਰਦੇ ਹਨ ਜਦਕਿ ਦੁਨੀਆਂ ਦੇ ਧੜੱਲੇਦਾਰ ਫੁੱਲਬੈਕ ਭਾਰਤੀ ਹਾਕੀ ਦੇ ਸਟਾਰ ਰੁਪਿੰਦਰਪਾਲ ਸਿੰਘ ਨੂੰ ਨੌਕਰੀ ਕਰਨ ਲਈ ਇੰਡੀਅਨ ਓਵਰਸੀਜ਼ ਬੈਂਕ ਚੇਨਈ ਵਿਖੇ ਜਾਣ ਲਈ ਮਜ਼ਬੂਰ ਹੋਣਾ ਪਿਆ ਹੈ।

PunjabKesari
ਇਸੇ ਤਰ੍ਹਾਂ ਸ਼ਮਸ਼ੇਰ ਸਿੰਘ ਨੂੰ ਪੰਜਾਬ ਨੈਸ਼ਨਲ ਬੈਂਕ ਦਿੱਲੀ ਦੇ 'ਚ ਨੌਕਰੀ ਕਰਨ ਲਈ ਜਾਣਾ ਪਿਆ ਹੈ। ਹਾਕੀ ਵਾਲੀ ਇਕੋ ਇਕ ਲੜਕੀ ਜੋ ਭਾਰਤੀ ਹਾਕੀ ਟੀਮ ਲਈ ਚੁਣੀ ਗਈ ਹੈ। ਗੁਰਜੀਤ ਕੌਰ ਉਸ ਨੂੰ ਵੀ ਰੇਲਵੇ 'ਚ ਨੌਕਰੀ ਕਰਨ ਲਈ ਬੇਵੱਸ ਹੋਣਾ ਪਿਆ ਹੈ। ਇਸੇ ਤਰ੍ਹਾਂ ਅਥਲੈਟਿਕਸ 'ਚ ਵਧੀਆ ਰਿਕਾਰਡ ਕਾਇਮ ਕਰਨ ਵਾਲੇ ਤਜਿੰਦਰਪਾਲ ਸਿੰਘ ਤੂਰ ਨੇਵੀ 'ਚ, ਕਮਲਪ੍ਰੀਤ ਕੌਰ ਰੇਲਵੇ 'ਚ, ਗੁਰਪ੍ਰੀਤ ਸਿੰਘ ਫੌਜ਼ 'ਚ ਨੂੰ ਵੀ ਪੰਜਾਬ ਤੋਂ ਬਾਹਰ ਨੌਕਰੀਆਂ ਲਈ ਮਜ਼ਬੂਰ ਜਾਣਾ ਪੈ ਰਿਹਾ ਹੈ। ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਨੂੰ ਸਰਕਾਰ ਨੇ ਅਜੇ ਤਕ ਮਾੜੀ ਮੋਟੀ ਨੌਕਰੀ ਵੀ ਨਹੀਂ ਦਿੱਤੀ। ਇਹ ਸਾਰੇ ਖਿਡਾਰੀ ਪੰਜਾਬ 'ਚ ਨੌਕਰੀ ਹਾਸਲ ਕਰਨ ਲਈ ਸਰਕਾਰੇ ਦਰਬਾਰੇ ਚੱਕਰ ਲਾ ਰਹੇ ਹਨ, ਓਲੰਪੀਅਨ ਹੋਣ ਦੇ ਬਾਵਜੂਦ ਕੋਈ ਬੇਰਾਂ ਵੱਟੇ ਵੀ ਇਨ੍ਹਾਂ ਦੀ ਕਦਰ ਨਹੀਂ ਪਾ ਰਿਹਾ ਹੈ। 

 

ਇਹ ਖ਼ਬਰ ਪੜ੍ਹੋ- ਗੇਲ ਨੇ ਟੀ20 ਕ੍ਰਿਕਟ 'ਚ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਬੱਲੇਬਾਜ਼

PunjabKesari
ਦੂਜੇ ਪਾਸੇ ਗੁਆਂਢੀ ਸੂਬਾ ਹਰਿਆਣਾ ਦੇਖੋ ਜਿਸ ਨੇ ਆਪਣੇ ਇਕ ਓਲੰਪੀਅਨ ਖਿਡਾਰੀ ਨੂੰ ਹੀ ਖੇਡ ਮੰਤਰੀ ਬਣਾਇਆ ਹੈ ਅਤੇ ਸਾਰੇ ਏਸ਼ੀਅਨ ਖੇਡਾਂ ,ਕਾਮਨਵੈਲਥ ਖੇਡਾਂ ਅਤੇ ਓਲੰਪਿਕ ਖੇਡਾਂ ਦੇ ਤਮਗਾ ਜੇਤੂਆਂ ਨੂੰ ਉਥੋਂ ਦੇ ਵਿਭਾਗਾਂ 'ਚ ਵੱਡੇ-ਵੱਡੇ ਰੈਂਕ ਦੀਆਂ ਨੌਕਰੀਆਂ ਦਿੱਤੀਆਂ ਹੋਈਆਂ ਹਨ। ਜਦ ਕਿ ਪੰਜਾਬ ਦੇ 'ਚ ਖਿਡਾਰੀਆਂ ਲਈ ਨੌਕਰੀਆਂ ਦਾ ਪੂਰੀ ਤਰ੍ਹਾਂ ਕਾਲ ਪਿਆ ਹੋਇਆ ਹੈ। ਇੱਥੋਂ ਤਕ ਹਰਿਆਣਾ ਨੇ ਓਲੰਪਿਕ ਖੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀ ਨੂੰ 15 ਲੱਖ ਦੀ ਇਨਾਮੀ ਰਾਸ਼ੀ ਤੇ ਇਕ ਕਾਰ। ਇਸ ਤੋਂ ਇਲਾਵਾ ਓਲੰਪਿਕ ਖੇਡਾਂ 'ਚ ਹਰਿਆਣਾ ਸਟੇਟ ਨੇ ਸੋਨ ਤਮਗਾ ਜੇਤੂ ਨੂੰ 6 ਕਰੋੜ, ਚਾਂਦੀ ਦਾ ਤਮਗਾ ਜੇਤੂ ਨੂੰ 4 ਕਰੋੜ ਤੇ ਕਾਂਸੀ ਤਮਗਾ ਜੇਤੂ ਨੂੰ 3 ਕਰੋੜ ਦੀ ਇਨਾਮੀ ਰਾਸ਼ੀ ਦੇ ਰਿਹਾ ਹੈ। 
ਦਿੱਲੀ ਸਰਕਾਰ ਨੇ ਵੀ ਓਲੰਪਿਕ ਦੇ ਤਮਗਾ ਜੇਤੂ ਨੂੰ 3 ਕਰੋੜ ਦਾ ਇਨਾਮ ਰੱਖਿਆ ਹੋਇਆ ਹੈ। ਜਦਕਿ ਪੰਜਾਬ ਨੇ ਆਪਣੇ ਸੋਨ ਤਗਮਾ ਜੇਤੂ ਨੂੰ ਸਵਾ ਦੋ ਕਰੋੜ, ਚਾਂਦੀ ਦਾ ਤਗਮਾ ਜੇਤੂ ਨੂੰ ਡੇਢ ਕਰੋੜ ਜਦਕਿ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 1 ਕਰੋੜ ਦਾ ਹੀ ਨਾਂ ਰੱਖਿਆ ਹੋਇਆ ਹੈ। ਨਾ ਨੌਕਰੀਆਂ, ਨਾ ਹੀ ਇਨਾਮੀ ਰਾਸ਼ੀ ,ਨਾ ਹੀ ਕੋਈ ਹੋਰ ਐਵਾਰਡ ਖਿਡਾਰੀਆਂ ਦੀ ਜੇਤੂ ਮੁਕਾਮ ਮੁਤਾਬਕ ਪੰਜਾਬ ਸਰਕਾਰ ਨਹੀਂ ਦੇ ਰਹੀ। ਫਿਰ ਕਿਸ ਤਰ੍ਹਾਂ ਪੰਜਾਬ ਦਾ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ। ਕੌਣ ਪੰਜਾਬ ਲਈ ਖੇਡਣਾ ਚਾਹੇਗਾ ਸਿਰਫ ਅਖਬਾਰੀ ਬਿਆਨਬਾਜ਼ੀ ਰਾਹੀਂ ਹੀ ਖੇਡਾਂ ਨੂੰ ਪ੍ਰਫੁੱਲਤ ਕਰਨਾ, ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨਾ ,ਖਿਡਾਰੀਆਂ ਨੂੰ ਪਹਿਲ ਦੇ ਅਧਾਰ ਤੇ ਨੌਕਰੀਆਂ ਦੇਣ ਦੀ ਝੂਠੀ ਬਿਆਨਬਾਜ਼ੀ ਕਰ ਕੇ ਝੂਠੀ ਸ਼ੋਹਰਤ ਖੱਟਣਾ ਵੱਖ ਵੱਖ ਸਮੇਂ ਦੀਆਂ ਪੰਜਾਬ ਸਰਕਾਰਾਂ ,ਰਾਜਨੀਤਕ ਆਗੂਆਂ ਦਾ ਕਿੱਤਾ ਬਣ ਗਿਆ ਹੈ।

PunjabKesari

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਬੱਡੀ ਵਿਸ਼ਵ ਕੱਪਾਂ ਦਾ ਰਾਮ ਰੌਲਾ ਪਾ ਕੇ ਨਾ ਕੋਈ ਖੇਡਾਂ ਦੀ ਪ੍ਰਾਪਤੀ ਕੀਤੀ ਅਤੇ ਨਾਂ ਹੀ ਕਬੱਡੀ ਨੂੰ ਕਿਸੇ ਮੁਕਾਮ ਤੇ ਪਹੁੰਚਾਇਆ ਅਤੇ ਓਲੰਪਿਕ ਖੇਡ ਸੱਭਿਆਚਾਰ ਦਾ ਵੀ ਸੱਤਿਆਨਾਸ ਕਰ ਦਿੱਤਾ ਸੀ । ਕਬੱਡੀ ਖਿਡਾਰੀਆਂ ਦੀਆਂ ਨੌਕਰੀਆਂ ਤੇ ਕਈਆਂ ਦੇ ਇਨਾਮ ਵੀ ਅਜੇ ਸਰਕਾਰੀ ਕਾਗਜ਼ ਪੱਤਰਾਂ 'ਚ ਉਲਝੇ ਪਏ ਹਨ। ਇਕ ਉਹ ਵੀ ਵਕਤ ਸੀ ਕਿ ਜਦੋਂ ਭਾਰਤੀ ਹਾਕੀ ਟੀਮ 'ਚ ਪੰਜਾਬ ਦੇ ਖਿਡਾਰੀਆਂ ਦਾ ਬੋਲਬਾਲਾ ਹੁੰਦਾ ਸੀ। ਅਥਲੈਟਿਕਸ ਫੁੱਟਬਾਲ ਆਦਿ ਖੇਡਾਂ 'ਚ ਵੀ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਧਾਕ ਹੁੰਦੀ ਸੀ। ਪੰਜਾਬ ਪੁਲਸ ਵਰਗੀ ਹਾਕੀ ਟੀਮ 'ਚ ਵੀ 11-11 ਓਲੰਪੀਅਨ ਖਿਡਾਰੀ ਹੁੰਦੇ ਸਨ ਪਰ ਅੱਜ ਦੀ ਘੜੀ ਪੰਜਾਬ ਦੇ ਸਾਰੇ ਵਿਭਾਗ ਭਾਵੇਂ ਪੰਜਾਬ ਪੁਲਸ ਹੋਵੇ, ਬਿਜਲੀ ਬੋਰਡ ਹੋਵੇ, ਮੰਡੀਕਰਨ ਬੋਰਡ ਹੋਵੇ ਅਤੇ ਹੋਰ ਪੰਜਾਬ ਦੇ ਅਦਾਰੇ ਜੋ ਵੱਡੀ ਗਿਣਤੀ 'ਚ ਖਿਡਾਰੀਆਂ ਨੂੰ ਨੌਕਰੀ ਦਿੰਦੇ ਸਨ ਉਨ੍ਹਾਂ ਦੇ ਸਾਰੇ ਸਪੋਰਟਸ ਸੈੱਲ ਖ਼ਤਮ ਹੋ ਗਏ ਹਨ, ਖੇਡਾਂ ਅਤੇ ਖਿਡਾਰੀਆਂ ਦੇ ਨਾਮ ਦੀ ਚੀਜ਼ ਵਿਭਾਗਾਂ 'ਚੋਂ ਖ਼ਤਮ ਹੋ ਗਈ ਹੈ। ਇਹ ਵਕਤ ਵੀ ਸੀ ਜਦੋਂ ਸਾਰੇ ਵਿਭਾਗਾਂ ਵਿਚ ਖੇਡ ਸਮਰਥਕ ਅਧਿਕਾਰੀ ਹੁੰਦੇ ਸਨ ਪੰਜਾਬ ਪੁਲਸ ਦੇ ਖੇਡ ਸੱਭਿਆਚਾਰ ਨੂੰ ਪੰਜਾਬ ਪੁਲਸ ਦੇ ਮੁਖੀ ਸ੍ਰੀ ਅਸ਼ਵਨੀ ਕੁਮਾਰ ਉਸ ਤੋਂ ਬਾਅਦ ਮਹਿਲ ਸਿੰਘ ਭੁੱਲਰ ਰਾਜਦੀਪ ਸਿੰਘ ਗਿੱਲ ਤੇ ਹੋਰ ਵਿਭਾਗਾਂ ਦੇ ਖੇਡ ਸਮਰੱਥ ਅਧਿਕਾਰੀਆਂ ਨੇ ਆਪੋ ਆਪਣੇ ਮਹਿਕਮਿਆਂ ਨੂੰ ਖੇਡਾਂ ਦੇ ਉੱਚ ਮੁਕਾਮ ਤੇ ਪਹੁੰਚਾਇਆ ਸੀ। ਅੱਜ ਦੀ ਘੜੀ ਵੱਖ-ਵੱਖ ਮਹਿਕਮਿਆਂ 'ਚ ਆਈ. ਪੀ. ਐਸ. ਜਾਂ ਆਈ. ਏ. ਐਸ. ਜਾਂ ਹੋਰ ਅਧਿਕਾਰੀ ਉੱਚ ਅਹੁਦਿਆਂ ਤੇ ਬੈਠੇ ਹਨ। ਉਨ੍ਹਾਂ ਨੂੰ ਖੇਡਾਂ ਬਾਰੇ ਨਾ ਹੀ ਕੋਈ ਉੱਕਾ ਗਿਆਨ ਹੈ ਨਾ ਹੀ ਉਨ੍ਹਾਂ ਦੀ ਖੇਡਾਂ ਅਤੇ ਖਿਡਾਰੀਆਂ ਵਿੱਚ ਕੋਈ ਦਿਲਚਸਪੀ ਹੈ ਅਤੇ ਨਾ ਹੀ ਪੰਜਾਬ ਸਰਕਾਰ ਦੀ ਕੋਈ ਖੇਡਾਂ ਵੱਲ ਨਿਗ੍ਹਾ ਸਵੱਲੀ ਹੈ, ਜਿਸ ਵੱਡੇ ਰਾਜਨੀਤਕ ਆਗੂ ਨੂੰ ਕੋਈ ਸਜ਼ਾ ਦੇਣੀ ਹੋਵੇ ਉਸ ਨੂੰ ਖੇਡ ਮੰਤਰੀ ਬਣਾ ਦਿੱਤਾ ਜਾਂਦਾ । ਜਿਸ ਅਧਿਕਾਰੀ ਨੂੰ  ਖੂੰਜੇ ਲਾਕੇ ਰੱਖਣਾ ਹੋਵੇ ਉਸ ਨੂੰ ਪੰਜਾਬ ਦਾ ਡਾਇਰੈਕਟਰ ਸਪੋਰਟਸ ਲਗਾ ਦਿੱਤਾ ਜਾਂਦਾ ਹੈ । ਉਹ ਉਨ੍ਹਾਂ ਅਹੁਦਿਆਂ ਉੱਤੇ ਬੈਠੇ ਸਿਰਫ਼ ਵਕਤ ਕਟੀ ਕਰਦੇ ਹਨ । 

PunjabKesari

ਜੇਕਰ ਪੰਜਾਬ ਨੂੰ ਖੇਡਾਂ ਦੇ ਖੇਤਰ 'ਚ ਬਚਾਉਣਾ ਹੈ ਖਿਡਾਰੀਆਂ ਨੂੰ ਕਿਸੇ ਮੁਕਾਮ ਤੇ ਪਹੁੰਚਾਉਣਾ ਹੈ ਤਾਂ ਫਿਰ ਜਾਂ ਤਾਂ ਭਾਰਤੀ ਕ੍ਰਿਕਟ ਬੋਰਡ ਵਾਂਗ ਪੰਜਾਬ ਦੀਆਂ ਖੇਡਾਂ ਦੀ ਮਾਰਕੀਟਿੰਗ ਹੋਵੇ ਖਿਡਾਰੀਆਂ ਲਈ ਪ੍ਰੋਫੈਸ਼ਲਿਜ਼ਮ ਲਿਆਂਦਾ ਜਾਵੇ ਤਾਂ ਹੀ ਵੱਡੇ ਪੱਧਰ ਤੇ ਖਿਡਾਰੀਆਂ ਲਈ ਸਪੋਸਰ ਅੱਗੇ ਆਉਣਗੇ ਅੱਜ ਇਕ ਰਣਜੀ ਟਰਾਫੀ ਖੇਡਣ ਵਾਲਾ ਕ੍ਰਿਕਟ ਖਿਡਾਰੀ ਲੱਖਾਂ ਕਮਾ ਰਿਹਾ ਹੈ। ਦੂਜੇ ਪਾਸੇ ਓਲੰਪਿਕ ਜਿੱਤਣ ਦੇ ਬਾਵਜੂਦ ਵੀ ਸਾਡੇ ਖਿਡਾਰੀ ਨੌਕਰੀਆਂ ਹਾਸਲ ਕਰਨ ਲਈ ਤਰਲੇ ਕੱਢ ਰਹੇ ਹਨ। ਸਰਕਾਰਾਂ ਨੇ ਕਦੇ ਵੀ ਖੇਡਾਂ ਅਤੇ ਖਿਡਾਰੀਆਂ ਪ੍ਰਤੀ ਗੰਭੀਰ ਨਹੀਂ ਹੋਣਾ ਕਿਉਂਕਿ ਪੂਰੇ ਦੇਸ਼ ਦੀ ਹੀ ਰਾਜਨੀਤੀ 'ਤੇ ਲੋਟੂ ਮਾਫੀਏ ਕਾਬਜ਼ ਹੋ ਗਏ ਹਨ ਪਰ ਜੇ ਪੰਜਾਬ ਸਰਕਾਰ ਨੂੰ ਖਿਡਾਰੀਆਂ ਪ੍ਰਤੀ ਥੋੜ੍ਹੀ ਬਹੁਤੀ ਵੀ ਹਮਦਰਦੀ ਹੈ ਤਾਂ ਉਹ ਟੋਕੀਓ ਓਲੰਪਿਕ ਖੇਡਾਂ 2021 ਵਿੱਚ ਪੰਜਾਬ ਦੇ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਘੱਟੋ ਘੱਟ   ਡੀ. ਐੱਸ. ਪੀ. ਰੈਂਕ ਦੀ ਨੌਕਰੀ ਦੇਣ ਦਾ ਐਲਾਨ ਕਰੇ ਅਤੇ ਉਨ੍ਹਾਂ ਲਈ ਸਨਮਾਨਯੋਗ ਇਨਾਮੀ ਰਾਸ਼ੀ ਐਲਾਨੇ ਤਗ਼ਮਾ ਜਿੱਤਣ ਤੇ ਵਿਸੇਸ਼ ਸਨਮਾਨ ਹੋਵੇ । ਫਿਰ ਤਾਂ ਮੰਨਾਂਗੇ ਕਿ ਪੰਜਾਬ ਸਰਕਾਰ ਖੇਡਾਂ ਪ੍ਰਤੀ ਸੁਹਿਰਦ ਹੈ ਨਹੀਂ ਤਾਂ ਐਵੇਂ ਝੂਠੀ ਬਿਆਨਬਾਜ਼ੀ ਕਰਕੇ ਲਾਹਾ ਖੱਟਣ ਦਾ ਕੋਈ ਫ਼ਾਇਦਾ ਨਹੀਂ ,ਪੰਜਾਬ ਪਹਿਲਾਂ ਹੀ ਸਾਰੇ ਖੇਤਰਾਂ ਵਿੱਚ ਬੁਰੀ ਤਰ੍ਹਾਂ ਉਜੜ ਰਿਹਾ ਹੈਹੁਣ ਇਸ ਨੇ ਖੇਡਾਂ ਵਿੱਚ ਵੀ ਉੱਜੜ ਜਾਣਾ ਹੈ। ਜੇ ਹਾਲਾਤ ਇਹੀ ਰਹੇ ਅਗਲੀਆਂ ਓਲੰਪਿਕ ਖੇਡਾਂ 'ਚ ਪੰਜਾਬ ਦੇ ਖਿਡਾਰੀਆਂ ਦੀ ਗਿਣਤੀ ਦੋ ਚਾਰ ਹੀ ਹੋਵੇਗੀ ਪੰਜਾਬ ਦੇ ਖਿਡਾਰੀਆਂ ਅਤੇ ਖੇਡਾਂ ਦਾ ਰੱਬ ਰਾਖਾ।

PunjabKesari

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Tokyo Olympic Games
  • Punjab Government
  • Jobs
  • ਟੋਕੀਓ ਓਲੰਪਿਕ ਖੇਡਾਂ
  • ਪੰਜਾਬ ਸਰਕਾਰ
  • ਨੌਕਰੀ

SDM ਦੇ ਵਿਵਾਦ ਵਾਲੇ ਆਦੇਸ਼ ’ਤੇ 'ਜਾਗੋ' ਦਾ ਵਿਰੋਧ ਲਿਆਇਆ ਰੰਗ, ਆਦੇਸ਼ ਵਾਪਸ ਹੋਣ ’ਤੇ ਪ੍ਰਗਟਾਈ ਸੰਤੁਸ਼ਟੀ

NEXT STORY

Stories You May Like

  • state politics punjab congress
    ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
  • hockey india selects 36 players for senior men  s national coaching camp
    ਹਾਕੀ ਇੰਡੀਆ ਵੱਲੋਂ ਸੀਨੀਅਰ ਪੁਰਸ਼ ਰਾਸ਼ਟਰੀ ਕੋਚਿੰਗ ਕੈਂਪ ਲਈ 36 ਖਿਡਾਰੀ ਚੁਣੇ ਗਏ
  • fraud case
    ਮੋਬਾਇਲ ’ਤੇ ਲਿੰਕ ਭੇਜ ਕ੍ਰੈਡਿਟ ਕਾਰਡ ’ਚੋਂ 1 ਲੱਖ 25 ਹਜ਼ਾਰ ਕੱਢਵਾਏ
  • anil sarin bjp leader press confrence
    ਕਣਕ ਦੀ ਖ਼ਰੀਦ 'ਚ ਛੋਟ ਦੇਣ ਲਈ ਪੰਜਾਬ ਭਾਜਪਾ ਨੇ ਕੇਂਦਰ ਦਾ ਕੀਤਾ ਧੰਨਵਾਦ
  • preity zinta responded to salman khan s tweet
    'PBKS ਦੀ ਜਿੱਤ ਦਾ ਸਾਰਾ ਕ੍ਰੈਡਿਟ ਕਪਤਾਨ, ਟੀਮ ਤੇ ਕੋਚ..!' ਸਲਮਾਨ ਦੇ ਟਵੀਟ ਦਾ ਪ੍ਰੀਤੀ ਜ਼ਿੰਟਾ ਨੇ ਦਿੱਤਾ ਜਵਾਬ
  • punjab politics  akali dal  assembly elections
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ
  • rajya sabha  deputy speaker  harivansh  proceedings  adjournment
    ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ
  • ashwani sharma on mps
    ਹਰਭਜਨ ਸਿੰਘ ਦਾ ਅਪਮਾਨ ਸਾਰੇ ਖਿਡਾਰੀਆਂ ਦਾ ਅਪਮਾਨ: ਅਸ਼ਵਨੀ ਸ਼ਰਮਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +