Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:07:30 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ ਚਲਾਉਣਾ ਹੁਣ...

PUNJAB News Punjabi(ਪੰਜਾਬ)

ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ ਚਲਾਉਣਾ ਹੁਣ...

  • Edited By Rajwinder Kaur,
  • Updated: 25 Jun, 2026 07:47 AM
Punjab
punjab traffic rules
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ) - ਟਰਾਂਸਪੋਰਟ ਵਿਭਾਗ ਨੇ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਮੋਟਰ ਵਾਹਨ ਐਕਟ, 1988 ਦੇ ਤਹਿਤ ਕੁਝ ਗੰਭੀਰ ਟ੍ਰੈਫਿਕ ਉਲੰਘਣਾਵਾਂ ਨੂੰ ਗੈਰ-ਸਮਝੌਤਾ ਯੋਗ (ਨਾਨ-ਕੰਪਾਊਂਡੇਬਲ) ਅਪਰਾਧ ਐਲਾਨ ਦਿੱਤਾ ਹੈ। ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ ਇਨ੍ਹਾਂ ਮਾਮਲਿਆਂ ਦਾ ਨਿਪਟਾਰਾ ਮੌਕੇ ’ਤੇ ਜੁਰਮਾਨਾ ਭਰ ਕੇ ਨਹੀਂ ਕੀਤਾ ਜਾ ਸਕੇਗਾ ਅਤੇ ਦੋਸ਼ੀਆਂ ਖ਼ਿਲਾਫ਼ ਨਿਯਮਾਂ ਮੁਤਾਬਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨੋਟੀਫਿਕੇਸ਼ਨ ਮੁਤਾਬਕ ਮੋਟਰ ਵਾਹਨ ਐਕਟ ਦੀ ਧਾਰਾ 184 ਦੇ ਤਹਿਤ ਆਉਣ ਵਾਲੇ ਖ਼ਤਰਨਾਕ ਡਰਾਈਵਿੰਗ ਨਾਲ ਜੁੜੇ ਅਪਰਾਧਾਂ ਨੂੰ ਗੈਰ-ਸਮਝੌਤਾ ਯੋਗ ਸ਼੍ਰੇਣੀ ਵਿਚ ਰੱਖਿਆ ਗਿਆ ਹੈ।

ਪੜ੍ਹੋ ਇਹ ਵੀ - ਭਾਰੀ ਮੀਂਹ ਕਾਰਨ ਹੋਈ Landslide, ਅਰੁਣਾਚਲ ਪ੍ਰਦੇਸ਼ 'ਚ ਅਚਾਨਕ ਆਇਆ ਹੜ੍ਹ, 3 ਲੋਕ ਲਾਪਤਾ

ਇਨ੍ਹਾਂ ਵਿਚ ਰੈੱਡ ਲਾਈਟ ਜੰਪ ਕਰਨਾ, ਸਟਾਪ ਸਾਈਨ ਦੀ ਉਲੰਘਣਾ ਕਰਨਾ, ਟ੍ਰੈਫਿਕ ਦੇ ਨਿਰਧਾਰਤ ਵਹਾਅ ਦੇ ਉਲਟ ਵਾਹਨ ਚਲਾਉਣਾ ਅਤੇ ਲਾਪ੍ਰਵਾਹੀ ਤੇ ਅਣਗਹਿਲੀ ਨਾਲ ਵਾਹਨ ਚਲਾਉਣਾ ਸ਼ਾਮਲ ਹੈ, ਜਿਸ ਕਾਰਨ ਦੂਜੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਨਸ਼ੇ ਦੀ ਹਾਲਤ ਵਿਚ ਵਾਹਨ ਚਲਾਉਣ ਨਾਲ ਸਬੰਧਤ ਧਾਰਾ 185 ਅਤੇ ਅਜਿਹੇ ਅਪਰਾਧਾਂ ਵਿਚ ਸਹਿਯੋਗ ਕਰਨ ਨਾਲ ਜੁੜੀ ਧਾਰਾ 188 ਦੇ ਤਹਿਤ ਦਰਜ ਮਾਮਲਿਆਂ ਨੂੰ ਵੀ ਹੁਣ ਸਮਝੌਤੇ ਰਾਹੀਂ ਖ਼ਤਮ ਨਹੀਂ ਕੀਤਾ ਜਾ ਸਕੇਗਾ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਮਾਮਲਿਆਂ ਵਿਚ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ - ਬੰਬ ਨਾਲ ਉਡਾ ਦੇਵਾਂਗੇ ਕੇਦਾਰਨਾਥ, ਬਦਰੀਨਾਥ ਅਤੇ CM ਧਾਮੀ, ਕਈ ਸ਼ਹਿਰਾਂ 'ਚ ਅਲਰਟ

ਸਰਕਾਰ ਨੇ ਮੋਟਰ ਵਾਹਨ ਐਕਟ ਦੀ ਧਾਰਾ 199ਏ ਦੇ ਪ੍ਰਬੰਧਾਂ ਦੇ ਅਨੁਰੂਪ ਨਾਬਾਲਗਾਂ ਵੱਲੋਂ ਵਾਹਨ ਚਲਾਉਣ ਦੇ ਮਾਮਲਿਆਂ ਨੂੰ ਵੀ ਗੈਰ-ਸਮਝੌਤਾ ਯੋਗ ਅਪਰਾਧ ਦੀ ਸ਼੍ਰੇਣੀ ਵਿਚ ਰੱਖਿਆ ਹੈ। ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ ’ਚ ਕਿਸੇ ਕਿਸਮ ਦੀ ਕੰਪਾਊਂਡਿੰਗ ਨਹੀਂ ਹੋਵੇਗੀ। ਟਰਾਂਸਪੋਰਟ ਵਿਭਾਗ ਦੇ ਸਕੱਤਰ ਵਰੁਣ ਰੂਜਮ, ਆਈ. ਏ. ਐੱਸ. ਵੱਲੋਂ 17 ਜੂਨ ਨੂੰ ਜਾਰੀ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਵਿਭਾਗ ਦਾ ਮੰਨਣਾ ਹੈ ਕਿ ਇਨ੍ਹਾਂ ਸਖ਼ਤ ਪ੍ਰਬੰਧਾਂ ਨਾਲ ਸੜਕ ਹਾਦਸਿਆਂ ਵਿਚ ਕਮੀ ਲਿਆਉਣ ਅਤੇ ਟ੍ਰੈਫਿਕ ਨਿਯਮਾਂ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਵਧਾਉਣ ’ਚ ਮਦਦ ਮਿਲੇਗੀ।

ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • traffic rules
  • red light jumping
  • drugs
  • driving
  • ਪੰਜਾਬ
  • ਟ੍ਰੈਫਿਕ ਨਿਯਮ
  • ਰੈੱਡ ਲਾਈਟ ਜੰਪ
  • ਨਸ਼ੇ
  • ਵਾਹਨ

ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ ਮਾਮਲੇ 'ਚ NIA ਦੀ ਐਂਟਰੀ

NEXT STORY

Stories You May Like

  • traffic challan rule changed
    ਬਦਲ ਗਿਆ ਟ੍ਰੈਫਿਕ ਚਾਲਾਨ ਦਾ ਨਿਯਮ: ਹੁਣ ਕੋਰਟ ਜਾਣ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ
  • motorists traffic police punjab vehicles
    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • man arrested while roaming under the influence of drugs
    ਨਸ਼ੇ ਦੀ ਹਾਲਤ ’ਚ ਘੁੰਮਦਾ ਵਿਅਕਤੀ ਗ੍ਰਿਫ਼ਤਾਰ
  • new directive for these vehicle owners in amritsar
    ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG
  • traffic police issue challans to vehicles violating traffic rules
    ਟ੍ਰੈਫਿਕ ਪੁਲਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਕੱਟੇ ਚਲਾਨ
  • mann and kejriwal responsible for the unchecked drug menace in punjab
    ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
  • two people arrested
    ਨਸ਼ੇ ਦਾ ਸੇਵਨ ਕਰਨ ਦੇ ਦੋਸ਼ ’ਚ 2 ਵਿਅਕਤੀ ਗ੍ਰਿਫ਼ਤਾਰ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +