Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:41:42 AM

  • indigo flight  air  engine failure  224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • n chandrashekhran resigns

    ਰਤਨ ਟਾਟਾ ਵੱਲੋਂ ਚੁਣੇ ਗਏ ਚੰਦਰਸ਼ੇਖਰਨ ਨੇ TATA...

  • tight security in punjab dgp gaurav yadav gives strict orders to the officers

    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ...

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਦਾ ਟਰਾਂਸਪੋਰਟ ਵਿਭਾਗ, ਸਰਕਾਰ ਨੇ ਜਾਰੀ ਕੀਤੀਆਂ ਹਦਾਇਤਾਂ

PUNJAB News Punjabi(ਪੰਜਾਬ)

ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਦਾ ਟਰਾਂਸਪੋਰਟ ਵਿਭਾਗ, ਸਰਕਾਰ ਨੇ ਜਾਰੀ ਕੀਤੀਆਂ ਹਦਾਇਤਾਂ

  • Edited By Gurminder Singh,
  • Updated: 02 Jan, 2025 12:51 PM
Chandigarh
punjab transport department preparing for major action
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਹੈ। ਜਿਸ ਦੇ ਤਹਿਤ ਸੂਬੇ ਦੇ ਬੱਸ ਅੱਡਿਆਂ ਨੂੰ ਠੇਕੇ ’ਤੇ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਸਬੰਧੀ ਚੰਡੀਗੜ੍ਹ ਵਿਚ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਸਰਕਾਰ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਲੰਘੇ ਵਰ੍ਹੇ ਦੌਰਾਨ ਪੂਰਾ ਕੀਤਾ ਗਿਆ ਹੈ, ਉਸੇ ਤਰ੍ਹਾਂ ਨਵੇਂ ਵਰ੍ਹੇ ਵਿਚ ਵੀ ਟੀਚਿਆਂ ਨੂੰ ਹਾਸਲ ਕਰਦਿਆਂ ਸਰਕਾਰੀ ਮਾਲੀਏ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਬੱਸ ਅੱਡਿਆਂ ਨੂੰ ਠੇਕੇ ’ਤੇ ਦਿੱਤਾ ਜਾਵੇ ਤਾਂ ਜੋ ਮਾਲੀਆ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਵੀ ਯਕੀਨੀ ਬਣਾਈ ਜਾ ਸਕੇ। 

ਇਹ ਵੀ ਪੜ੍ਹੋ : ਮੁਲਾਜ਼ਮਾਂ ਨੂੰ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਦਾ ਤੋਹਫ਼ਾ

ਟਰਾਂਸਪੋਰਟ ਵਿਭਾਗ ਵੱਲੋਂ ਨਵੇਂ ਵਰ੍ਹੇ ਦੌਰਾਨ ਸੂਬੇ ਦੇ ਹਰੇਕ ਰੂਟ ਤੱਕ ਸਰਕਾਰੀ ਬੱਸ ਸੇਵਾ ਪਹੁੰਚਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਬਾਰੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਰੂਟਾਂ ’ਤੇ ਜ਼ਿਆਦਾਤਰ ਨਿੱਜੀ ਬੱਸਾਂ ਚੱਲਦੀਆਂ ਹਨ ਅਤੇ ਸਰਕਾਰੀ ਬੱਸ ਸੇਵਾ ਨਾਮਾਤਰ ਹੈ, ਉਨ੍ਹਾਂ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ ਅਤੇ ਨਿੱਜੀ ਬੱਸ ਅਪਰੇਟਰਾਂ ਦੀ ਮਨਮਰਜ਼ੀ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਨ੍ਹਾਂ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਨਹੀਂ ਹੈ, ਉਨ੍ਹਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਬਣਾ ਕੇ ਦਿੱਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਨੇ ਨਵੇਂ ਵਰ੍ਹੇ ਵਿਚ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀ ਫਲੀਟ ਵਿਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਵੀ ਦਿੱਤੇ। ਭੁੱਲਰ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਟੈਕਸ ਡਿਫ਼ਾਲਟਰਾਂ ਨੂੰ ਨੱਥ ਪਾਉਣ ਲਈ ਪ੍ਰਭਾਵੀ ਢੰਗ ਨਾਲ ਵਸੂਲੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ ਅਤੇ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਨੀਆਂ ਯਕੀਨੀ ਬਣਾਈਆਂ ਜਾਣ।

ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਔਰਤਾਂ ਦੇ ਫ੍ਰੀ ਬੱਸ ਸਫਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Transport Department
  • Bus Stand
  • Punjab Transport Department
  • ਟਰਾਂਸਪੋਰਟ ਵਿਭਾਗ
  • ਬੱਸ ਅੱਡੇ
  • ਪੰਜਾਬ ਦਾ ਟਰਾਂਸਪੋਰਟ ਵਿਭਾਗ

ਆਜ਼ਾਦ ਕੌਂਸਲਰ ਨੂੰ ਮੇਅਰ ਬਣਾਉਣ ਦੀ ਸੀ ਯੋਜਨਾ, ਸਿਰੇ ਨਹੀਂ ਚੜ੍ਹੀ ਪਲਾਨਿੰਗ

NEXT STORY

Stories You May Like

  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
  • transport department  s surprise checkpoint
    ਟਰਾਂਸਪੋਰਟ ਵਿਭਾਗ ਦਾ ਅਚਨਚੇਤ ਨਾਕਾ, ਕਈ ਵਾਹਨਾਂ ਦੇ ਕੱਟੇ ਚਲਾਨ
  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • threat of serious diseases in punjab
    ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
Trending
Ek Nazar
actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • body recovered from rented house
      ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • incident was committed by breaking the locks of the house
      ਪਠਾਨਕੋਟ ਗਏ ਪਰਿਵਾਰ ਦੇ ਪਿੱਛੋਂ ਘਰ ਦੇ ਤਾਲੇ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ;...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਕੋਰ ਕਮੇਟੀ 'ਚ...
    • kewal dhillon press conference
      ਹਰ ਸਵਾਲ ਦਾ ਜਵਾਬ ਦੇਣਗੇ ਅਮਿਤ ਸ਼ਾਹ, ਚਰਚਾ ਤੋਂ ਡਰ ਕੇ ਭੱਜਣ ਨਾ ਰਾਹੁਲ ਗਾਂਧੀ -...
    • punjab bus news
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +