Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    9:35:56 PM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ’ਚ ਸਥਾਨਕ ਸਰਕਾਰਾਂ ਚੋਣਾਂ ਦੇ 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ, ਖੁੱਲ੍ਹਣਗੇ ਬੈਲਟ ਬਾਕਸ

PUNJAB News Punjabi(ਪੰਜਾਬ)

ਪੰਜਾਬ ’ਚ ਸਥਾਨਕ ਸਰਕਾਰਾਂ ਚੋਣਾਂ ਦੇ 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ, ਖੁੱਲ੍ਹਣਗੇ ਬੈਲਟ ਬਾਕਸ

  • Edited By Rajwinder Kaur,
  • Updated: 29 May, 2026 08:04 AM
Punjab
punjab today local government elections results
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) - ਪੰਜਾਬ ’ਚ ਮੰਗਲਵਾਰ ਨੂੰ ਹੋਈਆਂ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੇ ਨਤੀਜੇ ਸ਼ੁੱਕਰਵਾਰ ਨੂੰ ਐਲਾਨੇ ਜਾਣਗੇ। ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨਾਲ-ਨਾਲ ਕੁੱਲ 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 29 ਮਈ ਨੂੰ ਹੋਵੇਗਾ। ਇਨ੍ਹਾਂ ਚੋਣਾਂ ’ਚ ‘ਆਪ’ ਦੇ 1,802 ਉਮੀਦਵਾਰ, ਕਾਂਗਰਸ ਦੇ 1,550, ਸ਼੍ਰੋਮਣੀ ਅਕਾਲੀ ਦਲ ਦੇ 1,251, ਭਾਜਪਾ ਦੇ 1,316, ਬਸਪਾ ਦੇ 96 ਅਤੇ 1,528 ਆਜ਼ਾਦ ਉਮੀਦਵਾਰ ਤੇ 13 ਉਮੀਦਵਾਰ ਹੋਰਨਾਂ ਪਾਰਟੀਆਂ ਦੇ ਸ਼ਾਮਲ ਹਨ।

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਮੀਂਹ

ਚੋਣ ਨਤੀਜਿਆਂ ਨੂੰ ਲੈ ਕੇ ਸੂਬੇ ਭਰ ’ਚ ਪ੍ਰਸ਼ਾਸਨ ਤੇ ਪੁਲਸ ਵਿਭਾਗ ਪੂਰੀ ਤਰ੍ਹਾਂ ਅਲਰਟ ਮੋਡ ’ਤੇ ਹੈ। ਵੋਟਿੰਗ ਕੇਂਦਰਾਂ ਦੇ ਬਾਹਰ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਿਆ ਜਾ ਸਕੇ। ਇਸ ਵਾਰ ਚੋਣਾਂ ਬੈਲੇਟ ਪੇਪਰ ਰਾਹੀਂ ਕਰਵਾਈਆਂ ਗਈਆਂ, ਜਿਸ ਕਾਰਨ ਗਿਣਤੀ ’ਚ ਈ. ਵੀ. ਐੱਮ. ਦੇ ਮੁਕਾਬਲੇ ਵੱਧ ਸਮਾਂ ਲੱਗੇਗਾ। ਸੂਬਾ ਚੋਣ ਕਮਿਸ਼ਨ ਨੇ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਵੋਟਿੰਗ ਕੇਂਦਰਾਂ ’ਤੇ ਸੁਰੱਖਿਆ ਅਤੇ ਪ੍ਰਬੰਧ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਫੋਰਸ ਦੇ ਨਾਲ-ਨਾਲ ਰੈਪਿਡ ਐਕਸ਼ਨ ਫੋਰਸ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ - ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST

ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ ਕਰਨ ਸਮੇਤ ਭੀੜ ਕਾਬੂ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਿਰਫ ਅਧਿਕਾਰਤ ਅਧਿਕਾਰੀਆਂ, ਉਮੀਦਵਾਰਾਂ ਤੇ ਉਨ੍ਹਾਂ ਦੇ ਏਜੰਟਾਂ ਨੂੰ ਹੀ ਕੇਂਦਰਾਂ ’ਚ ਦਾਖ਼ਲੇ ਦੀ ਇਜਾਜ਼ਤ ਹੋਵੇਗੀ। ਵੋਟਿੰਗ ਵਾਲੇ ਦਿਨ ਕਈ ਥਾਵਾਂ ’ਤੇ ਝੜਪ ਤੇ ਹਿੰਸਕ ਟਕਰਾਅ ਦੇਖਣ ਨੂੰ ਮਿਲ ਰਿਹਾ ਸੀ, ਇਸ ਲਈ ਗਿਣਤੀ ਵਾਲੇ ਦਿਨ ਸੁਰੱਖਿਆ ਦੇ ਖ਼ਾਸ ਬੰਦੋਬਸਤ ਕੀਤੇ ਗਏ ਹਨ। ਚੋਣ ਨਤੀਜਿਆਂ ਨੂੰ ਲੈ ਕੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵਿਚ ਭਾਰੀ ਉਤਸੁਕਤਾ ਦੇਖੀ ਜਾ ਰਹੀ ਹੈ। ਸੱਤਾ ਧਿਰ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸਮੇਤ ਹੋਰਨਾਂ ਪਾਰਟੀਆਂ ਨੇ ਇਨ੍ਹਾਂ ਚੋਣਾਂ ਵਿਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਸੀ। ਅਜਿਹੇ ਵਿਚ ਇਨ੍ਹਾਂ ਨਤੀਜਿਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ

ਪੇਂਡੂ ਖੇਤਰਾਂ ਵਿਚ ਪੰਚਾਇਤ ਚੋਣਾਂ ਨੂੰ ਲੈ ਕੇ ਵੀ ਲੋਕਾਂ ਵਿਚ ਖਾਸਾ ਉਤਸ਼ਾਹ ਹੈ। ਕਈ ਥਾਵਾਂ ’ਤੇ ਮੁਕਾਬਲਾ ਬੇਹੱਦ ਫਸਵਾਂ ਮੰਨਿਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਵੀ ਤਿੱਖੀ ਨਜ਼ਰ ਰੱਖਣ ਦੀ ਗੱਲ ਕਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵੋਟਾਂ ਦੀ ਗਿਣਤੀ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਨਤੀਜਿਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਕਾਨੂੰਨ-ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • Today
  • Local Government Elections
  • Results
  • 7555 Candidates
  • ਪੰਜਾਬ
  • ਸਥਾਨਕ ਸਰਕਾਰਾਂ ਚੋਣਾਂ
  • ਨਤੀਜੇ
  • 7555 ਉਮੀਦਵਾਰਾਂ

ਆਵਾਰਾ ਕੁੱਤਿਆਂ ਦਾ ਕਹਿਰ, 4 ਦਰਜ਼ਨ ਮੇਮਣੇ ਮਾਰੇ

NEXT STORY

Stories You May Like

  • the doors of luck will open for these 3 zodiac signs
    ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ ! ਸਾਉਣ 'ਚ ਰਾਹੂ ਦਾ ਹੋਵੇਗਾ ਗੋਚਰ
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ ਨੋਟਾਂ ਦੀ ਬਾਰਿਸ਼
  • today the path to advancement will open for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਵਧੇਗੀ ਆਮਦਨ ਤੇ ਪੈਸਿਆਂ ਦੇ ਲੱਗਣਗੇ ਢੇਰ
  • punjab lottery rs 5 lakh rs 7 ticket
    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • the fate of these 3 zodiac signs will change today
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗੀ ਤਰੱਕੀ ਤੇ ਵਧੇਗਾ ਮਾਣ
  • punjab schools education department school students
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...
  • big news for 16 villages of punjab
    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ ਹਾਈਕੋਰਟ ਦਾ ਸਖ਼ਤ ਫ਼ੈਸਲਾ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +