Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    4:48:41 PM

  • parvinder singh jhota bhagwant mann family

    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ...

  • punjab 50 lakh extortion demand

    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ...

  • parvinder jhota  s cremation should be performed

    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ...

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

PUNJAB News Punjabi(ਪੰਜਾਬ)

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

  • Edited By Shivani Attri,
  • Updated: 04 Sep, 2026 05:29 PM
Chandigarh
punjab university chancellor and vice president cp radhakrishnan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ੀਨਾ)- ਪੰਜਾਬ ਯੂਨੀਵਰਸਿਟੀ ਨੂੰ ਵਿਸ਼ਵ ਪੱਧਰੀ ਉੱਚ ਸਿੱਖਿਆ ਅਤੇ ਖੋਜ ਸੰਸਥਾਨ ਵਜੋਂ ਹੋਰ ਮਜ਼ਬੂਤ ਕਰਨ ਲਈ ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ, ਖੋਜਾਰਥੀਆਂ ਅਤੇ ਪ੍ਰਸ਼ਾਸਨ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਇਹ ਗੱਲ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਯੂਨੀਵਰਸਿਟੀ ਦੌਰੇ ਦੌਰਾਨ ਕਹੀ। ਉਨ੍ਹਾਂ ਨੇ ਸੋਫਿਸਟੀਕੇਟਿਡ ਐਨਾਲਿਟੀਕਲ ਇੰਸਟਰੂਮੈਂਟ ਫੈਸਿਲਿਟੀ ਅਤੇ ਸੈਂਟਰਲ ਇੰਸਟਰੂਮੈਂਟੇਸ਼ਨ ਲੈਬਾਰਟਰੀਜ਼ (ਐਸਏਆਈਐਫ-ਸੀਆਈਐਲ) ਵਿੱਚ ਐਡਵਾਂਸਡ ਇੰਸਟਰੂਮੈਂਟੇਸ਼ਨ ਫੈਸਿਲਿਟੀ ਅਤੇ ਪੰਜਾਬ ਯੂਨੀਵਰਸਿਟੀ ਟੈਕ ਇਨੋਵੇਸ਼ਨ ਫੋਰਮ (ਪੀਯੂ-ਟੀਆਈਐਫ) ਦਾ ਉਦਘਾਟਨ ਕੀਤਾ।

ਪੰਜ ਅਤਿ-ਆਧੁਨਿਕ ਯੰਤਰਾਂ ਨਾਲ ਵਧੇਗੀ ਖੋਜ ਦੀ ਸਮਰੱਥਾ
ਉੱਪ ਰਾਸ਼ਟਰਪਤੀ ਨੇ ਦੱਸਿਆ ਕਿ ਐਡਵਾਂਸਡ ਇੰਸਟਰੂਮੈਂਟੇਸ਼ਨ ਫੈਸਿਲਿਟੀ ਵਿੱਚ ਐਟਾਮਿਕ ਫੋਰਸ ਮਾਈਕ੍ਰੋਸਕੋਪ, ਰਮਨ ਸਪੈਕਟ੍ਰੋਮੀਟਰ, ਡੀਐੱਨਏ ਸੀਕਵੇਂਸਰ, ਫਲੋ ਸਾਈਟੋਮੀਟਰ ਅਤੇ ਐੱਫਟੀਆਈਆਰ ਸਪੈਕਟ੍ਰੋਮੀਟਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਸਹੂਲਤਾਂ ਨਾਲ ਨੈਨੋ ਟੈਕਨਾਲੋਜੀ, ਮੈਟੀਰੀਅਲ ਸਾਇੰਸ, ਵਾਤਾਵਰਣ ਵਿਗਿਆਨ ਅਤੇ ਜੀਨੋਮਿਕਸ ਸਮੇਤ ਕਈ ਖੇਤਰਾਂ ਵਿੱਚ ਖੋਜ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਆਧੁਨਿਕ ਵਿਗਿਆਨਕ ਸਹੂਲਤਾਂ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

PunjabKesari

ਇਹ ਵੀ ਪੜ੍ਹੋ: ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ ਦਰਦਨਾਕ ਮੌਤ

ਬਾਇਓ-ਨੇਸਟ ਤੋਂ ਪੀਯੂ-ਟੀਆਈਐਫ ਤੱਕ
ਸੀਪੀ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਬਾਇਓ-ਨੇਸਟ ਨੂੰ ਸੈਕਸ਼ਨ-8 ਦੀ ਗੈਰ-ਮੁਨਾਫ਼ਾ ਕੰਪਨੀ ਵਜੋਂ ਪੰਜਾਬ ਯੂਨੀਵਰਸਿਟੀ ਟੈਕ ਇਨੋਵੇਸ਼ਨ ਫੋਰਮ ਵਿੱਚ ਬਦਲਣਾ ਖੋਜ, ਉਦਯੋਗਪਤੀ ਅਤੇ ਤਕਨਾਲੋਜੀ ਵਿਕਾਸ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਸੰਸਥਾਵਾਂ, ਉਦਯੋਗ, ਇਨਕਿਊਬੇਟਰਾਂ ਅਤੇ ਨਿਵੇਸ਼ਕਾਂ ਦੇ ਸਹਿਯੋਗ ਨਾਲ ਹੀ ਨਵੇਂ ਵਿਚਾਰਾਂ ਨੂੰ ਵੱਡੇ ਪੱਧਰ 'ਤੇ ਲਿਜਾਇਆ ਜਾ ਸਕਦਾ ਹੈ।

PunjabKesari

ਅਸਫ਼ਲਤਾ ਤੋਂ ਸਿੱਖਣ, ਸਮਾਜ ਲਈ ਖੋਜ ਕਰਨ
ਨੌਜਵਾਨ ਖੋਜਾਰਥੀਆਂ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਵਿਗਿਆਨ ਨੂੰ ਕਿਸੇ ਉਦੇਸ਼ ਨਾਲ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਅਸਫ਼ਲਤਾ ਤੋਂ ਘਬਰਾਉਣ ਦੀ ਬਜਾਏ ਉਸ ਤੋਂ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੈਬਾਰਟਰੀਆਂ ਅਤੇ ਕਲਾਸਰੂਮਾਂ ਵਿੱਚ ਪੈਦਾ ਹੋਣ ਵਾਲੇ ਵਿਚਾਰਾਂ ਨੂੰ ਰੋਜ਼ਗਾਰ ਅਤੇ ਨਵੇਂ ਮੌਕਿਆਂ ਵਿੱਚ ਬਦਲਣਾ ਜ਼ਰੂਰੀ ਹੈ। ਖੋਜ ਦਾ ਅਸਲ ਲਾਭ ਸਮਾਜ ਦੀਆਂ ਲੋੜਾਂ ਤੱਕ ਪਹੁੰਚਣਾ ਚਾਹੀਦਾ ਹੈ।

PunjabKesari

ਕੈਂਪਸ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ
ਪੀਐੱਚਡੀ ਵਿਦਿਆਰਥੀ ਦੀ ਮੌਤ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਪੂਰੇ ਕੈਂਪਸ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਲਈ ਅੰਦਰੂਨੀ ਕਮੇਟੀ ਬਣਾਈ ਗਈ ਹੈ, ਜੋ ਮੌਜੂਦਾ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਕੇ ਵਿਸਥਾਰਤ ਰਿਪੋਰਟ ਦੇਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਤੇ ਭਲਾਈ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ
ਉੱਪ ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਖੁਦ ਨਸ਼ਿਆਂ ਤੋਂ ਬਚਣ ਅਤੇ ਆਪਣੇ ਪਰਿਵਾਰ ਤੇ ਦੋਸਤਾਂ ਨੂੰ ਵੀ ਇਸ ਖ਼ਿਲਾਫ਼ ਜਾਗਰੂਕ ਕਰਨ।

ਪੀਯੂ ਦੀ ਵਿਰਾਸਤ ਨੂੰ ਨਵੀਂ ਉਚਾਈ ਦੇਣ ਦਾ ਸੱਦਾ
ਉਨ੍ਹਾਂ ਕਿਹਾ ਕਿ ਭਾਰਤ ਉੱਚ ਸਿੱਖਿਆ, ਵਿਗਿਆਨਕ ਖੋਜ ਅਤੇ ਨਵਾਚਾਰ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਸਾਲ 1882 ਤੋਂ ਚੱਲੀ ਆ ਰਹੀ ਪੰਜਾਬ ਯੂਨੀਵਰਸਿਟੀ ਦੀ ਵਿਰਾਸਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਥਾ ਨੇ ਦੇਸ਼ ਨੂੰ ਕਈ ਆਗੂ, ਨਿਆਂ ਵਿਦਵਾਨ, ਵਿਗਿਆਨੀ, ਖਿਡਾਰੀ ਅਤੇ ਲੋਕ ਸੇਵਕ ਦਿੱਤੇ ਹਨ। ਹੁਣ ਯੂਨੀਵਰਸਿਟੀ ਨੂੰ ਨਵੀਆਂ ਵਿਗਿਆਨਕ ਸਹੂਲਤਾਂ ਅਤੇ ਨਵਾਚਾਰ ਦੇ ਜ਼ਰੀਏ ਅਗਲੇ ਪੱਧਰ 'ਤੇ ਲਿਜਾਣ ਦੀ ਲੋੜ ਹੈ।

PunjabKesari
ਉੱਪ ਰਾਸ਼ਟਰਪਤੀ ਨੇ ਯੂਨੀਵਰਸਿਟੀ ਭਾਈਚਾਰੇ ਤੋਂ ਪੀਯੂ ਨੂੰ ਵਿਸ਼ਵ ਪੱਧਰੀ ਉੱਚ ਸਿੱਖਿਆ ਅਤੇ ਖੋਜ ਸੰਸਥਾਨ ਬਣਾਉਣ ਲਈ ਸੁਝਾਅ ਵੀ ਮੰਗੇ। ਉਨ੍ਹਾਂ ਭਰੋਸਾ ਜਤਾਇਆ ਕਿ ਨਵੀਆਂ ਵਿਗਿਆਨਕ ਸਹੂਲਤਾਂ ਅਤੇ ਪੀਯੂ-ਟੀਆਈਐਫ ਖੋਜ, ਨਵਾਚਾਰ ਅਤੇ ਉਦਯੋਗਪਤੀ ਨੂੰ ਨਵੀਂ ਦਿਸ਼ਾ ਦੇਣਗੇ ਅਤੇ ਵਿਦਿਆਰਥੀਆਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਗੇ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਪੰਜਾਬ ਯੂਨੀਵਰਸਿਟੀ ਦੀ ਕੁਲਪਤੀ ਪ੍ਰੋ. ਮੀਨਾਕਸ਼ੀ ਗੋਇਲ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਇਹ ਵੀ ਪੜ੍ਹੋ: ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Punjab University Chancellor
  • Vice President CP Radhakrishnan
  • ਉੱਪ ਰਾਸ਼ਟਰਪਤੀ
  • ਪੰਜਾਬ ਯੂਨੀਵਰਸਿਟੀ

ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST

NEXT STORY

Stories You May Like

  • sachin pilot reaches gurdaspur
    ਗੁਰਦਾਸਪੁਰ ਪਹੁੰਚੇ ਸਚਿਨ ਪਾਇਲਟ, ਕਿਹਾ- ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਲਈ ਇੱਕਜੁੱਟ ਹੋਣ ਦੀ ਲੋੜ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • need to ensure safety of those who raise their voices against drugs punjab
    ਪੰਜਾਬ 'ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ : ਸੁਨੀਲ ਜਾਖੜ
  • dr jitendra singh union minister of state for science and technology statement
    ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ
  • economic crisis deepens in bangladesh
    ਬੰਗਲਾਦੇਸ਼ 'ਚ ਡੂੰਘਾ ਹੋਇਆ ਆਰਥਿਕ ਸੰਕਟ! ਅਰਥਵਿਵਸਥਾ ਨੂੰ ਲੀਹ 'ਤੇ ਲਿਆਉਣ ਲਈ ਤੁਰੰਤ ਕਦਮਾਂ ਦੀ ਲੋੜ
  • ladakh administration  sankoo  8th district  lieutenant governor  vk saxena
    ਲੱਦਾਖ ਪ੍ਰਸ਼ਾਸਨ ਨੇ ਸਾਂਕੂ ਨੂੰ 8ਵਾਂ ਜ਼ਿਲ੍ਹਾ ਕੀਤਾ ਐਲਾਨ, ਉੱਪ ਰਾਜਪਾਲ ਸਕਸੈਨਾ ਨੂੰ ਦਿੱਤੀ ਮਨਜ਼ੂਰੀ
  • murali sreeshankar  s surgery in london
    ਮੁਰਲੀ ਸ਼੍ਰੀਸ਼ੰਕਰ ਦੀ ਲੰਡਨ 'ਚ ਹੋਣ ਵਾਲੀ ਸਰਜਰੀ ਦਾ ਸਾਰਾ ਖਰਚਾ ਚੁੱਕੇਗੀ ਕੇਂਦਰ ਸਰਕਾਰ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves fled with a woman  s jewellery
      ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
    • chandigarh airport  s schedule will change starting today
      ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ...
    • shampoo causes a major commotion at home family domestic dispute
      'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...
    • parvinder jhota case
      ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ...
    • accident in ludhiana
      ਲੁਧਿਆਣਾ 'ਚ 5 ਸਾਲਾ ਬੱਚੀ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • ludhiana railway station
      ਲੁਧਿਆਣਾ ਰੇਲਵੇ ਸਟੇਸ਼ਨ ’ਤੇ ਤਿਉਹਾਰਾਂ ਦੇ ਮੱਦੇਨਜ਼ਰ ਵਾਧੂ ਐਂਟਰੀ ਗੇਟ ਦੀ ਸੁਵਿਧਾ
    • petrol pump ludhiana
      ਅੱਧੀ ਰਾਤ ਨੂੰ ਪੈਟਰੋਲ ਪੰਪ ਦੇ ਬਾਥਰੂਮ 'ਚ ਵੜਿਆ ਮੁੰਡਾ, ਸਵੇਰ ਤਕ ਨਾ ਨਿਕਲਿਆ...
    • complete ban on the entry of stray animals and dogs
      ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਦਾਖ਼ਲੇ 'ਤੇ ਲੱਗੀ ਮੁਕੰਮਲ ਰੋਕ
    • municipal corporation elections
      ਨਗਰ ਨਿਗਮ ਚੋਣਾਂ ਲਈ ਸਰਗਰਮ ਹੋਈ ਭਾਜਪਾ, ਸਾਰੇ 35 ਵਾਰਡ ਜਿੱਤਣ ਦਾ ਟੀਚਾ
    • fraud in ludhiana
      ਕੌਂਸਲਰ ਦੀ ਮਾਂ ਨਾਲ 30 ਲੱਖ ਰੁਪਏ ਦੀ ਠੱਗੀ! 15 ਸਾਲਾਂ ਤਕ ਭਰਦੀ ਰਹੀ ਕਿਸ਼ਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +