Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:56:42 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ ਕਰਿਓ ਇਹ ਗਲਤੀ, ਧੜਾਧੜ ਕੱਟੇ ਜਾ ਰਹੇ ਚਲਾਨ

PUNJAB News Punjabi(ਪੰਜਾਬ)

ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ ਕਰਿਓ ਇਹ ਗਲਤੀ, ਧੜਾਧੜ ਕੱਟੇ ਜਾ ਰਹੇ ਚਲਾਨ

  • Edited By Anmol Tagra,
  • Updated: 27 Jun, 2026 11:35 AM
Chandigarh
punjab traffic police
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ਪੁਲਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਵਾਹਨਾਂ ’ਤੇ ਲੱਗੇ ਨਾਜਾਇਜ਼ ਹੂਟਰ, ਸਾਇਰਨ, ਫਲੈਸ਼ਰ ਅਤੇ ਕਾਲੀਆਂ ਫਿਲਮਾਂ (ਬਲੈਕ ਫਿਲਮ) ਖ਼ਿਲਾਫ਼ 15 ਦਿਨਾਂ ਦੀ ਵਿਸ਼ੇਸ਼ ਸੂਬਾ ਪੱਧਰੀ ਮੁਹਿੰਮ ਚਲਾਈ। ਇਸ ਦੌਰਾਨ ਪੂਰੇ ਸੂਬੇ ਵਿਚ ਤਕਰੀਬਨ 1.80 ਲੱਖ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਹ ਮੁਹਿੰਮ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਨਿੱਜੀ ਵਾਹਨਾਂ ਵਿਚ ਨਾਜਾਇਜ਼ ਤੌਰ ’ਤੇ ਹੂਟਰ, ਸਾਇਰਨ, ਫਲੈਸ਼ਰ ਅਤੇ ਗੂੜ੍ਹੇ ਰੰਗ ਦੀ ਬਲੈਕ ਫਿਲਮ ਦੀ ਵਰਤੋਂ ਕਰ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ, ਪਛਾਣ ਛੁਪਾਉਣ ਅਤੇ ਗ਼ੈਰ-ਕਾਨੂੰਨੀ ਤੌਰ ’ਤੇ ਸਰਕਾਰੀ ਰੁਤਬਾ ਦਿਖਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨਾ ਸੀ।

ਵਿਸ਼ੇਸ਼ ਪੁਲਸ ਮਹਾਨਿਰਦੇਸ਼ਕ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਕਿਹਾ ਕਿ ਹੂਟਰ, ਸਾਇਰਨ ਅਤੇ ਫਲੈਸ਼ਰ ਸਿਰਫ਼ ਐਮਰਜੈਂਸੀ ਸੇਵਾਵਾਂ ਅਤੇ ਜ਼ਰੂਰੀ ਸਰਕਾਰੀ ਵਾਹਨਾਂ ਲਈ ਹੀ ਨਿਰਧਾਰਤ ਹਨ, ਜਦਕਿ ਵਾਹਨਾਂ ’ਤੇ ਬਲੈਕ ਫਿਲਮ ਲਾਉਣਾ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਹੈ। ਨਿੱਜੀ ਵਿਅਕਤੀਆਂ ਨੂੰ ਇਨ੍ਹਾਂ ਉਪਕਰਨਾਂ ਦੀ ਦੁਰਵਰਤੋਂ ਕਿਸੇ ਵੀ ਕੀਮਤ ’ਤੇ ਨਹੀਂ ਕਰਨ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ 15 ਦਿਨਾਂ ਦੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਸ ਟੀਮਾਂ ਨੇ ਕੁੱਲ 1,79,980 ਵਾਹਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਨਿੱਜੀ ਵਾਹਨਾਂ ਤੋਂ 202 ਨਾਜਾਇਜ਼ ਹੂਟਰ, 49 ਸਾਇਰਨ ਅਤੇ 2,430 ਫਲੈਸ਼ਰ ਹਟਾਏ ਗਏ। ਇਸ ਤੋਂ ਇਲਾਵਾ ਨਾਜਾਇਜ਼ ਬਲੈਕ ਫਿਲਮ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਦਿਆਂ 2,445 ਵਾਹਨਾਂ ਤੋਂ ਮੌਕੇ ’ਤੇ ਹੀ ਬਲੈਕ ਫਿਲਮ ਉਤਰਵਾਈ ਗਈ। ਪੂਰੀ ਮੁਹਿੰਮ ਦੌਰਾਨ ਕੁੱਲ 39,872 ਚਲਾਨ ਕੀਤੇ ਗਏ, ਜਦਕਿ 412 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਵਿਸ਼ੇਸ਼ ਡੀ. ਜੀ. ਪੀ. ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  • Punjab
  • Traffic Rules
  • Punjab Police
  • Challan

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

NEXT STORY

Stories You May Like

  • vehicle punjab challan
    ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ ਕਰੋੜਾਂ ਰੁਪਏ
  • traffic police issued challans to 2 dozen vehicles
    ਟਰੈਫਿਕ ਪੁਲਸ ਨੇ 2 ਦਰਜਨ ਗੱਡੀਆਂ ਦੇ ਕੱਟੇ ਚਲਾਨ, ਇਕ ਮੋਟਰਸਾਈਕਲ ਥਾਣੇ ’ਚ ਕੀਤਾ ਬੰਦ
  • school buses inspected under safe school vehicle policy challans issued
    ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ
  • police strict action in rahon  challans issued for overloaded tippers
    ਰਾਹੋਂ ’ਚ ਪੁਲਸ ਦੀ ਸਖ਼ਤ ਕਾਰਵਾਈ, ਓਵਰਲੋਡ ਟਿੱਪਰਾਂ ਦੇ ਕੱਟੇ ਚਲਾਨ
  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • important news for passengers going to halwara airport
    ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +